500 ਕਰੋੜ ਰੁਪਏ ਦੀ ਸ਼ੱਕੀ ਹੈਰੋਇਨ ਬਰਾਮਦ ਅਹਿਮਦਾਬਾਦ/ਬਿਊਰੋ ਨਿਊਜ਼ ਭਾਰਤੀ ਕੋਸਟ ਗਾਰਡ ਦਲ ਨੇ ਗੁਜਰਾਤ ਦੇ ਕੱਛ ਜ਼ਿਲ੍ਹੇ ਵਿਚ ਸਥਿਤ ਜਖੋ ਤੱਟ ਤੋਂ ਦੂਰ ਅਰਬ ਸਾਗਰ ਵਿਚ ਕੌਮਾਂਤਰੀ ਜਲ ਸਰਹੱਦ ਨੇੜਿਓਂ ਇਕ ਪਾਕਿਸਤਾਨੀ ਕਿਸ਼ਤੀ ਨੂੰ ਫੜਿਆ ਹੈ। ਇਸ ਕਿਸ਼ਤੀ ਵਿਚੋਂ ਕਰੀਬ 500 ਕਰੋੜ ਰੁਪਏ ਕੀਮਤ ਦੀ ਸ਼ੱਕੀ ਹੈਰੋਇਨ ਬਰਾਮਦ ਕੀਤੀ …
Read More »Monthly Archives: May 2019
ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਹੋਇਆ ਮੁਕੰਮਲ, ਨਤੀਜੇ 23 ਮਈ ਨੂੰ
ਪੰਜਾਬ ‘ਚ 65.79 ਫੀਸਦੀ ਪਈਆਂ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਜਿਸ ਦੇ ਨਤੀਜੇ ਹੁਣ 23 ਮਈ ਦਿਨ ਵੀਰਵਾਰ ਨੂੰ ਆ ਜਾਣਗੇ। ਸੱਤਵੇਂ ਪੜ੍ਹਾਅ ਤਹਿਤ ਲੰਘੇ ਕੱਲ੍ਹ ਪੰਜਾਬ ਦੀਆਂ 13 ਸੀਟਾਂ ਸਮੇਤ 59 ਸੀਟਾਂ ‘ਤੇ ਵੋਟਾਂ ਪਈਆਂ ਹਨ। ਪੰਜਾਬ ਵਿਚ ਕੁੱਲ 65.79 ਫੀਸਦੀ …
Read More »ਚੋਣ ਸਰਵੇਖਣਾਂ ਨੇ ਐਨਡੀਏ ਨੂੰ ਦਿਖਾਇਆ ਬਹੁਮਤ
ਯੂ.ਪੀ.ਏ. ਦੀਆਂ ਸੀਟਾਂ ਵੀ ਵੱਧਣ ਦੀ ਭਵਿੱਖਬਾਣੀ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਸਰਵੇਖਣ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੇ ਐਨ.ਡੀ.ਏ. ਨੂੰ ਬਹੁਮਤ ਮਿਲਦਾ ਦਿਖਾਇਆ ਹੈ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਾਲੇ ਯੂ.ਪੀ.ਏ. ਦੀਆਂ ਸੀਟਾਂ ਵਧਣ ਦਾ ਵੀ ਅੰਦਾਜ਼ਾ ਲਾਇਆ ਗਿਆ ਹੈ। ਚੋਣ ਸਰਵੇਖਣਾਂ ਨੇ ਐਨ.ਡੀ.ਏ. ਨੂੰ 300 ਤੋਂ ਵੱਧ ਸੀਟਾਂ ਦਿੱਤੀਆਂ …
Read More »ਕੈਪਟਨ ਨੇ ਚੋਣ ਸਰਵੇਖਣ ਨੂੰ ਨਕਾਰਦਿਆਂ ਕਾਂਗਰਸ ਵਲੋਂ ਪੰਜਾਬ ਦੀਆਂ ਸਾਰੀਆਂ ਸੀਟਾਂ ਜਿੱਤਣ ਦਾ ਕੀਤਾ ਦਾਅਵਾ
ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ- ਅਕਾਲੀ ਭਾਜਪਾ ਗਠਜੋੜ ਪੰਜਾਬ ਦੀਆਂ 13 ਸੀਟਾਂ ‘ਤੇ ਜਿੱਤ ਪ੍ਰਾਪਤ ਕਰੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਸਰਵੇਖਣ ਦੇ ਅੰਕੜਿਆਂ ਨੂੰ ਨਕਾਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿਚ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਜਿੱਤ ਪ੍ਰਾਪਤ ਕਰੇਗੀ। ਜ਼ਿਕਰਯੋਗ ਹੈ …
Read More »ਕੈਪਟਨ ਅਮਰਿੰਦਰ ਤੇ ਸਿੱਧੂ ਦੀ ਸਿਆਸੀ ਜੰਗ ਹੋਈ ਤੇਜ਼
ਪੰਜਾਬ ਦੇ ਜ਼ਿਆਦਾਦਰ ਮੰਤਰੀ ਸਿੱਧੂ ਦੇ ਹੋਣ ਲੱਗੇ ਖਿਲਾਫ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸਿਆਸੀ ਜੰਗ ਤੇਜ਼ ਹੋ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਸਿੱਧੂ ਮੈਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਆਪ ਮੁੱਖ ਮੰਤਰੀ ਬਣਨਾ …
Read More »ਭਗਵੰਤ ਮਾਨ ਨੇ ਵੋਟਰਾਂ ਦਾ ਕੀਤਾ ਧੰਨਵਾਦ
