ਭਾਜਪਾ ਸੰਨੀ ਦਿਓਲ ਨੂੰ ਗੁਰਦਾਸਪੁਰ ਤੋਂ ਲੜਾ ਸਕਦੀ ਹੈ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਅਗਾਮੀ ਲੋਕ ਸਭਾ ਚੋਣਾਂ ਦੇ ਚੱਲਦਿਆਂ ਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮਾਤੋਂਡਕਰ ਦਾ ਪਾਰਟੀ ਵਿਚ ਸਵਾਗਤ ਕੀਤਾ। ਮਾਤੋਂਡਕਰ ਦੇ ਮੁੰਬਈ ਤੋਂ ਚੋਣ ਲੜਨ ਦੇ ਚਰਚੇ ਹਨ। …
Read More »Daily Archives: March 27, 2019
ਚਰਨਜੀਤ ਸ਼ਰਮਾ ਨੂੰ ਅਦਾਲਤ ਨੇ 3 ਅਪ੍ਰੈਲ ਤੱਕ ਭੇਜਿਆ ਜੇਲ੍ਹ
ਬੇਅਦਬੀਆਂ ਤੋਂ ਬਾਅਦ ਹੋਏ ਗੋਲੀਕਾਂਡ ਦੇ ਮਾਮਲੇ ਵਿਚ ਘਿਰੇ ਹਨ ਚਰਨਜੀਤ ਸ਼ਰਮਾ ਫ਼ਰੀਦਕੋਟ/ਬਿਊਰੋ ਨਿਊਜ਼ ਪੰਜਾਬ ਵਿਚ ਧਾਰਮਿਕ ਗ੍ਰੰਥਾਂ ਦੀਆਂ ਹੋਈਆਂ ਬੇਅਦਬੀਆਂ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ ਨੇ ਮੋਗਾ ਜ਼ਿਲ੍ਹੇ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ‘ਤੇ …
Read More »ਲਿਬਨਾਨ ਵਿਚ ਡੀ.ਜੇ. ਵਜਾਉਣ ਨੂੰ ਲੈ ਕੇ ਚੱਲੀਆਂ ਗੋਲੀਆਂ
ਚਾਰ ਪੰਜਾਬੀ ਨੌਜਵਾਨਾਂ ਦੀ ਗਈ ਜਾਨ ਤਰਨਤਾਰਨ/ਬਿਊਰੋ ਨਿਊਜ਼ ਲਿਬਨਾਨ ਦੇ ਸ਼ਹਿਰ ਯਾਲਾ ਵਿਚ 4 ਪੰਜਾਬੀ ਨੌਜਵਾਨਾਂ ਦੀ ਹੱਤਿਆ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਚਾਰਾਂ ਪੰਜਾਬੀ ਨੌਜਵਾਨਾਂ ਨੇ ਘਰ ਵਿਚ ਡੀ.ਜੇ. ਵਜਾ ਕੇ ਖੂਬ ਪਾਰਟੀ ਕੀਤੀ। ਡੀ.ਜੇ. ਦੀ ਜ਼ਿਆਦਾ ਅਵਾਜ਼ ਤੋਂ ਨੇੜੇ ਰਹਿੰਦੇ ਵਿਅਕਤੀ ਭੜਕ …
Read More »ਟਕਸਾਲੀਆਂ ਨੇ ਜੇ.ਜੇ. ਸਿੰਘ ਦੀ ਟਿਕਟ ਬਦਲਣ ਦੇ ਦਿੱਤੇ ਸੰਕੇਤ
ਪਰਮਜੀਤ ਕੌਰ ਖਾਲੜਾ ਦਾ ਵਿਰੋਧ ਨਹੀਂ ਕਰਨਗੇ ਟਕਸਾਲੀ ਗੁਰਦਾਸਪੁਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਜਨਰਲ ਜੇ.ਜੇ. ਸਿੰਘ ਨੂੰ ਉਮੀਦਵਾਰ ਐਲਾਨਿਆ ਹੋਇਆ ਹੈ। ਪੰਜਾਬ ਡੈਮੋਕਰੇਟਿਕ ਅਲਾਇੰਸ ਵਲੋਂ ਇਸੇ ਹਲਕੇ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਟਿਕਟ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਟਕਸਾਲੀ ਪਰਮਜੀਤ …
Read More »ਪੰਜਾਬ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ
ਗੈਂਗਸਟਰ ਅਮਰਬੀਰ ਸਿੰਘ ਚੀਮਾ ਲੱਤ ‘ਚ ਗੋਲੀ ਲੱਗਣ ਕਰਕੇ ਹੋਇਆ ਜ਼ਖ਼ਮੀ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਡੇਹਲੇ ਇਲਾਕੇ ਵਿਚ ਅੱਜ ਗੈਂਗਸਟਰਾਂ ਅਤੇ ਪੁਲਿਸ ਪਾਰਟੀ ਵਿਚਕਾਰ ਮੁਕਾਬਲਾ ਹੋਇਆ। ਇਸ ਤੋਂ ਬਾਅਦ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ। ਫੜੇ ਗਏ ਗੈਂਗਸਟਰਾਂ ਦੀ ਪਛਾਣ ਅਮਰਬੀਰ ਸਿੰਘ ਚੀਮਾ ਵਾਸੀ ਕਪੂਰਥਲਾ ਤੇ ਕੁਲਦੀਪ ਕਾਕਾ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਮੈਂ ਵੀ ਚੌਕੀਦਾਰ’ ਕੰਪੇਨ ਨੂੰ ਝਟਕਾ
ਚੋਣ ਕਮਿਸ਼ਨ ਨੇ ਭੇਜਿਆ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਜ਼ੋਰ-ਸ਼ੋਰ ਨਾਲ ਸ਼ੁਰੂ ਹੋਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਮੈਂ ਵੀ ਚੌਕੀਦਾਰ’ ਕੰਪੇਨ ਨੂੰ ਵੱਡਾ ਝਟਕਾ ਦਿੰਦਿਆਂ ਚੋਣ ਕਮਿਸ਼ਨ ਨੇ ਭਾਜਪਾ ਨੂੰ ਨੋਟਿਸ ਭੇਜਿਆ ਹੈ। ਇਹ ਨੋਟਿਸ ਕੰਪੇਨ ਦੀ ਵੀਡੀਓ ਨੂੰ ਬਿਨਾ ਆਗਿਆ ਦੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਨ ਕਰਕੇ …
Read More »ਚੀਨ ਜਾਂ ਪਾਕਿ ਨਾਲ ਜੰਗ ਦੀ ਸਥਿਤੀ ‘ਚ ਐਂਟੀ ਸੈਟੇਲਾਈਟ ਮਿਜਾਈਲ ਭਾਰਤ ਦਾ ਸਭ ਤੋਂ ਵੱਡਾ ਹਥਿਆਰ ਹੋਵੇਗੀ
ਤਿੰਨ ਮਿੰਟਾਂ ਵਿਚ ਸੁੱਟਿਆ ਲਾਈਵ ਸੈਟੇਲਾਈਟ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਪੁਲਾੜ ਵਿਚ ਸੁਰੱਖਿਆ ਲਈ ਐਂਟੀ ਸੈਟੇਲਾਈਟ ਮਿਜਾਈਲ ਤਕਨੀਕ ਹਾਸਲ ਕਰਕੇ ਵੱਡੀ ਪ੍ਰਾਪਤੀ ਕੀਤੀ ਹੈ। ਹੁਣ ਚੀਨ ਜਾਂ ਪਾਕਿ ਨਾਲ ਜੰਗ ਦੀ ਸਥਿਤੀ ‘ਚ ਐਂਟੀ ਸੈਟੇਲਾਈਟ ਮਿਜਾਈਲ ਭਾਰਤ ਦਾ ਸਭ ਤੋਂ ਵੱਡਾ ਹਥਿਆਰ ਸਾਬਤ ਹੋਵੇਗੀ। ਇਹ ਤਕਨੀਕ ਹੁਣ ਤੱਕ ਸਿਰਫ …
Read More »ਪਾਕਿਸਤਾਨ ਦੇ ਸਿੰਧ ਸੂਬੇ ‘ਚ ਇੱਕ ਹੋਰ ਹਿੰਦੂ ਲੜਕੀ ਅਗਵਾ
ਧਰਮ ਪਰਿਵਰਤਨ ਕਰਕੇ ਨਿਕਾਹ ਵੀ ਕਰਵਾਇਆ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਘੱਟ ਗਿਣਤੀਆਂ ਲਈ ਮੁਸ਼ਕਲਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ। ਅਜੇ ਪਿਛਲੇ ਦਿਨੀਂ ਹੀ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਕੇ ਜਬਰੀ ਧਰਮ ਪਰਿਵਰਤਨ ਕਰਕੇ ਨਿਕਾਹ ਕਰਵਾ ਦਿੱਤਾ ਗਿਆ ਸੀ। ਇਸ ਸਬੰਧੀ 8 ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਾ ਹੈ। …
Read More »