ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਚ ਆਮ ਆਦਮੀ ਪਾਰਟੀ ਆਪਣੇ ਦਮ ‘ਤੇ ਚੋਣਾਂ ਲੜੇਗੀ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਦਿੱਲੀ ਵਾਲਿਆਂ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਦਿੱਲੀ ਦੇ …
Read More »Daily Archives: March 15, 2019
ਪੁਲਵਾਮਾ ਹਮਲੇ ਦਾ ਮਾਸਟਰ ਮਾਈਂਡ ਮੁਕਾਬਲੇ ‘ਚ ਹਲਾਕ
ਸ੍ਰੀਨਗਰ : ਲੰਘੀ 14 ਫਰਵਰੀ ਨੂੰ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਦਾ ਮਾਸਟਰ ਮਾਈਂਡ ਦੱਖਣੀ ਕਸ਼ਮੀਰ ਦੇ ਤਰਾਲ ਇਲਾਕੇ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਮਾਰਿਆ ਗਿਆ। ਜੈਸ਼-ਏ-ਮੁਹੰਮਦ ਨਾਲ ਸਬੰਧਤ ਮ੍ਰਿਤਕ ਅੱਤਵਾਦੀ ਦੀ ਪਛਾਣ ਮੁਦਾਸਿਰ ਅਹਿਮਦ ਖ਼ਾਨ (23) ਵਜੋਂ ਹੋਈ ਹੈ। ਤਰਾਲ ਦੇ ਪਿੰਗਲਿਸ਼ ਇਲਾਕੇ ਵਿਚ ਹੋਏ ਮੁਕਾਬਲੇ ਵਿਚ …
Read More »ਰੱਖਿਆ ਨਾਲ ਜੁੜੇ ਮੁੱਦਿਆਂ ਨਾਲ ਖਿਲਵਾੜ ਕਰ ਰਹੇ ਹਨ ਮੋਦੀ : ਕਾਂਗਰਸ ਦਾ ਦੋਸ਼
ਅਹਿਮਦਾਬਾਦ : ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਦੋਸ਼ ਲਗਾਇਆ ਕਿ ਉਹ ਆਪਣੀਆਂ ਨਾਕਾਮੀਆਂ ਤੇ ਲਗਾਤਾਰ ਬੋਲੇ ਝੂਠਾਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਕੌਮੀ ਸੁਰੱਖਿਆ ਨਾਲ ਜੁੜੇ ਮੁੱਦਿਆਂ ਨਾਲ ਖਿਲਵਾੜ ਕਰ ਰਹੇ ਹਨ ਤੇ ਕਾਂਗਰਸ ਹੁਣ ਭਾਜਪਾ ਨੂੰ ਲੋਕਾਂ ਨੂੰ ਮੁੜ ਮੂਰਖ ਬਣਾਉਣ ਨਹੀਂ ਦੇਵੇਗੀ। ਪ੍ਰਧਾਨ ਮੰਤਰੀ ਮੋਦੀ …
Read More »ਪ੍ਰਿਯੰਕਾ ਨੇ ਪਹਿਲੀ ਸਿਆਸੀ ਰੈਲੀ ‘ਚ ਮੋਦੀ ਸਰਕਾਰ ਨੂੰ ਘੇਰਿਆ
