Breaking News
Home / 2019 / April (page 19)

Monthly Archives: April 2019

ਹਰਿਆਣਾ ‘ਚ ਵੀ ਅਕਾਲੀ ਦਲ ਅਤੇ ਭਾਜਪਾ ‘ਚ ਹੋਇਆ ਚੋਣ ਗਠਜੋੜ

ਬਲਵਿੰਦਰ ਭੂੰਦੜ ਨੇ ਕਿਹਾ – ਬਿਨਾ ਸ਼ਰਤ ਤੋਂ ਹੋਇਆ ਇਹ ਸਮਝੌਤਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਨਾਲ ਚੋਣ ਸਮਝੌਤਾ ਕਰ ਲਿਆ ਹੈ। ਇਹ ਦੋਵੇਂ ਪਾਰਟੀਆਂ ਪੰਜਾਬ ਵਿੱਚ ਰਲ ਕੇ ਹੀ ਚੋਣਾਂ ਲੜਦੀਆਂ ਹਨ, ਪਰ ਹੁਣ ਹਰਿਆਣਾ ਵਿੱਚ ਅਕਾਲੀ ਦਲ ਵੱਲੋਂ ਕੀਤੀ ਜਾਣ ਵਾਲੀ ਸਿਆਸੀ …

Read More »

ਚੋਣ ਡਿਊਟੀ ਕਰਦੇ ਸਮੇਂ ਹੋਈ ਮੌਤ ‘ਤੇ ਮਿਲਣਗੇ 15 ਲੱਖ ਰੁਪਏ

ਜੇਕਰ ਹਿੰਸਕ ਕਾਰਵਾਈ ‘ਚ ਮੌਤ ਹੋਈ ਤਾਂ ਮਿਲਣਗੇ 30 ਲੱਖ ਚੰਡੀਗੜ੍ਹ/ਬਿਊਰੋ ਨਿਊਜ਼ ਚੋਣ ਵਿਭਾਗ ਪੰਜਾਬ ਨੇ ਐਕਸ ਗ੍ਰੇਸ਼ੀਆ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਚੋਣਾਂ ਦੌਰਾਨ ਡਿਊਟੀ ‘ਤੇ ਤਾਇਨਾਤ ਕਿਸੇ ਵੀ ਮੁਲਾਜ਼ਮ ਜਾਂ ਅਧਿਕਾਰੀ ਦੀ ਜੇਕਰ ਮੌਤ ਹੁੰਦੀ ਹੈ …

Read More »

ਪੰਜਾਬ ‘ਚ ਨਸ਼ਿਆਂ ਨਾਲ ਮੌਤਾਂ ਦਾ ਸਿਲਸਿਲਾ ਜਾਰੀ

ਪਿੰਡ ਲਿਬੜਾ ‘ਚ ਨਸ਼ੇ ਦੀ ਓਵਰ ਡੋਜ਼ ਨਾਲ 21 ਸਾਲਾ ਨਿਰਭੈ ਸਿੰਘ ਦੀ ਹੋਈ ਮੌਤ ਖੰਨਾ/ਬਿਊਰੋ ਨਿਊਜ਼ ਲੁਧਿਆਣਾ ਜ਼ਿਲ੍ਹੇ ‘ਚ ਪੈਂਦੇ ਖੰਨਾ ਨੇੜਲੇ ਪਿੰਡ ਲਿਬੜਾ ਦੇ ਇਕ 21 ਸਾਲਾ ਨੌਜਵਾਨ ਨਿਰਭੈ ਸਿੰਘ ਦੀ ਨਸ਼ੇ ਦੀ ਓਡਰਡੋਜ਼ ਨਾਲ ਮੌਤ ਹੋ ਗਈ ਹੈ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਹ …

Read More »

