ਸਬੂਤਾਂ ਦੀ ਘਾਟ ਦਾ ਹਵਾਲਾ ਦੇ ਕੇ ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ 1984 ‘ਚ ਪੂਰਬੀ ਦਿੱਲੀ ਦੇ ਤ੍ਰਿਲੋਕਪੁਰੀ ਵਿਚ ਹੋਏ ਸਿੱਖ ਵਿਰੋਧੀ ਕਤਲੇਆਮ ਵਿਚ ਅਗਜ਼ਨੀ ਅਤੇ ਭੀੜ ਨੂੰ ਭੜਕਾਉਣ ਦੇ ਮਾਮਲਿਆਂ ਵਿਚ ਦੋਸ਼ੀ 15 ਵਿਅਕਤੀਆਂ ਨੂੰ ਸੁਪਰੀਮ ਕੋਰਟ ਨੇ ਬਰੀ ਕਰ ਦਿੱਤਾ ਹੈ। ਦਿੱਲੀ ਹਾਈਕੋਰਟ ਨੇ ਕਰੀਬ …
Read More »Monthly Archives: April 2019
ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਝਟਕਾ
ਮੌਜੂਦਾ ਵਿਧਾਇਕ ਸ਼ਰਨਜੀਤ ਢਿੱਲੋਂ ਦਾ ਭਰਾ ਅਜਮੇਰ ਸਿੰਘ ਕਾਂਗਰਸ ‘ਚ ਸ਼ਾਮਲ ‘ਆਪ’ ਦੀ ਸਟਾਰ ਪ੍ਰਚਾਰਕ ਰਹੀ ਅਮਨਦੀਪ ਕੌਰ ਗੋਸਲ ਦੀ ਅਕਾਲੀ ਦਲ ‘ਚ ਐਂਟਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਜਿਉਂ-ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਸੇ ਤਰ੍ਹਾਂ ਦਲ ਬਦਲੀਆਂ ਦਾ ਕੰਮ ਵੀ ਪੂਰੇ ਜ਼ੋਰਾਂ ‘ਤੇ ਹੈ। ਇਸੇ ਤਹਿਤ ਅੱਜ …
Read More »ਸ੍ਰੀ ਅਨੰਦਪੁਰ ਸਾਹਿਬ ਤੋਂ ‘ਆਪ’ ਉਮੀਦਵਾਰ ਨਰਿੰਦਰ ਸ਼ੇਰਗਿੱਲ ਦੀ ਉਮੀਦਵਾਰੀ ਚੋਣ ਕਮਿਸ਼ਨ ਨੇ ਕੀਤੀ ਰੱਦ
ਚੋਣ ਕਮਿਸ਼ਨ ਦੇ ਫੈਸਲੇ ਖਿਲਾਫ ਹਾਈਕੋਰਟ ਪਹੁੰਚੇ ਸ਼ੇਰਗਿੱਲ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਨਰਿੰਦਰ ਸਿੰਘ ਸ਼ੇਰਗਿੱਲ ਦੀ ਉਮੀਦਵਾਰੀ ਚੋਣ ਕਮਿਸ਼ਨ ਨੇ ਰੱਦ ਕਰ ਦਿੱਤੀ ਹੈ। ਹੁਣ ਨਰਿੰਦਰ ਸਿੰਘ ਸ਼ੇਰਗਿੱਲ ਅਨੰਦਪੁਰ ਸਾਹਿਬ ਤੋਂ ਚੋਣ ਨਹੀਂ ਲੜ …
Read More »ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
