Breaking News
Home / 2019 / April (page 28)

Monthly Archives: April 2019

ਅਡਵਾਨੀ ਦੇ ਬਹਾਨੇ ਰਾਬਰਟ ਵਾਡਰਾ ਨੇ ਭਾਜਪਾ ਨੂੰ ਲਿਆ ਨਿਸ਼ਾਨੇ ‘ਤੇ

ਕਿਹਾ – ਸੀਨੀਅਰਾਂ ਦੀ ਸਲਾਹ ਨਾ ਮੰਨਣਾ ਸ਼ਰਮਨਾਕ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਦੇ ਗਾਂਧੀਨਗਰ ਤੋਂ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਟਿਕਟ ਨਹੀਂ ਦਿੱਤੀ ਅਤੇ ਹੁਣ ਕਈ ਦਿਨਾਂ ਬਾਅਦ ਅਡਵਾਨੀ ਨੇ ਚੁੱਪੀ ਤੋੜੀ ਹੈ। ਉਨ੍ਹਾਂ ਆਪਣੇ ਬਲਾਗ ਵਿਚ ਲਿਖਿਆ ਕਿ ਉਨ੍ਹਾਂ ਲਈ ਸਭ ਤੋਂ ਪਹਿਲਾਂ ਦੇਸ਼ ਹੈ, ਫਿਰ …

Read More »

ਰੈਨਬੈਕਸੀ ਦੇ ਸਾਬਕਾ ਮਾਲਕਾਂ ਮਾਲਵਿੰਦਰ ਤੇ ਸ਼ਵਿੰਦਰ ਖ਼ਿਲਾਫ਼ ਮਾਣਹਾਨੀ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਕਰੇਗਾ ਸੁਣਵਾਈ

ਦੋਸ਼ ਸਾਬਤ ਹੋਣਗੇ ਤਾਂ ਭੇਜੇ ਜਾਣਗੇ ਜੇਲ੍ਹ ਨਵੀਂ ਦਿੱਲੀ/ਬਿਊਰੋ ਨਿਊਜ਼ ਮਸ਼ਹੂਰ ਭਾਰਤੀ ਕੰਪਨੀ ਰੈਨਬੈਕਸੀ ਦੇ ਸਾਬਕਾ ਮਾਲਕਾਂ ਦੇ ਖ਼ਿਲਾਫ਼ ਮਾਣਹਾਨੀ ਮਾਮਲੇ ‘ਤੇ ਸੁਣਵਾਈ ਕਰਨ ਲਈ ਸੁਪਰੀਮ ਕੋਰਟ ਤਿਆਰ ਹੋ ਗਿਆ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਬੈਂਚ ਨੇ ਕਿਹਾ ਹੈ ਕਿ ਉਹ 11 ਅਪ੍ਰੈਲ ਨੂੰ ਰੈਨਬੈਕਸੀ …

Read More »

ਅਮਰਿੰਦਰ ਸਿੰਘ ਪਹੁੰਚੇ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ

ਲੋਕ ਸਭਾ ਚੋਣਾਂ ਜਿੱਤਣ ਲਈ ਬਾਬਾ ਗੁਰਿੰਦਰ ਸਿੰਘ ਢਿੱਲੋਂ ਕੋਲੋ ਲਿਆ ਅਸ਼ੀਰਵਾਦ ਅੰਮ੍ਰਿਤਸਰ/ਬਿਊਰੋ ਨਿਊਜ਼ : ਜਿਉਂ-ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਪੰਜਾਬ ਵਿਚ ਸਿਆਸੀ ਹਲਚਲ ਵਧਦੀ ਜਾ ਰਹੀ ਹੈ। ਇਸੇ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੈਲੀਕਾਪਟਰ ਰਾਹੀਂ ਡੇਰਾ ਰਾਧਾ ਸਵਾਮੀ ਸਤਸੰਗ ਬਿਆਸ ਪਹੁੰਚੇ। ਉਨ੍ਹਾਂ …

