Breaking News
Home / 2019 / April / 05 (page 2)

Daily Archives: April 5, 2019

ਕਰਤਾਰਪੁਰ ਲਾਂਘੇ ਸਬੰਧੀ ਬਣਾਈ 10 ਮੈਂਬਰੀ ਕਮੇਟੀ ‘ਤੇ ਪਾਕਿ ਨੇ ਲਗਾਈ ਰੋਕ

ਪਾਕਿ ਕਮੇਟੀ ‘ਚ ਖਾਲਿਸਤਾਨੀ ਸਮਰਥਕ ਗੋਪਾਲ ਚਾਵਲਾ ਵੀ ਸੀ ਸ਼ਾਮਲ ਤੇ ਭਾਰਤ ਨੇ ਕੀਤਾ ਸੀ ਇਤਰਾਜ਼ ਇਸਲਾਮਾਬਾਦ : ਕਰਤਾਰਪੁਰ ਲਾਂਘੇ ਸਬੰਧੀ ਪਾਕਿਸਤਾਨ ਨੇ ਅੱਜ ਵੱਡਾ ਫੈਸਲਾ ਲੈਂਦਿਆਂ 10 ਮੈਂਬਰੀ ਕਮੇਟੀ ਉਤੇ ਰੋਕ ਲਾ ਦਿਤੀ ਹੈ। ਇਸ 10 ਮੈਂਬਰੀ ਕਮੇਟੀ ਵਿਚ ਅੱਧੇ ਮੈਂਬਰ ਭਾਰਤ ਖਿਲਾਫ ਬੋਲਣ ਵਾਲੇ ਸਨ, ਜਿਨ੍ਹਾਂ ਵਿਚ ਖਾਲਿਸਤਾਨੀ …

Read More »

ਪੰਜਾਬ ‘ਚ ਕਾਂਗਰਸ ਵਲੋਂ 6 ਉਮੀਦਵਾਰਾਂ ਦਾ ਐਲਾਨ

ਸੁਨੀਲ ਜਾਖੜ, ਪਰਨੀਤ ਕੌਰ, ਚੌਧਰੀ ਸੰਤੋਖ ਸਿੰਘ, ਰਵਨੀਤ ਸਿੰਘ ਬਿੱਟੂ, ਗੁਰਜੀਤ ਸਿੰਘ ਔਜਲਾ ਅਤੇ ਡਾ. ਰਾਜ ਕੁਮਾਰ ਨੂੰ ਮਿਲੀ ਟਿਕਟ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਵਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ …

Read More »

ਪਵਨ ਬਾਂਸਲ ਚੰਡੀਗੜ੍ਹ ਤੋਂ ਹੋਣਗੇ ਕਾਂਗਰਸ ਦੇ ਉਮੀਦਵਾਰ

ਚੰਡੀਗੜ੍ਹ : ਕਾਂਗਰਸ ਹਾਈ ਕਮਾਨ ਨੇ ਲੋਕ ਸਭਾ ਹਲਕਾ ਚੰਡੀਗੜ੍ਹ ਦੀ ਟਿਕਟ ਮੁੜ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ। ਪਾਰਟੀ ਦੇ ਇਸ ਐਲਾਨ ਨਾਲ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਨੇੜੇ ਮੰਨੇ ਜਾਂਦੇ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦਾ ਚੰਡੀਗੜ੍ਹ ਤੋਂ …

Read More »

ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਐਲਾਨ

ਚਰਨਜੀਤ ਅਟਵਾਲ ਜਲੰਧਰ, ਜਗੀਰ ਕੌਰ ਖਡੂਰ ਸਾਹਿਬ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸ੍ਰੀ ਆਨੰਦਪੁਰ ਸਾਹਿਬ, ਸੁਰਜੀਤ ਸਿੰਘ ਰੱਖੜਾ ਪਟਿਆਲਾ ਤੇ ਦਰਬਾਰਾ ਸਿੰਘ ਗੁਰੂ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਲੜਨਗੇ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਆਗਾਮੀ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦੇ ਨਾਵਾਂ ਦਾ ਰਸਮੀ ਐਲਾਨ ਕਰ ਦਿੱਤਾ ਗਿਆ। …

Read More »

ਸੰਗਰੂਰ ‘ਚ ਸੁਰਜੀਤ ਸਿੰਘ ਬਰਨਾਲਾ ਨੂੰ ਛੱਡ ਕੇ ਕੋਈ ਵੀ ਉਮੀਦਵਾਰ ਦੂਜੀ ਵਾਰ ਜਿੱਤ ਨਹੀਂ ਸਕਿਆ

ਸੰਗਰੂਰ/ਬਿਊਰੋ ਨਿਊਜ਼ : ਮਾਲਵਾ ਖੇਤਰ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਪੰਜਾਬ ਦੀ ਰਾਜਨੀਤੀ ਵਿਚ ਅਹਿਮ ਸਥਾਨ ਰੱਖਣ ਵਾਲੇ ਵੱਡੇ ਸਿਆਸੀ ਆਗੂਆਂ ਨੇ ਚੋਣ ਮੈਦਾਨ ‘ਚ ਆਪਣੀ ਕਿਸਮਤ ਅਜ਼ਮਾਈ ਹੈ ਅਤੇ ਇਸ ਹਲਕੇ ਦੇ ਵੋਟਰਾਂ ਨੇ ਹਲਕੇ ਨਾਲ ਸਬੰਧਿਤ ਉਮੀਦਵਾਰਾਂ ਦੇ ਨਾਲ-ਨਾਲ ਹਲਕੇ ਤੋਂ ਬਾਹਰ ਦੇ ਮਹਿਮਾਨ ਉਮੀਦਵਾਰਾਂ ਨੂੰ ਜਿਤਾ …

Read More »

ਨਰਿੰਦਰ ਮੋਦੀ ਦੀ ਚੌਕੀਦਾਰੀ ਦਾ ਕੋਈ ਫਾਇਦਾ ਨਹੀਂ : ਭਗਵੰਤ ਮਾਨ

ਵਿਜੇ ਮਾਲਿਆ ਤੇ ਨੀਰਵ ਮੋਦੀ ਨੇ ਬੈਂਕ ਕੀਤੇ ਖਾਲੀ ਜੈਤੋ/ਬਿਊਰੋ ਨਿਊਜ਼ ‘ਆਪ’ ਸੂਬਾਈ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਜੈਤੋ ਫੇਰੀ ਮੌਕੇ ਆਪਣੇ ਸਿਆਸੀ ਵਿਰੋਧੀਆਂ ‘ਤੇ ਸ਼ਬਦੀ ਬਾਣਾਂ ਦੇ ਨਿਸ਼ਾਨੇ ਲਾਏ। ਪ੍ਰੋ. ਸਾਧੂ ਸਿੰਘ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਪਹੁੰਚੇ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਬੋਲਦਿਆਂ …

Read More »

ਭਗਵੰਤ ਮਾਨ ਨੇ ਧਨਾਢ ਉਮੀਦਵਾਰਾਂ ਨੂੰ ਟੱਕਰ ਦੇਣ ਲਈ ਮੰਗੀ ਆਰਥਿਕ ਮੱਦਦ

ਜੱਸੀ ਜਸਰਾਜ ਨੇ ਕਿਹਾ – ਪਹਿਲਾਂ ਵਿਦੇਸ਼ਾਂ ‘ਚੋਂ ਆਏ ਫੰਡ ਦਾ ਹਿਸਾਬ ਦੇਣ ਮਾਨ ਸੰਗਰੂਰ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਚੋਣ ਦੰਗਲ ਵਿਚ ਆ ਰਹੇ ਧਨਾਢ ਉਮੀਦਵਾਰਾਂ ਨੂੰ ਟੱਕਰ ਦੇਣ ਲਈ ਲੋਕਾਂ ਤੋਂ ਆਰਥਿਕ ਮਦਦ ਮੰਗੀ ਹੈ। …

Read More »

ਟੀ.ਪੀ.ਏ.ਆਰ. ਕਲੱਬ ਤੇ ਗੁਰੂ ਗੋਬਿੰਦ ਸਿੰਘ ਚਿਲਡਰਨ ਫ਼ਾਊਂਡੇਸ਼ਨ ਦੇ ਮੈਂਬਰ 13 ਅਪ੍ਰੈਲ ਨੂੰ ਇਕੱਠੇ ਚੜ੍ਹਨਗੇ ਸੀ.ਐੱਨ. ਟਾਵਰ ਦੀਆਂ ਪੌੜੀਆਂ

