ਨਿਰਮਲਾ ਸੀਤਾਰਮਨ ਨੂੰ ਮਿਲਿਆ ਵਿੱਤ ਮੰਤਰਾਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ। ਲੰਘੇ ਕੱਲ੍ਹ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ 57 ਮੰਤਰੀਆਂ ਨੇ ਅਹੁਦੇ ਦੀ ਸਹੁੰ ਚੁੱਕੀ ਸੀ।ਇਸੇ ਤਹਿਤ ਅਮਿਤ ਸ਼ਾਹ ਨੂੰ ਗ੍ਰਹਿ ਮੰਤਰੀ ਬਣਾਇਆ ਗਿਆ ਹੈ। ਰਾਜਨਾਥ ਸਿੰਘ ਨੂੰ ਰੱਖਿਆ …
Read More »Monthly Archives: May 2019
ਹਰਸਿਮਰਤ ਕੌਰ ਬਾਦਲ ਨੂੰ ਫਿਰ ਮਿਲਿਆ ਫੂਡ ਪ੍ਰੋਸੈਸਿੰਗ ਮੰਤਰਾਲਾ
ਸੋਮ ਪ੍ਰਕਾਸ਼ ਨੂੰ ਵਣਜ ਤੇ ਉਦਯੋਗ ਅਤੇ ਹਰਦੀਪ ਸਿੰਘ ਪੁਰੀ ਨੂੰ ਦਿੱਤਾ ਸ਼ਹਿਰੀ ਵਿਭਾਗ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੰਤਰੀਆਂ ਨੂੰ ਕੀਤੀ ਵਿਭਾਗਾਂ ਦੀ ਵੰਡ ਵਿਚ ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕਰਨ ਵਾਲੀ ਹਰਸਿਮਰਤ ਕੌਰ ਬਾਦਲ ਨੂੰ ਫੂਡ ਪ੍ਰੋਸੈਸਿੰਗ ਦਾ ਮੰਤਰਾਲਾ ਦਿੱਤਾ ਗਿਆ। …
Read More »ਮੋਦੀ ਕੈਬਨਿਟ ਵਿਚ ਹਰਸਿਮਰਤ ਕੌਰ ਬਾਦਲ ਸਭ ਤੋਂ ਅਮੀਰ ਮੰਤਰੀ
ਹਰਸਿਮਰਤ ਕੋਲ 217 ਕਰੋੜ ਰੁਪਏ ਦੀ ਜਾਇਦਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਬਠਿੰਡਾ ਲੋਕ ਸਭਾ ਹਲਕੇ ਤੋਂ ਤੀਜੀ ਵਾਰ ਚੋਣ ਜਿੱਤੀ ਹਰਸਿਮਰਤ ਕੌਰ ਬਾਦਲ ਨੂੰ ਮੋਦੀ ਕੈਬਨਿਟ ਵਿਚ ਦੂਜੀ ਵਾਰ ਕੈਬਨਿਟ ਮੰਤਰੀ ਦਾ ਅਹੁਦਾ ਮਿਲਿਆ ਹੈ । ਮੋਦੀ ਕੈਬਨਿਟ ਦੇ ਸਾਰੇ ਮੰਤਰੀਆਂ ਦੀ ਕੁੱਲ ਜਾਇਦਾਦ 827 ਕਰੋੜ ਰੁਪਏ ਹੈ ਅਤੇ ਇਸ ਵਿਚ …
Read More »ਕਾਂਗਰਸ ਨੇ ਟਵੀਟ ਕਰਕੇ ਨਰਿੰਦਰ ਮੋਦੀ ਨੂੰ ਦੂਜੀ ਪਾਰੀ ਲਈ ਦਿੱਤੀ ਵਧਾਈ
ਕਿਹਾ – ਮੋਦੀ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਹਾਂ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਵਲੋਂ ਟਵੀਟ ਕਰਕੇ ਨਰਿੰਦਰ ਮੋਦੀ ਨੂੰ ਦੂਜੀ ਪਾਰੀ ਲਈ ਵਧਾਈ ਦਿੱਤੀ। ਕਾਂਗਰਸ ਨੇ ਵਧਾਈ ਦਿੰਦਿਆਂ ਟਵੀਟ ਵਿਚ ਲਿਖਿਆ ਕਿ ਉਹ ਭਾਰਤ ਅਤੇ ਇਸਦੇ ਨਾਗਰਿਕਾਂ ਦੀ ਤਰੱਕੀ ਅਤੇ ਵਿਕਾਸ ਲਈ ਨਵੀਂ ਸਰਕਾਰ ਨਾਲ ਮਿਲ …
