ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਗਿਲੇ-ਸ਼ਿਕਵੇ ਦੂਰ ਕੀਤੇ ਅਤੇ ਕਾਂਗਰਸ ਲਈ ਚੋਣ ਪ੍ਰਚਾਰ ਕਰਨ ਲਈ ਕਮਰ ਕੱਸ ਲਈ। ਉਹ 40 ਦਿਨ ਪ੍ਰਚਾਰ ਮੁਹਿੰਮ ਨਾਲ ਜੁੜੇ ਰਹਿਣਗੇ। ਸਿੱਧੂ ਵੱਲੋਂ ਦਿੱਲੀ ਵਿਚ ਰਾਹੁਲ ਗਾਂਧੀ …
Read More »Daily Archives: April 12, 2019
ਇੰਦੌਰ ਤੋਂ 8 ਵਾਰ ਸੰਸਦ ਮੈਂਬਰ ਰਹਿ ਚੁੱਕੀ ਸੁਮਿੱਤਰਾ ਮਹਾਜਨ ਨੇ ਚੋਣ ਲੜਨ ਤੋਂ ਕੀਤਾ ਇਨਕਾਰ
ਕਿਹਾ – ਭਾਜਪਾ ਪਹਿਲਾਂ ਦੁਚਿੱਤੀ ਦੂਰ ਕਰੇ ਇੰਦੌਰ/ਬਿਊਰੋ ਨਿਊਜ਼ : ਲੋਕ ਸਭਾ ਸਪੀਕਰ ਅਤੇ 8 ਵਾਰ ਸੰਸਦ ਮੈਂਬਰ ਰਹਿ ਚੁੱਕੀ ਸੁਮਿੱਤਰਾ ਮਹਾਜਨ ਨੇ ਲੋਕ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਅੱਜ ਇਕ ਪੱਤਰ ਜਾਰੀ ਕਰਕੇ ਕਿਹਾ ਕਿ ਭਾਜਪਾ ਵਿਚ ਉਨ੍ਹਾਂ ਦੀ ਟਿਕਟ ਨੂੰ ਲੈ ਕੇ ਦੁਚਿੱਤੀ …
Read More »ਭਾਜਪਾ ਵੱਲੋਂ ਚੋਣਾਂ ਲਈ ਰੱਖੀ ਉਮਰ ਹੱਦ ‘ਤੇ ਸ਼ਾਂਤਾ ਕੁਮਾਰ ਨੂੰ ਇਤਰਾਜ਼
ਕਿਹਾ ਭਾਜਪਾ ਦੇ ਕਈ ਸੀਨੀਅਰ ਆਗੂ ਟਿਕਟਾਂ ਤੋਂ ਰਹਿ ਗਏ ਵਾਂਝੇ ਧਰਮਸ਼ਾਲਾ : ਭਾਜਪਾ ਦੇ ਸੰਸਥਾਪਕਾਂ ਵਿਚੋਂ ਇਕ ਤੇ ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਨੇ ਪਾਰਟੀ ਵੱਲੋਂ ਚੋਣ ਲੜਨ ਲਈ ਅਣਅਧਿਕਾਰਤ ਰੂਪ ਵਿਚ ਰੱਖੀ ਉਮਰ ਹੱਦ (75 ਸਾਲ) ‘ਤੇ ਸਵਾਲ ਉਠਾਇਆ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਕਈ …
Read More »ਸੱਭਿਅਕ ਹੁਲਾਸ ਦੀ ਲਖਾਇਕ ਵਿਸਾਖੀ