ਛੱਤੀਸਗੜ੍ਹ ਦੇ ਲੋਕ ਸਭਾ ਹਲਕੇ ਬਸਤਰ ‘ਚ ਲੋਕਾਂ ਨੇ ਵੋਟਾਂ ਪਾਈਆਂ, ਪਰ ਉਂਗਲੀ ‘ਤੇ ਸਿਆਹੀ ਨਹੀਂ ਲਗਵਾਈ

ਕਿਹਾ – ਪਤਾ ਲੱਗ ਗਿਆ ਤਾਂ ਨਕਸਲੀ ਮਾਰ ਦੇਣਗੇ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਬਸਤਰ ਲੋਕ ਸਭਾ ਹਲਕੇ ਵਿਚ ਲੰਘੇ ਕੱਲ੍ਹ ਵੋਟਾਂ ਪਈਆਂ ਅਤੇ 61 ਫੀਸਦੀ ਪੋਲਿੰਗ ਹੋਈ। ਇੱਥੇ ਨਕਸਲੀਆਂ ਨੇ ਚੋਣਾਂ ਦਾ ਬਾਈਕਾਟ ਕਰਨ ਲਈ ਕਿਹਾ ਹੋਇਆ ਸੀ ਅਤੇ ਘਰ-ਘਰ ਪਰਚੇ ਵੀ ਵੰਡੇ ਹੋਏ ਸਨ। ਇਸਦੇ ਚੱਲਦਿਆਂ ਦਹਿਸ਼ਤ ਵਾਲੇ ਮਾਹੌਲ …

Read More »

ਪਾਕਿਸਤਾਨ ਦੇ ਕੋਟਾ ‘ਚ ਬੰਬ ਧਮਾਕਾ

ਹਜ਼ਾਰਾ ਭਾਈਚਾਰੇ ਦੇ 16 ਵਿਅਕਤੀਆਂ ਦੀ ਹੋਈ ਮੌਤ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਕੋਟਾ ਵਿਚ ਅੱਜ ਹੋਏ ਇਕ ਬੰਬ ਧਮਾਕੇ ਵਿਚ 16 ਵਿਅਕਤੀਆਂ ਦੀ ਮੌਤ ਹੋ ਗਈ ਅਤੇ 30 ਜ਼ਖ਼ਮੀ ਵੀ ਹੋਏ ਹਨ। ਡੀ.ਆਈ.ਜੀ. ਅਬਦੁਲ ਰੱਜਾਕ ਚੀਮਾ ਨੇ ਇਸਦੀ ਪੁਸ਼ਟੀ ਕੀਤੀ। ਧਮਾਕੇ ਵਿਚ ਹਜ਼ਾਰਾ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਗਿਆ। ਪੁਲਿਸ ਨੇ …

Read More »

ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਨੇ ਚੋਣ ਕਮਿਸ਼ਨਰ ਨੂੰ ਲਿਖੀ ਚਿੱਠੀ

ਮੋਦੀ ਵਲੋਂ ਕੀਤੀ ਜਾ ਰਹੀ ਚੋਣ ਜ਼ਾਬਤੇ ਦੀ ਉਲੰਘਣਾ ਦੀ ਵੀ ਕੀਤੀ ਸ਼ਿਕਾਇਤ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਨ੍ਹਾਂ ਦੇ ਅਹੁਦੇ ‘ਤੇ ਮੁੜ ਬਹਾਲ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਅਕਾਲੀ ਲੀਡਰ ਨਰੇਸ਼ ਗੁਜਰਾਲ …

Read More »