Read More »ਸੁਨੀਲ ਜਾਖੜ ਨੂੰ ਹਲਕਾ ਦਾਖਾ ਤੋਂ ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜਾਉਣ ਦੀ ਛਿੜੀ ਚਰਚਾ
ਦਾਖਾ ਤੋਂ ਵਿਧਾਇਕ ਫੂਲਕਾ ਨੇ ਦਿੱਤਾ ਹੋਇਆ ਹੈ ਅਸਤੀਫਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਹੋਈ ਹਾਰ ਤੋਂ ਬਾਅਦ ਅਹੁਦੇ ਤੋਂ ਅਸਤੀਫਾ ਦਿੱਤਾ ਸੀ, ਪਰ ਅਸਤੀਫਾ ਹਾਲੇ ਤੱਕ ਮਨਜੂਰ ਨਹੀਂ ਹੋਇਆ। ਹੁਣ ਮੀਡੀਆ ਹਲਕਿਆਂ ਵਿਚ ਨਵੀਂ ਚਰਚਾ ਛਿੜੀ ਹੈ ਕਿ ਕੈਪਟਨ ਅਮਰਿੰਦਰ …
Read More »ਬੇਅਦਬੀ ਮਾਮਲਿਆਂ ‘ਚ ਬਾਦਲਾਂ ਖਿਲਾਫ ਫਾਈਲ ਚਾਰਜਸ਼ੀਟ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਉਠਾਏ ਸਵਾਲ
ਅਕਾਲੀ ‘ਚੋਂ ਕੱਢੇ ਮਨਜੀਤ ਸਿੰਘ ਜੀ.ਕੇ. ਨੇ ਸੁਖਬੀਰ ਕੋਲੋਂ ਮੰਗਿਆ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਬੇਅਦਬੀ ਮਾਮਲਿਆਂ ਵਿਚ ਬਾਦਲਾਂ ਖਿਲਾਫ ਫਾਈਲ ਚਾਰਜਸ਼ੀਟ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਸਵਾਲ ਉਠਾਏ ਹਨ। ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਫਰੀਦਕੋਟ ਦੀ …
Read More »ਵਾਈਸ ਐਡਮਿਰਲ ਕਰਮਵੀਰ ਸਿੰਘ ਨੇ ਸਮੁੰਦਰੀ ਫੌਜ ਦੇ ਨਵੇਂ ਮੁਖੀ ਵਜੋਂ ਸੰਭਾਲਿਆ ਅਹੁਦਾਕੈਪਟਨ ਅਮਰਿੰਦਰ ਸਿੰਘ ਨੇ ਵਧਾਈ ਦਿੰਦਿਆਂ ਕਿਹਾ, ਸਮੂਹ ਪੰਜਾਬੀਆਂ ਲਈ ਮਾਣ ਵਾਲੀ ਗੱਲ
ਨਵੀਂ ਦਿੱਲੀ/ਬਿਊਰੋ ਨਿਊਜ਼ ਵਾਈਸ ਐਡਮਿਰਲ ਕਰਮਵੀਰ ਸਿੰਘ ਨੇ ਭਾਰਤ ਦੀ ਸਮੁੰਦਰੀ ਫੌਜ ਦੇ ਨਵੇਂ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਐਡਮਿਰਲ ਸੁਨੀਲ ਲਾਂਬਾ ਦੀ ਜਗ੍ਹਾ ਲਈ ਹੈ, ਜੋ ਕਿ ਅੱਜ ਸੇਵਾ ਮੁਕਤ ਹੋਏ ਹਨ।ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਕਰਮਬੀਰ ਨੇ ਕਿਹਾ ਕਿ ਇੰਡੀਅਨ ਨੇਵੀ ਹਰ ਰੋਜ਼ ਨਵੀਆਂ …
