Breaking News
Home / 2019 / March / 25

Daily Archives: March 25, 2019

ਕਰਤਾਰਪੁਰ ਲਾਂਘੇ ਸਬੰਧੀ ਕਿਸਾਨਾਂ ਅਤੇ ਸਰਕਾਰ ‘ਚ ਸਹਿਮਤੀ

34 ਲੱਖ ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ ਕਰਤਾਰਪੁਰ ਕੌਰੀਡੋਰ ਦੇ ਰਸਤੇ ਸਬੰਧੀ ਅਖੀਰ ਸਾਰੀਆਂ ਰੁਕਾਵਟਾਂ ਦੂਰ ਹੋ ਗਈਆਂ। ਜਿਹੜੇ ਕਿਸਾਨਾਂ ਵੱਲੋਂ ਮੁਅਵਜੇ ਦੀ ਮੰਗ ਨੂੰ ਲੈ ਕੇ ਆਪਣੀਆਂ ਜ਼ਮੀਨਾਂ ਦੇਣ ਸਬੰਧੀ ਇਤਰਾਜ਼ ਦਾਖਲ ਕੀਤੇ ਗਏ ਸਨ, ਅੱਜ ਉਹਨਾਂ ਕਿਸਾਨਾਂ ਵੱਲੋਂ ਐਸ.ਡੀ.ਐਮ. ਡੇਰਾ ਬਾਬਾ ਨਾਨਕ …

Read More »

ਪਾਕਿਸਤਾਨ ਵਲੋਂ ਹੁਣ ਸ਼ਾਰਦਾ ਪੀਠ ਲਾਂਘਾ ਖੋਲ੍ਹਣ ਨੂੰ ਮਨਜੂਰੀ

ਹਿੰਦੂ ਭਾਈਚਾਰੇ ਦਾ ਪ੍ਰਸਿੱਧ ਮੰਦਰ ਹੈ ਸ਼ਾਰਦਾ ਪੀਠ ਇਸਲਾਮਾਬਾਦ/ਬਿਊਰੋ ਨਿਊਜ਼ ਕਰਤਾਰਪੁਰ ਲਾਂਘੇ ਤੋਂ ਬਾਅਦ ਪਾਕਿਸਤਾਨ ਨੇ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਸ਼ਾਰਦਾ ਪੀਠ ਲਾਂਘੇ ਨੂੰ ਵੀ ਹਿੰਦੂ ਸ਼ਰਧਾਲੂਆਂ ਅਤੇ ਖ਼ਾਸ ਕਰਕੇ ਗੁਆਂਢੀ ਮੁਲਕ ਦੇ ਸ਼ਰਧਾਲੂਆਂ ਲਈ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ। ਪਾਕਿਸਤਾਨ ਦੀ ਇੱਕ ਮੀਡੀਆ ਰਿਪੋਰਟ ਵਿਚ ਵਿਦੇਸ਼ ਮੰਤਰਾਲੇ …

Read More »

ਹਾਈਕੋਰਟ ਨੇ ਸੁਖਬੀਰ ਅਤੇ ਮਜੀਠੀਆ ਨੂੰ ਜਾਰੀ ਕੀਤੇ ਵਾਰੰਟ

ਫਿਰ ਦੋਵਾਂ ਦੀ ਅਪੀਲ ‘ਤੇ ਵਾਰੰਟ ਵਾਪਸ ਵੀ ਲਏ ਅਤੇ 29 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਜਸਟਿਸ ਰਣਜੀਤ ਸਿੰਘ ਵਲੋਂ ਦਰਜ ਸ਼ਿਕਾਇਤ ਦੇ ਅਧਾਰ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤੀ ਵਾਰੰਟ ਜਾਰੀ ਕੀਤੇ …

Read More »

‘ਆਪ’ ਪੰਜਾਬ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਜ਼ੋਰਾ ਸਿੰਘ ਨੂੰ ਜਲੰਧਰ, ਫਤਹਿਗੜ੍ਹ ਸਾਹਿਬ ਤੋਂ ਬਲਜਿੰਦਰ ਸਿੰਘ ਚੌਂਦਾ ਅਤੇ ਗੁਰਦਾਸਪੁਰ ਹਲਕੇ ਤੋਂ ਪੀਟਰ ਮਸੀਹ ਜੀਦਾ ਨੂੰ ਬਣਾਇਆ ਉਮੀਦਵਾਰ ਅਕਾਲੀ ਦਲ ਨੇ ਜਲੰਧਰ ਤੋਂ ਦਰਬਾਰਾ ਸਿੰਘ ਗੁਰੂ ਦੀ ਟਿਕਟ ਕੀਤੀ ਪੱਕੀ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਵਲੋਂ ਤਿੰਨ ਲੋਕ ਸਭਾ ਹਲਕਿਆਂ ਤੋਂ ਪਾਰਟੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ …

