Breaking News
Home / 2019 / March / 15 (page 6)

Daily Archives: March 15, 2019

‘ਮਨਮੀਤ ਭੁੱਲਰ ਦਾ ਇਹ ਵੱਡਾ ਸੁਪਨਾ ਅੱਜ ਹੋਇਆ ਪੂਰਾ’

ਕੈਲਗਰੀ : ਮਨਮੀਤ ਸਿੰਘ ਭੁੱਲਰ ਫਾਊਂਡੇਸ਼ਨ ਵਲੋਂ ਸਪਾਂਸਰ ਕੀਤੇ ਅਫਗਾਨੀ ਪਰਿਵਾਰਾਂ ਵਿਚੋਂ ਦੋ ਪਰਿਵਾਰ ਕੈਲਗਰੀ ਪੁੱਜ ਗਏ। ਕੈਲਗਰੀ ਏਅਰਪੋਰਟ ‘ਤੇ ਪੰਜਾਬੀ ਭਾਈਚਾਰੇ ਅਤੇ ਕੈਨੇਡਾ ਸਰਕਾਰ ਵਲੋਂ ਦੇਸ਼ ਦੇ ਰਾਸ਼ਟਰੀ ਸੁਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ, ਐਮ ਪੀ ਰਣਜੀਤ ਸਿੰਘ ਸਰਾਓ ਤੇ ਐਮ ਪੀ ਸੁੱਖ ਧਾਲੀਵਾਲ ਵੀ ਉਚੇਚੇ ਤੌਰ ‘ਤੇ ਪਹੁੰਚੇ ਏਅਰਪੋਰਟ …

Read More »

ਆਪਣੇ ਬਿਜਨਸ ਨੂੰ ਕਰੈਡਿਟ ਕਾਰਡ ਫਰਾਡ ਤੋਂ ਬਚਾਓ: ਪੀਲ ਪੁਲਿਸ

ਬਰੈਂਪਟਨ : ਪੀਲ ਰੀਜ਼ਨਲ ਪੁਲਿਸ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਇਨ੍ਹਾਂ ਦਿਨਾਂ ਵਿਚ ਕੀਤੇ ਜਾ ਰਹੇ ਕਰੈਡਿਟ ਕਾਰਡ ਫਰਾਡ ਤੋਂ ਬਚਣ ਦੀ ਸਲਾਹ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੀਲ ਏਰੀਏ ਵਿਚ ਕਰੈਡਿਟ ਕਾਰਡ ਨਾਲ ਠੱਗੀ ਦੇ ਕਈ ਮਾਮਲੇ ਸਾਹਮਣੇ ਆਏ ਹਨ। ਕਈ ਕਾਰੋਬਾਰੀਆਂ ਨੇ ਸ਼ਿਕਾਇਤ ਦਿੱਤੀ ਹੈ ਕਿ …

Read More »

ਓਨਟਾਰੀਓ ਦੇ ਸਕੂਲਾਂ ‘ਚ ਵਿਦਿਆਰਥੀ ਨਹੀਂ ਕਰ ਸਕਣਗੇ ਫੋਨ ਦੀ ਵਰਤੋਂ

ਟੋਰਾਂਟੋ/ਬਿਊਰੋ ਨਿਊਜ਼ : ਡਗ ਫੋਰਡ ਸਰਕਾਰ ਨੇ ਓਨਟਾਰੀਓ ਦੇ ਸਕੂਲਾਂ ‘ਚ ਮੋਬਾਇਲ ਫੋਨ ਲਿਆਉਣ ‘ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਨਵੇਂ ਨਿਯਮ ਸਤੰਬਰ ਤੋਂ ਲਾਗੂ ਹੋਣਗੇ। ਸਿੱਖਿਆ ਮੰਤਰੀ ਲਿਜ਼ਾ ਥੌਂਪਸਨ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਓਨਟਾਰੀਓ ਦੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ-ਲਿਖਾਈ ਵੱਲ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ। ਮੋਬਾਇਲ …

Read More »

ਸਰਕਾਰ ਵਿਦੇਸ਼ੀ ਵਰਕਰਾਂ ਨੂੰ ਕੈਨੇਡਾ ਆਉਣ ਦਾ ਮੌਕਾ ਦੇਵੇਗੀ

ਓਟਵਾ/ਬਿਊਰੋ ਨਿਊਜ਼ : ਕੈਨੇਡਾ ਸਰਕਾਰ ਪ੍ਰੋਵਿਨਸ਼ੀਅਲ ਨੌਮਿਨੀ ਪ੍ਰੋਗਰਾਮ ਦੇ ਤਹਿਤ 2000 ਅਸਥਾਈ ਵਿਦੇਸ਼ੀ ਵਰਕਰਾਂ ਨੂੰ ਕੈਨੇਡਾ ਵਿਚ ਆਉਣ ਦਾ ਮੌਕਾ ਦੇਵੇਗੀ। ਇਮੀਗ੍ਰੇਸ਼ਨ, ਰਿਫਿਊਜ਼ੀ ਅਤੇ ਸਿਟੀਜਨਸ਼ਿਪ ਮੰਤਰੀ ਅਹਿਮਦ ਹੁਸੈਨ ਨੇ ਦੱਸਿਆ ਕਿ ਕੈਨੇਡਾ ਸਰਕਾਰ ਕੈਨੇਡਾ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਇਮੀਗ੍ਰੇਸ਼ਨ ਸਿਸਟਮ ਨੂੰ ਮਜ਼ਬੂਤ ਬਣਾਉਣਾ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ …

