ਲੋਕ ਸਭਾ ਚੋਣਾਂ ਜਿੱਤਣ ਲਈ ਬਾਬਾ ਗੁਰਿੰਦਰ ਸਿੰਘ ਢਿੱਲੋਂ ਕੋਲੋ ਲਿਆ ਅਸ਼ੀਰਵਾਦ ਅੰਮ੍ਰਿਤਸਰ/ਬਿਊਰੋ ਨਿਊਜ਼ ਜਿਉਂ-ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਪੰਜਾਬ ਵਿਚ ਸਿਆਸੀ ਹਲਚਲ ਵਧਦੀ ਜਾ ਰਹੀ ਹੈ। ਇਸੇ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੈਲੀਕਾਪਟਰ ਰਾਹੀਂ ਡੇਰਾ ਰਾਧਾ ਸਵਾਮੀ ਸਤਸੰਗ ਬਿਆਸ ਪਹੁੰਚੇ। ਉਨ੍ਹਾਂ ਨਾਲ …
Read More »Daily Archives: April 3, 2019
ਭਗਵੰਤ ਮਾਨ ਨੇ ਧਨਾਢ ਉਮੀਦਵਾਰਾਂ ਨੂੰ ਟੱਕਰ ਦੇਣ ਲਈ ਮੰਗੀ ਆਰਥਿਕ ਮੱਦਦ
ਜੱਸੀ ਜਸਰਾਜ ਨੇ ਕਿਹਾ – ਪਹਿਲਾਂ ਵਿਦੇਸ਼ਾਂ ‘ਚੋਂ ਆਏ ਫੰਡ ਦਾ ਹਿਸਾਬ ਦੇਣ ਮਾਨ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਚੋਣ ਦੰਗਲ ਵਿਚ ਆ ਰਹੇ ਧਨਾਢ ਉਮੀਦਵਾਰਾਂ ਨੂੰ ਟੱਕਰ ਦੇਣ ਲਈ ਲੋਕਾਂ ਤੋਂ ਆਰਥਿਕ ਮਦਦ ਮੰਗੀ ਹੈ। …
Read More »ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਹਾਈਕੋਰਟ ਨੇ ਮਨਤਾਰ ਬਰਾੜ ਨੂੰ ਰਾਹਤ ਦਿੰਦਿਆਂ ਗ੍ਰਿਫਤਾਰੀ ‘ਤੇ ਲਗਾਈ ਰੋਕ
ਚਰਨਜੀਤ ਸ਼ਰਮਾ ਦੀ ਨਿਆਇਕ ਹਿਰਾਸਤ ‘ਚ ਹੋਰ ਵਾਧਾ ਚੰਡੀਗੜ੍ਹ/ਬਿਊਰੋ ਨਿਊਜ਼ ਕੋਟਕਪੂਰਾ ਦੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਮਨਤਾਰ ਬਰਾੜ ਨੂੰ ਅੰਤਰਿਮ ਜ਼ਮਾਨਤ ਤਾਂ ਦੇ ਦਿੱਤੀ ਗਈ ਹੈ ਪਰ ਹਾਈਕੋਰਟ …
Read More »ਪਵਨ ਬਾਂਸਲ ਦੀ ਜਿੱਤ ਲਈ ਸਾਰੇ ਮਿਲ ਕੇ ਕੰਮ ਕਰਾਂਗੇ : ਡਾ. ਨਵਜੋਤ ਕੌਰ
ਡਾ. ਨਵਜੋਤ ਕੌਰ ਨੇ ਵੀ ਚੰਡੀਗੜ੍ਹ ਤੋਂ ਕਾਂਗਰਸੀ ਉਮੀਦਵਾਰ ਬਣਨ ਲਈ ਦਾਅਵੇਦਾਰੀ ਕੀਤੀ ਸੀ ਪੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਤੋਂ ਟਿਕਟ ਨਾ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪਵਨ ਬਾਂਸਲ …
Read More »ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਪਹੁੰਚਾਈ ਜਾ ਰਹੀ ਹੈ ਠੇਸ