ਤਲਵਿੰਦਰ ਸਿੰਘ ਬੁੱਟਰ ਭਾਰਤ ਵਿਚ ਵਿਸਾਖੀ ਦਾ ਸਬੰਧ ਦੇਸੀ ਮਹੀਨੇ ਵੈਸਾਖ ਨਾਲ ਜੁੜਿਆ ਹੋਇਆ ਹੈ। ਈਸਵੀ ਕੈਲੰਡਰ ਅਨੁਸਾਰ ਵੈਸਾਖ ਮਹੀਨਾ ਅਪ੍ਰੈਲ ‘ਚ ਆਉਂਦਾ ਹੈ। ਵਿਸਾਖੀ ਦਾ ਦਿਨ ਬਿਕਰਮੀ ਸਾਲ ਦੇ ਨਵੇਂ ਦਿਨ ਵਜੋਂ ਮਨਾਇਆ ਜਾਂਦਾ ਹੈ। ਭਾਈ ਕਾਨ੍ਹ ਸਿੰਘ ਨਾਭਾ ਮਹਾਨ ਕੋਸ਼ ਵਿਚ ਜ਼ਿਕਰ ਕਰਦੇ ਹਨ, ”ਵੈਸ਼ਾਖ. ਵਿਸ਼ਾਖਾ ਨਛਤ੍ਰ ਵਾਲੀ …
Read More »ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੀ ਆਪਣੀ ਕਰਮਭੂਮੀ ‘ਤੇ 70 ਸਾਲ ਬਾਅਦ ਵਾਪਸੀ
ਡਾ. ਸੁਰਿੰਦਰ ਕੰਵਲ ਸ਼ਹੀਦ ਊਧਮ ਸਿੰਘ ਦੀ ਮਾਂ ਨੇ ਇਕੱਲਾ ਪੁੱਤ ਹੀ ਨਹੀਂ ਸੀ ਜੰਮਿਆ ਇਕ ਇਤਿਹਾਸ ਤੇ ਯੁੱਗ ਵੀ ਜੰਮਿਆ ਸੀ। ਊਧਮ ਸਿੰਘ ਨਾਂ ਹੀ ਆਇਆ ਸੀ ਤੇ ਨਾਂ ਹੀ ਕਿਧਰੇ ਗਿਆ ਹੈ। ਉਹ ਇਕ ‘ਸੋਚ’ ਹੈ ਜੋ ਅੱਜ ਵੀ ਉਸੇ ਹੀ ਤਰ੍ਹਾਂ ਬਰਕਰਾਰ ਹੈ। ਬਲਕਿ ਊਧਮ ਸਿੰਘ ਇਕ …
Read More »ਆਓ ਜਲ੍ਹਿਆਂਵਾਲੇ ਬਾਗ ਦੇ ਸਾਕੇ ਤੋਂ ਤਿੰਨ ਦਿਨ ਪਹਿਲਾਂ ਮਾਰੇ ਗਏ
25 ਸ਼ਹੀਦਾਂ ਨੂੰ ਵੀ ਯਾਦ ਕਰੀਏ ਡਾ. ਬਲਜਿੰਦਰ ਸਿੰਘ ਸੇਖੋਂ (905 781 1197) ਜਲ੍ਹਿਆਂਵਾਲੇ ਬਾਗ ਵਿਚ ਡਾਇਰ ਵਲੋਂ ਨਿਹੱਥੇ, ਪੁਰਅਮਨ ਇਕੱਠ ‘ਤੇ ਗੋਲੀ ਚਲਾ ਕੇ ਵੱਡੀ ਗਿਣਤੀ ਵਿਚ ਆਮ ਲੋਕਾਂ ਦੇ ਮਾਰੇ ਜਾਣ ਦੀ ਘਟਨਾ, ਭਾਰਤ ਦੀ ਅਜ਼ਾਦੀ ਦੀ ਲੜਾਈ ਦੀ ਅਹਿਮ ਘਟਨਾ ਹੈ, ਜਿਸ ਨੇ ਭਾਰਤੀਆਂ, ਖਾਸ ਕਰ ਪੰਜਾਬੀਆਂ …
Read More »ਜਲ੍ਹਿਆਂਵਾਲਾ
ਸੁਰਿੰਦਰ ਧੰਜਲ (ਤਿਆਰੀ ਅਧੀਨ ਨਾਟਕ ਦਾ ਸੱਤਵਾਂ ਦ੍ਰਿਸ਼) {ਰੋਸ਼ਨੀ ਸੱਜੇ ਖੂੰਜੇ ‘ਤੇ ਪੈਂਦੀ ਹੈ।} ਮੁਨਸ਼ੀ ਜੀ: ਜਦੋਂ ਜਲ੍ਹਿਆਂ ਵਾਲਾ ਬਾਗ਼ ਵਿੱਚ ਸੈਂਕੜੇ ਨਿਹੱਥੇ ਗੋਲ਼ੀਆਂ ਨਾਲ ਭੁੰਨੇ ਜਾਂਦੇ ਨੇ, ਤੇ ਹਜ਼ਾਰਾਂ ਫੱਟੜ ਕੀਤੇ ਜਾਂਦੇ ਨੇ, ਉਦੋਂ ਸ਼ਗਿਰਦਾਂ ਨੂੰ ਅੰਗਰੇਜ਼ਾਂ ਦੇ ਦਿੱਤੇ ‘ਏ’ ਫ਼ਾਰ apple, ‘ਬੀ’ ਫ਼ਾਰ banana, ‘ਸੀ’ ਫ਼ਾਰ cat ਅਤੇ …
