Breaking News
Home / 2019 / March / 15 (page 2)

Daily Archives: March 15, 2019

ਟਕਸਾਲੀਆਂ ਅਤੇ ‘ਆਪ’ ਵਿਚ ਨਹੀਂ ਬਣ ਸਕੀ ਸਹਿਮਤੀ

‘ਆਪ’ ਹੁਣ ਇਕੱਲਿਆਂ ਹੀ ਪੰਜਾਬ ਦੀਆਂ 13 ਸੀਟਾਂ ‘ਤੇ ਲੜੇਗੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਟਕਸਾਲੀ ਵਿਚਕਾਰ ਚੋਣ ਸਮਝੌਤਾ ਨਾ ਹੋਣ ਦੀ ਸੂਰਤ ਵਿਚ ‘ਆਪ’ ਇਕੱਲਿਆਂ 13 ਸੀਟਾਂ ਉਪਰ ਚੋਣ ਲੜੇਗੀ ਅਤੇ ਟਕਸਾਲੀਆਂ ਦਾ ਇਕ ਹਿੱਸਾ ‘ਆਪ’ ਨਾਲ ਗੱਠਜੋੜ ਕਾਇਮ ਕਰਨ ਲਈ ਬੀਰਦਵਿੰਦਰ ਸਿੰਘ ਨੂੰ ਬਠਿੰਡਾ …

Read More »

ਭਗਵੰਤ ਮਾਨ ਵਲੋਂ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ

ਦੋ ਪਿੰਡਾਂ ਵਿਚ ਸਰਕਾਰੀ ਥਾਵਾਂ ‘ਤੇ ਕੀਤੀਆਂ ਸਨ ਨੁੱਕੜ ਬੈਠਕਾਂ ਮੋਗਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਹਰ ਪਾਰਟੀ ਆਪਣੇ ਵੋਟਰਾਂ ਨੂੰ ਲੁਭਾਉਣ ਲਈ ਨੁੱਕੜ ਮੀਟਿੰਗਾਂ ਅਤੇ ਰੈਲੀਆਂ ਕਰ ਰਹੀ ਹੈ। ਇਸੇ ਨੂੰ ਲੈ ਕੇ ਪਿਛਲੇ ਦਿਨੀਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ …

Read More »

ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਅਕਾਲੀ ਉਮੀਦਵਾਰ

ਅਕਾਲੀ ਦਲ ਦੇ ਹੋਰ ਉਮੀਦਵਾਰਾਂ ਦਾ ਐਲਾਨ ਬਾਅਦ ‘ਚ : ਸੁਖਬੀਰ ਬਾਦਲ ਤਰਨਤਾਰਨ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦਾ ਉਮੀਦਵਾਰ ਐਲਾਨਿਆ ਹੈ। ਇਹ ਐਲਾਨ …

Read More »

ਪੰਜਾਬ ‘ਚ ਕਾਂਗਰਸ ਆਪਣੇ ਦਮ ‘ਤੇ ਲੜੇਗੀ ਲੋਕ ਸਭਾ ਚੋਣਾਂ : ਕੈਪਟਨ ਅਮਰਿੰਦਰ

ਡਾ. ਮਨਮੋਹਨ ਸਿੰਘ ਵਲੋਂ ਅੰਮ੍ਰਿਤਸਰ ਤੋਂ ਚੋਣ ਲੜਨ ਦੀਆਂ ਸੰਭਾਵਨਾਵਾਂ ਨੂੰ ਕੈਪਟਨ ਨੇ ਕੀਤਾ ਖ਼ਾਰਜ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਵਿਚ ਕਾਂਗਰਸ ਦਾ ਆਮ ਆਦਮੀ ਪਾਰਟੀ ਅਤੇ ਹੋਰ ਕਿਸੇ ਨਾਲ ਕੋਈ ਗਠਜੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਇਕੱਲਿਆਂ ਆਪਣੇ ਦਮ …

Read More »

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਉੋਮਰਾਨੰਗਲ ਨੂੰ ਮਿਲੀ ਜ਼ਮਾਨਤ

ਫ਼ਰੀਦਕੋਟ : ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ 18 ਫਰਵਰੀ ਨੂੰ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਸਥਾਨਕ ਸੈਸ਼ਨ ਜੱਜ ਹਰਪਾਲ ਸਿੰਘ ਨੇ 50 ਹਜ਼ਾਰ ਰੁਪਏ ਦਾ ਮੁਚੱਲਕਾ ਭਰਵਾ ਕੇ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ। ਦੱਸਣਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ ਨੇ ਉਮਰਾਨੰਗਲ ਖ਼ਿਲਾਫ਼ 7 …

Read More »

