ਕਿਸਾਨਾਂ ਦਾ ਵੱਖਰਾ ਬੱਜਟ ਲਿਆਉਣ ਅਤੇ ਦੇਸ਼ ਧ੍ਰੋਹ ਦੀ ਧਾਰਾ 124 ਏ ਖਤਮ ਕਰਨ ਦਾ ਵਾਅਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਅੱਜ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕਾਂਗਰਸ ਵਲੋਂ ਇਸ ਮੈਨੀਫੈਸਟੋ ਨੂੰ ‘ਜਨ ਅਵਾਜ਼’ ਦਾ ਨਾਮ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਰਾਹੁਲ ਗਾਂਧੀ …
Read More »Daily Archives: April 2, 2019
ਭਾਜਪਾ ਤੇ ਅਕਾਲੀਆਂ ਨੇ ਕਾਂਗਰਸ ਦੇ ਮੈਨੀਫੈਸਟੋ ਦੀ ਕੀਤੀ ਨਿੰਦਾ
ਜੇਤਲੀ ਨੇ ਕਿਹਾ – ਕਾਂਗਰਸ ਨੇ ਦੇਸ਼ ਨੂੰ ਤੋੜਨ ਵਾਲੇ ਵਾਅਦੇ ਕੀਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਵਲੋਂ ਜਾਰੀ ਕੀਤੇ ਚੋਣ ਮੈਨੀਫੈਸਟੋ ਦੀ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਕਰੜੀ ਨਿੰਦਾ ਕੀਤੀ ਹੈ। ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਕਾਂਗਰਸ ਪਾਰਟੀ ਲਈ ਦੇਸ਼ ਧ੍ਰੋਹ ਜੁਰਮ ਨਹੀਂ ਹੈ ਅਤੇ …
Read More »ਬਾਂਸਲ ਪਹਿਲਾਂ ਵੀ ਚੰਡੀਗੜ੍ਹ ਤੋਂ ਰਹਿ ਚੁੱਕੇ ਹਨ ਸੰਸਦ ਮੈਂਬਰ
ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਪਵਨ ਕੁਮਾਰ ਬਾਂਸਲ ਨੂੰ ਕਾਂਗਰਸ ਪਾਰਟੀ ਨੇ ਟਿਕਟ ਦੇ ਦਿੱਤੀ ਹੈ। ਅੱਜ ਦਿੱਲੀ ਵਿਚ ਚੋਣ ਕਮੇਟੀ ਦੀ ਹੋਈ ਬੈਠਕ ‘ਚ ਬਾਂਸਲ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਬਾਂਸਲ ਪਹਿਲਾਂ ਵੀ ਚੰਡੀਗੜ੍ਹ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ ਅਤੇ ਡਾ. ਮਨਮੋਹਨ ਸਿੰਘ ਦੀ …
Read More »ਟੈਕਸ ਚੋਰੀ ਦੇ ਮਾਮਲੇ ਵਿਚ ਅਮਰਿੰਦਰ ਅਤੇ ਰਣਇੰਦਰ ਨੂੰ ਨੋਟਿਸ
ਇਨਕਮ ਟੈਕਸ ਵਿਭਾਗ ਦੀ ਅਰਜ਼ੀ ‘ਤੇ ਹਾਈਕੋਰਟ ਨੇ 24 ਅਪ੍ਰੈਲ ਨੂੰ ਕੀਤਾ ਤਲਬ ਚੰਡੀਗੜ੍ਹ/ਬਿਊਰੋ ਨਿਊਜ਼ ਹਾਈਕੋਰਟ ਨੇ ਇਨਕਮ ਟੈਕਸ ਵਿਭਾਗ ਦੀ ਅਰਜ਼ੀ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ ਨੂੰ ਨੋਟਿਸ ਜਾਰੀ ਕਰਕੇ 24 ਅਪ੍ਰੈਲ ਨੂੰ ਤਲਬ ਕੀਤਾ ਹੈ। ਟੈਕਸ ਚੋਰੀ ਦੇ ਮਾਮਲੇ ਵਿਚ ਦੋਵਾਂ …
Read More »ਦਰਸ਼ਨੀ ਡਿਉਢੀ ਢਾਹੁਣ ਦੇ ਮਾਮਲੇ ‘ਚ ਖਹਿਰਾ ਨੇ ਭਾਈ ਲੌਂਗੋਵਾਲ ਦਾ ਮੰਗਿਆ ਅਸਤੀਫਾ
ਕਿਹਾ – ਅਕਾਲੀ ਦਲ ਦੀ ਜੇਬ੍ਹ ਵਿਚੋਂ ਨਿਕਲੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂਧਾਮਾਂ ਦੀ ਸੇਵਾ ਸੰਭਾਲ ਕਰਨ ਵਿਚ ਰਹੇ ਅਸਫਲ ਲੁਧਿਆਣਾ/ਬਿਊਰੋ ਨਿਊਜ਼ ਤਰਨਤਾਰਨ ਵਿਚ ਸਥਿਤ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉਢੀ ਢਾਹੇ ਜਾਣ ਦੇ ਮਾਮਲੇ ਵਿਚ ਪੰਜਾਬ ਏਕਤਾ ਪਾਰਟੀ ਨੇ ਐਸ.ਜੀ.ਪੀ.ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਅਸਤੀਫੇ ਦੀ ਮੰਗ …
Read More »ਆਮਦਨ ਤੋਂ ਜ਼ਿਆਦਾ ਜਾਇਦਾਦ ਇਕੱਠੀ ਕਰਨ ਦੇ ਮਾਮਲੇ ‘ਚ ਫਸੇ ਬਾਦਲਾਂ ਦੇ ਨਜ਼ਦੀਕੀ ਕੋਲਿਆਂਵਾਲੀ ਨੂੰ ਮਿਲੀ ਅੰਤਰਿਮ ਜ਼ਮਾਨਤ
ਮੁਹਾਲੀ/ਬਿਊਰੋ ਨਿਊਜ਼ ਆਮਦਨ ਤੋਂ ਜ਼ਿਆਦਾ ਜਾਇਦਾਦ ਇਕੱਠੀ ਕਰਨ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਾਦਲਾਂ ਦੇ ਨਜ਼ਦੀਕੀ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੀ ਅੰਤਰਿਮ ਜ਼ਮਾਨਤ ਮਨਜ਼ੂਰ ਕਰ ਲਈ ਹੈ। ਜ਼ਿਕਰਯੋਗ ਹੈ ਕਿ ਕੋਲਿਆਂਵਾਲੀ ਨੇ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਮੁਹਾਲੀ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ …
Read More »ਡੇਰਾ ਮੁਖੀ ਰਾਮ ਰਹੀਮ ਕੋਲੋਂ ਪੁੱਛਗਿੱਛ ਕਰਨ ਲਈ ਗਈ ਐਸ ਆਈ ਟੀ
ਹਰਿਆਣਾ ਸਰਕਾਰ ਨੇ ਸੁਰੱਖਿਆ ਦਾ ਹਵਾਲਾ ਦੇ ਕੇ ਨਹੀਂ ਦਿੱਤੀ ਮਿਲਣ ਦੀ ਇਜਾਜ਼ਤ ਚੰਡੀਗੜ੍ਹ/ਬਿਊਰੋ ਨਿਊਜ਼ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਚ ਵਾਪਰੇ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਅੱਜ ਹਰਿਆਣਾ ਵਿਚ ਪੈਂਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਡੇਰਾ ਮੁਖੀ ਰਾਮ ਰਹੀਮ ਕੋਲੋਂ ਪੁੱਛਗਿੱਛ ਕਰਨ ਪਹੁੰਚੀ। ਇਹ ਟੀਮ ਜੇਲ੍ਹ ਵਿਚ …
Read More »ਪਾਕਿ ਨੇ ਮੰਨਿਆ ਕਿ ਭਾਰਤੀ ਕਾਰਵਾਈ ‘ਚ ਸਾਡੇ ਤਿੰਨ ਫੌਜੀ ਮਾਰੇ ਗਏ
ਭਾਰਤੀ ਫੌਜ ਦਾ ਕਹਿਣਾ – ਸਰਹੱਦ ਪਾਰ ਹੋਇਆ ਜ਼ਿਆਦਾ ਨੁਕਸਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਵਲੋਂ ਵਾਰ-ਵਾਰ ਕੀਤੀ ਜਾ ਰਹੀ ਗੋਲੀਬੰਦੀ ਦੀ ਉਲੰਘਣਾ ਦਾ ਭਾਰਤੀ ਫੌਜ ਨੇ ਅੱਜ ਜ਼ੋਰਦਾਰ ਜਵਾਬ ਦਿੱਤਾ। ਇਸ ਵਿਚ ਪਾਕਿਸਤਾਨੀ ਫੌਜ ਦੇ ਤਿੰਨ ਫੌਜੀ ਮਾਰੇ ਜਾਣ ਦੀ ਖਬਰ ਸਾਹਮਣੇ ਆਈ ਹੈ। ਪਾਕਿ ਫੌਜ ਨੇ ਖੁਦ ਇਸਦੀ ਪੁਸ਼ਟੀ …
Read More »