Read More »

ਹਾਈਕੋਰਟ ਵੱਲੋਂ ਮੰਤਰੀ ਭਾਰਤ ਭੂਸ਼ਣ ਆਸ਼ੂ ਤਲਬ

ਲੁਧਿਆਣਾ : ਨਗਰ ਸੁਧਾਰ ਟਰੱਸਟ ਦੇ ਅਧਿਕਾਰੀ ਨੂੰ ਫੋਨ ‘ਤੇ ਧਮਕੀਆਂ ਦੇਣ ਅਤੇ ਹਾਈ ਕੋਰਟ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਰਹਿਣ ਮਗਰੋਂ ਹੁਣ ਪੰਜਾਬ ਹਰਿਆਣਾ ਹਾਈ ਕੋਰਟ ਨੇ ਆਸ਼ੂ ਨੂੰ …

Read More »

ਕਰਤਾਰਪੁਰ ਲਾਂਘੇ ਸਬੰਧੀ ਬਣਾਈ 10 ਮੈਂਬਰੀ ਕਮੇਟੀ ‘ਤੇ ਪਾਕਿ ਨੇ ਲਗਾਈ ਰੋਕ

ਪਾਕਿ ਕਮੇਟੀ ‘ਚ ਖਾਲਿਸਤਾਨੀ ਸਮਰਥਕ ਗੋਪਾਲ ਚਾਵਲਾ ਵੀ ਸੀ ਸ਼ਾਮਲ ਤੇ ਭਾਰਤ ਨੇ ਕੀਤਾ ਸੀ ਇਤਰਾਜ਼ ਇਸਲਾਮਾਬਾਦ : ਕਰਤਾਰਪੁਰ ਲਾਂਘੇ ਸਬੰਧੀ ਪਾਕਿਸਤਾਨ ਨੇ ਅੱਜ ਵੱਡਾ ਫੈਸਲਾ ਲੈਂਦਿਆਂ 10 ਮੈਂਬਰੀ ਕਮੇਟੀ ਉਤੇ ਰੋਕ ਲਾ ਦਿਤੀ ਹੈ। ਇਸ 10 ਮੈਂਬਰੀ ਕਮੇਟੀ ਵਿਚ ਅੱਧੇ ਮੈਂਬਰ ਭਾਰਤ ਖਿਲਾਫ ਬੋਲਣ ਵਾਲੇ ਸਨ, ਜਿਨ੍ਹਾਂ ਵਿਚ ਖਾਲਿਸਤਾਨੀ …

Read More »

ਪੰਜਾਬ ‘ਚ ਕਾਂਗਰਸ ਵਲੋਂ 6 ਉਮੀਦਵਾਰਾਂ ਦਾ ਐਲਾਨ

ਸੁਨੀਲ ਜਾਖੜ, ਪਰਨੀਤ ਕੌਰ, ਚੌਧਰੀ ਸੰਤੋਖ ਸਿੰਘ, ਰਵਨੀਤ ਸਿੰਘ ਬਿੱਟੂ, ਗੁਰਜੀਤ ਸਿੰਘ ਔਜਲਾ ਅਤੇ ਡਾ. ਰਾਜ ਕੁਮਾਰ ਨੂੰ ਮਿਲੀ ਟਿਕਟ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਵਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ …

Read More »

ਪਵਨ ਬਾਂਸਲ ਚੰਡੀਗੜ੍ਹ ਤੋਂ ਹੋਣਗੇ ਕਾਂਗਰਸ ਦੇ ਉਮੀਦਵਾਰ

ਚੰਡੀਗੜ੍ਹ : ਕਾਂਗਰਸ ਹਾਈ ਕਮਾਨ ਨੇ ਲੋਕ ਸਭਾ ਹਲਕਾ ਚੰਡੀਗੜ੍ਹ ਦੀ ਟਿਕਟ ਮੁੜ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ। ਪਾਰਟੀ ਦੇ ਇਸ ਐਲਾਨ ਨਾਲ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਨੇੜੇ ਮੰਨੇ ਜਾਂਦੇ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦਾ ਚੰਡੀਗੜ੍ਹ ਤੋਂ …

