ਭਾਜਪਾ ਨੇ 8ਵੀਂ ਵਾਰ ਰਾਮ ਮੰਦਰ ਦਾ ਕੀਤਾ ਵਾਅਦਾ ਕਿਹਾ – ਛੋਟੇ ਕਿਸਾਨਾਂ ਅਤੇ ਛੋਟੇ ਦੁਕਾਨਦਾਰਾਂ ਨੂੰ ਦਿਆਂਗੇ ਪੈਨਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਵਲੋਂ ਚੋਣ ਮੈਨੀਫੈਸਟੋ ਜਾਰੀ ਕਰਨ ਤੋਂ ਬਾਅਦ ਭਾਜਪਾ ਨੇ ਵੀ ਲੋਕ ਸਭਾ ਚੋਣਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਰਾਜਨਾਥ ਦੀ ਅਗਵਾਈ ਵਿਚ ਚੋਣ ਮੈਨੀਫੈਸਟੋ …
Read More »Monthly Archives: April 2019
ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲੀ
ਸੀ.ਬੀ.ਆਈ. ਨੇ ਕਿਹਾ – ਜੇਕਰ ਸੱਜਣ ਨੂੰ ਜ਼ਮਾਨਤ ਮਿਲੀ ਤਾਂ ਇਹ ਨਿਆਂ ਨਾਲ ਮਜ਼ਾਕ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਸੀ.ਬੀ.ਆਈ. ਨੂੰ 1984 ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਵਿਚ ਸੱਜਣ ਕੁਮਾਰ ਵਿਰੁੱਧ ਚੱਲ ਰਹੇ ਕੇਸ ਦੀ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਕ ਹੋਰ ਮਾਮਲੇ ਵਿਚ ਉਮਰ …
Read More »ਕਰਮਬੀਰ ਸਿੰਘ ਨੂੰ ਅਗਲਾ ਨੇਵੀ ਚੀਫ ਬਣਾਏ ਜਾਣ ਖਿਲਾਫ ਅਦਾਲਤ ਪਹੁੰਚੇ ਵਾਈਸ ਅਡਮਿਰਲ ਵਿਮਲ ਵਰਮਾ
ਬਿਪਨ ਰਾਵਤ ਨੂੰ ਫੌਜ ਮੁਖੀ ਬਣਾਏ ਜਾਣ ਮੌਕੇ ਵੀ ਹੋਇਆ ਸੀ ਵਿਵਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਵਾਈਸ ਐਡਮਿਰਲ ਵਿਮਲ ਵਰਮਾ ਨੇ ਕਰਮਬੀਰ ਸਿੰਘ ਨੂੰ ਅਗਲਾ ਨੇਵੀ ਚੀਫ ਬਣਾਏ ਜਾਣ ਖਿਲਾਫ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਹੈ। ਵਰਮਾ ਦਾ ਆਰੋਪ ਹੈ ਕਿ ਅਗਲੇ ਨੇਵੀ ਚੀਫ ਦੀ ਨਿਯੁਕਤੀ ਸਮੇਂ ਉਸਦੀ ਯੋਗਤਾ ਨੂੰ ਨਜ਼ਰਅੰਦਾਜ਼ …
Read More »ਲੰਡਨ ਦੀ ਅਦਾਲਤ ਨੇ ਵਿਜੈ ਮਾਲਿਆ ਦੀ ਹਵਾਲਗੀ ਵਿਰੁੱਧ ਦਿੱਤੀ ਅਰਜ਼ੀ ਨੂੰ ਕੀਤਾ ਖ਼ਾਰਜ
ਹੁਣ ਸੁਪਰੀਮ ਕੋਰਟ ਵਿਚ ਹੀ ਹੋ ਸਕੇਗੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ ਤੋਂ ਕਰੋੜਾਂ ਰੁਪਏ ਦਾ ਕਰਜ਼ਾ ਲੈ ਕੇ ਭੱਜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਨੂੰ ਲੰਡਨ ਦੀ ਵੈਸਟ ਮਨਿਸਟਰ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਲੰਡਨ ਦੀ ਅਦਾਲਤ ਵਿਚ ਹਵਾਲਗੀ ਦੇ ਖ਼ਿਲਾਫ਼ ਦਿੱਤੀ ਗਈ ਮਾਲਿਆ ਦੀ ਅਰਜ਼ੀ ਨੂੰ ਖ਼ਾਰਜ ਕਰ …
Read More »ਕਰਤਾਰਪੁਰ ਲਾਂਘੇ ਸਬੰਧੀ ਭਾਰਤ ਵਾਲੇ ਪਾਸੇ ਵੀ ਨਿਰਮਾਣ ਕਾਰਜ ਹੋਏ ਸ਼ੁਰੂ
ਭਾਰਤ ਅਤੇ ਪਾਕਿ ਵਿਚਾਲੇ ਹੁਣ ਲਾਂਘੇ ਸਬੰਧੀ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਹੋਵੇਗੀ ਗੱਲਬਾਤ ਗੁਰਦਾਸਪੁਰ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਪਾਕਿਸਤਾਨ ਵਾਲੇ ਪਾਸੇ ਉਸਾਰੀ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਭਾਰਤ ਇਸ ਮਾਮਲੇ ਵਿਚ ਕਾਫੀ ਪਛੜ ਕੇ ਚੱਲ ਰਿਹਾ ਹੈ, ਪਰ ਹੁਣ ਭਾਰਤ ਵਾਲੇ ਪਾਸੇ ਵੀ ਉਸਾਰੀ ਕਾਰਜ …
