Breaking News
Home / 2019 / April / 17

Daily Archives: April 17, 2019

ਪੰਜਾਬ ਸਮੇਤ ਦੇਸ਼ ਭਰ ‘ਚ ਹਨ੍ਹੇਰੀ, ਮੀਂਹ ਅਤੇ ਬਿਜਲੀ ਡਿੱਗਣ ਨਾਲ 43 ਮੌਤਾਂ

ਫਸਲਾਂ ਦਾ ਵੀ ਹੋਇਆ ਭਾਰੀ ਨੁਕਸਾਨ ਪ੍ਰਧਾਨ ਮੰਤਰੀ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਦਾ ਕੀਤਾ ਐਲਾਨ  ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਸਮੇਤ ਦੇਸ਼ ਭਰ ਵਿਚ ਮੌਸਮ ਨੇ ਅਚਾਨਕ ਮਿਜ਼ਾਜ਼ ਬਦਲ ਲਿਆ ਅਤੇ ਤੇਜ਼ ਹਨ੍ਹੇਰੀ, ਮੀਂਹ ਅਤੇ ਬਿਜਲੀ ਡਿੱਗਣ ਨਾਲ 43 ਜਾਨਾਂ ਚਲੀਆਂ ਗਈਆਂ ਅਤੇ 50 …

Read More »

ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਨੁਕਸਾਨ ਦਾ ਮੁਆਵਜ਼ਾ ਦੇਣ ਦਾ ਦਿੱਤਾ ਭਰੋਸਾ

ਕਿਹਾ – ਸਰਕਾਰ ਨੇ ਪਹਿਲਾਂ ਹੀ ਕੀਤੀ ਹੋਈ ਹੈ ਗਿਰਦਾਵਰੀ ਚੰਡੀਗੜ੍ਹ/ਬਿਊਰੋ ਨਿਊਜ਼ ਮੀਂਹ-ਹਨ੍ਹੇਰੀ ਅਤੇ ਗੜ੍ਹੇਮਾਰੀ ਕਾਰਨ ਪੰਜਾਬ ਵਿਚ ਕਿਸਾਨਾਂ ਦੀ ਕਣਕ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਹੋਈ ਹੈ …

Read More »

ਸਿੱਧੂ ਵਲੋਂ ਮੋਦੀ ਨੂੰ ਘੇਰਨ ਦਾ ਸਿਲਸਿਲਾ ਲਗਾਤਾਰ ਜਾਰੀ

ਕਿਹਾ – ਖਾਲੀ ਪੇਟ ਕਰਵਾਇਆ ਜਾ ਰਿਹਾ ਹੈ ਯੋਗਾ ਅਤੇ ਖਾਲੀ ਜੇਬ ਖੁੱਲ੍ਹਵਾਇਆ ਜਾ ਰਿਹਾ ਖਾਤਾ ਅਹਿਮਦਾਬਾਦ/ਬਿਊਰੋ ਨਿਊਜ਼ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੱਧੂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਿਆਸੀ ਹਮਲੇ ਲਗਾਤਾਰ ਜਾਰੀ ਹੈ। ਸਿੱਧੂ ਨੇ ਗੁਜਰਾਤ ਦੇ ਅਹਿਮਦਾਬਾਦ ਵਿਚ ਕੇਂਦਰ ਸਰਕਾਰ ਦੀ ਜਨ ਧਨ ਯੋਜਨਾ ਅਤੇ ਮੋਦੀ ਦੀ …

Read More »

