Breaking News
Home / 2019 / March / 11

Daily Archives: March 11, 2019

ਸੱਤ ਪੜ੍ਹਾਵਾਂ ‘ਚ ਹੋਣਗੀਆਂ ਲੋਕ ਸਭਾ ਚੋਣਾਂ

ਪਹਿਲੇ ਪੜ੍ਹਾਅ ਲਈ ਵੋਟਿੰਗ 11 ਅਪ੍ਰੈਲ ਅਤੇ ਆਖਰੀ ਸੱਤਵੇਂ ਪੜ੍ਹਾਅ ਲਈ ਵੋਟਿੰਗ 19 ਮਈ ਨੂੰ ਹੋਵੇਗੀ ਪੰਜਾਬ ‘ਚ ਪੈਣਗੀਆਂ 19 ਮਈ ਨੂੰ ਵੋਟਾਂ 23 ਮਈ ਨੂੰ ਆਉਣਗੇ ਨਤੀਜੇ, ਚੋਣ ਜ਼ਾਬਤਾ ਹੋਇਆ ਲਾਗੂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਚੋਣ ਕਮਿਸ਼ਨ ਨੇ ਲੰਘੇ ਕੱਲ੍ਹ ਐਤਵਾਰ ਨੂੰ 17ਵੀਂ ਲੋਕ ਸਭਾ ਲਈ ਚੋਣ ਪ੍ਰੋਗਰਾਮ …

Read More »

ਲੋਕ ਸਭਾ ਚੋਣਾਂ ‘ਚ 50 ਤੋਂ 70 ਲੱਖ ਰੁਪਏ ਤੱਕ ਖਰਚ ਸਕੇਗਾ ਉਮੀਦਵਾਰ

ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਹੋਵੇਗੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ 11 ਅਪ੍ਰੈਲ ਤੋਂ ਸ਼ੁਰੂ ਹੋ ਰਹੀਆਂ ਲੋਕ ਸਭਾ ਚੋਣਾਂ ਵਿਚ ਉਮੀਦਵਾਰ 50 ਤੋਂ 70 ਲੱਖ ਰੁਪਏ ਤੱਕ ਖਰਚਾ ਕਰ ਸਕੇਗਾ। ਇਹ ਖ਼ਰਚਾ ਉਸ ਸੂਬੇ ‘ਤੇ ਵੀ ਨਿਰਭਰ ਕਰਦਾ ਹੈ ਜਿੱਥੋਂ ਉਮੀਦਵਾਰ ਨੇ ਚੋਣ ਲੜਣੀ ਹੈ। ਅਰੁਣਾਂਚਲ ਪ੍ਰਦੇਸ਼, ਗੋਆ ਤੇ …

Read More »

ਰਮਜ਼ਾਨ ਦੇ ਮਹੀਨੇ ਚੋਣਾਂ ਨੂੰ ਲੈ ਕੇ ਪਿਆ ਘਮਸਾਣ

ਚੋਣ ਕਮਿਸ਼ਨ ਨੇ ਦਿੱਤੀ ਸਫ਼ਾਈ – ਕਿਹਾ ਪੂਰੇ ਰਮਜ਼ਾਨ ਸਮੇਂ ਤੱਕ ਨਹੀਂ ਟਾਲੀਆਂ ਜਾ ਸਕਦੀਆਂ ਸਨ ਚੋਣਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਰਮਜ਼ਾਨ ਦੌਰਾਨ ਚੋਣਾਂ ਕਰਾਏ ਜਾਣ ‘ਤੇ ਪਏ ਘਮਸਾਣ ਵਿਚਾਲੇ ਚੋਣ ਕਮਿਸ਼ਨ ਵਲੋਂ ਸਫ਼ਾਈ ਦਿੱਤੀ ਗਈ ਹੈ। ਇਸ ਸੰਬੰਧੀ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਰਮਜ਼ਾਨ ਪੂਰੇ ਮਹੀਨੇ ਚੱਲਦਾ ਹੈ, ਅਜਿਹੇ …

Read More »

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੇ ਪਦਮ ਪੁਰਸਕਾਰ

ਸੁਖਦੇਵ ਸਿੰਘ ਢੀਂਡਸਾ ‘ਪਦਮ ਭੂਸ਼ਣ’ ਐਵਾਰਡ ਨਾਲ ਸਨਮਾਨਿਤ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਇਸ ਸਾਲ ਪਦਮ ਪੁਰਸਕਾਰਾਂ ਲਈ ਚੁਣੀਆਂ ਗਈਆਂ 112 ਸ਼ਖ਼ਸੀਅਤਾਂ ਵਿਚੋਂ 56 ਨੂੰ ਰਾਸ਼ਟਰਪਤੀ ਭਵਨ ਵਿਖੇ ਇਹ ਸਨਮਾਨ ਪ੍ਰਦਾਨ ਕੀਤੇ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ …

