Breaking News
Home / 2019 / March / 13

Daily Archives: March 13, 2019

ਉਮੀਦਵਾਰ ਨੂੰ ਸਿਰੋਪਾ ਪਵੇਗਾ 90 ਰੁਪਏ ਦਾ ਤੇ ਜਲੇਬੀਆਂ 140 ਰੁਪਏ ਕਿਲੋ

ਚੋਣ ਕਮਿਸ਼ਨ ਉਮੀਦਵਾਰਾਂ ਕੋਲੋਂ ਖਰਚੇ ਦਾ ਲਵੇਗਾ ਹਿਸਾਬ ਚੰਡੀਗੜ੍ਹ/ਬਿਊਰੋ ਨਿਊਜ਼ ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਨੇ ਸਖਤੀ ਦਿਖਾਉਂਦਿਆਂ 171 ਚੀਜ਼ਾਂ ਦੀ ਸੂਚੀ ਜਾਰੀ ਕੀਤੀ ਹੈ, ਜਿਨ੍ਹਾਂ ਦੀਆਂ ਕੀਮਤਾਂ ਦੱਸ ਕੇ ਖਰਚੇ ਦਾ ਹਿਸਾਬ ਉਮੀਦਵਾਰ ਕੋਲੋਂ ਲਿਆ ਜਾਵੇਗਾ। ਪੰਜਾਬ ‘ਚ ਚੋਣਾਂ ਨੂੰ ਅਜੇ ਦੋ ਮਹੀਨੇ ਹਨ ਤੇ ਇਕ …

Read More »

ਦਲ ਬਦਲੂਆਂ ਨੇ ਰੰਗ ਦਿਖਾਉਣੇ ਕੀਤੇ ਸ਼ੁਰੂ

ਬ੍ਰਹਮਪੁਰਾ ਦਾ ਭਤੀਜਾ ਟੋਨੀ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਤਰਨਤਾਰਨ/ਬਿਊਰੋ ਨਿਊਜ਼ ਜਿਉਂ-ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਿਉਂ ਤਿਉਂ ਦਲ ਬਦਲੂਆਂ ਨੇ ਵੀ ਰੰਗ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਚੱਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਸਮੇਂ ਬਲ ਮਿਲਿਆ, ਜਦੋਂ ਅਕਾਲੀ ਦਲ …

Read More »

ਹਰਿੰਦਰ ਸਿੰਘ ਖਾਲਸਾ ਭਾਜਪਾ ‘ਚ ਹੋ ਸਕਦੇ ਹਨ ਸ਼ਾਮਲ

2014 ‘ਚ ਫਤਹਿਗੜ੍ਹ ਸਾਹਿਬ ਹਲਕੇ ਤੋਂ ਬਣੇ ਸਨ ‘ਆਪ’ ਦੇ ਲੋਕ ਸਭਾ ਮੈਂਬਰ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਲੋਂ ਮੁਅੱਤਲ ਕੀਤੇ ਗਏ ਸੰਸਦ ਮੈਂਬਰ ਹਰਿੰਦਰ ਸਿੰਘ ਖਾਲਸਾ ਹੁਣ ਭਾਰਤੀ ਜਨਤਾ ਪਾਰਟੀ ਵਿਚ ਜਾਣ ਲਈ ਤਿਆਰੀ ਕਰ ਚੁੱਕੇ ਹਨ ਅਤੇ ਜਲਦੀ ਹੀ ਉਹ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਜ਼ਿਕਰਯੋਗ …

Read More »

ਰਾਹੁਲ ਗਾਂਧੀ ਦਾ ਮੋਦੀ ਦੇ ਨਾਲ-ਨਾਲ ਵਾਜਪਾਈ ‘ਤੇ ਵੀ ਸਿਆਸੀ ਹਮਲਾ

ਕਿਹਾ – ਵਾਜਪਾਈ ਦੀਆਂ ਗਲਤ ਨੀਤੀਆਂ ਕਰਕੇ ਵਿਗੜੇ ਕਸ਼ਮੀਰ ਦੇ ਹਾਲਾਤ ਬੈਂਗਲੁਰੂ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਸ਼ਮੀਰ ਮਾਮਲੇ ‘ਤੇ ਗੱਲ ਕਰਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ‘ਤੇ ਟਿੱਪਣੀ ਕਰ ਦਿੱਤੀ। ਰਾਹੁਲ ਨੇ ਆਰੋਪ ਲਗਾਇਆ ਕਿ ਅਟਲ ਬਿਹਾਰੀ ਵਾਜਪਾਈ ਦੀਆਂ ਗਲਤ ਨੀਤੀਆਂ ਦੇ ਚੱਲਦਿਆਂ ਜੰਮੂ ਕਸ਼ਮੀਰ ਵਿਚ …

Read More »

