Breaking News
Home / 2019 / May (page 2)

Monthly Archives: May 2019

‘ਦਾਸਤਾਨ-ਏ-ਮੀਰੀ ਪੀਰੀ’ ਵਿਵਾਦਾਂ ਵਿਚ ਘਿਰੀ

ਗਿਆਨੀ ਹਰਪ੍ਰੀਤ ਸਿੰਘ ਨੇ ਐਸਜੀਪੀਸੀ ਨੂੰ ਫਿਲਮ ਦੀ ਘੋਖ ਕਰਨ ਦੀ ਕੀਤੀ ਹਦਾਇਤ ਅੰਮ੍ਰਿਤਸਰ : ਸਿੱਖ ਧਾਰਮਿਕ ਐਨੀਮੇਟਿਡ ਫ਼ਿਲਮ ‘ਦਾਸਤਾਨ-ਏ-ਮੀਰੀ ਪੀਰੀ’ ਰਿਲੀਜ਼ ਹੋਣ ਤੋਂ ਪਹਿਲਾਂ ਹੀ ਵਿਵਾਦ ਵਿੱਚ ਘਿਰ ਗਈ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਸਬੰਧੀ ਆਈਆਂ ਸ਼ਿਕਾਇਤਾਂ ਦੇ ਆਧਾਰ ‘ਤੇ ਸ਼੍ਰੋਮਣੀ ਕਮੇਟੀ ਨੂੰ …

Read More »

ਫਰੀਦਕੋਟ ਪੁਲਿਸ ਹਿਰਾਸਤ ‘ਚ ਮਾਰੇ ਗਏ ਨੌਜਵਾਨ ਜਸਪਾਲ ਦੇ ਪਰਿਵਾਰ ਦੀ ਪੁਕਾਰ

ਪੁੱਤ ਦੀ ਲਾਸ਼ ਦਿਓ ਜਾਂ ਸਾਨੂੰ ਫਾਹੇ ਲਾ ਦੇਵੇ ਸਰਕਾਰ ਫਰੀਦਕੋਟ : ਪੁਲਿਸ ਹਿਰਾਸਤ ਵਿਚ ਨੌਜਵਾਨ ਦੀ ਮੌਤ ਤੇ ਲਾਸ਼ ਨੂੰ ਪੁਲਿਸ ਮੁਲਾਜ਼ਮਾਂ ਵਲੋਂ ਖੁਰਦ-ਬੁਰਦ ਕਰਨ ਦੇ ਮਾਮਲੇ ਵਿਚ ਜਨਤਕ ਰੋਹ ਵਧਦਾ ਹੀ ਜਾ ਰਿਹਾ ਹੈ। ਨੌਜਵਾਨ ਦੀ ਲਾਸ਼ ਲੈਣ ਤੇ ਮੁਲਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਪਰਿਵਾਰ …

Read More »

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ‘ਚ ਘਿਰੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਰਾਹਤ

ਹਾਈਕੋਰਟ ਨੇ ਦਿੱਤੀ ਜ਼ਮਾਨਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਵਿਚ ਦੋਸ਼ੀ ਵਜੋਂ ਗ੍ਰਿਫ਼ਤਾਰ ਕੀਤੇ ਮੋਗਾ ਦੇ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ। ਚਰਨਜੀਤ ਸ਼ਰਮਾ ਅੱਜ ਕੱਲ੍ਹ ਪਟਿਆਲਾ ਜੇਲ੍ਹ ਵਿਚ ਬੰਦ ਹੈ। ਸ਼ਰਮਾ ਨੇ ਖਰਾਬ …

Read More »

ਭਗਵੰਤ ਮਾਨ ਨੇ ਜਿੱਤ ਦਾ ਸਰਟੀਫਿਕੇਟ ਖਟਕੜ ਕਲਾਂ ਵਿਖੇ ਸ਼ਹੀਦਾਂ ਦੇ ਚਰਨਾਂ ‘ਚ ਰੱਖਿਆ

ਸਮਾਜਿਕ ਤਬਦੀਲੀ ਲਈ ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ: ਮਾਨ ਬੰਗਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਮਪੀ ਭਗਵੰਤ ਮਾਨ ਨੇ ਪਿੰਡ ਖਟਕੜ ਕਲਾਂ ਵਿਚ ਪੁੱਜ ਕੇ ਨਵੇਂ ਅਹੁਦੇ ਦਾ ਮਿਲਿਆ ਪ੍ਰਮਾਣ ਪੱਤਰ ਸ਼ਹੀਦਾਂ ਦੇ ਚਰਨਾਂ ਵਿਚ ਰੱਖਿਆ। ਉਨ੍ਹਾਂ ਸ਼ਹੀਦ-ਏ-ਆਜ਼ਮ …

Read More »

ਕੁੰਵਰ ਵਿਜੈ ਪ੍ਰਤਾਪ ਸਿੰਘ ਮੁੜ ਐਸ.ਆਈ.ਟੀ. ‘ਚ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਚਰਚਿਤ ਅਧਿਕਾਰੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਮੁੜ ਤੋਂ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਅਤੇ ਸੰਗਠਿਤ ਅਪਰਾਧ ਰੋਕੂ ਯੂਨਿਟ (ਓਕੂ) ਵਿੱਚ ਤਾਇਨਾਤ ਕਰ ਦਿੱਤਾ ਹੈ। ਰਾਜ ਸਰਕਾਰ ਵੱਲੋਂ ਜਾਰੀ ਇੱਕ ਵੱਖਰੇ ਬਿਆਨ ਰਾਹੀਂ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ …

Read More »

ਮਹਿਲਾ ਪਾਇਲਟਾਂ ਨੇ ਐਮ.ਆਈ. -17 ਹੈਲੀਕਾਪਟਰ ਉਡਾ ਕੇ ਰਚਿਆ ਇਤਿਹਾਸ

ਚਾਲਕ ਦਲ ‘ਚ ਇਕ ਮੁਕੇਰੀਆਂ ਤੇ ਇਕ ਚੰਡੀਗੜ੍ਹ ਦੀ ਪਾਇਲਟ ਚੰਡੀਗੜ੍ਹ/ਬਿਊਰੋ ਨਿਊਜ਼ : ਮਹਿਲਾ ਪਾਇਲਟਾਂ ਨੇ ਐਮ.ਆਈ.-17 ਹੈਲੀਕਾਪਟਰ ਉਡਾ ਕੇ ਇਤਿਹਾਸ ਰਚ ਦਿੱਤਾ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਜਦ ਸਾਰੇ ਮਹਿਲਾਵਾਂ ਵਾਲੇ ਚਾਲਕ ਦਲ ਨੇ ਹੈਲੀਕਾਪਟਰ ਉਡਾਇਆ ਹੋਵੇ। ਲੰਘੇ ਸੋਮਵਾਰ ਨੂੰ ਦੇਸ਼ ਦੇ ਪਹਿਲੇ ਸਾਰੇ ਮਹਿਾਲਾਵਾਂ ਵਾਲੇ ਚਾਲਕ …

Read More »

ਨੀਟੂ ਸ਼ਟਰਾਂ ਵਾਲੇ ਦੀ ਚਰਚਾ ਹੁਣ ਦੇਸ਼ ਤੇ ਵਿਦੇਸ਼ਾਂ ‘ਚ ਹੋਣ ਲੱਗੀ

ਚੋਣਾਂ ਵਿਚ 856 ਵੋਟਾਂ ਹਾਸਲ ਕਰਨ ਵਾਲੇ ਨੀਟੂ ਨੂੰ ਮਿਲਿਆ ਜੇਤੂ ਉਮੀਦਵਾਰਾਂ ਨਾਲੋਂ ਵੱਧ ਸਤਿਕਾਰ ਜਲੰਧਰ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਵਿਚ 856 ਵੋਟਾਂ ਹਾਸਲ ਕਰਕੇ ਆਪਣੀ ਜ਼ਮਾਨਤ ਤਕ ਨਾ ਬਚਾ ਸਕਣ ਵਾਲੇ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂ ਵਾਲੇ ਦੀ ਚਰਚਾ ਦੇਸ਼ ਵਿਚ ਹੀ ਨਹੀਂ, ਸਗੋਂ ਵਿਦੇਸ਼ਾਂ ਵਿਚ ਵੀ ਹੋ ਰਹੀ …

Read More »

ਆਰ.ਟੀ.ਆਈ. ਤਹਿਤ ਹੋਇਆ ਖੁਲਾਸਾ

ਬਾਦਲ ਪਰਿਵਾਰ ਵੀ ