ਫੈਸਲੇ ‘ਤੇ ਮੁੜ ਵਿਚਾਰ ਲਈ ਚੋਣ ਕਮਿਸ਼ਨ ਕੋਲ ਪਹੁੰਚੇਗੀ ਕੈਪਟਨ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਤੋਂ ਖਫ਼ਾ ਹੁੰਦਿਆਂ ਇਸ ਨੂੰ ‘ਪੱਖਪਾਤੀ ਹੁਕਮ’ ਕਰਾਰ ਦਿੱਤਾ ਹੈ। ਪੰਜਾਬ ਸਰਕਾਰ ਨੇ ਆਈ.ਜੀ. ਦੇ ਤਬਾਦਲੇ ਦੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਭਾਰਤੀ …
Read More »Daily Archives: April 9, 2019
ਕੁੰਵਰ ਵਿਜੇ ਪ੍ਰਤਾਪ ਨੂੰ ਹਟਾਉਣ ਕਰਕੇ ਸਿੱਖ ਸੰਗਤਾਂ ‘ਚ ਗੁੱਸਾ ਵਧਿਆ
ਸ਼੍ਰੋਮਣੀ ਅਕਾਲੀ ਦਲ-ਭਾਜਪਾ ਅਤੇ ਚੋਣ ਕਮਿਸ਼ਨ ਖਿਲਾਫ ਹੋਈ ਜੰਮ ਕੇ ਨਾਅਰੇਬਾਜ਼ੀ ਫਰੀਦਕੋਟ/ਬਿਊਰੋ ਨਿਊਜ਼ ਬੇਅਦਬੀ ਤੇ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੇ ਕੁੰਵਰ ਵਿਜੇ ਪ੍ਰਤਾਪ ਦੀ ਹੋਈ ਬਦਲੀ ਤੋਂ ਬਾਅਦ ਸਿੱਖ ਸੰਗਤਾਂ ਵਿਚ ਗੁੱਸਾ ਵਧ ਗਿਆ ਹੈ। ਚੋਣ ਕਮਿਸ਼ਨ ਦੇ ਇਸ ਫੈਸਲੇ ਦੇ ਵਿਰੋਧ ਵਿਚ ਸਿੱਖ ਸੰਗਤਾਂ ਨੇ ਅੱਜ ਬਰਗਾੜੀ ਵਿਚ …
Read More »ਕੁੰਵਰ ਵਿਜੇ ਪ੍ਰਤਾਪ ਦੀ ਬਦਲੀ ‘ਤੇ ਸੁਖਬੀਰ ਬਾਦਲ ਨੇ ਕਿਹਾ
ਚੋਣ ਕਮਿਸ਼ਨ ਨੇ ਉਹੀ ਕੀਤਾ ਜੋ ਉਸ ਨੂੂੰ ਠੀਕ ਲੱਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਬੇਦਅਬੀ ਤੇ ਗੋਲੀਕਾਂਡ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਜਾਂਚ ਟੀਮ ਦੇ ਮੁਖ ਮੈਂਬਰ ਕੁੰਵਰ ਵਿਜੇ ਪ੍ਰਤਾਪ ਦੀ ਚੋਣ ਕਮਿਸ਼ਨ ਵਲੋਂ ਕੀਤੀ ਗਈ ਬਦਲੀ ‘ਤੇ ਸੁਖਬੀਰ ਸਿੰਘ ਬਾਦਲ ਦਾ ਪੱਖ ਵੀ ਸਾਹਮਣੇ ਆਇਆ ਹੈ। ਸੁਖਬੀਰ ਬਾਦਲ ਨੇ ਕਿਹਾ …
Read More »ਚੋਣ ਕਮਿਸ਼ਨ ਦੀ ਇਜਾਜਤ ਤੋਂ ਬਿਨਾ ਨਹੀਂ ਮਨਾ ਸਕਦੇ ਜਲ੍ਹਿਆਂਵਾਲੇ ਬਾਗ ਦੇ ਸ਼ਤਾਬਦੀ ਸਮਾਗਮ : ਕੈਪਟਨ ਅਮਰਿੰਦਰ
ਕਿਹਾ – ਅਕਾਲੀ-ਭਾਜਪਾ ਗਠਜੋੜ ਨੇ ਸੂਬੇ ਨੂੰ ਕੀਤਾ ਤਬਾਹ ਚੰਡੀਗੜ੍ਹ/ਬਿਊਰੋ ਨਿਊਜ਼ ਜਲ੍ਹਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਨੂੰ ਆਉਂਦੀ 13 ਅਪ੍ਰੈਲ ਨੂੰ 100 ਸਾਲ ਹੋ ਜਾਣਗੇ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਸਮਾਗਮਾਂ ਨੂੰ ਵੱਡੇ ਪੱਧਰੇ ‘ਤੇ ਮਨਾਉਣਾ ਚਾਹੁੰਦੇ ਹਾਂ ਪਰ ਚੋਣ ਕਮਿਸ਼ਨ ਇਸ …
