Breaking News
Home / 2019 / March / 18

Daily Archives: March 18, 2019

ਪੰਜਾਬ ਦਾ ਇਕ ਹੋਰ ਫੌਜੀ ਜਵਾਨ ਸ਼ਹੀਦ

ਪਾਕਿਸਤਾਨ ਪਾਰ ਤੋਂ ਫਿਰ ਹੋਈ ਗੋਲੀਬੰਦੀ ਦੀ ਉਲੰਘਣਾ ਇਕ ਜਵਾਨ ਸ਼ਹੀਦ, ਤਿੰਨ ਜ਼ਖ਼ਮੀ ਮੋਗਾ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਅੱਜ ਕੰਟਰੋਲ ਰੇਖਾ ਨੇੜੇ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ ਦੌਰਾਨ ਮੋਗਾ ਜ਼ਿਲ੍ਹੇ ਦੇ ਪਿੰਡ ਜਨੇਰ ਦਾ 24 ਸਾਲਾ ਜਵਾਨ ਕਰਮਜੀਤ ਸਿੰਘ ਸ਼ਹੀਦ ਹੋ ਗਿਆ ਅਤੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਕਰਮਜੀਤ …

Read More »

ਕਰਤਾਰਪੁਰ ਸਾਹਿਬ ਕੌਰੀਡੌਰ ਲਈ ਕੇਂਦਰ ਸਰਕਾਰ ਨੇ ਜ਼ਮੀਨ ਐਕੁਆਇਰ ਕਰਨੀ ਕੀਤੀ ਸ਼ੁਰੂ

ਪਾਕਿਸਤਾਨ ਦਾ ਕਹਿਣਾ – 31 ਅਗਸਤ ਤੱਕ ਮੁਕੰਮਲ ਕਰਾਂਗੇ ਲਾਂਘੇ ਦੀ ਉਸਾਰੀ ਦਾ ਕੰਮ ਗੁਰਦਾਸਪੁਰ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਕੌਰੀਡੌਰ ਬਣਾਉਣ ਲਈ ਕੇਂਦਰ ਸਰਕਾਰ ਨੇ ਅਧਿਕਾਰਤ ਤੌਰ ‘ਤੇ ਸ਼ੁਰੂਆਤ ਕਰ ਦਿੱਤੀ ਹੈ। ਯਾਤਰੀ ਟਰਮੀਨਲ ਦੇ ਪਹਿਲੇ ਪੜਾਅ ਦੀ ਉਸਾਰੀ ਲਈ ਸਰਕਾਰ ਨੇ ਜ਼ਮੀਨ ਐਕੁਆਇਰ ਕਰਨੀ ਸ਼ੁਰੂ ਕਰ ਦਿੱਤੀ। ਪਹਿਲੇ ਪੜਾਅ ਵਿੱਚ …

Read More »

ਅਕਾਲੀ ਦਲ ਨੇ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਤੋਂ ਦਿੱਤੀ ਟਿਕਟ

ਪਰਮਿੰਦਰ ਢੀਂਡਸਾ ਦਾ ਸੰਗਰੂਰ ਤੋਂ ਚੋਣ ਲੜਨਾ ਲਗਭਗ ਤੈਅ ਡੈਮੋਕਰੇਟਿਕ ਅਲਾਇੰਸ ਵਲੋਂ ਖਹਿਰਾ ਬਠਿੰਡਾ ਤੋਂ ਲੜਨਗੇ ਚੋਣ ਜਲੰਧਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਚਰਨਜੀਤ ਸਿੰਘ ਅਟਵਾਲ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਇਹ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਵਿਚ ਕੀਤਾ। ਇਸ …

Read More »

‘ਘਰ ਦੀ ਸ਼ਰਾਬ ਹੋਵੇ’ ਗੀਤ ਸਬੰਧੀ ਗੁਰਦਾਸ ਮਾਨ ਨੇ ਮੰਗੀ ਮੁਆਫੀ

ਨੰਗਲ ਵਿਖੇ ਨਾਗਰਿਕਾਂ ਨੂੰ ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਲਈ ਸਹੁੰ ਵੀ ਚੁਕਾਈ ਨੰਗਲ/ਬਿਊਰੋ ਨਿਊਜ਼ ਨੰਗਲ ਵਿਖੇ ਐਨ.ਐਫ.ਐਲ. ਸਟੇਡੀਅਮ ਵਿਚ ਇਕ ਸਭਿਆਚਾਰਕ ਸਮਾਗਮ ਵਿਚ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਨਾਗਰਿਕਾਂ ਨੂੰ ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਲਈ ਸਹੁੰ ਚੁਕਾਈ। ਇਸ ਮੌਕੇ ਗੁਰਦਾਸ ਮਾਨ ਨੇ ਆਪਣੇ ਪ੍ਰਸਿੱਧ ਗੀਤ …

Read More »

ਪਰਮਰਾਜ ਉਮਰਾਨੰਗਲ ਨੂੰ ਹਾਈਕੋਰਟ ਵਲੋਂ ਨੋਟਿਸ

ਉਮਰਾਨੰਗਲ ਨੂੰ ਰਾਹਤ ਦਿੱਤੇ ਜਾਣ ਖਿਲਾਫ ਪੰਜਾਬ ਸਰਕਾਰ ਫਿਰ ਪਹੁੰਚੀ ਅਦਾਲਤ ਚੰਡੀਗੜ੍ਹ/ਬਿਊਰੋ ਨਿਊਜ਼ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਵਿਚ ਘਿਰੇ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਉਮਰਾਨੰਗਲ ਦੀ ਬਲੈਂਕਟ ਬੇਲ ਸਬੰਧੀ ਪੰਜਾਬ ਸਰਕਾਰ ਨੇ ਹਾਈਕੋਰਟ ਵਿਚ ਅਰਜ਼ੀ ਦਾਇਰ ਕੀਤੀ ਸੀ। ਜਿਸ …

