Breaking News
Home / 2019 / April / 22

Daily Archives: April 22, 2019

ਸ੍ਰੀਲੰਕਾ ‘ਚ 7 ਫਿਦਾਈਨ ਹਮਲਾਵਰਾਂ ਨੇ ਕੀਤੇ ਸਨ ਧਮਾਕੇ

6 ਭਾਰਤੀਆਂ ਸਮੇਤ ਮਰਨ ਵਾਲਿਆਂ ਗਿਣਤੀ 290 ਹੋਈ ਕੋਲੰਬੋ/ਬਿਊਰੋ ਨਿਊਜ਼ ਸ੍ਰੀਲੰਕਾ ਵਿਚ ਲੰਘੇ ਕੱਲ੍ਹ ਐਤਵਾਰ ਨੂੰ ਚਰਚਾਂ ਅਤੇ ਹੋਟਲਾਂ ਵਿਚ ਹੋਏ ਲੜੀਵਾਰ ਧਮਾਕਿਆਂ ਵਿਚ 7 ਫਿਦਾਈਨ ਹਮਲਾਵਰ ਸ਼ਾਮਲ ਸਨ। ਧਮਾਕਿਆਂ ਵਿਚ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ 290 ਤੱਕ ਪਹੁੰਚ ਗਈ ਹੈ ਅਤੇ 500 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਵੀ ਹੋਏ ਹਨ। …

Read More »

ਕਾਂਗਰਸ ਨੇ ਬਠਿੰਡਾ ਤੋਂ ਰਾਜਾ ਵੜਿੰਗ ਅਤੇ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਦਿੱਤੀ ਟਿਕਟ

ਭਾਜਪਾ ਨੇ ਅੰਮ੍ਰਿਤਸਰ ਤੋਂ ਹਰਦੀਪ ਪੁਰੀ ਨੂੰ ਲਿਆਂਦਾ ਮੈਦਾਨ ‘ਚ ਅਕਾਲੀ ਦਲ ਵਲੋਂ ਬਠਿੰਡਾ ਤੇ ਫਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ ਭਲਕੇ ਚੰਡੀਗੜ੍ਹ/ਬਿਊਰੋ ਨਿਊਜ਼ ਆਉਂਦੀ 19 ਮਈ ਨੂੰ ਪੰਜਾਬ ਵਿਚ ਵੋਟਾਂ 7ਵੇਂ ਪੜਾਅ ਦੌਰਾਨ ਪੈਣੀਆਂ ਹਨ, ਜਿਸ ਨੂੰ ਲੈ ਕੇ ਚੋਣ ਮਾਹੌਲ ਪੂਰੀ ਤਰ੍ਹਾਂ ਸਿਖਰ ਵੱਲ ਨੂੰ ਜਾ ਰਿਹਾ ਹੈ। ਕਾਂਗਰਸ …

Read More »

ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪਰਚਾ

ਕੈਪਟਨ ਅਮਰਿੰਦਰ ਨਰਾਜ਼ ਹੋਏ ਕੇ.ਪੀ. ਨੂੰ ਵੀ ਨਾਲ ਲੈ ਕੇ ਪਹੁੰਚੇ ਜਲੰਧਰ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਭਰ ਦਿੱਤੇ। ਚੌਧਰੀ ਸੰਤੋਖ ਸਿੰਘ ਦੀ ਨਾਮਜ਼ਦਗੀ ਭਰਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਰਾਜ਼ ਹੋਏ ਆਗੂ ਮਹਿੰਦਰ ਸਿੰਘ ਕੇ.ਪੀ. …

Read More »

ਚੋਣਾਂ ਨੇੜੇ ਆਉਂਦਿਆਂ ਹੀ ਲੀਡਰਾਂ ਨੂੰ ਯਾਦ ਆਉਣ ਲੱਗੇ ਗਰੀਬ

ਰਾਜਾ ਵੜਿੰਗ ਨੇ ਕੱਟੀ ਪਿੰਡ ਬਾਦਲ ਦੇ ਮਜ਼ਦੂਰ ਘਰ ਰਾਤ ਬਠਿੰਡਾ/ਬਿਊਰੋ ਨਿਊਜ਼ ਜਿਊਂ ਜਿਊਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਲੀਡਰਾਂ ਨੂੰ ਹੁਣ ਗਰੀਬਾਂ ਦੀ ਯਾਦ ਵੀ ਆਉਣ ਲੱਗ ਪਈ ਹੈ। ਇਸੇ ਤਹਿਤ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੇ ਲੰਘੀ ਰਾਤ ਪ੍ਰਕਾਸ਼ ਸਿੰਘ ਬਾਦਲ …

