Daily Archives: April 26, 2019
26 April 2019, Main
ਕੈਨੇਡੀਅਨ ਇਮੀਗ੍ਰੇਸ਼ਨ ਏਜੰਟਾਂ ‘ਤੇ ਟਰੂਡੋ ਸਰਕਾਰ ਹੋਈ ਸਖਤ
ਠੱਗੀ ਰੋਕਣ ਲਈ ਇਮੀਗ੍ਰੇਸ਼ਨ ਏਜੰਟਾਂ ਦੀ ਮੌਜੂਦਾ ਗਵਰਨਿੰਗ ਬਾਡੀ ਨੂੰ ਸਰਕਾਰ ਨੇ ਕੀਤਾ ਭੰਗ ੲ ਨਵੀਂ ਪਾਲਿਸੀ ਤਹਿਤ ਲਾਇਸੈਂਸਧਾਰਕ ਏਜੰਟਾਂ ਦੇ ਲਾਇਸੈਂਸ ਹੋਣਗੇ ਰੀਨਿਊ ੲ ਇਮੀਗ੍ਰੇਸ਼ਨ ਮੰਤਰੀ ਹੁਸੈਨ ਦਾ ਦਾਅਵਾ- ਮੌਜੂਦਾ ਬਾਡੀ ਆਪਣੇ ਪੱਧਰ ‘ਤੇ ਠੱਗੀ ਮਾਰਨ ਵਾਲੇ ਏਜੰਟਾਂ ਦੀ ਨਹੀਂ ਕਰ ਰਹੀ ਜਾਂਚ ੲਨਵੀਂ ਗਵਰਨਿੰਗ ਬਾਡੀ ਬਾਹਰ ਰਹਿ ਕੇ …
Read More »ਓਨਟਾਰੀਓ ਗੁਰਦੁਆਰਾਜ਼ ਕਮੇਟੀ ਵੱਲੋਂ ਮਾਲਟਨ ਵਿਖੇ ਮਹਾਨ ਨਗਰ ਕੀਰਤਨ 5 ਮਈ ਨੂੰ ਸਜਾਇਆ ਜਾਵੇਗਾ
ਮਾਲਟਨ : ਉਨਟਾਰੀਓ ਗੁਰਦੁਆਰਾਜ਼ ਕਮੇਟੀ ਵਲੋਂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਸਾਢੇ ਪੰਜ ਸੌ ਸਾਲਾ (550ਵੇਂ) ਆਗਮਨ ਪੁਰਬ ਨੂੰ ਸਮਰਪਤ ਵਿਸਾਖੀ ਦਾ ਮਹਾਨ ਨਗਰ ਕੀਰਤਨ ਹਰ ਸਾਲ ਦੀ ਤਰ੍ਹਾਂ ਮਾਲਟਨ ਗੁਰਦੁਆਰਾ ਸਾਹਿਬ ਤੋਂ ਸਿੱਖ ਸਪਰਿਚੂਅਲ ਸੈਂਟਰ, ਰੈਕਸਡੇਲ ਗੁਰਦੁਆਰਾ ਸਾਹਿਬ ਵਿਖੇ 5 ਮਈ, ਦਿਨ ਐਤਵਾਰ ਨੂੰ ਸਜਾਇਆ ਜਾ …
Read More »ਫੋਰਡ ਸਰਕਾਰ ਨੇ ਉਨਟਾਰੀਓ ਦੇ ਫੰਡਾਂ ‘ਚ ਕੀਤੀ ਕਟੌਤੀ
ਟੋਰਾਂਟੋ : ਓਨਟਾਰੀਓ ‘ਚ ਡੱਗ ਫੋਰਡ ਸਰਕਾਰ ਵਲੋਂ ਦੋ ਪਬਲਿਕ ਲਾਇਬ੍ਰੇਰੀ ਸਰਵਿਸਾਂ ਲਈ ਫੰਡਾਂ ਵਿਚ ਕਟੌਤੀ ਕੀਤੀ ਗਈ ਹੈ। ਪ੍ਰੋਵਿਨਸ਼ੀਅਲ ਸਰਕਾਰ ਦਾ ਆਖਣਾ ਹੈ ਕਿ ਇਹ ਫੈਸਲਾ ਪ੍ਰੋਵਿਨਸ ਦੇ 11.7 ਬਿਲੀਅਨ ਡਾਲਰ ਦੇ ਘਾਟੇ ਨੂੰ ਖਤਮ ਕਰਨ ਲਈ ਹੀ ਲਿਆ ਗਿਆ ਹੈ। ਉਤਰੀ ਅਤੇ ਦੱਖਣੀ ਉਨਟਾਰੀਓ ਦੀ ਲਾਇਬ੍ਰੇਰੀ ਸਰਵਿਸਾਂ ਦੇ …
Read More »ਸਕੂਲੀ ਅਧਿਆਪਕਾਂ ਨੂੰ ਸਰਪਲਸ ਹੋਣ ਸਬੰਧੀ ਦਿੱਤੇ ਨੋਟਿਸ
ਉਨਟਾਰੀਓ : ਨੀਅਰ ਨਾਰਥ ਸਕੂਲ ਬੋਰਡ ਦੇ ਹਾਈ ਸਕੂਲ ਦੇ ਅਧਿਆਪਕ ਜਿਨ੍ਹਾਂ ਵਿਚੋਂ ਜ਼ਿਆਦਾ ਵਿੱਤ ਮੰਤਰੀ ਵਿੱਕ ਫੈਡੇਲੀ ਦੇ ਹਲਕੇ ਤੋਂ ਹਨ, ਉਨ੍ਹਾਂ ਨੂੰ ਸਰਪਲਸ ਹੋਣ ਸਬੰਧੀ ਨੋਟਿਸ ਮਿਲ ਰਿਹਾ ਹੈ। ਅਧਿਆਪਕ ਯੂਨੀਅਨ ਵਲੋਂ ਇਸ ਵੱਡੀ ਪੱਧਰ ‘ਤੇ ਕੀਤੀ ਜਾਣ ਵਾਲੀ ਜਾਂਚ ‘ਤੇ ਇਤਰਾਜ਼ ਜ਼ਾਰ ਕੀਤਾ ਜਾ ਰਿਹਾ ਹੈ। ਉਨਟਾਰੀਓ …
Read More »ਪੀਲ ਰੀਜ਼ਨਲ ਪੁਲਿਸ ਡਰਾਈਵਰਾਂ ‘ਤੇ ਕਸੇਗੀ ਸ਼ਿਕੰਜਾ
