ਐਲਾਨ ਹੋਣਾ ਬਾਕੀ, ਉਮੀਦਵਾਰਾਂ ਨੇ ਹਲਕਿਆਂ ‘ਚ ਸਰਗਰਮੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ 7ਵੇਂ ਪੜਾਅ ਦੌਰਾਨ ਪੰਜਾਬ ‘ਚ 19 ਮਈ ਨੂੰ ਵੋਟਾਂ ਪੈਣੀਆਂ ਹਨ। ਕਾਂਗਰਸ ਪਾਰਟੀ ਨੇ ਅਜੇ ਤੱਕ ਉਮੀਦਵਾਰਾਂ ਦਾ ਐਲਾਨ ਤਾਂ ਨਹੀਂ ਕੀਤਾ, ਪਰ ਗੁਰਦਾਸਪੁਰ ਤੋਂ ਸੁਨੀਲ ਜਾਖੜ, ਪਟਿਆਲਾ ਤੋਂ ਪਰਨੀਤ ਕੌਰ, ਲੁਧਿਆਣਾ ਤੋਂ ਰਵਨੀਤ ਬਿੱਟੂ …
Read More »Daily Archives: March 29, 2019
ਸੁਖਪਾਲ ਖਹਿਰਾ ਦੀ ਪਰਵਾਸੀ ਭਾਰਤੀਆਂ ਨੂੰ ਖਿੱਚਣ ਦੀ ਕੋਸ਼ਿਸ਼
ਕਿਹਾ – 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਪੰਜ ਟਿਕਟਾਂ ਐਨ.ਆਰ.ਆਈਜ਼ ਨੂੰ ਦਿਆਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪਰਵਾਸੀ ਭਾਰਤੀਆਂ ਲਈ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ। ਖਹਿਰਾ ਨੇ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਪੰਜ ਟਿਕਟਾਂ ਐਨ.ਆਰ.ਆਈਜ਼. ਨੂੰ ਦੇਣਗੇ। …
Read More »ਸਿੱਖ ਕਤਲੇਆਮ ਦੀ ਜਾਂਚ ਲਈ ਸੁਪਰੀਮ ਕੋਰਟ ਨੇ ਐਸ.ਆਈ.ਟੀ. ਨੂੰ ਜਾਂਚ ਪੂਰੀ ਕਰਨ ਲਈ ਦਿੱਤਾ ਦੋ ਮਹੀਨਿਆਂ ਦਾ ਹੋਰ ਸਮਾਂ
ਐਸ.ਆਈ.ਟੀ. 186 ਮਾਮਲਿਆਂ ਦੀ ਕਰ ਰਹੀ ਹੈ ਜਾਂਚ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ‘ਤੇ ਸੁਣਵਾਈ ਕਰਦਿਆਂ ਐਸ.ਆਈ.ਟੀ. ਨੂੰ 186 ਮਾਮਲਿਆਂ ਵਿਚ ਆਪਣੀ ਜਾਂਚ ਪੂਰੀ ਕਰਨ ਲਈ ਦੋ ਮਹੀਨਿਆਂ ਦਾ ਹੋਰ ਸਮਾਂ ਦਿੱਤਾ ਹੈ। ਐਸ.ਆਈ.ਟੀ. ਨੇ ਅਦਾਲਤ ਨੂੰ ਦੱਸਿਆ ਕਿ ਉਸ ਨੇ 50 …
Read More »ਸ਼੍ਰੋਮਣੀ ਕਮੇਟੀ ਵਲੋਂ ਫਾਰਗ ਕੀਤੇ 523 ਮੁਲਾਜ਼ਮ ਭੁੱਖ ਹੜਤਾਲ ‘ਤੇ ਬੈਠੇ