Read More »

‘ਚੌਕੀਦਾਰ ਚੋਰ ਹੈ’ ਕਾਂਗਰਸ ਦੇ ਇਸ ਨਾਅਰੇ ਨੂੰ ਮੋਦੀ ਨੇ ਬਣਾਇਆ ਆਪਣੀ ਤਾਕਤ

ਪ੍ਰਿਅੰਕਾ ਗਾਂਧੀ ਨੇ ਮੋਦੀ ਦੀ ਚੌਕੀਦਾਰੀ ‘ਤੇ ਕਸਿਆ ਤਨਜ਼ ਕਿਹਾ – ਚੌਕੀਦਾਰ ਅਮੀਰਾਂ ਦੇ ਹੁੰਦੇ ਹਨ, ਕਿਸਾਨਾਂ ਦੇ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਵਲੋਂ ਲਗਾਤਾਰ ਹੋ ਰਹੇ ‘ਚੌਕੀਦਾਰ ਚੋਰ ਹੈ’ ਦੇ ਸਿਆਸੀ ਹਮਲੇ ਨੂੰ ਨਰਿੰਦਰ ਮੋਦੀ ਨੇ ਆਪਣੇ ਚੋਣ ਪ੍ਰਚਾਰ ਦੀ ਤਾਕਤ ਬਣਾਉਂਦਿਆਂ ਆਪਣੇ ਟਵਿੱਟਰ ਅਕਾਊਟ ਦਾ ਨਾਂ ‘ਨਰਿੰਦਰ ਮੋਦੀ …

Read More »

ਗੋਆ ਦੇ ਮੁੱਖ ਮੰਤਰੀ ਮਨੋਹਰ ਪਰੀਕਰ ਨੂੰ ਸਮੁੱਚੇ ਦੇਸ਼ ਨੇ ਦਿੱਤੀ ਸ਼ਰਧਾਂਜਲੀ

ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਪਣਜੀ/ਬਿਊਰੋ ਨਿਊਜ਼ ਗੋਆ ਦੇ ਮੁੱਖ ਮੰਤਰੀ ਰਹੇ ਮਨੋਹਰ ਪਾਰੀਕਰ ਦਾ 63 ਸਾਲ ਦੀ ਉਮਰ ਵਿਚ ਲੰਘੇ ਕੱਲ੍ਹ ਦੇਹਾਂਤ ਹੋ ਗਿਆ। ਪਰੀਕਰ ਦਾ ਅੱਜ ਪਣਜੀ ਵਿਚ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ ਅਤੇ ਪੂਰੇ ਦੇਸ਼ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, …

Read More »

ਨਾਮਜ਼ਦਗੀਆਂ 25 ਮਾਰਚ ਤੱਕ ਭਰੀਆਂ ਜਾਣਗੀਆਂ

ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਗਈ। ਪਹਿਲੇ ਪੜਾਅ ਵਿਚ 11 ਅਪ੍ਰੈਲ ਨੂੰ 20 ਸੂਬਿਆਂ ਦੀਆਂ 91 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਪਹਿਲੇ ਪੜਾਅ ਦੀਆਂ ਚੋਣਾਂ ਲਈ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਦਸਤਖ਼ਤਾਂ ਵਾਲੀ ਨੋਟੀਫ਼ਿਕੇਸ਼ਨ ਜਾਰੀ ਕੀਤੀ। ਨੋਟੀਫ਼ਿਕੇਸ਼ਨ …

Read More »

ਨਿਊਜ਼ੀਲੈਂਡ ਹਮਲੇ ਵਿਚ ਮਰਨ ਵਾਲੇ 8 ਭਾਰਤੀ ਵਿਅਕਤੀਆਂ ਦੀ ਪੁਸ਼ਟੀ

ਆਸਟ੍ਰੇਲੀਆਈ ਬੰਦੂਕਧਾਰੀ ਵਲੋਂ ਮਸਜਿਦ ਵਿਚ ਗੋਲੀਬਾਰੀ ਕਰਕੇ 50 ਵਿਅਕਤੀਆਂ ਦੀ ਗਈ ਸੀ ਜਾਨ ਔਕਲੈਂਡ/ਬਿਊਰੋ ਨਿਊਜ਼ ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਵਿਖੇ ਪਿਛਲੇ ਦਿਨੀਂ ਹੋਏ ਅੱਤਵਾਦੀ ਹਮਲੇ ਵਿਚ 50 ਵਿਅਕਤੀਆਂ ਦੀ ਜਾਨ ਚਲੀ ਗਈ ਸੀ। ਇਸ ਹਮਲੇ ਤੋਂ ਬਾਅਦ 9 ਭਾਰਤੀ ਵਿਅਕਤੀਆਂ ਦੇ ਲਾਪਤਾ ਹੋਣ ਦੀ ਖਬਰ ਆਈ ਸੀ ਅਤੇ ਹੁਣ ਇਹ ਪੁਸ਼ਟੀ …

Read More »