ਮੋਦੀ ਵਲੋਂ ਕੀਤੀ ਜਾ ਰਹੀ ਚੋਣ ਜ਼ਾਬਤੇ ਦੀ ਉਲੰਘਣਾ ਦੀ ਵੀ ਕੀਤੀ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਨ੍ਹਾਂ ਦੇ ਅਹੁਦੇ ‘ਤੇ ਮੁੜ ਬਹਾਲ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਅਕਾਲੀ ਲੀਡਰ ਨਰੇਸ਼ ਗੁਜਰਾਲ …
Read More »Daily Archives: April 10, 2019
ਡਾ. ਨਵਜੋਤ ਕੌਰ ਸਿੱਧੂ ਚੰਡੀਗੜ੍ਹ ਤੋਂ ਸਿਵਾਏ ਕਿਸੇ ਹੋਰ ਹਲਕੇ ਨਹੀਂ ਲੜਨਗੇ ਚੋਣ
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੀਤਾ ਸਪੱਸ਼ਟ – ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਵਾਂਗੇ ਜਲੰਧਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਚੰਡੀਗੜ੍ਹ ਤੋਂ ਟਿਕਟ ਨਹੀਂ ਦਿੱਤੀ ਅਤੇ ਇਸ ਤੋਂ ਬਾਅਦ ਚਰਚਾਵਾਂ ਚੱਲ ਰਹੀਆਂ ਸਨ ਕਿ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ …
Read More »ਅਕਾਲੀਆਂ ਨੇ ਜਬਰਦਸਤੀ ਪਰਮਿੰਦਰ ਢੀਂਡਸਾ ਨੂੰ ਦਿੱਤੀ ਟਿਕਟ : ਭਗਵੰਤ ਮਾਨ
ਲੁਧਿਆਣਾ ਤੋਂ ਡਾ. ਦਲਜੀਤ ਚੀਮਾ ਹੋ ਸਕਦੇ ਹਨ ਅਕਾਲੀ ਦਲ ਦੇ ਉਮੀਦਵਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਪਰਮਿੰਦਰ ਸਿੰਘ ਨੂੰ ਸੰਗਰੂਰ ਤੋਂ ਉਮੀਦਵਾਰ ਬਣਾਇਆ ਹੋਇਆ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਅਕਾਲੀ ਦਲ ਨੇ ਜਬਰਦਸਤੀ …
Read More »ਮੁਲਾਜ਼ਮ ਦੇ ਜਹਿਰ ਖਾਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਨੌਕਰੀ ਤੋਂ ਫਾਰਗ ਕੀਤੇ 523 ਮੁਲਾਜ਼ਮ ਕੀਤੇ ਬਹਾਲ
ਐਸ.ਜੀ.ਪੀ.ਸੀ ਪ੍ਰਧਾਨ ਭਾਈ ਲੌਂਗੋਵਾਲ ਨੇ ਦਿੱਤੇ ਨਿਯੁਕਤੀ ਪੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਵਲੋਂ ਨੌਕਰੀ ਤੋਂ ਫਾਰਗ ਕੀਤੇ ਗਏ 523 ਮੁਲਾਜ਼ਮ ਬਹਾਲ ਹੋ ਗਏ ਹਨ ਅਤੇ ਮੁਲਾਜ਼ਮਾਂ ਨੇ ਪਿਛਲੇ ਦਿਨਾਂ ਤੋਂ ਚੱਲ ਰਹੀ ਭੁੱਖ ਹੜਤਾਲ ਵੀ ਸਮਾਪਤ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਧਰਨੇ ‘ਤੇ ਬੈਠੇ ਇਨ੍ਹਾਂ ਮੁਲਾਜ਼ਮਾਂ ਵਿਚੋਂ …
