ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਦੋ ਨਗਰ ਪੰਚਾਇਤਾਂ ਤਲਵਾੜਾ ਤੇ ਭਾਦਸੋਂ ਤੋਂ ਇਲਾਵਾ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੇ 18 ਵਾਰਡਾਂ ਦੀ ਜ਼ਿਮਨੀ ਚੋਣ 21 ਜੂਨ ਨੂੰ ਹੋਵੇਗੀ। ਇਸ ਸਬੰਧੀ ਪੰਜਾਬ ਦੇ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਬੰਧਤ ਖੇਤਰਾਂ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। …
Read More »Monthly Archives: May 2019
ਬ੍ਰਹਮਪੁਰਾ ਨੇ ਨਵਜੋਤ ਸਿੱਧੂ ਨੂੰ ਦੱਸਿਆ ਪੂਰੇ ਦੇਸ਼ ਦਾ ਨੇਤਾ
ਕਿਹਾ – ਸੁਖਬੀਰ ਅਤੇ ਹਰਸਿਮਰਤ ਨੂੰ ਡੇਰਾ ਸਿਰਸਾ ਨੇ ਜਿਤਾਇਆ ਜਲੰਧਰ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਅਤੇ ਉਸਦੀ ਕੈਬਨਿਟ ਦੇ ਬਹੁਤੇ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਜਿਹੜੀਆਂ ਪੰਜ ਸੀਟਾਂ ਕਾਂਗਰਸ ਹਾਰੀ ਹੈ ਉਹ ਸਿੱਧੂ ਦੀ ਬਿਆਨਬਾਜ਼ੀ ਕਰਕੇ ਹੀ ਹਾਰੀ ਹੈ। ਸਿੱਧੂ ਦੇ ਸਾਥੀ ਮੰਤਰੀ …
Read More »ਮਨਜੀਤ ਸਿੰਘ ਜੀ.ਕੇ. ਦੀ ਅਕਾਲੀ ਦਲ ‘ਚੋਂ ਛੁੱਟੀ
ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਵਿਚ ਘਿਰੇ ਸਨ ਮਨਜੀਤ ਸਿੰਘ ਜੀ.ਕੇ. ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਵੱਡਾ ਫੈਸਲਾ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ ਵਿਚੋਂ ਮਨਜੀਤ ਸਿੰਘ ਜੀ.ਕੇ. ਦੀ ਛੁੱਟੀ ਕਰ ਦਿੱਤੀ ਗਈ। ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਵਿਚ ਹੋਈ ਇਸ ਬੈਠਕ …
Read More »ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਰਾਬਰਟ ਵਾਡਰਾ ਨੂੰ ਭੇਜਿਆ ਨੋਟਿਸ
17 ਜੁਲਾਈ ਨੂੰ ਹੋਵੇਗੀ ਮਾਮਲੇ ਦੀ ਅਗਵਾਈ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਪ੍ਰਿਅੰਕਾ ਗਾਂਧੀ ਦੇ ਪਤੀ ਤੇ ਕਾਰੋਬਾਰੀ ਰਾਬਰਟ ਵਾਡਰਾ ਅਤੇ ਉਨ੍ਹਾਂ ਦੇ ਕਰੀਬੀ ਮਨੋਜ ਅਰੋੜਾ ਨੂੰ ਨੋਟਿਸ ਜਾਰੀ ਕੀਤੇ ਹਨ। ਅਦਾਲਤ ਨੇ ਇਹ ਨੋਟਿਸ ਈ. ਡੀ. ਦੀ ਉਸ ਅਰਜ਼ੀ ‘ਤੇ ਭੇਜੇ, ਜਿਸ ਵਿਚ …
Read More »ਬਾਲੀਵੁੱਡ ਦੇ ਮਸ਼ਹੂਰ ਸਟੰਟ ਨਿਰਦੇਸ਼ਕ ਵੀਰੂ ਦੇਵਗਨ ਦਾ ਦੇਹਾਂਤ
ਸਮੁੱਚੇ ਬਾਲੀਵੁੱਡ ਜਗਤ ਵਿਚ ਸੋਗ ਦੀ ਲਹਿਰ ਮੁੰਬਈ/ਬਿਊਰੋ ਨਿਊਜ਼ ਬਾਲੀਵੁੱਡ ਦੇ ਮਸ਼ਹੂਰ ਸਟੰਟ ਨਿਰਦੇਸ਼ਕ, ਐਕਸ਼ਨ ਕੋਰੀਓਗ੍ਰਾਫ਼ਰ ਅਤੇ ਡਾਇਰੈਕਟਰ ਵੀਰੂ ਦੇਵਗਨ ਦਾ ਦੇਹਾਂਤ ਹੋ ਗਿਆ ਅਤੇ ਮੁੰਬਈ ਵਿਚ ਅੱਜ ਦਾ ਉਨ੍ਹਾਂ ਸਸਕਾਰ ਵੀ ਕਰ ਦਿੱਤਾ ਗਿਆ। ਵੀਰੂ ਦੇਵਗਨ ਫਿਲਮ ਅਦਾਕਾਰ ਅਜੇ ਦੇਵਗਨ ਦੇ ਪਿਤਾ ਸਨ ਅਤੇ ਉਨ੍ਹਾਂ ਤਿੰਨ ਦਰਜਨ ਤੋਂ ਵੱਧ …