ਕਿਹਾ – ਆਮ ਆਦਮੀ ਪਾਰਟੀ ਨੇ ਹੱਕ ਸੱਚ ‘ਤੇ ਪਹਿਰਾ ਦਿੰਦਿਆਂ ਲੜੀ ਲੋਕ ਸਭਾ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਭਗਵੰਤ ਮਾਨ ਨੇ ਵੋਟਰਾਂ ਦਾ ਧੰਨਵਾਦ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹੱਕ ਸੱਚ, ਸਾਫ਼-ਸੁਥਰੇ ਤੇ ਲੋਕ ਹਿਤੈਸ਼ੀ ਮਿਸ਼ਨ ‘ਤੇ ਪਹਿਰਾ …
Read More »ਫੂਲਕਾ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਐਸ.ਜੀ.ਪੀ.ਸੀ. ਚੋਣਾਂ ਜਲਦ ਕਰਵਾਉਣ ਦੀ ਅਪੀਲ ਕੀਤੀ
ਲੁਧਿਆਣਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚੋਂ ਪਾਸੇ ਹੋਏ ਵਿਧਾਇਕ ਐਚ ਐਚ ਫੂਲਕਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਐਸ.ਜੀ.ਪੀ.ਸੀ. ਚੋਣਾਂ ਜਲਦ ਕਰਵਾਉਣ ਦੀ ਅਪੀਲ ਕੀਤੀ ਹੈ। ਧਿਆਨ ਰਹੇ ਕਿ ਸੀਨੀਅਰ ਵਕੀਲ ਐਚ ਐਸ ਫੂਲਕਾ ਦਿੱਲੀ ਸਿੱਖ ਕਤਲੇਆਮ ਦੇ ਕੇਸਾਂ ਦੀ ਪੈਰਵੀ ਵੀ ਕਰ ਰਹੇ ਹਨ। ਫੂਲਕਾ ਨੇ …
Read More »ਰਾਜਨੀਤਕ ਦਲ ਕੁਝ ਵੀ ਦਾਅਵਾ ਕਰਨ – ਪਹਿਲੀ ਸਰਜੀਕਲ ਸਟਰਾਈਕ 2016 ਵਿਚ ਹੋਈ
ਲੈਫਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ – ਬਾਲਾਕੋਟ ਏਅਰ ਸਟ੍ਰਾਈਕ ਭਾਰਤੀ ਹਵਾਈ ਫੌਜ ਦੀ ਵੱਡੀ ਉਪਲਬਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਲੈਫਟੀਨੈਂਟ ਜਨਰਲ ਰਣਬੀਰ ਸਿੰਘ ਨੇ ਸਰਜੀਕਲ ਸਟਰਾਈਕ ਨੂੰ ਲੈ ਕੇ ਨਵਾਂ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਡੀ.ਜੀ.ਐਮ.ਓ. ਨੇ ਆਰ.ਟੀ.ਆਈ. ਦੇ ਜਵਾਬ ਵਿਚ ਕਿਹਾ ਸੀ ਕਿ ਸਤੰਬਰ 2016 …
Read More »ਸੈਫ਼, ਤੱਬੂ ਅਤੇ ਸੋਨਾਲੀ ਦੀਆਂ ਵਧਣਗੀਆਂ ਮੁਸ਼ਕਲਾਂ
ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਫਿਰ ਜਾਰੀ ਹੋਏ ਨੋਟਿਸ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਦੇ ਬਹੁ-ਚਰਚਿਤ ਕਾਲਾ ਹਿਰਨ ਸ਼ਿਕਾਰ ਮਾਮਲੇ ਵਿਚ ਇੱਕ ਵਾਰ ਫਿਰ ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ, ਸੋਨਾਲੀ ਬੇਂਦਰੇ, ਤੱਬੂ, ਨੀਲਮ ਕੋਠਾਰੀ ਅਤੇ ਦੁਸ਼ਯੰਤ ਸਿੰਘ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਸੂਬਾ ਸਰਕਾਰ ਦੀ ਅਪੀਲ ‘ਤੇ ਜੋਧਪੁਰ ਹਾਈਕੋਰਟ ਨੇ ਇਨ੍ਹਾਂ ਨੂੰ …
Read More »ਸਿੱਧੂ ਨੇ ਬਾਦਲਾਂ ਦੇ ਗੜ੍ਹ ਲੰਬੀ ‘ਚ ਰਾਜਾ ਵੜਿੰਗ ਦੇ ਹੱਕ ਕੀਤੀ ਰੈਲੀ
ਕਿਹਾ – ਪੰਜਾਬ ‘ਚ ਖੇਡੇ ਜਾ ਰਹੇ ਫਰੈਂਡਲੀ ਮੈਚ ਦਾ ਮੈਂ ਕਰਾਂਗਾ ਪਰਦਾਫਾਸ਼ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੇ ਬਠਿੰਡਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਦੇ ਹੱਕ ਵਿਚ ਬਾਦਲਾਂ ਦੇ ਗੜ੍ਹ ਲੰਬੀ ਵਿਖੇ ਭਰਵੀਂ ਰੈਲੀ ਕੀਤੀ। ਸਿੱਧੂ …
Read More »