ਕਾਂਗਰਸ ਨੂੰ ਜਿਤਾਉਣ ਵਿਚ ਅਸਫ਼ਲ ਰਹਿਣ ਵਾਲੇ ਮੰਤਰੀਆਂ ਦੀ ਹੋਵੇਗੀ ਕੈਬਨਿਟ ਤੋਂ ਛੁੱਟੀ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਲਈ ਨੇਤਾਵਾਂ ਅਤੇ ਪਾਰਟੀਆਂ ਵਲੋਂ ਪੂਰੀ ਜਾਨ ਲਗਾਈ ਜਾ ਰਹੀ ਹੈ। ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀਆਂ ਨੂੰ ਸਖਤ ਚਿਤਾਵਨੀ ਦਿੱਤੀ ਹੈ। …
Read More »Daily Archives: April 24, 2019
ਕਾਂਗਰਸੀ ਉਮੀਦਵਾਰ ਕੇਵਲ ਢਿੱਲੋਂ ਅਤੇ ਮੁਹੰਮਦ ਸਦੀਕ ਨੇ ਭਰੇ ਨਾਮਜ਼ਦਗੀ ਕਾਗਜ਼
ਦੋਵਾਂ ਉਮੀਦਵਾਰਾਂ ਦੇ ਨਾਮਜ਼ਦਗੀ ਭਰਨ ਤੋਂ ਬਾਅਦ ਹੀ ਪਹੁੰਚੇ ਕੈਪਟਨ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਅਤੇ ਫਰੀਦਕੋਟ ਤੋਂ ਮੁਹੰਮਦ ਸਦੀਕ ਨੇ ਆਪਣੇ ਨਾਮਜ਼ਦਗੀ ਕਾਗਜ਼ ਭਰ ਦਿੱਤੇ ਹਨ। ਕੇਵਲ ਢਿੱਲੋਂ ਦੀ ਨਾਮਜ਼ਦਗੀ ਮੌਕੇ ਬੀਬੀ ਰਜਿੰਦਰ ਕੌਰ ਭੱਠਲ ਅਤੇ ਵਿਜੈਇੰਦਰ ਸਿੰਗਲਾ ਵੀ ਹਾਜ਼ਰ ਰਹੇ। ਜ਼ਿਕਰਯੋਗ ਹੈ ਕਿ ਕੇਵਲ …
Read More »ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਅਹੁਦਿਆਂ ਦੀ ਲਾਈ ਝੜੀ
ਤਿੰਨ ਸੂਬਾ ਉਪ ਪ੍ਰਧਾਨ, ਇਕ ਜਨਰਲ ਸਕੱਤਰ ਅਤੇ ਅੱਠ ਸੰਯੁਕਤ ਸਕੱਤਰ ਲਗਾਏ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦਿਆਂ ਤਿੰਨ ਸੂਬਾ ਉਪ ਪ੍ਰਧਾਨ, ਇੱਕ ਸੂਬਾ ਜਨਰਲ ਸਕੱਤਰ, ਅੱਠ ਸੂਬਾ ਸੰਯੁਕਤ ਸਕੱਤਰ ਅਤੇ ਇੱਕ ਹਲਕਾ ਸਹਿ ਪ੍ਰਧਾਨ ਨਿਯੁਕਤ ਕੀਤੇ ਹਨ। ਇਸ ਤੋਂ ਇਲਾਵਾ …
Read More »ਕੇਜਰੀਵਾਲ, ਸਿਸੋਦੀਆ ਅਤੇ ਯੋਗੇਂਦਰ ਯਾਦਵ ਵਿਰੁੱਧ ਗ਼ੈਰ ਜ਼ਮਾਨਤੀ ਵਾਰੰਟ ‘ਤੇ ਲੱਗੀ ਰੋਕ
ਮਾਣਹਾਨੀ ਮਾਮਲੇ ‘ਤੇ 29 ਅਪ੍ਰੈਲ ਨੂੰ ਹੋਵੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਮਾਜਿਕ ਵਰਕਰ ਯੋਗੇਂਦਰ ਯਾਦਵ ਵਿਰੁੱਧ ਮੰਗਲਵਾਰ ਨੂੰ ਜਾਰੀ ਕੀਤੇ ਗਏ ਗ਼ੈਰ ਜ਼ਮਾਨਤੀ ਵਾਰੰਟਾਂ ‘ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਇਸ ਮਾਮਲੇ ‘ਤੇ ਅਗਲੀ ਸੁਣਵਾਈ 29 ਅਪਰੈਲ ਨੂੰ …
Read More »ਭਾਜਪਾ ਦੇ ਨਰਾਜ਼ ਸੰਸਦ ਮੈਂਬਰ ਉਦਿਤ ਰਾਜ ਕਾਂਗਰਸ ‘ਚ ਸ਼ਾਮਲ
ਉਦਿਤ ਦੀ ਟਿਕਟ ਕੱਟ ਕੇ ਦਿੱਤੀ ਗਈ ਸੀ ਹੰਸ ਰਾਜ ਹੰਸ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਲਈ ਭਾਜਪਾ ਵਲੋਂ ਉੱਤਰੀ-ਪੱਛਮੀ ਦਿੱਲੀ ਸੀਟ ਤੋਂ ਟਿਕਟ ਨਾ ਦਿੱਤੇ ਜਾਣ ਕਾਰਨ ਨਾਰਾਜ਼ ਚੱਲ ਰਹੇ ਸੰਸਦ ਮੈਂਬਰ ਉਦਿਤ ਰਾਜ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਰਾਹੁਲ ਗਾਂਧੀ ਦੀ ਹਾਜ਼ਰੀ ਵਿਚ …
Read More »ਚੀਫ ਜਸਟਿਸ ਰੰਜਨ ਗੋਗੋਈ ‘ਤੇ ਸੈਕਸ ਸ਼ੋਸ਼ਣ ਦਾ ਆਰੋਪ
ਵਕੀਲ ਨੇ ਕਿਹਾ – ਵੱਡਾ ਕਾਰਪੋਰੇਟ ਹਾਊਸ ਸਾਜਿਸ਼ ‘ਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਫ ਜਸਟਿਸ ਰੰਜਨ ਗੋਗੋਈ ‘ਤੇ ਲੱਗੇ ਸੈਸ਼ਨ ਸੋਸ਼ਣ ਦੇ ਆਰੋਪਾਂ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਦੀ ਸਪੈਸ਼ਲ ਬੈਂਚ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਜਿਣਸੀ ਸੋਸ਼ਣ ਦੇ ਇਲਜ਼ਾਮਾਂ ਵਿੱਚ ਘਿਰੇ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਫਸਾਏ …
Read More »ਐਨ.ਡੀ. ਤਿਵਾੜੀ ਦੇ ਪੁੱਤਰ ਦੀ ਹੱਤਿਆ ਦਾ ਜੁਰਮ ਪਤਨੀ ਅਪੂਰਵਾ ਨੇ ਕਬੂਲਿਆ
ਵਿਆਹ ਤੋਂ ਬਾਅਦ ਦੋਵਾਂ ਵਿਚ ਸੀ ਤਣਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਐਨ.ਡੀ. ਤਿਵਾੜੀ ਦੇ ਪੁੱਤਰ ਰੋਹਿਤ ਸ਼ੇਖਰ ਦੀ ਪਿਛਲੇ ਦਿਨੀਂ ਹੋਈ ਹੱਤਿਆ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਅੱਜ ਉਸਦੀ ਪਤਨੀ ਅਪੂਰਵਾ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਵਿਚ ਅਪੂਰਵਾ ਨੇ …
Read More »