Read More »

ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਐਲਾਨ

ਚਰਨਜੀਤ ਅਟਵਾਲ ਜਲੰਧਰ, ਜਗੀਰ ਕੌਰ ਖਡੂਰ ਸਾਹਿਬ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸ੍ਰੀ ਆਨੰਦਪੁਰ ਸਾਹਿਬ, ਸੁਰਜੀਤ ਸਿੰਘ ਰੱਖੜਾ ਪਟਿਆਲਾ ਤੇ ਦਰਬਾਰਾ ਸਿੰਘ ਗੁਰੂ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਲੜਨਗੇ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਆਗਾਮੀ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦੇ ਨਾਵਾਂ ਦਾ ਰਸਮੀ ਐਲਾਨ ਕਰ ਦਿੱਤਾ ਗਿਆ। …

Read More »

ਸੰਗਰੂਰ ‘ਚ ਸੁਰਜੀਤ ਸਿੰਘ ਬਰਨਾਲਾ ਨੂੰ ਛੱਡ ਕੇ ਕੋਈ ਵੀ ਉਮੀਦਵਾਰ ਦੂਜੀ ਵਾਰ ਜਿੱਤ ਨਹੀਂ ਸਕਿਆ

ਸੰਗਰੂਰ/ਬਿਊਰੋ ਨਿਊਜ਼ : ਮਾਲਵਾ ਖੇਤਰ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਪੰਜਾਬ ਦੀ ਰਾਜਨੀਤੀ ਵਿਚ ਅਹਿਮ ਸਥਾਨ ਰੱਖਣ ਵਾਲੇ ਵੱਡੇ ਸਿਆਸੀ ਆਗੂਆਂ ਨੇ ਚੋਣ ਮੈਦਾਨ ‘ਚ ਆਪਣੀ ਕਿਸਮਤ ਅਜ਼ਮਾਈ ਹੈ ਅਤੇ ਇਸ ਹਲਕੇ ਦੇ ਵੋਟਰਾਂ ਨੇ ਹਲਕੇ ਨਾਲ ਸਬੰਧਿਤ ਉਮੀਦਵਾਰਾਂ ਦੇ ਨਾਲ-ਨਾਲ ਹਲਕੇ ਤੋਂ ਬਾਹਰ ਦੇ ਮਹਿਮਾਨ ਉਮੀਦਵਾਰਾਂ ਨੂੰ ਜਿਤਾ …

Read More »

ਨਰਿੰਦਰ ਮੋਦੀ ਦੀ ਚੌਕੀਦਾਰੀ ਦਾ ਕੋਈ ਫਾਇਦਾ ਨਹੀਂ : ਭਗਵੰਤ ਮਾਨ

ਵਿਜੇ ਮਾਲਿਆ ਤੇ ਨੀਰਵ ਮੋਦੀ ਨੇ ਬੈਂਕ ਕੀਤੇ ਖਾਲੀ ਜੈਤੋ/ਬਿਊਰੋ ਨਿਊਜ਼ ‘ਆਪ’ ਸੂਬਾਈ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਜੈਤੋ ਫੇਰੀ ਮੌਕੇ ਆਪਣੇ ਸਿਆਸੀ ਵਿਰੋਧੀਆਂ ‘ਤੇ ਸ਼ਬਦੀ ਬਾਣਾਂ ਦੇ ਨਿਸ਼ਾਨੇ ਲਾਏ। ਪ੍ਰੋ. ਸਾਧੂ ਸਿੰਘ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਪਹੁੰਚੇ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਬੋਲਦਿਆਂ …

Read More »