ਪ੍ਰੋ. ਬਡੂੰਗਰ ਸਮੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਭਾਈ ਲੌਂਗਵਾਲ ਨੇ ਨੌਕਰੀ ਤੋਂ ਕੀਤਾ ਸੀ ਲਾਂਭੇ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਫਾਰਗ ਕੀਤੇ 523 ਮੁਲਾਜ਼ਮਾਂ ਨੇ ਵੀ ਕਮੇਟੀ ਖਿਲਾਫ ਝੰਡਾ ਚੁੱਕਾ ਲਿਆ ਹੈ। ਇਨ੍ਹਾਂ ਮੁਲਾਜ਼ਮਾਂ ਨੇ ਮੁੜ ਨਿਯੁਕਤੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁੱਖ …
Read More »ਚੰਡੀਗੜ੍ਹ ਨੇੜੇ ਖਰੜ ਵਿਚ ਫੋਰੈਂਸਿਕ ਲੈਬਾਰਟਰੀ ‘ਚ ਮਹਿਲਾ ਇੰਸਪੈਕਟਰ ਨੂੰ ਗੋਲੀ ਮਾਰਨ ਤੋਂ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ
ਖਰੜ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਨੇੜੇ ਪੈਂਦੇ ਖਰੜ ਸ਼ਹਿਰ ਵਿਚ ਫੋਰੈਂਸਿਕ ਲੈਬਾਰਟਰੀ ‘ਚ ਕੰਮ ਕਰਦੀ ਇੱਕ ਮਹਿਲਾ ਇੰਸਪੈਕਟਰ ਨੂੰ ਅੱਜ ਦਿਨ ਦਿਹਾੜੇ ਇੱਕ ਨੌਜਵਾਨ ਵਲੋਂ ਗੋਲੀ ਮਾਰ ਦਿੱਤੀ ਗਈ। ਮਹਿਲਾ ਇੰਸਪੈਕਟਰ ਨੂੰ ਗੋਲੀ ਮਾਰਨ ਤੋਂ ਬਾਅਦ ਉਕਤ ਨੌਜਵਾਨ ਜਦੋਂ ਦੌੜਨ ਲੱਗਾ ਤਾਂ ਉਸ ਨੂੰ ਮੌਕੇ ‘ਤੇ ਮੌਜੂਦ ਲੋਕਾਂ ਨੇ ਫੜ ਲਿਆ, …
Read More »ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਖਿਲਾਫ ਮੁਹਿੰਮ ਜਾਰੀ
ਜੰਮੂ ਕਸ਼ਮੀਰ ਦੇ ਬਡਗਾਮ ‘ਚ ਦੋ ਅੱਤਵਾਦੀ ਮਾਰੇ ਸ੍ਰੀਨਗਰ/ਬਿਊਰੋ ਨਿਊਜ਼ ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਖਿਲਾਫ ਮੁਹਿੰਮ ਲਗਾਤਾਰ ਜਾਰੀ ਹੈ। ਅੱਜ ਫਿਰ ਜੰਮੂ ਕਸ਼ਮੀਰ ਦੇ ਬਡਗਾਮ ਵਿਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਅਤੇ ਇਸ ਦੌਰਾਨ ਚਾਰ ਜਵਾਨ ਵੀ ਜ਼ਖ਼ਮੀ ਹੋ ਗਏ ਹਨ। ਜਿਸ ਜਗ੍ਹਾ ‘ਤੇ ਇਹ …
Read More »ਸੰਯੁਕਤ ਰਾਸ਼ਟਰ ਨੇ ਅੱਤਵਾਦੀਆਂ ਨੂੰ ਫੰਡਿੰਗ ਰੋਕਣ ਦਾ ਮਤਾ ਕੀਤਾ ਪਾਸ