ਨਵਜੋਤ ਸਿੱਧੂ ਨੂੰ 28ਵੇਂ ਨੰਬਰ ‘ਤੇ ਰੱਖਿਆ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਮੁਤਾਬਕ ਸਟਾਰ ਪ੍ਰਚਾਰਕਾਂ ਵਿਚ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੂੰ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰੱਖਿਆ ਗਿਆ ਹੈ, ਪਰ ਨਵਜੋਤ …
Read More »ਸਿੱਧੂ ਨੇ ਭੋਪਾਲ ‘ਚ ਨਰਿੰਦਰ ਮੋਦੀ ਨੂੰ ਕਿਹਾ ਦੇਸ਼ ਧ੍ਰੋਹੀ
ਭਾਜਪਾ ਚੋਣ ਕਮਿਸ਼ਨ ਕੋਲ ਪਹੁੰਚੀ ਭੋਪਾਲ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੌਰਾਨ ਜਿੱਥੇ ਵਿਵਾਦਤ ਬਿਆਨਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਉਥੇ ਵਿਵਾਦਤ ਬਿਆਨ ਦੇਣ ਵਾਲਿਆਂ ਖਿਲਾਫ ਕਾਰਵਾਈ ਵੀ ਹੋ ਰਹੀ ਹੈ। ਇਸ ਤੋਂ ਬਾਅਦ ਵੀ ਘਟੀਆ ਬਿਆਨਬਾਜ਼ੀ ‘ਤੇ ਰੋਕ ਨਹੀਂ ਲੱਗ ਰਹੀ। ਲੰਘੇ ਕੱਲ੍ਹ ਭੋਪਾਲ ਵਿਚ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ …
Read More »ਫਾਦਰ ਐਂਥਨੀ ਦੇ ਕਰੋੜਾਂ ਰੁਪਏ ਗਾਇਬ ਕਰਨ ਵਾਲੇ ਪੰਜਾਬ ਪੁਲਿਸ ਦੇ ਦੋ ਏ.ਐਸ.ਆਈ ਕੇਰਲ ‘ਚ ਗ੍ਰਿਫਤਾਰ
ਡੀ.ਜੀ.ਪੀ. ਦਿਨਕਰ ਗੁਪਤਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਫਾਦਰ ਐਂਥਨੀ ਦੇ ਕਰੋੜਾਂ ਰੁਪਏ ਗਾਇਬ ਹੋਣ ਦੇ ਮਾਮਲੇ ਵਿਚ ਪੰਜਾਬ ਪੁਲਿਸ ਦੇ ਦੋ ਏ.ਐਸ.ਆਈ. ਜੋਗਿੰਦਰ ਸਿੰਘ ਅਤੇ ਰਾਜਪ੍ਰੀਤ ਸਿੰਘ ਨੂੰ ਕੇਰਲ ਦੇ ਕੋਚੀ ਵਿਚੋਂ ਗ੍ਰਿਫਤਾਰ ਕਰ ਲਿਆ ਗਿਆ। ਇਸਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਟਵੀਟ ਕਰਕੇ ਦਿੱਤੀ। …
Read More »ਆਸਾ ਰਾਮ ਦੇ ਪੁੱਤਰ ਨਰਾਇਣ ਸਾਈਂ ਨੂੰ ਉਮਰ ਕੈਦ ਦੀ ਸਜ਼ਾ
ਸੂਰਤ ਦੀਆਂ ਦੋ ਸਕੀਆਂ ਭੈਣਾਂ ਨੇ ਲਗਾਏ ਸਨ ਜਬਰ ਜਨਾਹ ਦੇ ਇਲਜ਼ਾਮ ਸੂਰਤ/ਬਿਊਰੋ ਨਿਊਜ਼ ਗੁਜਰਾਤ ਦੇ ਸੂਰਤ ਸਥਿਤ ਆਸ਼ਰਮ ਵਿਚ ਦੋ ਭੈਣਾਂ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਹੇਠਲੀ ਅਦਾਲਤ ਨੇ ਅੱਜ ਆਸਾ ਰਾਮ ਦੇ ਪੁੱਤਰ ਨਰਾਇਣ ਸਾਈਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਅਦਾਲਤ ਨੇ ਲੰਘੇ ਸ਼ੁੱਕਰਵਾਰ ਨੂੰ 11 …
