ਜਯਾ ਪ੍ਰਦਾ ਨੂੰ ਪਾਰਟੀ ਵਿਚ ਸ਼ਾਮਲ ਹੋਣ ਤੋਂ 4 ਘੰਟਿਆਂ ਬਾਅਦ ਹੀ ਮਿਲੀ ਟਿਕਟ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਨੇ ਲੋਕ ਸਭਾ ਚੋਣਾਂ ਲਈ ਉਤਰ ਪ੍ਰਦੇਸ਼ ਦੇ 29 ਅਤੇ ਪੱਛਮੀ ਬੰਗਾਲ ਦੇ 10 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਪਾਰਟੀ ਨੇ ਕਾਨਪੁਰ ਤੋਂ ਸੀਨੀਅਰ ਆਗੂ ਮੁਰਲੀ ਮਨੋਹਰ ਜੋਸ਼ੀ ਦੀ ਟਿਕਟ ਦਿੱਤੀ …
Read More »Daily Archives: March 26, 2019
ਉਤਰ ਪ੍ਰਦੇਸ਼ ‘ਚ ਪ੍ਰਚਾਰ ਕਰਨਗੇ ਕਾਂਗਰਸ ਦੇ 40 ਸਟਾਰ
ਕੈਪਟਨ ਤੇ ਸਿੱਧੂ ਵੀ ਹੋਣਗੇ ਸਟਾਰ ਪ੍ਰਚਾਰਕ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਨੇ ਉੱਤਰ ਪ੍ਰਦੇਸ਼ ਵਿਚ ਲੋਕ ਸਭਾ ਚੋਣਾਂ ਦੇ ਪਹਿਲੇ ਤੇ ਦੂਜੇ ਗੇੜ ਦੇ ਲਈ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਲੰਘੇ ਕੱਲ੍ਹ ਜਾਰੀ ਕਰ ਦਿੱਤੀ। ਇਸ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ …
Read More »ਨਵਾਜ਼ ਸ਼ਰੀਫ ਨੂੰ ਸੁਪਰੀਮ ਕੋਰਟ ਨੇ ਦਿੱਤੀ ਛੇ ਹਫਤਿਆਂ ਲਈ ਜ਼ਮਾਨਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸ਼ਰੀਫ ਭੁਗਤ ਰਹੇ ਹਨ 7 ਸਾਲ ਦੀ ਜੇਲ੍ਹ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਮੈਡੀਕਲ ਆਧਾਰ ‘ਤੇ ਛੇ ਹਫ਼ਤਿਆਂ ਦੀ ਜ਼ਮਾਨਤ ਦਿੰਦਿਆਂ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਨਵਾਜ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਅਦਾਲਤ ਵਲੋਂ ਸੁਣਾਈ ਗਈ ਸੱਤ ਸਾਲ ਦੀ ਜੇਲ੍ਹ ਦੀ ਸਜ਼ਾ ਕੱਟ ਰਹੇ ਹਨ। ਚੀਫ਼ ਜਸਟਿਸ ਆਸਿਫ਼ ਸਈਦ ਖੋਸਾ ਦੀ ਪ੍ਰਧਾਨਗੀ ਵਾਲੇ ਤਿੰਨ ਮੈਂਬਰੀ ਬੈਂਚ ਨੇ ਇਸਲਾਮਾਬਾਦ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਕੀਤੀ, ਜਿਸ ਵਿਚ ਅਦਾਲਤ ਨੇ ਮੈਡੀਕਲ ਅਧਾਰ ‘ਤੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕਰਦਿਆਂ ਨਵਾਜ਼ ਨੂੰ ਪਾਕਿਸਤਾਨ ਦੇ ਅੰਦਰ ਇਲਾਜ ਲਈ ਛੇ ਹਫ਼ਤਿਆਂ ਦੀ ਜ਼ਮਾਨਤ ਦੇਣ ਦੇ ਨਿਰਦੇਸ਼ ਦਿੱਤੇ ਹਨ। ਚੀਫ਼ ਜਸਟਿਸ ਨੇ ਕਿਹਾ ਕਿ ਨਵਾਜ਼ ਨੂੰ ਦੇਸ਼ ਛੱਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸੁਣਵਾਈ ਦੌਰਾਨ ਨਵਾਜ਼ ਦੇ ਵਕੀਲ ਨੇ ਅਦਾਲਤ ਕੋਲੋਂ ਅੱਠ ਹਫ਼ਤਿਆਂ ਤੱਕ ਜ਼ਮਾਨਤ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਛੇ ਹਫ਼ਤਿਆਂ ਦੀ ਜ਼ਮਾਨਤ ਮਨਜੂਰ ਕੀਤੀ ਹੈ।
ਨਵਾਜ਼ ਸ਼ਰੀਫ ਨੂੰ ਸੁਪਰੀਮ ਕੋਰਟ ਨੇ ਦਿੱਤੀ ਛੇ ਹਫਤਿਆਂ ਲਈ ਜ਼ਮਾਨਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸ਼ਰੀਫ ਭੁਗਤ ਰਹੇ ਹਨ 7 ਸਾਲ ਦੀ ਜੇਲ੍ਹ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਮੈਡੀਕਲ ਆਧਾਰ ‘ਤੇ ਛੇ ਹਫ਼ਤਿਆਂ ਦੀ ਜ਼ਮਾਨਤ ਦਿੰਦਿਆਂ ਉਨ੍ਹਾਂ ਦੀ ਰਿਹਾਈ ਦੇ ਹੁਕਮ …
Read More »ਸੁਸਮਾ ਸਵਰਾਜ ਨੇ ਪਾਕਿਸਤਾਨ ਨੂੰ ਕਿਹਾ
ਦੋਵੇਂ ਨਾਬਾਲਗ ਹਿੰਦੂ ਲੜਕੀਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਜਾਣ ਹੋਲੀ ਵਾਲੇ ਦਿਨ ਦੋ ਹਿੰਦੂ ਲੜਕੀਆਂ ਨੂੰ ਕੀਤਾ ਗਿਆ ਸੀ ਅਗਵਾ ਅਤੇ ਬਾਅਦ ਵਿਚ ਧਰਮ ਪਰਿਵਰਤਨ ਕਰਵਾ ਕੇ ਕੀਤਾ ਗਿਆ ਨਿਕਾਹ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਹੈ ਕਿ ਪਾਕਿਸਤਾਨ ਸਰਕਾਰ ਦੋ ਨਾਬਾਲਗ ਲੜਕੀਆਂ ਨੂੰ ਉਨ੍ਹਾਂ ਦੇ …
Read More »‘ਆਪ’ ਉਮੀਦਵਾਰ ਜਸਟਿਸ ਜ਼ੋਰਾ ਸਿੰਘ ਦਾ ਵਿਰੋਧ ਹੋਇਆ ਸ਼ੁਰੂ
ਜਲੰਧਰ ਤੋਂ ਟਿਕਟ ਦੇ ਦਾਅਵੇਦਾਰ ਡਾ. ਸ਼ਿਵਦਿਆਲ ਹੋਏ ਨਰਾਜ਼ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਜਲੰਧਰ ਤੋਂ ਸੇਵਾਮੁਕਤ ਜਸਟਿਸ ਜੋਰਾ ਸਿੰਘ ਨੂੰ ਉਮੀਦਵਾਰ ਬਣਾਇਆ ਹੈ ਅਤੇ ਨਾਲ ਹੀ ਇਸਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਜਲੰਧਰ ਤੋਂ ਟਿਕਟ ਦੇ ਦਾਅਵੇਦਾਰ ਡਾ. ਸ਼ਿਵ ਦਿਆਲ ਵੀ ਇਸ ਨੂੰ ਲੈ ਕੇ ਕਾਫੀ ਖਫਾ …