Read More »ਭਾਰਤ ਦੇ ਰੂਸ ਨਾਲ ਐਸ-400 ਮਿਜ਼ਾਈਲ ਸਮਝੌਤੇ ਤੋਂ ਅਮਰੀਕਾ ਨਰਾਜ਼
ਟਰੰਪ ਪ੍ਰਸ਼ਾਸਨ ਨੇ ਕਿਹਾ – ਭਾਰਤ ਨਾਲ ਰਿਸ਼ਤਿਆਂ ‘ਤੇ ਪਵੇਗਾ ਗੰਭੀਰ ਅਸਰ ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤ ਅਤੇ ਰੂਸ ਵਿਚਕਾਰ ਪਿਛਲੇ ਸਾਲ ਹੋਏ ਐਸ-400 ਮਿਜ਼ਾਈਲ ਡਿਫੈਂਸ ਸਿਸਟਮ ਡੀਲ ‘ਤੇ ਅਮਰੀਕਾ ਨੇ ਨਰਾਜ਼ਗੀ ਜ਼ਾਹਰ ਕੀਤੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਨੇ ਧਮਕੀ ਦਿੰਦਿਆਂ ਕਿਹਾ ਕਿ ਭਾਰਤ ਦਾ ਇਹ ਫੈਸਲਾ ਅਮਰੀਕਾ ਅਤੇ ਭਾਰਤ …
Read More »ਬੇਅਦਬੀ ਤੇ ਗੋਲੀ ਕਾਂਡ ਮਾਮਲੇ ਦੇ ਚਲਾਨ ‘ਚ ਬਾਦਲਾਂ ਦਾ ਨਾਂ ਵੀ ਛੇਤੀ!
ਫਰੀਦਕੋਟ : ਐਸਆਈਟੀ ਵਲੋਂ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਗੋਲੀਕਾਂਡ ਦੀ ਘਟਨਾ ਬਾਰੇ ਫਰੀਦਕੋਟ ਦੀ ਅਦਾਲਤ ਵਿਚ ਦਾਖਲ ਕਰੀਬ ਦੋ ਹਜ਼ਾਰ ਪੇਜ਼ ਦੇ ਚਲਾਨ ਵਿਚ ਕਈ ਸਨਸਨੀਖੇਜ਼ ਖੁਲਾਸੇ ਕੀਤੇ ਗਏ ਹਨ। ਚਲਾਨ ਵਿਚ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ …
Read More »ਅਕਾਲੀ ਦਲ ਪੰਜਾਬ ‘ਚ ਸਿਰਫ ਦੋ ਸੀਟਾਂ ਜਿੱਤ ਕੇ ਹੀ ਖੁਸ਼
ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਲੀਡਰਸ਼ਿਪ ਹਾਰਨ ਦੇ ਬਾਵਜੂਦ ਵੀ ਮਨਾ ਰਹੀ ਹੈ ਜਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿਚ ਪੰਜਾਬ ਦੀਆਂ ਤਿੰਨ ਮੁੱਖ ਪਾਰਟੀਆਂ ਦੇ ਹਾਰਨ ਦੇ ਬਾਵਜੂਦ ਉਨ੍ਹਾਂ ਦੇ ਆਗੂ ਜੇਤੂ ਰੌਂਅ ਵਿਚ ਹਨ। ਹਰੇਕ ਪਾਰਟੀ ਦੀ ਲੀਡਰਸ਼ਿਪ ਆਪਣੇ ਘੜੇ-ਘੜਾਏ ਆਧਾਰ ਦੱਸ ਕੇ ਆਪਣੇ-ਆਪ ਨੂੰ ਜੇਤੂ ਦੱਸਣ …
Read More »