Read More »

ਰਾਸ਼ਟਰਪਤੀ ਵੱਲੋਂ 47 ਸ਼ਖ਼ਸੀਅਤਾਂ ਦਾ

ਪਦਮ ਪੁਰਸਕਾਰਾਂ ਨਾਲ ਸਨਮਾਨ ਸੁਖਦੇਵ ਢੀਂਡਸਾ ਨੂੰ ਪਦਮ ਭੂਸ਼ਨ ਤੇ ਜੈਸ਼ੰਕਰ ਨੂੰ ਪਦਮਸ੍ਰੀ ਪੁਰਸਕਾਰ, ਮਰਹੂਮ ਪੱਤਰਕਾਰ ਨਈਅਰ ਦਾ ਐਵਾਰਡ ਉਨ੍ਹਾਂ ਦੀ ਪਤਨੀ ਨੇ ਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸੋਮਵਾਰ ਨੂੰ ਵੱਖ-ਵੱਖ ਖੇਤਰਾਂ ਨਾਲ ਸਬੰਧਤ 47 ਉੱਘੀਆਂ ਹਸਤੀਆਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਤ ਕੀਤਾ। ਰਾਸ਼ਟਰਪਤੀ ਭਵਨ …

Read More »

ਫੌਜ ਮੁਖੀ ਜਨਰਲ ਰਾਵਤ ਨੂੰ ਪਰਮ ਵਸ਼ਿਸ਼ਟ ਸੇਵਾ ਮੈਡਲ

ਤਿੰਨ ਜਵਾਨਾਂ ਨੂੰ ਮਰਨ ਉਪਰੰਤ ਮਿਲਿਆ ਕੀਰਤੀ ਚੱਕਰ ਨਵੀਂ ਦਿੱਲੀ : ਭਾਰਤੀ ਫੌਜ ਮੁਖੀ ਜਨਰਲ ਬਿਪਿਨ ਰਾਵਤ ਨੂੰ ਪਰਮ ਵਸ਼ਿਸ਼ਟ ਸੇਵਾ ਮੈਡਲ ਨਾਲ ਨਿਵਾਜਿਆ ਗਿਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਫੌਜ ਮੁਖੀ ਨੂੰ ਸਨਮਾਨਿਤ ਕੀਤਾ। ਰਾਸ਼ਟਰਪਤੀ ਭਵਨ ਵਿਚ ਹੋਏ ਸਮਾਰੋਹ ਦੌਰਾਨ ਫੌਜ ਦੇ ਸਿਪਾਹੀ ਬ੍ਰਹਮ ਪਾਲ ਸਿੰਘ ਅਤੇ ਸੀ.ਆਰ.ਪੀ.ਐਫ. ਦੇ …

Read More »

ਅਰਵਿੰਦ ਕੇਜਰੀਵਾਲ ਨੇ ਹੁਣ ਹਰਿਆਣਾ ਵਿਚ ਚੋਣ ਗਠਜੋੜ ਲਈ ਰਾਹੁਲ ਗਾਂਧੀ ਨੂੰ ਕੀਤੀ ਗੁਜਾਰਿਸ਼

ਕਿਹਾ – ਇਕੱਠੇ ਚੋਣ ਲੜਾਂਗੇ ਤਾਂ ਸਾਰੀਆਂ ਸੀਟਾਂ ਜਿੱਤਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਫਿਰ ਰਾਹੁਲ ਗਾਂਧੀ ਨੂੰ ਚੋਣ ਗਠਜੋੜ ਲਈ ਗੁਜ਼ਾਰਿਸ਼ ਕੀਤੀ ਹੈ। ਕੇਜਰੀਵਾਲ ਨੇ ਇਸ ਵਾਰ ਦਿੱਲੀ ਨਹੀਂ ਬਲਕਿ ਹਰਿਆਣਾ ਵਿਚ ਹੱਥ ਮਿਲਾਉਣ ਦੀ …

Read More »

ਸੱਤ ਪੜਾਵਾਂ ਵਿਚ ਹੋਣਗੀਆਂ ਲੋਕ ਸਭਾ ਚੋਣਾਂ

ਪੰਜਾਬ ‘ਚ ਵੋਟਾਂ 19 ਮਈ ਨੂੰ ੲ 23 ਮਈ ਨੂੰ ਆਉਣਗੇ ਨਤੀਜੇ, ਚੋਣ ਜ਼ਾਬਤਾ ਹੋਇਆ ਲਾਗੂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਚੋਣ ਕਮਿਸ਼ਨ ਨੇ ਐਤਵਾਰ ਨੂੰ 17ਵੀਂ ਲੋਕ ਸਭਾ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ। ਚੋਣਾਂ ਐਤਕੀਂ ਸੱਤ ਪੜਾਵਾਂ ਵਿਚ ਹੋਣਗੀਆਂ, ਜਿਸ ਦੀ ਸ਼ੁਰੂਆਤ 11 ਅਪਰੈਲ ਤੋਂ ਹੋਵੇਗੀ। ਆਖਰੀ …

Read More »