ਬਰੈਂਪਟਨ/ਡਾ. ਝੰਡ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਚੜ੍ਹਨ ਦਾ ਈਵੈਂਟ ਸਾਲੋ-ਸਾਲ ਹੋਰ ਵੀ ਦਿਲਚਸਪ ਤੇ ਹਰਮਨ-ਪਿਆਰਾ ਹੁੰਦਾ ਜਾ ਰਿਹਾ ਹੈ। ਡਬਲਿਊ. ਡਬਲਿਊ. ਐੱਫ਼. ਵੱਲੋਂ ਕਰਵਾਏ ਜਾਂਦੇ ਇਸ ਮਹੱਤਵ-ਪੂਰਵਕ ਈਵੈਂਟ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਬੜੇ ਹੀ ਜੋਸ਼ ਤੇ ਉਤਸ਼ਾਹ ਨਾਲ ਭਾਗ ਲੈਂਦੇ ਹਨ। ਆਮ ਫ਼ਿੱਟਨੈੱਸ ਵਾਲਾ ਵਿਅੱਕਤੀ ਇਸ ਉੱਪਰ …

Read More »

ਪੰਜਵਾਂ ਸਿੱਖ ਹੈਰੀਟੇਜ ਮੰਥ ਮਨਾਉਣ ਲਈ ਬਰੈਂਪਟਨ ਵਿਖੇ ਸ਼ੁਰੂਆਤੀ ਸਮਾਗਮ

ਬਰੈਂਪਟਨ/ਡਾ. ਝੰਡ : ਗੁਰਕੀਰਤ ਸਿੰਘ ਬਾਠ ਤੋਂ ਪ੍ਰਾਪਤ ਸੂਚਨਾ ਅਨੁਸਾਰ ਲੰਘੇ ਸ਼ਨੀਵਾਰ 31 ਮਾਰਚ ਨੂੰ ਪੰਜਵਾਂ ਸਿੱਖ ਹੈਰੀਟੇਜ ਮੰਥ ਮਨਾਉਣ ਦੀ ਸ਼ੁਭ-ਸ਼ੁਰੂਆਤ ਕਰਨ ਲਈ ਇਕ ਹਜ਼ਾਰ ਤੋਂ ਵਧੀਕ ਲੋਕ ਬਰੈਂਪਟਨ ਦੇ ਸਿਟੀ ਹਾਲ ਵਿਚ ਹੁੰਮ-ਹੁਮਾ ਕੇ ਪਹੁੰਚੇ। ਇਸ ਸਮਾਗ਼ਮ ਦਾ ਥੀਮ ‘ਏਕਤਾ’ ਰੱਖਿਆ ਗਿਆ ਜੋ ਕਿ ਬਰੈਂਪਟਨ ਵਿਚ ਵਿਚਰ ਰਹੀਆਂ …

Read More »

ਨੌਕਰੀਆਂ ਸਬੰਧੀ ਮੇਲਾ 6 ਅਪ੍ਰੈਲ ਨੂੰ

ਟੋਰਾਂਟੋ/ਹਰਜੀਤ ਸਿੰਘ ਬਾਜਵਾ : ਰੋਡ ਟੂਡੇ ਅਤੇ ਟਰੱਕ ਨਿਊਜ਼ ਵੱਲੋਂ ਸਾਂਝੇ ਤੌਰ ‘ਤੇ ਟਰੱਕਾਂ ਨਾਲ ਸਬੰਧਤ ਵੱਖ-ਵੱਖ ਨੌਕਰੀਆਂ ਸਬੰਧੀ ਇੱਕ ਮੁਫਤ ਮੇਲਾ 6 ਅਪ੍ਰੈਲ ਸਨਿੱਚਰਵਾਰ ਨੂੰ ਮਿਸੀਸਾਗਾ ਦੇ ਇੰਟਰਨੈਸ਼ਨਲ ਸੈਂਟਰ (ਨੇੜੇ ਏਅਰਪੋਰਟ ਰੋਡ ਐਂਡ ਡੈਰੀ) ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਮਨਨ ਗੁਪਤਾ ਨੇ ਦੱਸਿਆ ਕਿ ਇਸ …

Read More »