Read More »

ਪੰਜਾਬ ‘ਚ ਨਸ਼ੇ ਦਾ ਨਵਾਂ ਚਿਹਰਾ ਬੈਂਸ ਨੇ ਲਿਆਂਦਾ ਸਾਹਮਣੇ

ਔਨ ਲਾਈਨ ਚਿੱਟਾ ਖਰੀਦ ਕੇ ਪੰਜਾਬ ਪੁਲਿਸ ਤੇ ਕੈਪਟਨ ਸਰਕਾਰ ਦੇ ਦਾਅਵੇ ਖੋਖਲੇ ਕਰ ਦਿੱਤੇ ਸਾਬਤ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ੇ ਦਾ ਨਵਾਂ ਚਿਹਰਾ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਾਹਮਣੇ ਲਿਆਂਦਾ ਹੈ। ਬੈਂਸ ਨੇ ਔਨ ਲਾਈਨ ਚਿੱਟਾ ਖਰੀਦ ਕੇ ਪੰਜਾਬ ਪੁਲਿਸ ਅਤੇ ਕੈਪਟਨ ਸਰਕਾਰ ਦੇ ਦਾਅਵੇ …

Read More »

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਮੁਅੱਤਲ ਆਈ. ਜੀ. ਪਰਮਰਾਜ ਉਮਰਾਨੰਗਲ ਨੂੰ ਅਦਾਲਤ ਨੇ ਦਿੱਤੀ ਰਾਹਤ

ਜ਼ਮਾਨਤ ‘ਤੇ ਰਿਹਾਈ ਦੇ ਹੁਕਮ ਫ਼ਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਮੁਅੱਤਲ ਹੋਏ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਅੱਜ ਫ਼ਰੀਦਕੋਟ ਦੀ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਵੱਲੋਂ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਲੰਘੀ 6 ਮਾਰਚ ਨੂੰ ਇਸ ਮਾਮਲੇ ‘ਤੇ ਸੁਣਵਾਈ ਹੋਈ …

Read More »

ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਖੋ-ਵੱਖ ਤੌਰ ‘ਤੇ ਮਨਾਉਣੀਆਂ ਹੋਲਾ ਮਹੱਲਾ

ਨਾਨਕਸ਼ਾਹੀ ਕੈਲੰਡਰ ਕਰਕੇ ਸਥਿਤੀ ਸ਼ੋਸਪੰਜ ਵਾਲੀ ਬਣੀ ਚੰਡੀਗੜ੍ਹ/ਬਿਊਰੋ ਨਿਊਜ਼ ਨਾਨਕਸ਼ਾਹੀ ਕੈਲੰਡਰ ਨੇ ਹੁਣ ਹੋਲੇ-ਮਹੱਲੇ ਲਈ ਸਥਿਤੀ ਸ਼ੋਸ਼ਪੰਜ ਵਾਲੀ ਬਣਾ ਦਿੱਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਵੱਖੋ-ਵੱਖ ਹੋਲੇ-ਮਹੱਲੇ ਮਨਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸੰਗਤਾਂ ਵਿੱਚ ਵੀ ਭੰਬਲਭੁਸੇ ਵਾਲੀ ਸਥਿਤੀ ਬਣ ਗਈ ਹੈ। ਸ਼੍ਰੋਮਣੀ …

Read More »

ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ

ਕਸ਼ਮੀਰ ਘਾਟੀ ਵਿਚ 21 ਦਿਨਾਂ ਵਿਚ 18 ਅੱਤਵਾਦੀ ਮਾਰੇ ਇਨ੍ਹਾਂ ਵਿਚ ਪੁਲਵਾਮਾ ਹਮਲੇ ਦਾ ਮਾਸਟਰ ਮਾਈਂਡ ਵੀ ਸ਼ਾਮਲ ਸ੍ਰੀਨਗਰ/ਬਿਊਰੋ ਨਿਊਜ਼ ਪੁਲਵਾਮਾ ਵਿਚ ਸੀ.ਆਰ.ਪੀ.ਐਫ. ‘ਤੇ ਹੋਏ ਫਿਦਾਈਨ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ 21 ਦਿਨਾਂ ਵਿਚ ਕਸ਼ਮੀਰ ਘਾਟੀ ਦੇ 18 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਤਰਾਲ ਵਿਚ ਹੋਏ ਮੁਕਾਬਲੇ ਵਿਚ ਲੰਘੇ …

Read More »