ਅਕਾਲੀ ਦਲ ਦਾ ਵਫਦ ਬੇਅਦਬੀ ਮਾਮਲਿਆਂ ਦੀ ਜਾਂਚ ਕਮੇਟੀ ਖਿਲਾਫ ਰਾਜਪਾਲ ਨੂੰ ਮਿਲਿਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਸਰਕਾਰ ਨੂੰ ਸਿਆਸਤ ਅਤੇ ਬਦਲਾਖੋਰੀ ਤੋਂ ਪ੍ਰੇਰਿਤ ਪੜਤਾਲਾਂ ਨੂੰ ਤੁਰੰਤ ਬੰਦ ਕਰਨ ਦਾ ਨਿਰਦੇਸ਼ ਦੇ ਕੇ ਲੋਕਤੰਤਰ ਅਤੇ ਲੋਕਤੰਤਰੀ ਸੰਸਥਾਵਾਂ ਦੀ ਰਾਖੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ …

Read More »

ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਬਣੇ ਭੁਪਿੰਦਰ ਸਿੰਘ

ਬੋਰਡ ਵਿਚ 9 ਮੈਂਬਰਾਂ ਨੂੰ ਵੀ ਕੀਤਾ ਗਿਆ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ : ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਕੀ ਬੋਰਡ ਦੇ ਗਠਨ ਬਾਰੇ ਮਹਾਰਾਸ਼ਟਰ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੇ ਬੋਰਡ ਵਿਚ 9 ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਭੁਪਿੰਦਰ ਸਿੰਘ ਮਿਨਹਾਸ ਨੂੰ ਬੋਰਡ ਦਾ ਪ੍ਰਧਾਨ …

Read More »

ਵਿੱਤੀ ਸੰਕਟ ਦਾ ਸ਼ਿਕਾਰ ਹੋਇਆ ਅਕਾਲੀ ਦਲ, ਮੰਗੀ ਭੇਟਾ

ਰੱਖੜਾ, ਚੰਦੂਮਾਜਰਾ ਤੇ ਅਟਵਾਲ ਦੀ ਟਿਕਟ ਪੱਕੀ ਚੰਡੀਗੜ੍ਹ : ਪੰਜਾਬ ਦੀ ਸੱਤਾ ਤੋਂ ਲਾਂਭੇ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਪਹਿਲੀ ਵਾਰ ਵਿੱਤੀ ਪੱਖ ਤੋਂ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਤਰਾਂ ਮੁਤਾਬਕ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਡਾ. ਦਲਜੀਤ ਸਿੰਘ ਚੀਮਾ ਨੇ ਵਹੀ ਖਾਤਾ ਪੇਸ਼ …

Read More »

ਡਾ. ਮਨਮੋਹਨ ਸਿੰਘ ਦੀ ਨਾਂਹ ਤੋਂ ਬਾਅਦ ਔਜਲਾ ਨੂੰ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਟਿਕਟ ਮਿਲਣਾ ਯਕੀਨੀ

ਚੰਡੀਗੜ੍ਹ : ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਡਾ. ਮਨਮੋਹਨ ਸਿੰਘ ਵੱਲੋਂ ਚੋਣ ਲੜਨ ਤੋਂ ਨਾਂਹ ਕਰਨ ਨਾਲ ਕਾਂਗਰਸ ਦੇ ਮੌਜੂਦਾ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਇਸ ਹਲਕੇ ਤੋਂ ਚੋਣ ਲੜਾਏ ਜਾਣ ਆਸਾਰ ਹਨ। ਇਸ ਦੇ ਨਾਲ ਖਡੂਰ ਸਾਹਿਬ, ਫਤਿਹਗੜ੍ਹ ਸਾਹਿਬ ਅਤੇ ਆਨੰਦਪੁਰ ਸਾਹਿਬ ਤੋਂ ਸਿੱਖਾਂ ਉਮੀਦਵਾਰਾਂ ਨੂੰ ਟਿਕਟ …

Read More »

250 ਮਿਲੀਅਨ ਡਾਲਰ ਦਾ ਬਰੈਂਪਟਨ ਵਿੱਚ ਹੋਵੇਗਾ ਨਿਵੇਸ਼

ਕਾਰੋਬਾਰੀਆਂ ਨੂੰ ਆਕਰਸ਼ਿਤ ਕਰਨ ਲਈ ਮੇਅਰ ਪੈਟਰਿਕ ਬਰਾਊਨ ਵੱਲੋਂ ਭਾਰਤ ਦਾ ਦੌਰਾ ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਦੇ ਮੇਅਰ ਪੈਟਰਿਕ ਬਰਾਊਨ ਨੇ ਬਰੈਂਪਟਨ ਵਿੱਚ ਵਿਦੇਸ਼ੀ ਨਿਵੇਸ਼ ਨੂੰ ਹੱਲਾਸ਼ੇਰੀ ਦੇਣ ਦੇ ਮਕਸਦ ਨਾਲ ਪਿਛਲੇ ਮਹੀਨੇ ਭਾਰਤ ਦਾ ਦੌਰਾ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਬਰੈਂਪਟਨ ਵਿੱਚ ਸੂਚਨਾ ਤਕਨਾਲੋਜੀ, ਜਹਾਜ਼ਰਾਨੀ, ਪੋਲਟਰੀ ਅਤੇ …

Read More »