ਕਾਂਗਰਸ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਜਿੱਤੇਗੀ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਦੀ ਸਥਿਤੀ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਇਸ ਨਾਲ ਕਿਸੇ ਵੀ ਹੋਰ ਸਿਆਸੀ ਦਾ ਧਿਰ ਦਾ ਮੁਕਾਬਲਾ ਨਹੀਂ ਹੈ। ਅਜਿਹਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਚ ਕੀਤਾ। ਕੈਪਟਨ ਨੇ ਭਰੋਸੇ ਨਾਲ ਕਿਹਾ …
Read More »Monthly Archives: April 2019
ਪਟਿਆਲਾ ਦੀ ਸੈਂਟਰਲ ਜੇਲ੍ਹ ਦੇ 4 ਅਫਸਰ ਬਰਖਾਸਤ
ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਸੁਖਜਿੰਦਰ ਰੰਧਾਵਾ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਸੈਂਟਰਲ ਜੇਲ੍ਹ ਦੇ ਚਾਰ ਅਫਸਰਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚ ਜੇਲ੍ਹ ਦੇ ਸਾਬਕਾ ਸੂਪਰਡੈਂਟ ਰਾਜਨ ਕਪੂਰ ਦਾ ਨਾਮ ਵੀ ਸ਼ਾਮਲ ਹੈ। ਇਨ੍ਹਾਂ ਚਾਰ ਅਫਸਰਾਂ ‘ਤੇ ਆਰੋਪ ਹੈ ਕਿ ਇਨ੍ਹਾਂ ਨੇ ਬਿਹਾਰ …
Read More »ਭਗਵੰਤ ਮਾਨ ਨੇ ਸੁਖਪਾਲ ਖਹਿਰਾ ਦੇ ਅਸਤੀਫੇ ਨੂੰ ਦੱਸਿਆ ਡਰਾਮਾ
ਕਿਹਾ – ਖਹਿਰਾ ਨੇ ਕਾਂਗਰਸ ਤੇ ਅਕਾਲੀਆਂ ਦੇ ਏਜੰਟ ਵਜੋਂ ਕੀਤਾ ਕੰਮ ਸੰਗਰੂਰ/ਬਿਊਰੋ ਨਿਊਜ਼ ਸੁਖਪਾਲ ਖਹਿਰਾ ਨੇ ਲੰਘੇ ਕੱਲ੍ਹ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਸਬੰਧੀ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਖਹਿਰਾ ਦੇ ਅਸਤੀਫੇ ਨੂੰ ਨਿਰ੍ਹਾ ਡਰਾਮਾ ਦੱਸਿਆ। ਮਾਨ ਨੇ ਕਿਹਾ ਕਿ ਅਸਤੀਫਾ ਸਿਰਫ …
Read More »ਮਸ਼ਹੂਰ ਗਾਇਕ ਦਲੇਰ ਮਹਿੰਦੀ ਵੀ ਭਾਜਪਾ ‘ਚ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼ ਮਸ਼ਹੂਰ ਗਾਇਕ ਦਲੇਰ ਮਹਿੰਦੀ ਵੀ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਅਤੇ ਕੇਂਦਰੀ ਮੰਤਰੀ ਵਿਜੇ ਗੋਇਲ ਦੀ ਮੌਜੂਦਗੀ ਵਿਚ ਦਲੇਰ ਮਹਿੰਦੀ ਨੇ ਭਾਜਪਾ ਦੀ ਮੈਂਬਰਸ਼ਿਪ ਲਈ ਹੈ। ਇਸ ਮੌਕੇ ਹੰਸ ਰਾਜ ਹੰਸ ਵੀ ਹਾਜ਼ਰ ਸਨ, ਜੋ ਕਿ ਪਿਛਲੀ ਦਿਨੀਂ …
Read More »ਬਲਾਤਕਾਰ ਦੇ ਮਾਮਲੇ ‘ਚ ਆਸਾ ਰਾਮ ਦਾ ਪੁੱਤਰ ਨਰਾਇਣ ਸਾਈਂ ਦੋਸ਼ੀ ਕਰਾਰ
30 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਬਲਾਤਕਾਰ ਦੇ ਮਾਮਲੇ ਵਿਚ ਆਸਾ ਰਾਮ ਦੇ ਪੁੱਤਰ ਨਰਾਇਣ ਸਾਈਂ ਨੂੰ ਅਦਾਲਤ ਨੇ ਦੋਸ਼ੀ ਕਰਾਰ ਦੇ ਦਿੱਤਾ ਹੈ। ਅੱਜ ਅਦਾਲਤ ਵਿਚ ਹੋਈ ਸੁਣਵਾਈ ਦੌਰਾਨ ਉਸ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਹੁਣ ਅਦਾਲਤ ਨੇ 30 ਅਪ੍ਰੈਲ ਨੂੰ ਨਰਾਇਣ ਸਾਈਂ ਨੂੰ ਸਜ਼ਾ ਸੁਣਾਉਣੀ …