ਨਵੀਂ ਦਿੱਲੀ/ਬਿਊਰੋ ਨਿਊਜ਼ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੇ ਅੱਤਵਾਦੀਆਂ ਦੀ ਫੰਡਿੰਗ ਰੋਕਣ ਲਈ ਮਤਾ ਪਾਸ ਕੀਤਾ। ਇਹ ਵੀ ਕਿਹਾ ਗਿਆ ਹੈ ਕਿ ਦੁਨੀਆ ਦੇ ਸਾਰੇ ਦੇਸ਼ਾਂ ਨੂੰ ਅੱਤਵਾਦੀ ਗੁੱਟਾਂ ਨੂੰ ਹੋਣ ਵਾਲੀ ਫੰਡਿੰਗ ਰੋਕਣ ਲਈ ਸਖਤ ਕਦਮ ਚੁੱਕਣੇ ਪੈਣਗੇ। ਸੰਯੁਕਤ ਰਾਸ਼ਟਰ ਵਿਚ ਭਾਰਤ ਨੇ ਪਾਕਿਸਤਾਨ ਵੱਲ ਇਸ਼ਾਰਾ ਕਰਦੇ ਹੋਏ ਕਿਹਾ …
Read More »ਚਰਨਜੀਤ ਸ਼ਰਮਾ ਨੂੰ ਅਦਾਲਤ ਨੇ 3 ਅਪ੍ਰੈਲ ਤੱਕ ਭੇਜਿਆ ਜੇਲ੍ਹ
ਬੇਅਦਬੀਆਂ ਤੋਂ ਬਾਅਦ ਹੋਏ ਗੋਲੀਕਾਂਡ ਦੇ ਮਾਮਲੇ ਵਿਚ ਘਿਰੇ ਹਨ ਚਰਨਜੀਤ ਸ਼ਰਮਾ ਫ਼ਰੀਦਕੋਟ/ਬਿਊਰੋ ਨਿਊਜ਼ : ਪੰਜਾਬ ਵਿਚ ਧਾਰਮਿਕ ਗ੍ਰੰਥਾਂ ਦੀਆਂ ਹੋਈਆਂ ਬੇਅਦਬੀਆਂ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ ਨੇ ਮੋਗਾ ਜ਼ਿਲ੍ਹੇ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ …
Read More »ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ
ਲਹਿੰਦੇ ਪੰਜਾਬ ਦੀ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਘਰ ਨੂੰ ‘ਕੌਮੀ ਵਿਰਾਸਤ’ ਦਾ ਦਰਜਾ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ : ਪੰਜਾਬ ਵਿਚ ਸ਼ਹੀਦ ਭਗਤ ਸਿੰਘ ਨੂੰ ਸਰਕਾਰੀ ਸਮਾਗਮ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਅਤੇ ਵੱਖ-ਵੱਖ ਥਾਵਾਂ ‘ਤੇ ਹੋਰ ਕਈ ਸਮਾਜਿਕ ਜਥੇਬੰਦੀਆਂ ਨੇ ਵੀ ਭਗਤ ਸਿੰਘ ਨੂੰ ਯਾਦ ਕੀਤਾ। ਉਧਰ …
Read More »ਖਟਕੜ ਕਲਾਂ ਵਿਚ ਆਪਣੇ ਸੋਹਲੇ ਗਾ ਗਏ ਅਕਾਲੀ ਤੇ ਕਾਂਗਰਸੀ ਆਗੂ
ਬੰਗਾ/ਬਿਊਰੋ ਨਿਊਜ਼ : ਪਿੰਡ ਖਟਕੜ ਕਲਾਂ ਵਿਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਆਏ ਕਾਂਗਰਸ ਤੇ ਅਕਾਲੀ ਆਗੂਆਂ ਨੇ ਸਿਆਸੀ ਰੋਟੀਆਂ ਸੇਕਣ ਦੀ ਰਵਾਇਤ ਇਸ ਵਾਰ ਵੀ ਜਾਰੀ ਰੱਖੀ। ਕਾਂਗਰਸ ਵਲੋਂ ਪੁੱਜੇ ਪੰਜਾਬ ਦੇ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਜੇ ਕਾਂਗਰਸ ਕੇਂਦਰ …
Read More »