Read More »ਲੋਕ ਸਭਾ ਚੋਣਾਂ ਦੇ ਆਖਰੀ ਨਤੀਜੇ ਆਏ ਸਾਹਮਣੇ
ਐਨਡੀਏ ਨੂੰ 352 ਅਤੇ ਯੂਪੀਏ ਨੂੰ ਮਿਲੀਆਂ 96 ਸੀਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ 17ਵੀਂ ਲੋਕ ਸਭਾ ਦੀ ਚੋਣ ਵਿਚ ਭਾਰਤੀ ਜਨਤਾ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਗਈ ਹੈ। ਲੋਕ ਸਭਾ ਦੀਆਂ 542 ਸੀਟਾਂ ਵਿਚੋਂ ਭਾਜਪਾ ਨੇ 303 ਸੀਟਾਂ ਜਿੱਤ ਕੇ ਇਕੱਲਿਆਂ ਹੀ ਬਹੁਮਤ ਹਾਸਲ ਕਰ ਲਿਆ ਹੈ, ਜਦਕਿ ਬਹੁਮਤ ਲਈ …
Read More »ਅਡਵਾਨੀ ਅਤੇ ਜੋਸ਼ੀ ਨੂੰ ਮਿਲੇ ਮੋਦੀ ਤੇ ਸ਼ਾਹ
ਮੁਰਲੀ ਮਨੋਹਰ ਜੋਸ਼ੀ ਬੋਲੇ – ਅਸੀਂ ਬੀਜ ਲਗਾਇਆ, ਹੁਣ ਦੇਸ਼ ਨੂੰ ਫਲ ਦਿਵਾਉਣਾ ਮੋਦੀ ਅਤੇ ਸ਼ਾਹ ਦੀ ਜ਼ਿੰਮੇਵਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿਚ ਐਨ.ਡੀ.ਏ. ਨੂੰ ਮਿਲੇ ਸਪੱਸ਼ਟ ਬਹੁਮਤ ਤੋਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ …
Read More »ਉਤਰ ਪ੍ਰਦੇਸ਼ ਦੇ ਕਾਂਗਰਸ ਪ੍ਰਧਾਨ ਰਾਜ ਬੱਬਰ ਨੇ ਦਿੱਤਾ ਅਸਤੀਫਾ
80 ਸੀਟਾਂ ਵਿਚੋਂ ਸਿਰਫ ਸੋਨੀਆ ਗਾਂਧੀ ਨੇ ਜਿੱਤੀ ਇਕ ਸੀਟ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜ ਬੱਬਰ ਨੇ ਲੋਕ ਸਭਾ ਚੋਣਾਂ ਵਿਚ ਪਾਰਟੀ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਨੂੰ ਦੇਖਦੇ ਹੋਏ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਧਿਆਨ ਰਹੇ ਕਿ ਰਾਹੁਲ ਗਾਂਧੀ ਨੇ ਵੀ ਆਪਣੇ ਅਸਤੀਫੇ ਦੀ ਪੇਸ਼ਕਸ਼ …
Read More »ਨਵਜੋਤ ਸਿੱਧੂ ਨੇ ਜਨਤਾ ਦੇ ਜਨਾਦੇਸ਼ ਦਾ ਕੀਤਾ ਸਮਰਥਨ
ਕੈਪਟਨ ਨੇ ਸਿੱਧੂ ਦਾ ਅਹੁਦਾ ਬਦਲਣ ਦੀ ਕੀਤੀ ਤਿਆਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਮੁਬਾਰਕਵਾਦ ਦਿੱਤੀ ਹੈ। ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਲੋਕਾਂ ਦੇ ਜਨਾਦੇਸ਼ ਦਾ ਸਮਰਥਨ …
Read More »ਬਾਦਲਾਂ ਨੇ ਚੋਣ ਨਤੀਜਿਆਂ ਦੇ ਪ੍ਰਗਟਾਈ ਤਸੱਲੀ
ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ – ਵੋਟਰਾਂ ਨੇ ਲਿਆ ਸਿਆਣਪ ਭਰਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਵਿਚ ਭਾਵੇਂ ਦੋ ਸੀਟਾਂ ‘ਤੇ ਜਿੱਤ ਮਿਲੀ ਹੈ, ਪਰ ਭਾਜਪਾ ਦੀ ਵੱਡੀ ਜਿੱਤ ‘ਤੇ ਉਨ੍ਹਾਂ ਨੂੰ ਖੁਸ਼ੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐਨਡੀਏ ਦੀ ਵੱਡੀ ਜਿੱਤ ਨੂੰ ਵੋਟਰਾਂ …
Read More »