Read More »ਉਤਰ ਪ੍ਰਦੇਸ਼ ਦੇ ਪੁਲਿਸ ਮੁਲਾਜ਼ਮ ਨੇ ਸਿੱਖ ਟਰੱਕ ਡਰਾਈਵਰ ਦੀ ਦਾੜ੍ਹੀ ਪੁੱਟੀ
ਕੈਪਟਨ ਅਮਰਿੰਦਰ ਨੇ ਘਟਨਾ ਦੀ ਨਿੰਦਾ ਕਰਦਿਆਂ ਪੁਲਿਸ ਮੁਲਾਜ਼ਮ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਪੁਲਿਸ ਮੁਲਾਜ਼ਮ ਵਲੋਂ ਇਕ ਸਿੱਖ ਟਰੱਕ ਡਰਾਈਵਰ ਦੀ ਦਾੜ੍ਹੀ ਪੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਹਰ ਪਾਸਿਓਂ ਨਿਖੇਧੀ ਹੋ ਰਹੀ ਹੈ। ਇਸ ਘਟਨਾ ਦੀ ਪੰਜਾਬ ਦੇ ਮੁੱਖ ਮੰਤਰੀ …
Read More »ਰਾਹੁਲ ਗਾਂਧੀ ਨੇ ਅਮੇਠੀ ਤੋਂ ਨਾਮਜ਼ਦਗੀ ਕਾਗਜ਼ ਕੀਤੇ ਦਾਖਲ
ਸੋਨੀਆ, ਪ੍ਰਿਅੰਕਾ ਅਤੇ ਵਾਡਰਾ ਰਹੇ ਹਾਜ਼ਰ ਅਮੇਠੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ਚੋਣਾਂ ਲਈ ਅਮੇਠੀ ਤੋਂ ਨਾਮਜ਼ਦਗੀ ਕਾਗਜ਼ ਦਾਖਲ ਕੀਤੇ। ਉਨ੍ਹਾਂ ਚੌਥੀ ਵਾਰ ਇਥੋਂ ਕਾਗਜ਼ ਦਾਖਲ ਕੀਤੇ ਹਨ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਭੈਣ ਪ੍ਰਿਅੰਕਾ ਅਤੇ ਰਾਬਰਟ ਵਾਡਰਾ ਨਾਲ ਰੋਡ ਸ਼ੋਅ ਵੀ ਕੀਤਾ। ਇਸ ਮੌਕੇ …
Read More »ਲੋਕ ਸਭਾ ਚੋਣਾਂ ਦੀ ਭਲਕੇ 11 ਅਪ੍ਰੈਲ ਤੋਂ ਹੋਵੇਗੀ ਸ਼ੁਰੂਆਤ
20 ਸੂਬਿਆਂ ਦੀਆਂ 91 ਸੀਟਾਂ ‘ਤੇ ਭਲਕੇ ਪੈਣਗੀਆਂ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਅਗਾਮੀ ਲੋਕ ਸਭਾ ਚੋਣਾਂ ਦੇ ਪਹਿਲੇ ਪੜ੍ਹਾਅ ਦਾ ਅਗਾਜ਼ ਭਲਕੇ 11 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗਾ ਅਤੇ ਇਹ ਚੋਣਾਂ 7 ਪੜਾਵਾਂ ਵਿਚ ਪੈਣਗੀਆਂ। ਪੰਜਾਬ ਦੀ ਵਾਰੀ 7ਵੇਂ ਪੜਾਅ ‘ਚ 19 ਮਈ ਨੂੰ ਆਵੇਗੀ ਅਤੇ ਇਨ੍ਹਾਂ ਚੋਣਾਂ ਦੇ …
Read More »ਭਾਜਪਾ ਸੱਤਾ ‘ਚ ਆਈ ਤਾਂ ਸ਼ਾਂਤੀ ਸਬੰਧੀ ਗੱਲਬਾਤ ਦੀ ਉਮੀਦ : ਇਮਰਾਨ ਖਾਨ
ਕਾਂਗਰਸ ਨੇ ਕਿਹਾ – ਮੋਦੀ ਨੂੰ ਵੋਟ ਮਤਲਬ ਪਾਕਿਸਤਾਨ ਨੂੰ ਵੋਟ ਇਸਮਾਲਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਜੇਕਰ ਭਾਰਤ ਵਿਚ ਅਗਾਮੀ ਲੋਕ ਸਭਾ ਚੋਣਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਜਪਾ ਸਰਕਾਰ ਦੁਬਾਰਾ ਸੱਤਾ ‘ਤੇ ਕਾਬਜ਼ ਹੁੰਦੀ ਹੈ ਤਾਂ ਸ਼ਾਂਤੀ ਵਾਰਤਾ ਹੋਣ ਦੀ ਉਮੀਦ …
Read More »