Read More »‘ਚੌਕੀਦਾਰ ਚੋਰ ਹੈ’ ਉਤੇ ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫ਼ੀ
ਗ੍ਰਹਿ ਮੰਤਰਾਲੇ ਨੇ ਵੀ ਰਾਹੁਲ ਨੂੰ ਨਾਗਰਿਕਤਾ ਸਬੰਧੀ ਭੇਜਿਆ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ‘ਚੌਕੀਦਾਰ ਚੌਰ ਹੈ’ ਟਿੱਪਣੀ ਨੂੰ ਗ਼ਲਤ ਤਰੀਕੇ ਨਾਲ ਸੁਪਰੀਮ ਕੋਰਟ ਨਾਲ ਜੋੜਨ ਲਈ ਅੱਜ ਮੁਆਫ਼ੀ ਮੰਗ ਲਈ ਹੈ। ਰਾਹੁਲ ਗਾਂਧੀ ਦੇ ਵਕੀਲ ਮਨੂ ਸਿੰਧਵੀ ਨੇ ਰਾਹੁਲ ਵਲੋਂ ਇਹ ਮੁਆਫ਼ੀ ਮੰਗੀ। ਚੀਫ਼ ਜਸਟਿਸ …
Read More »ਮਦਰਾਸ ਹਾਈਕੋਰਟ ਨੇ ਕਿਰਨ ਬੇਦੀ ਨੂੰ ਦਿੱਤਾ ਝਟਕਾ
ਕਿਹਾ- ਸਰਕਾਰ ਦੇ ਕੰਮ-ਕਾਜ ‘ਚ ਉਨ੍ਹਾਂ ਨੂੰ ਦਖ਼ਲ ਦੇਣ ਦਾ ਹੱਕ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਪੁਡੂਚੇਰੀ ਦੀ ਉਪ ਰਾਜਪਾਲ ਕਿਰਨ ਬੇਦੀ ਨੂੰ ਮਦਰਾਸ ਹਾਈਕੋਰਟ ਨੇ ਝਟਕਾ ਦਿੱਤਾ ਹੈ। ਹਾਈਕੋਰਟ ਨੇ ਆਪਣੇ ਫੈਸਲੇ ‘ਚ ਕਿਹਾ ਹੈ ਕਿ ਕਿਰਨ ਬੇਦੀ ਕੋਲ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਵਿਚ ਦਖ਼ਲ-ਅੰਦਾਜ਼ੀ ਕਰਨ ਦੀ …
Read More »ਨੇਸ ਵਾਡੀਆ ਨੂੰ ਡਰੱਗ ਰੱਖਣ ਦੇ ਮਾਮਲੇ ‘ਚ ਜਪਾਨ ਦੀ ਅਦਾਲਤ ਨੇ ਸੁਣਾਈ ਦੋ ਸਾਲ ਦੀ ਸਜ਼ਾ
ਵਾਡੀਆ ਨੇ ਨਿੱਜੀ ਵਰਤੋਂ ਲਈ ਡਰੱਗ ਰੱਖਣ ਦੀ ਗੱਲ ਵੀ ਕਬੂਲੀ ਸੀ ਟੋਕੀਓ/ਬਿਊਰੋ ਨਿਊਜ਼ ਵਾਡੀਆ ਗਰੁੱਪ ਦੇ ਵਾਰਸ ਨੇਸ ਵਾਡੀਆ ਨੂੰ ਡਰੱਗ ਰੱਖਣ ਦੇ ਮਾਮਲੇ ਵਿਚ ਜਪਾਨ ‘ਚ ਦੋ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਉਥੋਂ ਦੇ ਸਪੋਰੋ ਜ਼ਿਲ੍ਹੇ ਦੀ ਅਦਾਲਤ ਨੇ ਵਾਡੀਆ ਨੂੰ ਸਜ਼ਾ ਸੁਣਾਈ ਹੈ। ਮੀਡੀਆ ਰਿਪੋਰਟਾਂ …
Read More »