ਅਰਵਿੰਦ ਕੇਜਰੀਵਾਲ ਨੇ ਹੁਣ ਹਰਿਆਣਾ ਵਿਚ ਚੋਣ ਗਠਜੋੜ ਲਈ ਰਾਹੁਲ ਗਾਂਧੀ ਨੂੰ ਕੀਤੀ ਗੁਜਾਰਿਸ਼

ਕਿਹਾ – ਇਕੱਠੇ ਚੋਣ ਲੜਾਂਗੇ ਤਾਂ ਸਾਰੀਆਂ ਸੀਟਾਂ ਜਿੱਤਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਫਿਰ ਰਾਹੁਲ ਗਾਂਧੀ ਨੂੰ ਚੋਣ ਗਠਜੋੜ ਲਈ ਗੁਜ਼ਾਰਿਸ਼ ਕੀਤੀ ਹੈ। ਕੇਜਰੀਵਾਲ ਨੇ ਇਸ ਵਾਰ ਦਿੱਲੀ ਨਹੀਂ ਬਲਕਿ ਹਰਿਆਣਾ ਵਿਚ ਹੱਥ ਮਿਲਾਉਣ ਦੀ ਗੱਲ …

Read More »

ਕਰਤਾਰਪੁਰ ਸਾਹਿਬ ਕੌਰੀਡੋਰ ਨੂੰ ਲੈ ਕੇ ਭਾਰਤ ਅਤੇ ਪਾਕਿ ਵਿਚਾਲੇ ਅਹਿਮ ਮੀਟਿੰਗ ਭਲਕੇ

ਭਾਰਤੀ ਅਧਿਕਾਰੀਆਂ ਨੇ ਕਰਤਾਰਪੁਰ ਸਾਹਿਬ ਗਲਿਆਰੇ ਦਾ ਲਿਆ ਜਾਇਜ਼ਾ ਗੁਰਦਾਸਪੁਰ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਕੌਡੀਡੋਰ ਬਾਰੇ ਭਲਕੇ 14 ਮਾਰਚ ਨੂੰ ਭਾਰਤ ਤੇ ਪਾਕਿਸਤਾਨ ਦਰਮਿਆਨ ਅਹਿਮ ਗੱਲਬਾਤ ਹੋਣ ਜਾ ਰਹੀ ਹੈ। ਇਸ ਗੱਲਬਾਤ ਤੋਂ ਪਹਿਲਾਂ ਭਾਰਤ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਸੀਮਾ ਸੁਰੱਖਿਆ ਬਲ ਦੇ ਸੀਨੀਅਰ ਅਧਿਕਾਰੀਆਂ ਨੇ ਮੀਟਿੰਗ ਕੀਤੀ। …

Read More »

ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਹਲਫਨਾਮਾ ਕੀਤਾ ਦਾਖਲ

ਕਿਹਾ – ਰਾਫੇਲ ਦਸਤਾਵੇਜ਼ ਲੀਕ ਹੋਣ ਨਾਲ ਦੇਸ਼ ਦੀ ਸੁਰੱਖਿਆ ਨੂੰ ਹੋਇਆ ਖਤਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਰਾਫੇਲ ਨਾਲ ਜੁੜੇ ਦਸਤਾਵੇਜ਼ ਲੀਕ ਹੋਣ ਦੇ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਵਿਚ ਹਲਫਨਾਮਾ ਦਾਖਲ ਕੀਤਾ। ਇਸ ਵਿਚ ਕੇਂਦਰ ਨੇ ਦਲੀਲ ਦਿੱਤੀ ਹੈ ਕਿ ਰਾਫੇਲ ਮਾਮਲੇ ਵਿਚ ਜਿਨ੍ਹਾਂ ਦਸਤਾਵੇਜ਼ਾਂ ਨੂੰ ਅਧਾਰ …

Read More »

ਪਿਸ਼ਾਵਰ ਦੇ ਇਤਿਹਾਸਕ ਕਿਲ੍ਹੇ ‘ਚ ਮਹਾਰਾਜਾ ਰਣਜੀਤ ਸਿੰਘ ਦੀ ਲੱਗੇਗੀ ਤਸਵੀਰ

ਸਿੱਖ ਭਾਈਚਾਰੇ ਨੇ ਇਸ ਫੈਸਲੇ ਦਾ ਕੀਤਾ ਸਵਾਗਤ ਪਿਸ਼ਾਵਰ/ਬਿਊਰੋ ਨਿਊਜ਼ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਪਾਕਿਸਤਾਨ ਦੇ ਪਿਸ਼ਾਵਰ ਸਥਿਤ ਬਾਲਾ ਹਿਸਾਰ ਫੋਰਟ ਦੀ ਆਰਟ ਗੈਲਰੀ ਵਿਚ ਲੱਗਣ ਜਾ ਰਹੀ ਹੈ। ਸਥਾਨਕ ਸਿੱਖ ਭਾਈਚਾਰੇ ਵੱਲੋਂ ਇਹ ਕਾਫੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਖੈਬ੍ਹਰ ਪਖਤੂਨਵਾ ਸੂਬੇ ਦੇ ਪ੍ਰਸ਼ਾਸਨ ਨੇ ਸਿੱਖ …

Read More »