Read More »ਪਰਮਿੰਦਰ ਸਿੰਘ ਢੀਂਡਸਾ ਸੰਗਰੂਰ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ
ਪੰਜਾਬ ਡੈਮੋਕਰੇਟਿਕ ਅਲਾਇੰਸ ਨੇ ਸਿਮਰਜੀਤ ਬੈਂਸ ਨੂੰ ਲੁਧਿਆਣਾ ਤੋਂ ਦਿੱਤੀ ਟਿਕਟ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਪਰਮਿੰਦਰ ਸਿੰਘ ਢੀਂਡਸਾ ਦੀ ਉਮੀਦਵਾਰੀ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚਰਚਾਵਾਂ …
Read More »ਮਹਿੰਦਰ ਸਿੰਘ ਕੇ.ਪੀ. ਕਾਂਗਰਸ ‘ਚੋਂ ਹੋ ਸਕਦੇ ਹਨ ਬਾਗੀ
ਟਿਕਟ ਨਾ ਮਿਲਣ ‘ਤੇ ਨਰਾਜ਼ ਹੋਏ ਕੇ.ਪੀ. ਨੇ ਕਿਹਾ – ਪਾਰਟੀ ਨੇ ਉਨ੍ਹਾਂ ਦਾ ਕੀਤਾ ਸਿਆਸੀ ਕਤਲ ਜਲੰਧਰ/ਬਿਊਰੋ ਨਿਊਜ਼ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ. ਕਾਂਗਰਸ ਪਾਰਟੀ ਵਿਚੋਂ ਬਾਗੀ ਹੋ ਸਕਦੇ ਹਨ। ਕੇ.ਪੀ. 2009 ਵਿਚ ਜਲੰਧਰ ਤੋਂ ਕਾਂਗਰਸ ਦੀ ਟਿਕਟ ‘ਤੇ ਜਿੱਤ ਕੇ ਸੰਸਦ ਮੈਂਬਰ ਬਣੇ ਸਨ ਅਤੇ 2014 ਵਿਚ …
Read More »ਦਿੱਲੀ ਅਤੇ ਹਰਿਆਣਾ ‘ਚ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚ ਬਣੇਗੀ ਸਹਿਮਤੀ
ਮਿਲ ਕੇ ਲੜ ਸਕਦੇ ਹਨ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਲੋਕ ਸਭਾ ਚੋਣਾਂ ਲਈ ਦਿੱਲੀ ਅਤੇ ਹਰਿਆਣਾ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚ ਸਹਿਮਤੀ ਬਣ ਜਾਵੇਗੀ। ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕਾਂਗਰਸ ਪਾਰਟੀ ਨਾਲ ਗੱਠਜੋੜ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਧਿਆਨ …
Read More »‘ਆਪ’ ਪੰਜਾਬ ਵਿਚ ਪਿਛਲੀ ਵਾਰ ਨਾਲੋਂ ਜ਼ਿਆਦਾ ਸੀਟਾਂ ਜਿੱਤੇਗੀ : ਭਗਵੰਤ ਮਾਨ
ਕਿਹਾ -ਮੋਦੀ ਸਰਕਾਰ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਖੰਨਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖੇ ਹਮਲੇ ਕੀਤੇ। ਭਗਵੰਤ ਮਾਨ ਨੇ ਖੰਨਾ ਵਿਚ ਕਿਹਾ ਕਿ ਜੋ 2014 ਵਿਚ ਚਾਹ ਵਾਲਾ ਸੀ ਹੁਣ …
Read More »ਇੰਦੌਰ ਤੋਂ 8 ਵਾਰ ਸੰਸਦ ਮੈਂਬਰ ਰਹਿ ਚੁੱਕੀ ਸੁਮਿੱਤਰਾ ਮਹਾਜਨ ਨੇ ਚੋਣ ਲੜਨ ਤੋਂ ਕੀਤਾ ਇਨਕਾਰ
ਕਿਹਾ – ਭਾਜਪਾ ਪਹਿਲਾਂ ਦੁਚਿੱਤੀ ਦੂਰ ਕਰੇ ਇੰਦੌਰ/ਬਿਊਰੋ ਨਿਊਜ਼ ਲੋਕ ਸਭਾ ਸਪੀਕਰ ਅਤੇ 8 ਵਾਰ ਸੰਸਦ ਮੈਂਬਰ ਰਹਿ ਚੁੱਕੀ ਸੁਮਿੱਤਰਾ ਮਹਾਜਨ ਨੇ ਲੋਕ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਅੱਜ ਇਕ ਪੱਤਰ ਜਾਰੀ ਕਰਕੇ ਕਿਹਾ ਕਿ ਭਾਜਪਾ ਵਿਚ ਉਨ੍ਹਾਂ ਦੀ ਟਿਕਟ ਨੂੰ ਲੈ ਕੇ ਦੁਚਿੱਤੀ ਵਾਲਾ …
Read More »