ਤਾਰਨਤਾਰਨ ਵਿਚ ਸੁਖਬੀਰ ਬਾਦਲ ਨੇ ਕੀਤਾ ਐਲਾਨ ਤਰਨਤਾਰਨ/ਬਿਊਰੋ ਨਿਊਜ਼ ਆਗਾਮੀ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅੱਜ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਤਰਨਤਾਰਨ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਹੋਈ ਬੈਠਕ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ …
Read More »Daily Archives: March 12, 2019
ਪੰਜਾਬ ‘ਚ ਕਾਂਗਰਸ ਆਪਣੇ ਦਮ ‘ਤੇ ਲੜੇਗੀ ਲੋਕ ਸਭਾ ਚੋਣਾਂ : ਕੈਪਟਨ ਅਮਰਿੰਦਰ
ਡਾ. ਮਨਮੋਹਨ ਸਿੰਘ ਵਲੋਂ ਅੰਮ੍ਰਿਤਸਰ ਤੋਂ ਚੋਣ ਲੜਨ ਦੀਆਂ ਸੰਭਾਵਨਾਵਾਂ ਨੂੰ ਕੈਪਟਨ ਨੇ ਕੀਤਾ ਖ਼ਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਵਿਚ ਕਾਂਗਰਸ ਦਾ ਆਮ ਆਦਮੀ ਪਾਰਟੀ ਅਤੇ ਹੋਰ ਕਿਸੇ ਨਾਲ ਕੋਈ ਗਠਜੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਇਕੱਲਿਆਂ ਆਪਣੇ ਦਮ …
Read More »ਭਗਵੰਤ ਮਾਨ ਵਲੋਂ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
ਦੋ ਪਿੰਡਾਂ ਵਿਚ ਸਰਕਾਰੀ ਥਾਵਾਂ ‘ਤੇ ਕੀਤੀਆਂ ਸਨ ਨੁੱਕੜ ਬੈਠਕਾਂ ਮੋਗਾ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਹਰ ਪਾਰਟੀ ਆਪਣੇ ਵੋਟਰਾਂ ਨੂੰ ਲੁਭਾਉਣ ਲਈ ਨੁੱਕੜ ਮੀਟਿੰਗਾਂ ਅਤੇ ਰੈਲੀਆਂ ਕਰ ਰਹੀ ਹੈ। ਇਸੇ ਨੂੰ ਲੈ ਕੇ ਪਿਛਲੇ ਦਿਨੀਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਵਲੋਂ …
Read More »ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਐਲਾਨੇ 7 ਉਮੀਦਵਾਰ
ਟਕਸਾਲੀਆਂ ਨਾਲ ਨਹੀਂ ਬਣੀ ਸਹਿਮਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀਡੀਏ) ਨੇ 19 ਮਈ ਨੂੰ ਸੂਬੇ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 13 ਵਿਚੋਂ 12 ਸੀਟਾਂ ਉੱਤੇ ਸਹਿਮਤੀ ਬਣਾ ਲਈ ਹੈ। ਹੁਣ ਤੱਕ ਪੀਡੀਏ ਵਿਚ 6 ਧਿਰਾਂ ਸ਼ਾਮਲ ਹੋ ਗਈਆਂ ਹਨ। ਇਸ ਤਹਿਤ ਬਹੁਜਨ ਸਮਾਜ ਪਾਰਟੀ ਨੂੰ 3 …
