Breaking News
Home / 2019 / April / 01

Daily Archives: April 1, 2019

ਅਕਾਲੀ ਦਲ ਨੇ ਪੰਜ ਹਲਕਿਆਂ ਤੋਂ ਕੀਤਾ ਉਮੀਦਵਾਰਾਂ ਦਾ ਐਲਾਨ

ਸੁਰਜੀਤ ਰੱਖੜਾ ਨੂੰ ਲੋਕ ਸਭਾ ਹਲਕਾ ਪਟਿਆਲਾ ਤੋਂ ਲਿਆਂਦਾ ਚੋਣ ਮੈਦਾਨ ‘ਚ ਫ਼ਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਵੀ ਚੋਣ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਅੱਜ ਲੋਕ ਸਭਾ ਚੋਣਾਂ 2019 ਲਈ ਪੰਜ ਹਲਕਿਆਂ ਤੋਂ ਪਾਰਟੀ …

Read More »

ਕਰਤਾਰਪੁਰ ਲਾਂਘੇ ਨੂੰ ਲੈ ਕੇ ਮਾਹੌਲ ਇਕ ਵਾਰ ਫਿਰ ਗਰਮਾਇਆ

ਸੁਖਜਿੰਦਰ ਰੰਧਾਵਾ ਨੇ ਮੋਦੀ ਸਰਕਾਰ ਅਤੇ ਅਕਾਲੀਆਂ ‘ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਕਰਤਾਰਪੁਰ ਲਾਂਘੇ ਨੂੰ ਲੈ ਕੇ ਇਕ ਵਾਰ ਫਿਰ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਇਸ ਸਬੰਧੀ ਕੈਪਟਨ ਸਰਕਾਰ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ‘ਤੇ ਸਵਾਲ ਚੁੱਕੇ ਹਨ। ਰੰਧਾਵਾ ਨੇ ਕਿਹਾ ਕਿ …

Read More »

ਤਰਨਤਾਰਨ ‘ਚ ਇਤਿਹਾਸਕ ਦਰਸ਼ਨੀ ਡਿਓਢੀ ਢਾਹੁਣ ਵਾਲੇ ਬਾਬਾ ਜਗਤਾਰ ਸਿੰਘ ਨੇ ਮੰਗੀ ਮੁਆਫੀ

ਸ਼੍ਰੋਮਣੀ ਕਮੇਟੀ ਨੇ ਬਾਬਾ ਜਗਤਾਰ ਸਿੰਘ ਕੋਲੋਂ ਗੁਰੁਦਆਰਾ ਸਾਹਿਬ ਦੀ ਕਾਰਸੇਵਾ ਲਈ ਵਾਪਸ ਤਰਨਤਾਰਨ/ਬਿਊਰੋ ਨਿਊਜ਼ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਵਸਾਈ ਨਗਰੀ ਤਰਨਤਾਰਨ ਸਥਿਤ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦਫਤਰ ਦੀ ਇਤਿਹਾਸਕ ਦਰਸ਼ਨੀ ਡਿਓਢੀ ਢਾਹੁਣ ਲਈ ਕਾਰ ਸੇਵਾ ਵਾਲੇ ਬਾਬਾ ਜਗਤਾਰ ਸਿੰਘ ਨੇ ਮੁਆਫੀ ਮੰਗ ਲਈ ਹੈ। …

Read More »

ਦਰਸ਼ਨੀ ਡਿਓਢੀ ਢਾਹੁਣ ਦੇ ਮਾਮਲੇ ‘ਚ ਲੌਂਗੋਵਾਲ ਦੇ ਅਸਤੀਫੇ ਦੀ ਉਠੀ ਮੰਗ

ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਤਰਨਤਾਰਨ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ 200 ਸਾਲ ਪੁਰਾਣੀ ਇਤਿਹਾਸਕ ਡਿਉਢੀ ਢਾਹੇ ਜਾਣ ‘ਤੇ ਅਫ਼ਸੋਸ ਪ੍ਰਗਟਾਇਆ ਹੈ। ਇਸ ਦੇ ਚੱਲਦਿਆਂ ‘ਆਪ’ ਵਿਧਾਇਕਾਂ ਨੇ ਐਸ.ਜੀ.ਪੀ.ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਬਾਦਲਾਂ ਦੀ …

Read More »