ਅਹਿਮਦਾਬਾਦ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਮੋਦੀ ਸਰਕਾਰ ‘ਤੇ ਵਾਅਦੇ ਪੂਰੇ ਨਾ ਕਰਨ ਅਤੇ ਸੰਸਥਾਵਾਂ ਨੂੰ ਤਬਾਹ ਕਰਨ ਬਦਲੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਦੇਸ਼ ਵਿਚ ਜੋ ਕੁਝ ਹੋ ਰਿਹਾ ਹੈ ਉਹ ਸਭ ਦੇਖ ਕੇ ਉਨ੍ਹਾਂ ਦਾ ਮਨ ਉਦਾਸ ਹੁੰਦਾ ਹੈ। ਪਾਰਟੀ ਦੀ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਤੋਂ …
Read More »ਹਾਰਦਿਕ ਪਟੇਲ ਕਾਂਗਰਸ ‘ਚ ਸ਼ਾਮਲ
ਪਟੇਲ ਨੇ ਲੱਖਾਂ ਦਾ ਇਕੱਠ ਕਰਕੇ ਭਾਜਪਾ ਦੀ ਉਡਾਈ ਸੀ ਨੀਂਦ ਅਹਿਮਦਾਬਾਦ : ਗੁਜਰਾਤ ਵਿਚ ਪਟੇਲ ਅੰਦੋਲਨ ਦਾ ਮੁੱਖ ਚਿਹਰਾ ਰਹੇ ਹਾਰਦਿਕ ਪਟੇਲ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਹਿਮਦਾਬਾਦ ਵਿਚ ਪਟੇਲ ਨੇ ਲੱਖਾਂ ਦਾ ਇਕੱਠ ਕਰਕੇ ਭਾਜਪਾ ਦੀ ਨੀਂਦ ਉਡਾ ਦਿੱਤੀ ਸੀ। ਹਾਰਦਿਕ …
Read More »ਖੁੱਲ੍ਹੇ ਦਰਸ਼ਨ-ਦੀਦਾਰੇ, ਸੁਲਤਾਨਪੁਰ ਲੋਧੀ
ਲਖਮੀਰ ਸਿੰਘ ਰਾਜਪੂਤ 94172-50172 ਵਿਧਾਨ ਸਭਾ ਚੋਣਾਂ, ਸਾਲ 2012 ਆਉਣ ਵਾਲੀਆਂ ਸਨ ਅਤੇ ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਚੋਣ ਜਾਬਤਾ ਲੱਗਣ ਤੋਂ ਪਹਿਲਾਂ ਸਰਕਾਰ ਵੱਲੋਂ ਵੱਡੇ ਪੱਧਰ ਤੇ ਤਬਾਦਲੇ ਕੀਤੇ ਜਾਂਦੇ ਹਨ ਤਾਂ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਕਰਵਾਉਣ ਲਈ ਅਫ਼ਸਰ ਤਾਇਨਾਤ ਕੀਤੇ ਜਾ ਸਕਣ। ਮੇਰੀ …
Read More »ਚੋਣ ਨਾਹਰੇ, ਚੋਣ ਵਾਅਦੇ ਤੇ ਆਮ ਆਦਮੀ ਦੇ ਮੁੱਦੇ
ਇਸ ਵੇਲੇ ਵੋਟਾਂ ਸਿਰ ਉਤੇ ਹਨ ਅਤੇ ਸਿਆਸੀ ਦਲਾਂ ਵਾਲੇ ਨੇਤਾ, ਆਮ ਵੋਟਰਾਂ ਕੋਲ ਉਹਨਾਂ ਦੀਆਂ ਵੋਟਾਂ ਮੰਗਣ ਆਉਣਗੇ। ਕੀ ਸਾਨੂੰ ਉਹਨਾਂ ਤੋਂ ਕੁੱਝ ਸਵਾਲ ਨਹੀਂ ਪੁੱਛਣੇ ਚਾਹੀਦੇ , ਜੋ ਇਸ ਵੇਲੇ ਹਾਕਮ ਹਨ ਉਹਨਾਂ ਤੋਂ ਵੀ ਅਤੇ ਜੋ ਹਾਕਮ ਬਨਣ ਦੀ ਇੱਛਾ ਰੱਖਦੇ ਹਨ, ਉਹਨਾਂ ਤੋਂ ਵੀ? ਦੇਸ਼ ਵਿੱਚ …
Read More »ਮਹਿਲਾ ਵਰਗ ਦੀ ਮੁਕਤੀ ਲਈ ਸੰਘਰਸ਼ ਜ਼ਰੂਰੀ !