Read More »ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮਦਾਬਾਦ ‘ਚ ਹੋਈ ਮੀਟਿੰਗ
ਸਮਾਨ ਵਿਚਾਰਾਂ ਵਾਲੀਆਂ ਪਾਰਟੀਆਂ ਨਾਲ ਗਠਜੋੜ ਕਰਨ ਦੇ ਅਧਿਕਾਰ ਰਾਹੁਲ ਗਾਂਧੀ ਨੂੰ ਦਿੱਤੇ ਅਹਿਮਦਾਬਾਦ/ਬਿਊਰੋ ਨਿਊਜ਼ ਲੰਮੇ ਅਰਸੇ ਤੋਂ ਬਾਅਦ ਅੱਜ ਗੁਜਰਾਤ ਵਿਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿਚ ਕਾਂਗਰਸ ਪਾਰਟੀ ਨੇ ਰਾਹੁਲ ਗਾਂਧੀ ਨੂੰ ਸਮਾਨ ਵਿਚਾਰਾਂ ਵਾਲੀ ਪਾਰਟੀ ਨਾਲ ਗਠਜੋੜ ਕਰਨ ਦੇ ਅਧਿਕਾਰ ਦਿੱਤੇ। ਵਰਕਿੰਗ ਕਮੇਟੀ …
Read More »ਪਟਿਆਲਾ ‘ਚ ਕਰਜ਼ੇ ਹੇਠ ਦੱਬੇ ਕਿਸਾਨ ਨੇ ਕੀਤੀ ਖੁਦਕੁਸ਼ੀ
ਅੱਠ ਲੱਖ ਰੁਪਏ ਦਾ ਕਰਜ਼ਈ ਸੀ ਮ੍ਰਿਤਕ ਸੁਸ਼ੀਲ ਕੁਮਾਰ ਸ਼ੁਤਰਾਣਾ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਅਤੇ ਨਸ਼ਿਆਂ ਦਾ ਰੁਝਾਨ ਲਗਾਤਾਰ ਜਾਰੀ ਹੈ। ਕਿਸਾਨ ਖੁਦਕੁਸ਼ੀਆਂ ਦੇ ਚੱਲਦਿਆਂ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਨਾਈਵਾਲਾ ਵਿਖੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ। ਪਿੰਡ ਦੇ ਸਰਪੰਚ ਨੇ ਜਾਣਕਾਰੀ …
Read More »ਹਾਰਦਿਕ ਪਟੇਲ ਕਾਂਗਰਸ ‘ਚ ਸ਼ਾਮਲ
ਪਟੇਲ ਨੇ ਲੱਖਾਂ ਦਾ ਇਕੱਠ ਕਰਕੇ ਭਾਜਪਾ ਦੀ ਉਡਾਈ ਸੀ ਨੀਂਦ ਅਹਿਮਦਾਬਾਦ/ਬਿਊਰੋ ਨਿਊਜ਼ ਗੁਜਰਾਤ ਵਿਚ ਪਟੇਲ ਅੰਦੋਲਨ ਦਾ ਮੁੱਖ ਚਿਹਰਾ ਰਹੇ ਹਾਰਦਿਕ ਪਟੇਲ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਹਿਮਦਾਬਾਦ ਵਿਚ ਪਟੇਲ ਨੇ ਲੱਖਾਂ ਦਾ ਇਕੱਠ ਕਰਕੇ ਭਾਜਪਾ ਦੀ ਨੀਂਦ ਉਡਾ ਦਿੱਤੀ ਸੀ। ਹਾਰਦਿਕ …
Read More »ਦਿੱਲੀ ‘ਚ ਚੋਣਾਂ ਆਪਣੇ ਦਮ ‘ਤੇ ਲੜੇਗੀ ਆਮ ਆਦਮੀ ਪਾਰਟੀ
ਕੇਜਰੀਵਾਲ ਨੇ ਕਾਂਗਰਸ ਨਾਲ ਗਠਜੋੜ ਦੀਆਂ ਸੰਭਾਵਨਾ ਨੂੰ ਕੀਤਾ ਖਤਮ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਆਮ ਆਦਮੀ ਪਾਰਟੀ ਆਪਣੇ ਦਮ ‘ਤੇ ਚੋਣਾਂ ਲੜੇਗੀ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਦਿੱਲੀ ਵਾਲਿਆਂ ਲਈ ਬਹੁਤ …
Read More »