ਹੰਸ ਰਾਜ ਹੰਸ ਨੂੰ ਭਾਜਪਾ ਨੇ ਉਤਰੀ-ਪੱਛਮੀ ਦਿੱਲੀ ਸੀਟ ਤੋਂ ਦਿੱਤੀ ਟਿਕਟ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਫ਼ਿਰੋਜ਼ਪੁਰ ਤੋਂ ਸੁਖਬੀਰ ਸਿੰਘ ਬਾਦਲ ਤੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਐਲਾਨਿਆ । ਅੱਜ ਸਵੇਰੇ ਪ੍ਰਕਾਸ਼ ਸਿੰਘ ਬਾਦਲ ਨੇ ਇਸ ਸਬੰਧੀ ਐਲਾਨ ਕੀਤਾ। ਅਕਾਲੀ ਦਲ ਨੇ ਆਪਣੇ ਹਿੱਸੇ ਦੀਆਂ 10 …
Read More »Daily Archives: April 23, 2019
ਪੰਜਾਬ ਵਿਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਤੇਜ਼
ਕਾਂਗਰਸੀ ਉਮੀਦਵਾਰਾਂ ਔਜਲਾ, ਰਾਜ ਕੁਮਾਰ, ਰਾਜਾ ਵੜਿੰਗ ਅਤੇ ਜਸਵੀਰ ਡਿੰਪਾ ਨੇ ਭਰੇ ਨਾਮਜ਼ਦਗੀ ਕਾਗਜ਼ ਚੰਡੀਗੜ੍ਹ/ਬਿਊਰੋ ਨਿਊਜ਼ 2ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਭਰਨ ਦਾ ਕੰਮ ਤੇਜ਼ ਹੋ ਗਿਆ ਹੈ। ਇਸੇ ਤਹਿਤ ਅੱਜ ਕਾਂਗਰਸੀ ਉਮੀਦਵਾਰਾਂ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ, ਬਠਿੰਡਾ ਤੋਂ ਰਾਜਾ ਵੜਿੰਗ ਅਤੇ …
Read More »ਭਾਜਪਾ ‘ਚ ਸ਼ਾਮਲ ਹੋਏ ਸੰਨੀ ਦਿਓਲ
ਗੁਰਦਾਸਪੁਰ ਤੋਂ ਮਿਲ ਸਕਦੀ ਹੈ ਲੋਕ ਸਭਾ ਦੀ ਟਿਕਟ ਨਵੀਂ ਦਿੱਲੀ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਨਵੀਂ ਦਿੱਲੀ ਵਿਖੇ ਪਾਰਟੀ ਦਫ਼ਤਰ ਵਿਚ ਕੇਂਦਰੀ ਮੰਤਰੀਆਂ ਨਿਰਮਲਾ ਸੀਤਾਰਮਨ ਅਤੇ ਪਿਊਸ਼ ਗੋਇਲ ਦੀ ਮੌਜੂਦਗੀ ਵਿਚ ਪਾਰਟੀ ਦੀ ਮੈਂਬਰਸ਼ਿਪ ਲਈ। ਸੰਨੀ ਦਿਓਲ ਨੂੰ ਗੁਰਦਾਸਪੁਰ ਲੋਕ ਸਭਾ …
Read More »ਸੰਨੀ ਦਿਓਲ ਨੂੰ ਟਿਕਟ ਦੇ ਚਰਚਿਆਂ ‘ਤੇ ਬੋਲੇ ਜਾਖੜ
ਕਿਹਾ – ਲੋਕ ਸ਼ਕਲਾਂ ਦੇਖ ਕੇ ਨਹੀਂ, ਕੰਮ ਦੇ ਨਾਂ ‘ਤੇ ਪਾਉਣਗੇ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦਾਸਪੁਰ ਤੋਂ ਭਾਜਪਾ ਵਲੋਂ ਸੰਨੀ ਦਿਓਲ ਨੂੰ ਟਿਕਟ ਦਿੱਤੇ ਜਾਣ ਦੀ ਚਰਚਾ ਹੈ। ਇਸ ਸਬੰਧੀ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਭਾਜਪਾ ਨੇ ਬਾਲੀਵੁੱਡ ਦੇ ਬੰਦਿਆਂ …
Read More »ਚੋਣ ਕਮਿਸ਼ਨ ਨੇ ਨਵਜੋਤ ਸਿੰਘ ਸਿੱਧੂ ਦੇ ਚੋਣ ਪ੍ਰਚਾਰ ਕਰਨ ‘ਤੇ ਲਗਾਈ 72 ਘੰਟਿਆਂ ਤੱਕ ਰੋਕ