ਬਰੈਂਪਟਨ : ਪੀਲ ਰੀਜ਼ਨ ਵਿਚ ਬਗੈਰ ਸੀਟ ਬੈਲਟ ਗੱਡੀ ਚਲਾਉਣ ਵਾਲਿਆਂ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ 18 ਅਪ੍ਰੈਲ ਤੋਂ 26 ਅਪ੍ਰੈਲ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੌਰਾਨ ਫੜੇ ਗਏ ਡਰਾਈਵਰ ਨੂੰ ਇਕ ਹਜ਼ਾਰ ਡਾਲਰ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ। ਸੜਕ ਸੁਰੱਖਿਆ ਯਕੀਨੀ ਬਣਾਉਣ ਅਤੇ …
Read More »ਓਨਟਾਰੀਓ ਦੀ ਕਾਟੇਜ ਕੰਟਰੀ ਦੇ ਟਾਊਨ ਵੱਲੋਂ ਹੜ੍ਹਾਂ ਕਾਰਨ ਐਮਰਜੈਂਸੀ ਦਾ ਐਲਾਨ
ਓਨਟਾਰੀਓ/ਬਿਊਰੋ ਨਿਊਜ਼ : ਸੈਂਟਰਲ ਓਨਟਾਰੀਓ ਦੀ ਕਾਟੇਜ ਕੰਟਰੀ ਦੇ ਐਨ ਵਿਚਕਾਰ ਸਥਿਤ ਟਾਊਨ ਵੱਲੋਂ ਤੇਜ਼ੀ ਨਾਲ ਵੱਧ ਰਹੇ ਪਾਣੀ ਦੇ ਪੱਧਰ ਤੇ ਹੜ੍ਹ ਆਉਣ ਦੀ ਸਥਿਤੀ ਦੇ ਮੱਦੇਨਜ਼ਰ ਸਟੇਟ ਆਫ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਮੇਅਰ ਗ੍ਰੇਅਡਨ ਸਮਿੱਥ ਨੇ ਐਲਾਨ ਕੀਤਾ ਕਿ ਬ੍ਰੇਸਬ੍ਰਿੱਜ ਟਾਊਨ, ਓਨਟਾਰੀਓ, ਜੋ ਕਿ ਟੋਰਾਂਟੋ ਤੋਂ ਦੋ …
Read More »ਫੌਜ ‘ਚ ਪਹਿਲੀ ਵਾਰ ਮਹਿਲਾਵਾਂ ਦੀ ਭਰਤੀ ਲਈ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ
ਰੱਖਿਆ ਮੰਤਰਾਲੇ ਨੇ ਦਿੱਤੀ ਮਨਜੂਰੀ ਨਵੀਂ ਦਿੱਲੀ : ਭਾਰਤੀ ਫੌਜ ਵਿਚ ਪਹਿਲੀ ਵਾਰ ਮਹਿਲਾਵਾਂ ਦੀ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਹੋਵੇਗੀ। ਭਾਰਤੀ ਰੱਖਿਆ ਮੰਤਰਾਲੇ ਨੇ ਇਸ ਨੂੰ ਮਨਜੂਰੀ ਵੀ ਦੇ ਦਿੱਤੀ ਹੈ। ਲੰਘੇ ਜਨਵਰੀ ਮਹੀਨੇ ਸੈਨਾ ਪੁਲਿਸ ਵਿਚ ਮਹਿਲਾਵਾਂ ਨੂੰ ਸ਼ਾਮਲ ਕਰਨ ਲਈ ਫੈਸਲਾ ਕੀਤਾ ਗਿਆ ਸੀ। ਰੱਖਿਆ ਮੰਤਰੀ ਨਿਰਮਲਾ ਸੀਤਾਰਮਨ …
Read More »ਸੱਜਣ ਕੁਮਾਰ ਦੇ ਭਰਾ ਨੂੰ ਕਾਂਗਰਸ ਨੇ ਦਿੱਤੀ ਟਿਕਟ, ਹੋਇਆ ਵਿਰੋਧ
ਨਵੀਂ ਦਿੱਲੀ : 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਭਰਾ ਰਮੇਸ਼ ਕੁਮਾਰ ਨੂੰ ਅਗਾਮੀ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਟਿਕਟ ਦੇ ਦਿੱਤੀ ਹੈ, ਜਿਸ ਦਾ ਸਖਤ ਵਿਰੋਧ ਵੀ ਹੋ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਦਾ ਵਿਰੋਧ ਕਰਦਿਆਂ ਕਾਂਗਰਸ ਪਾਰਟੀ ਦੇ ਮੁੱਖ ਦਫਤਰ ਅੱਗੇ …
Read More »