ਰਾਜਿੰਦਰ ਕੌਰ ਚੋਹਕਾ (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਪਹਿਲੀ ਵਾਰੀ ਇਹ ਦਿਨ 1911 ਵਿੱਚ ਜਰਮਨੀ, ਆਸਟਰੀਆਂ, ਡੈਨਮਾਰਕ ਅਤੇ ਸਵਿੱਟਜ਼ਰਲੈਂਡ ਵਿੱਚ ਮਨਾਇਆ ਗਿਆ। ਰੂਸ ਵਿੱਚ ਇਹ ਦਿਨ-1913 ਨੂੰ, ਚੀਨ ‘ਚ ਪਹਿਲੀ ਵਾਰ (ਸ਼ੰਘਾਈ) 1926 ਨੂੰ ਇਸਤਰੀਆਂ ਅਤੇ ਕਮਿਊਨਿਸਟਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਭਾਰਤ ਵਿੱਚ ਇਹ ਦਿਨ ਪਹਿਲੀ ਵਾਰ ਇਸਤਰੀਆਂ …
Read More »ਸੱਤਾ ਦੇ ਸੱਤ ਪੜਾਅ
11 ਅਪ੍ਰੈਲ ਤੋਂ 19 ਮਈ ਤੱਕ 7 ਪੜਾਵਾਂ ‘ਚ ਹੋਣਗੀਆਂ ਲੋਕ ਸਭਾ ਚੋਣਾਂ, ਨਤੀਜੇ 23 ਮਈ ਨੂੰ ਪੰਜਾਬ ਦੀਆਂ 13 ਸੀਟਾਂ ‘ਤੇ ਆਖਰੀ ਗੇੜ ‘ਚ 19 ਮਈ ਨੂੰ ਪੈਣਗੀਆਂ ਵੋਟਾਂ ਕਾਂਗਰਸ ਤੇ ਅਕਾਲੀ-ਭਾਜਪਾ ਨੂੰ ਟੱਕਰ ਦੇਣ ਲਈ ‘ਆਪ’, ‘ਟਕਸਾਲੀ ਅਕਾਲੀ’ ਅਤੇ ਖਹਿਰਾ ਗੱਠਜੋੜ ਹੋਇਆ ਸਰਗਰਮ ਨਵੀਂ ਦਿੱਲੀ/ਚੰਡੀਗੜ੍ਹ : ਭਾਰਤੀ ਚੋਣ …
Read More »ਟਕਸਾਲੀਆਂ ਨੇ ਦੂਜੇ ਦਿਨ ਹੀ ਮੋੜ ਦਿੱਤੀ ਬਾਦਲਾਂ ਨੂੰ ਭਾਜੀ
ਬੁੱਧਵਾਰ ਨੂੰ ਮਜੀਠੀਆ ਤੇ ਬੀਬੀ ਜਗੀਰ ਕੌਰ ਨੇ ਬ੍ਰਹਮਪੁਰਾ ਦੇ ਦੂਰ ਦੇ ਭਤੀਜੇ ਨੂੰ ਅਕਾਲੀ ਦਲ ‘ਚ ਕੀਤਾ ਸੀ ਸ਼ਾਮਲ, ਵੀਰਵਾਰ ਨੂੰ ਬ੍ਰਹਮਪੁਰਾ ਨੇ ਬਾਦਲ ਦੇ ਨੇੜਲੇ ਭਤੀਜੇ ਬੱਬੀ ਬਾਦਲ ਨੂੰ ਟਕਸਾਲੀ ਅਕਾਲੀ ਦਲ ‘ਚ ਕਰ ਲਿਆ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਟਕਸਾਲੀ ਅਕਾਲੀ ਦਲ ਨੇ ਬਾਦਲਾਂ ਨੂੰ ਦੂਜੇ ਦਿਨ ਹੀ …
Read More »