ਬੀਬੀ ਸਿੱਧੂ ਨੇ ਕਿਹਾ – ਚੋਣ ਕਮਿਸ਼ਨ ਵੀ ਮੋਦੀ ਦੇ ਦਬਾਅ ਹੇਠ ਕਰ ਰਿਹਾ ਹੈ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਉਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਪ੍ਰਚਾਰ ਕਰਨ ‘ਤੇ 72 ਘੰਟਿਆਂ ਦੀ ਪਾਬੰਦੀ ਲਗਾ ਦਿੱਤੀ ਹੈ। ਸਿੱਧੂ ਉਤੇ ਫਿਰਕੂ …
Read More »ਸੰਗਰੂਰ ਲੋਕ ਸਭਾ ਹਲਕੇ ‘ਚ ਮੁਕਾਬਲਾ ਹੋਣ ਲੱਗਾ ਰੌਚਕ
ਅਕਾਲੀ ਦਲ ਭੀੜ ਇਕੱਠੀ ਕਰਨ ਲਈ ਕਾਮੇਡੀਅਨਾਂ ਦਾ ਲੈਣ ਲੱਗਾ ਸਹਾਰਾ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਲੋਕ ਸਭਾ ਹਲਕੇ ਤੋਂ ਮੁਕਾਬਲਾ ਕਾਫੀ ਰੌਚਕ ਹੁੰਦਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਸਿਆਸਤਦਾਨ ਹੋਣ ਦੇ ਨਾਲ-ਨਾਲ ਇਕ ਕਾਮੇਡੀ ਕਲਾਕਾਰ ਵੀ ਹਨ ਅਤੇ ਭੀੜ ਵੀ ਵਾਹਵਾ ਇਕੱਠੀ ਕਰ ਰਹੇ ਹਨ। ਇਸ …
Read More »ਪੁਲਵਾਮਾ ਬੰਬ ਧਮਾਕੇ ‘ਚ ਲੋੜੀਂਦਾ ਅੱਤਵਾਦੀ ਬਠਿੰਡੇ ‘ਚੋਂ ਗ੍ਰਿਫ਼ਤਾਰ
ਬਠਿੰਡਾ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਹੋਏ ਇੱਕ ਬੰਬ ਧਮਾਕੇ ਦੇ ਮਾਮਲੇ ਵਿਚ ਲੋੜੀਂਦੇ ਇੱਕ ਅੱਤਵਾਦੀ ਨੂੰ ਜੰਮੂ ਕਸ਼ਮੀਰ ਪੁਲਿਸ ਵਲੋਂ ਬਠਿੰਡਾ ਦੀ ਸੈਂਟਰਲ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ ਕੀਤਾ ਗਿਆ। ਕਥਿਤ ਅੱਤਵਾਦੀ ਦੀ ਪਹਿਚਾਣ ਹਿਲਾਲ ਅਹਿਮਦ ਦੇ ਰੂਪ ਵਿਚ ਹੋਈ ਹੈ ਅਤੇ ਉਹ ਇੱਥੇ ਪੀ. ਐੱਚ. ਡੀ. ਕਰ ਰਿਹਾ ਸੀ। …
Read More »ਸ੍ਰੀਲੰਕਾ ‘ਚ ਹੋਏ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ ਆਈ.ਐਸ. ਨੇ ਲਈ
ਬੰਬ ਧਮਾਕਿਆਂ ‘ਚ ਮਰਨ ਵਾਲਿਆਂ ਦੀ ਗਿਣਤੀ 321 ਤੱਕ ਪਹੁੰਚੀ ਕੋਲੰਬੋ/ਬਿਊਰੋ ਨਿਊਜ਼ ਸ੍ਰੀਲੰਕਾ ਵਿਚ ਹੋਏ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਲਈ ਹੈ। ਸ੍ਰੀਲੰਕਾ ਦੇ ਮੰਤਰੀ ਰੂਬਨ ਵਿਜੇਵਰਧਨੇ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆ ਰਿਹਾ ਹੈ ਇਹ ਧਮਾਕੇ ਨਿਊਜ਼ੀਲੈਂਡ ‘ਚ ਮਸਜਿਦ ‘ਤੇ ਹੋਏ ਹਮਲਿਆ ਦਾ …
Read More »