ਰਾਸ਼ਟਰਪਤੀ ਦੀ ਹਾਜ਼ਰੀ ‘ਚ ਮੂਲ ਮੰਤਰ ‘ਤੇ ਹੋਇਆ ਕੱਥਕ ਨਾਚ ਅਤੇ ਸਿਰੀ ਸਾਹਿਬ ਉਤੇ ਲਿਖ ਦਿੱਤਾ ਗਿਆ ‘ਜੈ ਮਾਤਾ ਦੀ’ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਰਤ ਅਤੇ ਪੰਜਾਬ ਵਿਚ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਚਿੱਲੀ ਦੀ ਰਾਜਧਾਨੀ ਸਾਂਤਿਆਗੋ …
Read More »ਸਿੱਖੀ ਵਿਰਾਸਤ ਨੂੰ ਬਚਾਉਣ ਲਈ ਸ਼੍ਰੋਮਣੀ ਕਮੇਟੀ ਬਣਾਏਗੀ ਵਿਰਾਸਤੀ ਕਮੇਟੀ
ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਇਤਿਹਾਸਕ ਦਰਸ਼ਨੀ ਡਿਉਢੀ ਨੂੰ ਕਾਰ ਸੇਵਾ ਵਾਲੇ ਬਾਬਿਆਂ ਵਲੋਂ ਰਾਤ ਦੇ ਹਨੇਰੇ ਵਿਚ ਢਾਹੇ ਜਾਣ ਦੇ ਮਾਮਲੇ ਕਾਰਨ ਸੰਗਤਾਂ ਵਿਚ ਰੋਸ ਦੀ ਲਹਿਰ ਹੈ। ਇਸ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੱਕ ਵਿਰਾਸਤੀ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ …
Read More »ਪਾਕਿ ਨੇ ਓਸਾਮਾ ਦੀ ਮੱਦਦ ਕਰਨ ਵਾਲੇ ਸਾਬਕਾ ਆਈ.ਬੀ. ਮੁਖੀ ਨੂੰ ਬਣਾਇਆ ਮੰਤਰੀ
ਇਮਰਾਨ ਖਾਨ ਸਰਕਾਰ ਅਤੇ ਵਿਰੋਧੀ ਧਿਰਾਂ ਵਿਚਾਲੇ ਵਧੀ ਤਲਖੀ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਨੇ ਸਾਬਕਾ ਆਈ.ਬੀ. ਮੁਖੀ ਏਜਾਜ ਸ਼ਾਹ ਨੂੰ ਰਾਸ਼ਟਰਪਤੀ ਆਰਿਫ ਅਲਵੀ ਨੇ ਸੰਸਦੀ ਮਾਮਲਿਆਂ ਦੇ ਮੰਤਰੀ ਦੇ ਰੂਪ ਵਿਚ ਸਹੁੰ ਚੁਕਾਈ। ਸ਼ਾਹ ‘ਤੇ ਪਾਕਿ ਵਿਚ ਓਸਾਮਾ ਬਿਨ ਲਾਦੇਨ ਦੀ ਮੱਦਦ ਕਰਨ ਦਾ ਅਰੋਪ ਵੀ ਲੱਗ ਚੁੱਕਾ ਹੈ। ਇਸ ਕਦਮ …
Read More »ਅਮਰੀਕਾ, ਭਾਰਤ ਕੋਲ ਵੇਚੇਗਾ 24 ਸੀਹਾਕ ਹੈਲੀਕਾਪਟਰ
ਦੁਸ਼ਮਣ ਦੀਆਂ ਪਣਡੁੱਬੀਆਂ ਨੂੰ ਨਸ਼ਟ ਕਰੇਗਾ ਇਹ ਹੈਲੀਕਾਪਟਰ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਨੇ ਭਾਰਤ ਨੂੰ 24 ਐਮ.ਐਚ. 60 ਆਰ ਰੋਮੀਓ ਸੀਹਾਕ ਹੈਲੀਕਾਪਟਰਾਂ ਨੂੰ ਵੇਚਣ ਲਈ ਮਨਜੂਰੀ ਦੇ ਦਿੱਤੀ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਮੁਤਾਬਕ ਭਾਰਤ ਨੂੰ ਇਹ ਹੈਲੀਕਾਪਟਰ ਕਰੀਬ 16 ਹਜ਼ਾਰ ਕਰੋੜ ਰੁਪਏ ਵਿਚ ਵੇਚੇ ਜਾਣਗੇ। ਇਹ ਹੈਲੀਕਾਪਟਰ ਦੁਸ਼ਮਣ ਦੀਆਂ ਪਣਡੁੱਬੀਆਂ ਅਤੇ …
Read More »