Read More »‘ਆਪ’ ਨੇ ਅਮਨ ਅਰੋੜਾ ਨੂੰ ਪੰਜਾਬ ਦੀ ਪ੍ਰਚਾਰ ਕੰਪੇਨ ਕਮੇਟੀ ਦਾ ਚੇਅਰਮੈਨ ਲਗਾਇਆ
ਭਗਵੰਤ ਮਾਨ ਨੇ ਕਿਹਾ – ਅਮਨ ਅਰੋੜਾ ਦੀ ਕਾਬਲੀਅਤ ਦੇ ਆਧਾਰ ਉੱਤੇ ਸੌਂਪੀ ਅਹਿਮ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੂੰ ਲੋਕ ਸਭਾ ਚੋਣਾਂ ਲਈ ਸੂਬੇ ਦੀ ਪ੍ਰਚਾਰ ਕੰਪੇਨ ਕਮੇਟੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਹੈ। ਅੱਜ ਦਿੱਲੀ ਵਿਖੇ ਚੋਣਾਂ …
Read More »ਕਪੂਰਥਲਾ ਦੇ ਕਰਜ਼ਈ ਕਿਸਾਨ ਨੇ ਕੀਤੀ ਆਤਮ ਹੱਤਿਆ
ਮ੍ਰਿਤਕ ਕਰਮਜੀਤ ਸਿੰਘ ਦੇ ਸਿਰ ਸੀ 10 ਲੱਖ ਰੁਪਏ ਦਾ ਕਰਜ਼ਾ ਕਪੂਰਥਲਾ/ਬਿਊਰੋ ਨਿਊਜ਼ ਪੰਜਾਬ ਵਿਚ ਕਣਕ ਦੀ ਕਟਾਈ ਦਾ ਕੰਮ ਸ਼ੁਰੂ ਹੋ ਗਿਆ ਹੈ, ਫਿਰ ਵੀ ਕਰਜਈ ਕਿਸਾਨਾਂ ਦੇ ਚਿਹਰੇ ‘ਤੇ ਕੋਈ ਰੌਣਕ ਨਹੀਂ ਨਜ਼ਰ ਆ ਰਹੀ। ਕਿਸਾਨਾਂ ਸਿਰ ਚੜ੍ਹੇ ਕਰਜ਼ੇ ਨੇ ਉਨ੍ਹਾਂ ਦੀ ਨੀਂਦ ਹਰਾਮ ਕੀਤੀ ਹੋਈ ਹੈ। ਇਸੇ …
Read More »ਲੋਕ ਸਭਾ ਚੋਣਾਂ ਲਈ ਆਨਲਾਈਨ ਫੰਡ ਇਕੱਠਾ ਕਰਨ ਲੱਗੇ ਉਮੀਦਵਾਰ
ਕਨ੍ਹੱਈਆ ਕੁਮਾਰ ਨੇ ਇਕੱਠੇ ਕੀਤੇ 70 ਲੱਖ ਰੁਪਏ ਕੋਲਕਾਤਾ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਲਈ ਫੰਡ ਇਕੱਠਾ ਕਰਨ ਵਾਸਤੇ ਉਮੀਦਵਾਰਾਂ ਨੇ ਆਨਲਾਈਨ ਫੰਡਿੰਗ ਦਾ ਸਹਾਰਾ ਲਿਆ ਹੈ। ਆਨਲਾਈਨ ਫੰਡ ਇਕੱਠਾ ਕਰਨ ਦੇ ਮਾਮਲੇ ਵਿਚ ਬਿਹਾਰ ਦੇ ਬੇਗੂਸਰਾਏ ਤੋਂ ਸੀ.ਪੀ.ਆਈ. ਦੇ ਉਮੀਦਵਾਰ ਕਨ੍ਹੱਈਆ ਕੁਮਾਰ, ਨਾਗਪੁਰ ਤੋਂ ਕਾਂਗਰਸ ਉਮੀਦਵਾਰ ਨਾਨਾ ਪਟੋਲੇ ਤੇ ਦਿੱਲੀ …
Read More »ਛੱਤੀਸਗੜ੍ਹ ‘ਚ ਵੋਟਿੰਗ ਤੋਂ 2 ਦਿਨ ਪਹਿਲਾਂ ਦਾਂਤੇਵਾੜਾ ‘ਚ ਨਕਸਲੀ ਹਮਲਾ
ਬੰਬ ਧਮਾਕੇ ‘ਚ ਭਾਜਪਾ ਵਿਧਾਇਕ ਦੀ ਮੌਤ, 5 ਜਵਾਨ ਸ਼ਹੀਦ ਦਾਂਤੇਵਾੜਾ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਪਹਿਲੇ ਪੜ੍ਹਾਅ ਤਹਿਤ 11 ਅਪ੍ਰੈਲ ਨੂੰ ਛੱਤੀਸਗੜ੍ਹ ਵਿਚ ਪੈਣੀਆਂ ਹਨ ਅਤੇ ਅੱਜ ਨਕਸਲੀਆਂ ਨੇ ਦਾਂਤੇਵਾੜਾ ਵਿਚ ਬੰਬ ਧਮਾਕਾ ਕਰ ਦਿੱਤਾ। ਨਕਸਲੀਆਂ ਦੇ ਨਿਸ਼ਾਨੇ ‘ਤੇ ਸਥਾਨਕ ਭਾਜਪਾ ਵਿਧਾਇਕ ਭੀਮਾ ਮੰਡਾਵੀ ਦਾ ਕਾਫਲਾ ਸੀ, ਜਿਸ ਨੂੰ …
Read More »