Read More »

ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਹੋਰ ਪੁਲਿਸ ਰਿਮਾਂਡ ‘ਤੇ ਭੇਜਿਆ

ਬੇਅਦਬੀ ਮਾਮਲਿਆਂ ਤੋਂ ਬਾਅਦ ਕੋਟਕਪੂਰਾ ‘ਚ ਹੋਈ ਪੁਲਿਸ ਫਾਇਰਿੰਗ ਮੌਕੇ ਚਰਨਜੀਤ ਸ਼ਰਮਾ ਸੀ ਹਾਜ਼ਰ ਫ਼ਰੀਦਕੋਟ/ਬਿਊਰੋ ਨਿਊਜ਼ ਬੇਅਦਬੀ ਅਤੇ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਐਸ.ਆਈ.ਟੀ. ਵੱਲੋਂ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਅੱਜ ਫ਼ਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਚਰਨਜੀਤ ਸ਼ਰਮਾ ਨੂੰ 27 ਮਾਰਚ ਤੱਕ ਪੁਲਿਸ ਰਿਮਾਂਡ …

Read More »

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦਾ ਵੱਡਾ ਐਲਾਨ

ਰਾਹੁਲ ਗਾਂਧੀ ਨੇ ਕਿਹਾ – ਸੱਤਾ ‘ਚ ਆਏ ਤਾਂ ਗਰੀਬ ਪਰਿਵਾਰਾਂ ਦੇ ਖਾਤਿਆਂ ‘ਚ ਪਾਵਾਂਗੇ ਸਲਾਨਾ 72 ਹਜ਼ਾਰ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੀ ਜੰਗ ਲਈ ਕਾਂਗਰਸ ਪਾਰਟੀ ਨੇ ਵੱਡਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਹ ਐਲਾਨ ਕੀਤਾ ਹੈ ਕਿ ਜੇਕਰ …

Read More »

ਜੈਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਨੇ ਬੋਰਡ ਤੋਂ ਦਿੱਤਾ ਅਸਤੀਫ਼ਾ

ਕੰਪਨੀ ਸਿਰ ਹੈ 7 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਜ਼ੇ ਦੇ ਜਾਲ ਵਿਚ ਫਸੀ ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਅਤੇ ਉਨ੍ਹਾਂ ਦੀ ਪਤਨੀ ਅਨੀਤਾ ਗੋਇਲ ਨੇ ਅੱਜ ਬੋਰਡ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਹੁਣ ਬੈਂਕ ਦੀ ਅਗਵਾਈ ਵਾਲਾ ਬੋਰਡ ਏਅਰਲਾਈਨਜ਼ ਦਾ ਸੰਚਾਲਨ ਕਰੇਗਾ। ਇਸ ਤੋਂ …

Read More »

ਹਵਾਈ ਫੌਜ ਨੂੰ ਮਿਲੇ ਚਾਰ ਚਿਨੂਕ ਹੈਲੀਕਾਪਟਰ

ਧਨੋਆ ਨੇ ਕਿਹਾ – ਰਾਫੇਲ ਆਇਆ ਤਾਂ ਸਰਹੱਦ ‘ਤੇ ਫਟਕ ਨਹੀਂ ਸਕੇਗਾ ਪਾਕਿ ਚੰਡੀਗੜ੍ਹ/ਬਿਊਰੋ ਨਿਊਜ਼ ਅਮਰੀਕਾ ਕੋਲੋਂ ਖਰੀਦੇ ਗਏ ਚਾਰ ਚਿਨੂਕ ਹੈਲੀਕਾਪਟਰਾਂ ਦੀ ਪਹਿਲੀ ਯੂਨਿਟ ਅੱਜ ਹਵਾਈ ਫੌਜ ਦੇ ਬੇੜੇ ਵਿਚ ਸ਼ਾਮਲ ਹੋ ਗਈ। ਇਸ ਸਿਲਸਿਲੇ ਵਿਚ ਚੰਡੀਗੜ੍ਹ ਵਿਚ ਇਕ ਸਮਾਗਮ ਵੀ ਕੀਤਾ ਗਿਆ। ਇਸ ਮੌਕੇ ਹਵਾਈ ਫੌਜ ਦੇ ਮੁਖੀ …

Read More »