ਪਰਮਿੰਦਰ ਢੀਂਡਸਾ ਦੇ ਚੋਣ ਲੜਨ ਦੇ ਹੱਕ ‘ਚ ਨਹੀਂ ਸੁਖਦੇਵ ਸਿੰਘ ਢੀਂਡਸਾ

ਕਿਹਾ – ਜੇਕਰ ਪਰਮਿੰਦਰ ਚੋਣ ਲੜੇਗਾ ਤਾਂ ਨਹੀਂ ਕਰਾਂਗਾ ਚੋਣ ਪ੍ਰਚਾਰ ਪਟਿਆਲਾ/ਬਿਊਰੋ ਨਿਊਜ਼ ਸੰਗਰੂਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਨੇ ਪਰਮਿੰਦਰ ਸਿੰਘ ਢੀਂਡਸਾ ਨੂੰ ਚੋਣ ਲੜਨ ਲਈ ਮਨਾ ਲਿਆ ਅਤੇ ਢੀਂਡਸਾ ਨੇ ਵੀ ਸਹਿਮਤੀ ਦੇ ਦਿੱਤੀ ਸੀ। ਪਰ ਹਾਲੇ ਤੱਕ ਸੰਗਰੂਰ ਤੋਂ ਢੀਂਡਸਾ ਦੇ ਨਾਮ ਦਾ ਐਲਾਨ ਨਹੀਂ ਹੋਇਆ …

Read More »

ਰਾਮ ਰਹੀਮ ਕੋਲੋਂ ਸੋਨਾਰੀਆ ਜੇਲ੍ਹ ਵਿਚ ਐਸ.ਆਈ.ਟੀ. ਭਲਕੇ ਕਰੇਗੀ ਪੁੱਛਗਿੱਛ

ਬੇਅਦਬੀਆਂ ਦੇ ਮਾਮਲਿਆਂ ਨਾਲ ਵੀ ਜੁੜੇ ਸਨ ਡੇਰਾ ਸਿਰਸਾ ਦੇ ਤਾਰ ਚੰਡੀਗੜ੍ਹ/ਬਿਊਰੋ ਨਿਊਜ਼ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ. ਭਲਕੇ ਦੋ ਅਪ੍ਰੈਲ ਨੂੰ ਡੇਰਾ ਸਿਰਸਾ ਮੁਖੀ ਰਾਮ ਰਹੀਮ ਕੋਲੋਂ ਸੋਨਾਰੀਆ ਜੇਲ੍ਹ ਵਿਚ ਪੁੱਛਗਿੱਛ ਕਰੇਗੀ। ਐਸ.ਆਈ.ਟੀ. ਨੇ ਸੋਨਾਰੀਆ ਜੇਲ੍ਹ ਪ੍ਰਬੰਧਨ ਨੂੰ ਪੱਤਰ ਲਿਖ ਕੇ ਇਸਦਾ ਵੇਰਵਾ …

Read More »

ਮਨੀ ਲਾਂਡਰਿੰਗ ਮਾਮਲੇ ‘ਚ ਰਾਬਰਟ ਵਾਡਰਾ ਨੂੰ ਮਿਲੀ ਜ਼ਮਾਨਤ

ਵਿਦੇਸ਼ ਯਾਤਰਾ ‘ਤੇ ਲਗਾਈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਪੁੱਛਗਿੱਛ ਦਾ ਸਾਹਮਣਾ ਕਰ ਰਹੇ ਪ੍ਰਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਨੂੰ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਵਾਡਰਾ ਅਤੇ ਉਨ੍ਹਾਂ ਦੇ ਕਰੀਬੀ ਸਹਿਯੋਗੀ ਮਨੋਜ ਅਰੋੜਾ ਦੀ ਅਗਾਊਂ …

Read More »

ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ 4 ਅੱਤਵਾਦੀ ਮਾਰੇ

ਪੁੰਛ ‘ਚ ਬੀ.ਐਸ.ਐਫ. ਦਾ ਇੰਸਪੈਕਟਰ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਲੱਸੀਪੋਰਾ ‘ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦੇ 4 ਅੱਤਵਾਦੀਆਂ ਨੂੰ ਮਾਰ ਮੁਕਾਇਆ। ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਸੁਰੱਖਿਆ ਬਲਾਂ ਦਾ ਕਹਿਣਾ ਹੈ ਕਿ ਅਜੇ ਤੱਕ ਇਸੇ ਖੇਤਰ ਵਿਚ …

Read More »