Read More »

ਭਗਵੰਤ ਮਾਨ ਨੇ ਅਕਾਲੀਆਂ ਅਤੇ ਕਾਂਗਰਸ ‘ਤੇ ਲਗਾਏ ਆਰੋਪ

ਕਿਹਾ – ਬਠਿੰਡਾ ਤੇ ਫਿਰੋਜ਼ਪੁਰ ‘ਚ ਅਕਾਲੀ ਤੇ ਕਾਂਗਰਸੀ ਖੇਡਣਗੇ ਦੋਸਤਾਨਾ ਮੈਚ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਹਲਕਾ ਬਠਿੰਡਾ ਅਤੇ ਫਿਰੋਜ਼ਪੁਰ ਵਿਚ ਅਕਾਲੀ ਅਤੇ ਕਾਂਗਰਸੀ ਦੋਵੇਂ ਦੋਸਤਾਨਾ ਮੈਚ ਖੇਡਣਗੇ। ਇਸ ਸਬੰਧੀ ਗੱਲ ਕਰਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਅਤੇ ਬਾਦਲਾਂ ਦੀ ਮਿਲੀਭੁਗਤ ਦਾ …

Read More »

ਮੁਕਤਸਰ ਸਾਹਿਬ ਦੇ ਪਿੰਡਾਂ ‘ਚ 100 ਏਕੜ ਕਣਕ ਦੀ ਫਸਲ ਸੜ ਕੇ ਹੋਈ ਸੁਆਹ

ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਪਾਇਆ ਕਾਬੂ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਤਾਮਕੋਟ ਅਤੇ ਭੂੰਦੜ ਵਿਖੇ ਅਚਾਨਕ ਅੱਗ ਲੱਗਣ ਕਾਰਨ ਕਿਸਾਨਾਂ ਦੀ 100 ਏਕੜ ਕਣਕ ਦੀ ਪੱਕੀ ਫ਼ਸਲ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੁਸ਼ਕਿਲ ਨਾਲ ਅੱਗ ‘ਤੇ ਕਾਬੂ ਪਾਇਆ। …

Read More »

ਰਾਹੁਲ ਗਾਂਧੀ ਨੇ ‘ਚੌਕੀਦਾਰ ਚੋਰ ਹੈ’ ਟਿੱਪਣੀ ‘ਤੇ ਕੀਤਾ ਅਫਸੋਸ ਜ਼ਾਹਰ

ਕਿਹਾ – ਗਰਮ ਚੁਣਾਵੀ ਮਾਹੌਲ ਦੌਰਾਨ ਅਜਿਹੇ ਸ਼ਬਦ ਉਨ੍ਹਾਂ ਮੂੰਹੋਂ ਨਿਕਲ ਗਏ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਖਿਲਾਫ ਦਾਇਰ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਵਿਚ ਅਫੋਸਸ ਜ਼ਾਹਰ ਕੀਤਾ। ਹਾਲ ਹੀ ਵਿਚ ਸੁਪਰੀਮ ਕੋਰਟ ਰਾਫੇਲ ਡੀਲ ਦੇ ਲੀਕ ਦਸਤਾਵੇਜ਼ਾਂ ਨੂੰ ਸਬੂਤ ਮੰਨ ਕੇ ਮਾਮਲੇ ਦੀ ਦੁਬਾਰਾ ਸੁਣਵਾਈ …

Read More »

ਸਾਧਵੀ ਪਰੱਗਿਆ ਦੇ ਬਿਆਨ ਤੋਂ ਬਾਅਦ ਨਵਾਂ ਵਿਵਾਦ ਸ਼ੁਰੂ

ਕਿਹਾ – ਮੈਂ ਤੋੜਿਆ ਸੀ ਬਾਬਰੀ ਮਸਜਿਦ ਦਾ ਢਾਂਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਭੋਪਾਲ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪਰੱਗਿਆ ਠਾਕੁਰ ਦੇ ਬਿਆਨ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ। ਉਨ੍ਹਾਂ ਦਾਅਵਾ ਕੀਤਾ ਕਿ 6 ਦਸੰਬਰ 1992 ਨੂੰ ਉਨ੍ਹਾਂ ਅਯੁੱਧਿਆ ‘ਚ ਗੁੰਬਦ ‘ਤੇ ਚੜ੍ਹ ਕੇ ਵਿਵਾਦਤ ਢਾਂਚਾ ਤੋੜਿਆ ਸੀ। …

Read More »