Read More »ਅੰਮ੍ਰਿਤਸਰ-ਬਰਮਿੰਘਮ ਹਵਾਈ ਉਡਾਣ ਦਿੱਲੀ ਤਬਦੀਲ
ਆਮ ਆਦਮੀ ਪਾਰਟੀ ਨੇ ਇਹ ਉਡਾਣ ਅੰਮ੍ਰਿਤਸਰ ਤੋਂ ਮੁੜ ਸ਼ੁਰੂ ਕਰਨ ਦੀ ਕੀਤੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਵਿਚਾਲੇ ਬਣੇ ਤਣਾਅ ਵਾਲੇ ਮਾਹੌਲ ਦੌਰਾਨ ਏਅਰ ਇੰਡੀਆ ਹਵਾਈ ਕੰਪਨੀ ਵਲੋਂ ਦਿੱਲੀ-ਅੰਮ੍ਰਿਤਸਰ-ਬਰਮਿੰਘਮ ਹਵਾਈ ਉਡਾਣ ਦਾ ਰਾਹ ਬਦਲਦਿਆਂ ਇਸ ਨੂੰ ਮੁੜ ਦਿੱਲੀ ਤੋਂ ਸ਼ੁਰੂ ਕਰ ਦਿੱਤਾ ਹੈ। ਇਸ ਨਾਲ ਪਰਵਾਸੀ ਭਾਰਤੀਆਂ ਅਤੇ …
Read More »ਜਾਖੜ ਨੇ ਕਾਂਗਰਸ ਪਾਰਟੀ ਦੇ ‘ਘੱਟੋ ਘੱਟ ਆਮਦਨ ਪ੍ਰੋਗਰਾਮ’ ਨੂੰ ਦੱਸਿਆ ਇਤਿਹਾਸਕ
ਕਿਹਾ – ਪਹਿਲੀਆਂ ਸਰਕਾਰਾਂ ਨੇ ਸ਼ਾਹੂਕਾਰਾਂ ਲਈ ਕੀਤਾ ਕੰਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਰਾਹੁਲ ਗਾਂਧੀ ਦੇ ‘ਘੱਟੋ ਘੱਟ ਆਮਦਨ ਪ੍ਰੋਗਰਾਮ’ ਨੂੰ ਇਤਿਹਾਸਕ ਦੱਸਿਆ ਹੈ। ਜਾਖੜ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਲਗਭਗ 5 ਕਰੋੜ ਗਰੀਬ ਪਰਿਵਾਰਾਂ ਦੇ ਖਾਤਿਆਂ ਵਿਚ ਸਲਾਨਾ 72 ਹਜ਼ਾਰ ਰੁਪਏ ਪਾਇਆ ਜਾਵੇਗਾ …
Read More »ਆਸਾ ਰਾਮ ਦੀ ਸਜ਼ਾ ‘ਤੇ ਰੋਕ ਲਗਾਉਣ ਵਾਲੀ ਪਟੀਸ਼ਨ ਹਾਈਕੋਰਟ ਵੱਲੋਂ ਖ਼ਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼ ਨਬਾਲਗ ਲੜਕੀ ਨਾਲ ਜਬਰ ਜਨਾਹ ਮਾਮਲੇ ਵਿਚ ਸਜ਼ਾ ਕੱਟ ਰਹੇ ਆਸਾ ਰਾਮ ਨੂੰ ਇੱਕ ਵਾਰ ਫਿਰ ਹਾਈਕੋਰਟ ਤੋਂ ਝਟਕਾ ਲੱਗਾ ਹੈ। ਆਸਾ ਰਾਮ ਦੀ ਸਜ਼ਾ ‘ਤੇ ਰੋਕ ਲਗਾਉਣ ਵਾਲੀ ਪਟੀਸ਼ਨ ਹਾਈਕੋਰਟ ਵੱਲੋਂ ਖ਼ਾਰਜ ਕਰ ਦਿੱਤੀ ਗਈ ਹੈ। ਇੰਨਾ ਹੀ ਨਹੀਂ, ਹਾਈਕੋਰਟ ਨੇ ਆਸਾ ਰਾਮ ਦੀ ਜ਼ਮਾਨਤ ਅਰਜ਼ੀ …
Read More »