Read More »ਸਿਆਸੀ ਆਗੂ ਸ਼ਹੀਦਾਂ ਨੂੰ ਦਿੱਤੀ ਜਾਣ ਵਾਲੀ ਸ਼ਰਧਾਂਜਲੀ ਨੂੰ ਵੀ ਚਾੜ੍ਹਦੇ ਹਨ ਸਿਆਸੀ ਪੁੱਠ
ਲਕਸ਼ਮੀਕਾਂਤਾ ਚਾਵਲਾ ਤੇਰਾਂ ਅਪਰੈਲ 1919 ਦੀ ਵਿਸਾਖੀ। ਉਸ ਦਿਨ ਫ਼ਸਲ ਕਟਣ ਲਈ ਤਿਆਰ ਸੀ ਅਤੇ ਦੇਸ਼ ਦੇ ਧੀਆਂ ਪੁੱਤ ਜਾਨ ਹਥੇਲੀ ਉੱਤੇ ਰੱਖ ਕੇ ਸਿਰ ਉੱਤੇ ਕਫ਼ਨ ਬੰਨ੍ਹ ਕੇ ਭਾਰਤ ਮਾਤਾ ਨੂੰ ਗੁਲਾਮੀ ਦੀਆਂ ਜ਼ੰਜੀਰਾਂ ਤੋਂ ਅਜ਼ਾਦ ਕਰਵਾਉਣ ਖਾਤਰ ਸਿਰ ਦੇਣ ਨੂੰ ਤਿਆਰ ਸਨ। ਉਂਜ ਤਾਂ 1917 ਦੇ ਰੌਲਟ ਐਕਟ …
Read More »ਸਾਕੇ ਦੀ ਸਚਾਈ ਚਸ਼ਮਦੀਦਾਂ ਦੀ ਜ਼ਬਾਨੀ
ਜਲ੍ਹਿਆਂਵਾਲਾ ਬਾਗ਼ ਸੁਰਿੰਦਰ ਕੋਛੜ ਜਲ੍ਹਿਆਂਵਾਲਾ ਬਾਗ਼ ਸਾਕੇ ਨੂੰ ਵਾਪਰਿਆਂ 96 ਵਰ੍ਹੇ ਬੀਤ ਚੁੱਕੇ ਹਨ। ਉਸ ਦਿਨ ਬਾਗ਼ ਵਿਚ ਕੀ ਹੋਇਆ ਅਤੇ ਉਸ ਦੇ ਪਿੱਛੇ ਕੀ-ਕੀ ਕਾਰਨ ਰਹੇ, ਇਸ ‘ਤੇ ਅਨੇਕਾਂ ਵਾਰ ਚਰਚਾ ਹੋ ਚੁੱਕੀ ਹੈ। ਇਸ ਸਾਕੇ ਨੂੰ ਸਕੂਲੀ ਕਿਤਾਬਾਂ ਦੇ ਸਿਲੇਬਸ ਵਿਚ ਵੀ ਸ਼ਾਮਿਲ ਕੀਤਾ ਗਿਆ ਹੈ, ਕਈ ਫ਼ਿਲਮਾਂ …
Read More »ਸੁਣਾ ਕੋਈ ਕੈਨੇਡਾਦੀਨਵੀਂ ਤਾਜ਼ੀ ਚਾਚਾ
ਬੋਲਬਾਵਾਬੋਲ ਡਾਇਰੀ ਦੇ ਪੰਨੇ ਨਿੰਦਰਘੁਗਿਆਣਵੀ 94174-21700 7 ਅਪ੍ਰੈਲ, 2019, ਆਥਣ ਦੇ 8 ਵਜੇ। ਗਰਮੀਆਂ ਦੀ ਰੁੱਤ ਦੇ ਦਿਨਪਹਿਲੇ ਅੱਜ ਘਰੇ ਤੰਦੂਰ ਤਪਿਐ, ਵਿਹੜੇ ਵਿਚ।ਰੋਟੀ ਲੱਥ ਰਹੀ। ਕੂੰਡੇ ‘ਚ ਚਟਣੀਰਗੜ ਹੋਈ, ਵਿਹੜੇ ਦੀਕਿਆਰੀ ‘ਚੋਂ ਪੂਦੀਨਾਮਹਿਕਿਆ, ਜਦਤੋੜਿਆ। ਚੁੱਲ੍ਹੇ ਉਤੇ ਸਾਬਤੇ ਮਾਂਹਾਂ ਦੀਦਾਲ ਰਿੱਝੀ ਪਾਥੀਆਂ ਦੀ ਅੱਗ ਥੱਲੇ। ਸਲਾਦਸਾਦਾ, ਗੰਢੇ ਛਿੱਲੇ, ਨਿੰਬੂਨਿਚੋੜਿਆ।ਵਿਹੜੇ ‘ਚ …
Read More »