Read More »ਰਾਮ ਰਹੀਮ ਨੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਮੰਗੀ ਜ਼ਮਾਨਤ
ਹਾਈਕੋਰਟ ਨੇ ਸੀ.ਬੀ.ਆਈ. ਅਤੇ ਹਰਿਆਣਾ ਸਰਕਾਰ ਕੋਲੋਂ ਇਕ ਮਈ ਤੱਕ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਬਲਾਤਕਾਰ ਦੇ ਦੋਸ਼ਾਂ ਤਹਿਤ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸਿਰਸਾ ਤੋਂ ਵਿਆਹ ‘ਚ ਸ਼ਾਮਲ ਹੋਣ ਲਈ ਸੱਦਾ ਮਿਲਿਆ ਹੈ। ਇਸ ਵਿਆਹ ਵਿਚ ਸ਼ਾਮਲ ਹੋਣ ਲਈ ਰਾਮ ਰਹੀਮ ਨੇ ਕੁਝ …
Read More »ਕੁੰਵਰ ਵਿਜੈ ਪ੍ਰਤਾਪ ਦੇ ਹੱਕ ‘ਚ ਪੰਥਕ ਜਥੇਬੰਦੀਆਂ ਵਲੋਂ ਧਰਨਾ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੂੰ ਦਿੱਤਾ ਮੰਗ ਪੱਤਰ ਚੰਡੀਗੜ੍ਹ : ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਅਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਖ਼ਿਲਾਫ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ …
Read More »ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ ‘ਚ ਸ਼ਾਮਲ, ਵਿਧਾਇਕ ਦੇ ਅਹੁਦੇ ਤੋਂ ਵੀ ਦਿੱਤਾ ਅਸਤੀਫਾ
ਹੁਣ ਤੱਕ ਆਪ ਦੇ ਚਾਰ ਵਿਧਾਇਕ ਪਾਰਟੀ ਨੂੰ ਕਹਿ ਚੁੱਕੇ ਹਨ ਅਲਵਿਦਾ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਮਾਨਸਾ ਹਲਕੇ ਤੋਂ ਬਾਗ਼ੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਨਾਜ਼ਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਕਾਂਗਰਸ ‘ਚ ਸ਼ਾਮਲ ਹੋਏ। …
Read More »ਨਰਿੰਦਰ ਮੋਦੀ ਨੇ ਸਰਕਾਰੀ ਕੰਪਨੀਆਂ ਕੀਤੀਆਂ ਬਰਬਾਦ : ਨਵਜੋਤ ਸਿੱਧੂ
ਕਿਹਾ – ਪੰਜ ਸਾਲਾਂ ਵਿਚ ਸਰਕਾਰੀ ਕੰਪਨੀਆਂ ਡੁੱਬੀਆਂ ਪਰ ਨਿੱਜੀ ਕੰਪਨੀਆਂ ਨੂੰ ਹੋਇਆ ਮੁਨਾਫਾ ਨਵੀਂ ਦਿੱਲੀ : ਕਾਂਗਰਸ ਦੇ ਸਟਾਰ ਪ੍ਰਚਾਰਕ ਤੇ ਪੰਜਾਬ ਸਰਕਾਰ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ‘ਤੇ ਦੇਸ਼ ਵਿਰੋਧੀ ਹੋਣ ਦਾ ਦੋਸ਼ ਲਗਾਇਆ ਤੇ ਦਾਅਵਾ ਕੀਤਾ ਕਿ ਪੰਜ ਸਾਲਾਂ ਦੇ ਕਾਰਜਕਾਲ ਵਿਚ ਮੋਦੀ ਨੇ …
Read More »‘ਆਪ’ ਲਈ ਆਪਣੇ ਹੀ ਬਣਨਗੇ ਚੁਣੌਤੀ
ਭਗਵੰਤ ਮਾਨ, ਬਲਜਿੰਦਰ ਕੌਰ, ਸਾਧੂ ਸਿੰਘ ਅਤੇ ਨੀਨਾ ਮਿੱਤਲ ਦੇ ਰਾਹ ਵਿਚ ਰੋੜਾ ਬਣਨਗੇ ਬਾਗੀ ਚੰਡੀਗੜ੍ਹ/ਬਿਊਰੋ ਨਿਊਜ਼ : ਇਸ ਵਾਰ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਲਈ ਆਪਣੇ ਹੀ ਵੱਡੀ ਚੁਣੌਤੀ ਬਣ ਗਏ ਹਨ। ਲੋਕ ਸਭਾ ਦੀਆਂ 4 ਸੀਟਾਂ ਉਪਰ ਤਾਂ ‘ਆਪ’ ਵਿਰੁੱਧ ਸਿੱਧੇ ਤੌਰ ‘ਤੇ …
Read More »