ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਖਰੇ-ਵੱਖਰੇ ਤੌਰ ‘ਤੇ ਮਨਾਉਣੀਆਂ ਹੋਲਾ ਮਹੱਲਾ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ਼੍ਰੀ ਆਨੰਦਪੁਰ ਸਾਹਿਬ ਵਿਚ ਹੋਲੇ ਮੁਹੱਲੇ ਦੀ ਅੱਜ ਤੋਂ ਸ਼ੁਰੂਆਤ ਹੋ ਗਈ। ਇਸ ਦੌਰਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਰੱਖੇ ਗਏ, ਜਿਨ੍ਹਾਂ ਦੇ ਭੋਗ 21 ਮਾਰਚ ਨੂੰ ਪਾਏ ਜਾਣਗੇ। ਵੱਡੀ ਗਿਣਤੀ …
Read More »Daily Archives: March 19, 2019
ਸ਼ਹੀਦ ਜਵਾਨ ਕਰਮਜੀਤ ਸਿੰਘ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ
ਸਸਕਾਰ ਮੌਕੇ ਹਾਜ਼ਰ ਹੋਏ ਹਰੇਕ ਵਿਅਕਤੀ ਦੀ ਅੱਖ ਹੋਈ ਨਮ ਮੋਗਾ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਰਜੌਰੀ ਜ਼ਿਲ੍ਹੇ ਵਿਚ ਲੰਘੇ ਕੱਲ੍ਹ ਸ਼ਹੀਦ ਹੋਏ ਫੌਜੀ ਜਵਾਨ ਕਰਮਜੀਤ ਸਿੰਘ ਦਾ ਉਸਦੇ ਮੋਗਾ ਜ਼ਿਲ੍ਹੇ ਵਿਚ ਪੈਂਦੇ ਜੱਦੀ ਪਿੰਡ ਜਨੇਰ ਵਿਚ ਪੂਰੇ ਸਰਕਾਰੀ ਸਨਮਾਨਾਂ ਨਾਲ ਸਰਕਾਰ ਕਰ ਦਿੱਤਾ ਗਿਆ। ਫੌਜੀ ਜਵਾਨ ਕਰਮਜੀਤ ਸਿੰਘ ਰਾਜੌਰੀ ਜ਼ਿਲ੍ਹੇ …
Read More »ਬਰਨਾਲਾ ਪੁਲਿਸ ਨੇ ਫੜਿਆ ਖਤਰਨਾਕ ਗੈਂਗਸਟਰ ਹਰਦੀਪ ਸਿੰਘ ਦੀਪਾ
ਇਕਬਾਲ ਅਫਰੀਦੀ ਵੀ ਆਇਆ ਜਲੰਧਰ ਪੁਲਿਸ ਦੇ ਅੜਿੱਕੇ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦ ਪੁਲਿਸ ਨੇ ਨਾਕਾਬੰਦੀ ਦੌਰਾਨ ਵੱਖ-ਵੱਖ ਮਾਮਲਿਆਂ ਵਿਚ ਨਾਮਜ਼ਦ ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ।ਪ੍ਰੈੱਸ ਕਾਨਫ਼ਰੰਸ ਦੌਰਾਨ ਡਿਪਟੀ ਕਮਿਸ਼ਨਰ ਤੇਜ਼ ਪ੍ਰਤਾਪ ਸਿੰਘ ਫੂਲਕਾ ਅਤੇ ਐਸ ਐਸ ਪੀ …
Read More »ਅਕਾਲੀ ਦਲ ਦੀ ਟਿਕਟ ‘ਤੇ ਉਮੀਦਵਾਰ ਚੋਣ ਲੜਨ ਤੋਂ ਵੱਟਣ ਲੱਗੇ ਪਾਸਾ
ਪਰਮਿੰਦਰ ਢੀਂਡਸਾ ਨੇ ਵੀ ਸੰਗਰੂਰ ਤੋਂ ਚੋਣ ਲੜਨ ਤੋਂ ਕੀਤਾ ਇਨਕਾਰ ਸੰਗਰੂਰ/ਬਿਊਰੋ ਨਿਊਜ਼ ਜਿਉਂ ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਸ਼੍ਰੋਮਣੀ ਅਕਾਲੀ ਦਲ ਲਈ ਸਿਰਦਰਦੀ ਵਧਦੀ ਜਾ ਰਹੀ ਹੈ ਕਿਉਂਕਿ ਅਕਾਲੀ ਦਲ ਦੀ ਟਿਕਟ ‘ਤੇ ਉਮੀਦਵਾਰ ਚੋਣ ਲੜਨ ਤੋਂ ਪਾਸਾ ਵੱਟਣ ਲੱਗ ਪਏ ਹਨ। ਸੰਗਰੂਰ ਲੋਕ ਸਭਾ …
Read More »ਅਕਾਲੀ-ਭਾਜਪਾ ਸਰਕਾਰ ਵੇਲੇ ਦਰਜ ਹੋਏ ਝੂਠੇ ਕੇਸਾਂ ਸਬੰਧੀ 14ਵੀਂ ਰਿਪੋਰਟ ਮੁੱਖ ਮੰਤਰੀ ਕੋਲ ਪੁੱਜੀ
ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਨੇ 301 ਪਰਚੇ ਰੱਦ ਕਰਨ ਦੀ ਕੀਤੀ ਸਿਫਾਰਸ਼ ਚੰਡੀਗੜ੍ਹ/ਬਿਊਰੋ ਨਿਊਜ਼ ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਨੇ ਝੂਠੇ ਪਰਚਿਆਂ ਸਬੰਧੀ 14ਵੀਂ ਅੰਤਰਿਮ ਰਿਪੋਰਟ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ। ਇਸ ਕਮਿਸ਼ਨ ਦੀ ਸਿਫਾਰਸ਼ ‘ਤੇ ਪੰਜਾਬ ਪੁਲਿਸ ਨੇ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ …
Read More »ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਪੇਸ਼ੀ ਭੁਗਤਣ ਆਇਆ ਹਵਾਲਾਤੀ ਫ਼ਰਾਰ
ਪੁਲਿਸ ਨੇ ਹਵਾਲਾਤੀ ਨਾਲ ਆਏ ਪਰਿਵਾਰਕ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਪੱਟੀ ਅਦਾਲਤ ਵਿਚ ਪੇਸ਼ੀ ਭੁਗਤਣ ਪਹੁੰਚਿਆ ਇੱਕ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਬਿਕਰਮਜੀਤ ਸਿੰਘ ਵਾਸੀ ਸੁਰ ਸਿੰਘ ਥਾਣਾ ਭਿੱਖੀਵਿੰਡ, ਇੱਕ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ …
Read More »ਦਿੱਲੀ ਗੁਰਦੁਆਰਾ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਮਨਜਿੰਦਰ ਸਿਰਸਾ ਪੂਰੀ ਟੀਮ ਸਮੇਤ ਹਰਿਮੰਦਰ ਸਾਹਿਬ ਹੋਏ ਨਤਮਸਤਕ
ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਘਿਰੇ ਮਨਜੀਤ ਸਿੰਘ ਜੀ.ਕੇ. ਨੇ ਪ੍ਰਧਾਨਗੀ ਤੋਂ ਦੇ ਦਿੱਤਾ ਸੀ ਅਸਤੀਫਾ ਅੰਮ੍ਰਿਤਸਰ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਪਣੀ ਪੂਰੀ ਟੀਮ ਨਾਲ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਥੋਂ ਉਨ੍ਹਾਂ ਨੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈ ਕੇ ਨਵੀਂ ਪਾਰੀ …
Read More »ਭਾਰਤ ‘ਚ ਅੱਤਵਾਦ ਖਿਲਾਫ ਸਖਤ ਕਾਰਵਾਈ
ਈ.ਡੀ. ਨੇ ਖਤਰਨਾਕ ਅੱਤਵਾਦੀ ਸਲਾਹੂਦੀਨ ਦੀਆਂ ਜੰਮੂ ਕਸ਼ਮੀਰ ‘ਚ 13 ਸੰਪਤੀਆਂ ਕੀਤੀਆਂ ਜਬਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਅੱਤਵਾਦੀ ਫੰਡਿੰਗ ਵਿਰੁੱਧ ਸਖਤ ਕਾਰਵਾਈ ਕਰਦੇ ਹੋਏ ਈ.ਡੀ. ਨੇ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਦੀਨ ਦੇ 7 ਅੱਤਵਾਦੀਆਂ ਨਾਲ ਜੁੜੀਆਂ 13 ਸੰਪਤੀਆਂ ਨੂੰ ਜ਼ਬਤ ਕਰ ਲਿਆ ਹੈ। ਇਹ ਸਾਰੀ ਸੰਪਤੀ ਜੰਮੂ ਕਸ਼ਮੀਰ ਵਿਚ ਹੈ …
Read More »