Breaking News
Home / 2019 / April (page 35)

Monthly Archives: April 2019

ਪਰਮਿੰਦਰ ਢੀਂਡਸਾ ਦੇ ਚੋਣ ਲੜਨ ਦੇ ਹੱਕ ‘ਚ ਨਹੀਂ ਸੁਖਦੇਵ ਸਿੰਘ ਢੀਂਡਸਾ

ਕਿਹਾ – ਜੇਕਰ ਪਰਮਿੰਦਰ ਚੋਣ ਲੜੇਗਾ ਤਾਂ ਨਹੀਂ ਕਰਾਂਗਾ ਚੋਣ ਪ੍ਰਚਾਰ ਪਟਿਆਲਾ/ਬਿਊਰੋ ਨਿਊਜ਼ ਸੰਗਰੂਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਨੇ ਪਰਮਿੰਦਰ ਸਿੰਘ ਢੀਂਡਸਾ ਨੂੰ ਚੋਣ ਲੜਨ ਲਈ ਮਨਾ ਲਿਆ ਅਤੇ ਢੀਂਡਸਾ ਨੇ ਵੀ ਸਹਿਮਤੀ ਦੇ ਦਿੱਤੀ ਸੀ। ਪਰ ਹਾਲੇ ਤੱਕ ਸੰਗਰੂਰ ਤੋਂ ਢੀਂਡਸਾ ਦੇ ਨਾਮ ਦਾ ਐਲਾਨ ਨਹੀਂ ਹੋਇਆ …

Read More »

ਰਾਮ ਰਹੀਮ ਕੋਲੋਂ ਸੋਨਾਰੀਆ ਜੇਲ੍ਹ ਵਿਚ ਐਸ.ਆਈ.ਟੀ. ਭਲਕੇ ਕਰੇਗੀ ਪੁੱਛਗਿੱਛ

ਬੇਅਦਬੀਆਂ ਦੇ ਮਾਮਲਿਆਂ ਨਾਲ ਵੀ ਜੁੜੇ ਸਨ ਡੇਰਾ ਸਿਰਸਾ ਦੇ ਤਾਰ ਚੰਡੀਗੜ੍ਹ/ਬਿਊਰੋ ਨਿਊਜ਼ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ. ਭਲਕੇ ਦੋ ਅਪ੍ਰੈਲ ਨੂੰ ਡੇਰਾ ਸਿਰਸਾ ਮੁਖੀ ਰਾਮ ਰਹੀਮ ਕੋਲੋਂ ਸੋਨਾਰੀਆ ਜੇਲ੍ਹ ਵਿਚ ਪੁੱਛਗਿੱਛ ਕਰੇਗੀ। ਐਸ.ਆਈ.ਟੀ. ਨੇ ਸੋਨਾਰੀਆ ਜੇਲ੍ਹ ਪ੍ਰਬੰਧਨ ਨੂੰ ਪੱਤਰ ਲਿਖ ਕੇ ਇਸਦਾ ਵੇਰਵਾ …

Read More »

ਮਨੀ ਲਾਂਡਰਿੰਗ ਮਾਮਲੇ ‘ਚ ਰਾਬਰਟ ਵਾਡਰਾ ਨੂੰ ਮਿਲੀ ਜ਼ਮਾਨਤ

ਵਿਦੇਸ਼ ਯਾਤਰਾ ‘ਤੇ ਲਗਾਈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਪੁੱਛਗਿੱਛ ਦਾ ਸਾਹਮਣਾ ਕਰ ਰਹੇ ਪ੍ਰਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਨੂੰ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਵਾਡਰਾ ਅਤੇ ਉਨ੍ਹਾਂ ਦੇ ਕਰੀਬੀ ਸਹਿਯੋਗੀ ਮਨੋਜ ਅਰੋੜਾ ਦੀ ਅਗਾਊਂ …

Read More »

ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ 4 ਅੱਤਵਾਦੀ ਮਾਰੇ

ਪੁੰਛ ‘ਚ ਬੀ.ਐਸ.ਐਫ. ਦਾ ਇੰਸਪੈਕਟਰ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਲੱਸੀਪੋਰਾ ‘ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦੇ 4 ਅੱਤਵਾਦੀਆਂ ਨੂੰ ਮਾਰ ਮੁਕਾਇਆ। ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਸੁਰੱਖਿਆ ਬਲਾਂ ਦਾ ਕਹਿਣਾ ਹੈ ਕਿ ਅਜੇ ਤੱਕ ਇਸੇ ਖੇਤਰ ਵਿਚ …

Read More »