ਜਗਮੀਤ ਸਿੰਘ ਬਰਾੜ 19 ਅਪ੍ਰੈਲ ਨੂੰ ਹੋ ਸਕਦੇ ਹਨ ਅਕਾਲੀ ਦਲ ‘ਚ ਸ਼ਾਮਲ

ਫਿਰੋਜ਼ਪੁਰ ਤੋਂ ਮਿਲ ਸਕਦੀ ਹੈ ਲੋਕ ਸਭਾ ਲਈ ਟਿਕਟ ਅਬੋਹਰ/ਬਿਊਰੋ ਨਿਊਜ਼ ਕਦੇ ਕਾਂਗਰਸ ਦੇ ਸੀਨੀਅਰ ਆਗੂ ਰਹੇ ਜਗਮੀਤ ਸਿੰਘ ਬਰਾੜ ਨੇ ਹੁਣ ਸ਼੍ਰੋਮਣੀ ਅਕਾਲੀ ਦਲ ਵਿਚ ਜਾਣ ਦਾ ਮਨ ਬਣਾ ਲਿਆ ਹੈ ਅਤੇ ਉਹ ਆਉਂਦੀ 19 ਅਪ੍ਰੈਲ ਨੂੰ ਅਕਾਲੀ ਦਲ ਵਿਚ ਸ਼ਾਮਲ ਹੋ ਸਕਦੇ ਹਨ। ਕਾਂਗਰਸ ਤੋਂ ਦੂਰ ਹੋਏ ਬਰਾੜ …

Read More »

ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਨੂੰ ਲੈ ਕੇ ਬਰਗਾੜੀ ਮੋਰਚੇ ਵਲੋਂ 20 ਅਪ੍ਰੈਲ ਨੂੰ ਧਰਨੇ ਦਾ ਐਲਾਨ

ਬਰਨਾਲਾ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸ.ਆਈ.ਟੀ ਦੇ ਮੈਂਬਰ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬਦਲਣ ਦੇ ਵਿਰੋਧ ਵਿਚ ਅੱਜ ਬਰਗਾੜੀ ਮੋਰਚੇ ਦੀ ਮੀਟਿੰਗ ਬਰਨਾਲਾ ਵਿਖੇ ਹੋਈ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਧਿਆਨ ਸਿੰਘ ਮੰਡ …

Read More »

ਕਾਂਗਰਸੀ ਵਿਧਾਇਕ ਰਾਜਾ ਵੜਿੰਗ ਦਾ ਵਿਵਾਦਤ ਬਿਆਨ ਆਇਆ ਸਾਹਮਣੇ

ਕਿਹਾ – ਸ਼ਮਸ਼ਾਨ ਘਾਟ ਇੰਨੇ ਵਧੀਆ ਬਣਾਵਾਂਗੇ ਕਿ ਬਜ਼ੁਰਗਾਂ ਦਾ ਮਰਨ ਨੂੰ ਕਰੇਗਾ ਦਿਲ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਵਿਵਾਦਤ ਬਿਆਨ ਦੇ ਕੇ ਮੁੜ ਚਰਚਾ ਵਿਚ ਆ ਗਏ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਸ਼ਮਸ਼ਾਨ ਘਾਟ ਇੰਨੇ ਵਧੀਆ ਬਣਾ ਦੇਣਗੇ ਕਿ ਬਜ਼ੁਰਗਾਂ ਦਾ ਮਰਨ ਨੂੰ ਦਿਲ ਕਰੇਗਾ। ਅਜਿਹੇ …

Read More »

ਕੰਡਿਆਲੀ ਤਾਰ ਤੋਂ ਪਾਰ ਕਿਸਾਨ ਅਤੇ ਪਾਕਿ ਨਾਗਰਿਕ ‘ਚ ਹੋਈ ਹੱਥੋਪਾਈ

ਕਿਸਾਨ ਸੁਖਬੀਰ ਨੇ ਦੱਸਿਆ – ਉਸ ਨੂੰ ਸਰਹੱਦ ਵੱਲ ਖਿੱਚਣ ਦੀ ਕੀਤੀ ਕੋਸ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ-ਪਾਕਿ ਸਰਹੱਦ ‘ਤੇ ਸਥਿਤ ਬਮਿਆਲ ਅਧੀਨ ਆਉਂਦੇ ਪਿੰਡ ਖੁਰਦਾਈਪੁਰ ਵਿਚ ਕੰਡਿਆਲੀ ਤਾਰ ਤੋਂ ਪਾਰ ਪੈਂਦੀ ਜ਼ਮੀਨ ‘ਚ ਖੇਤੀ ਕਰਨ ਗਏ ਕਿਸਾਨ ਦੀ ਪਾਕਿਸਤਾਨੀ ਨਾਗਰਿਕ ਨਾਲ ਹੱਥੋਪਾਈ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਸੁਖਬੀਰ ਸਿੰਘ …

Read More »