ਚੋਣ ਕਮਿਸ਼ਨ ਨੇ ਜਲ੍ਹਿਆਂਵਾਲਾ ਬਾਗ ਕਤਲ ਕਾਂਡ ਸ਼ਤਾਬਦੀ ਸਮਾਗਮ ਮਨਾਉਣ ਦੀ ਨਹੀਂ ਦਿੱਤੀ ਮਨਜੂਰੀ

ਕੀ ਜਲ੍ਹਿਆਂਵਾਲਾ ਬਾਗ ਕਤਲ ਕਾਂਡ ਸ਼ਤਾਬਦੀ ਸਮਾਗਮ ਤੋਂ ਜ਼ਰੂਰੀ ਹਨ ਲੋਕ ਸਭਾ ਚੋਣਾਂ? ਰਾਸ਼ਟਰਵਾਦੀ ਪੀ.ਐਮ. ਮੋਦੀ ਜਲ੍ਹਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਚੇਅਰਮੈਨ ਚੋਣ ਜ਼ਾਬਤਾ ਜਲ੍ਹਿਆਂਵਾਲਾ ਬਾਗ ਕਤਲ ਕਾਂਡ ਸ਼ਤਾਬਦੀ ਸਮਾਗਮਾਂ ‘ਤੇ ਪਿਆ ਭਾਰੀ ਦੇਸ਼ ਵਿਚ ਹੋ ਰਹੀਆਂ ਲੋਕ ਸਭਾ ਚੋਣਾਂ ਕੀ ਜਲ੍ਹਿਆਂਵਾਲਾ ਬਾਗ ਕਤਲ ਕਾਂਡ ਵਿਚ ਹੋਈ ਹਜ਼ਾਰਾਂ ਲੋਕਾਂ …

Read More »

ਪੰਜਾਬ ਦੇ ਸਿਆਸੀ ਅਖਾੜੇ ‘ਚ ਨਿੱਤਰੇ ਕਈ ਉਮੀਦਵਾਰ

ਕਾਂਗਰਸ ਨੇ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ, ਫਰੀਦਕੋਟ ਤੋਂ ਮੁਹੰਮਦ ਸਦੀਕ ਅਤੇ ਫਤਹਿਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ ਨੂੰ ਬਣਾਇਆ ਉਮੀਦਵਾਰ ਚੰਡੀਗੜ੍ਹ : ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਪੰਜਾਬ ਦੇ ਤਿੰਨ ਹੋਰ ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਐਲਾਨੇ ਗਏ ਉਮੀਦਵਾਰਾਂ …

Read More »

ਪਰਮਿੰਦਰ ਸਿੰਘ ਢੀਂਡਸਾ ਸੰਗਰੂਰ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਸੰਸਦੀ ਹਲਕੇ ਤੋਂ ਆਗਾਮੀ ਚੋਣਾਂ ਲਈ ਪਰਮਿੰਦਰ ਸਿੰਘ ਢੀਂਡਸਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਹ ਜਾਣਕਾਰੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਮੀਡੀਆ ਨੂੰ ਦਿੱਤੀ। ਪਾਰਟੀ ਵੱਲੋਂ ਕੀਤੇ ਗਏ ਤਾਜ਼ਾ ਐਲਾਨ ਨਾਲ ਸੰਸਦੀ ਚੋਣਾਂ ਲਈ ਐਲਾਨੇ ਉਮੀਦਵਾਰਾਂ ਦੀ ਗਿਣਤੀ ਛੇ ਹੋ …

Read More »

‘ਆਪ’ ਨੇ ਪਟਿਆਲਾ ਤੋਂ ਨੀਨਾ ਮਿੱਤਲ ਤੇ ਫ਼ਿਰੋਜ਼ਪੁਰ ਤੋਂ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ ਬਣਾਇਆ ਉਮੀਦਵਾਰ

ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਲੋਕ ਸਭਾ ਹਲਕਾ ਪਟਿਆਲਾ ਅਤੇ ਫ਼ਿਰੋਜ਼ਪੁਰ ਤੋਂ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਨੀਨਾ ਮਿੱਤਲ ਨੂੰ ਪਟਿਆਲਾ ਅਤੇ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ ਫ਼ਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਗਿਆ ਹੈ। ਰਾਜਪੁਰਾ ਨਾਲ ਸਬੰਧਤ ਨੀਨਾ ਮਿੱਤਲ ਪਾਰਟੀ …

Read More »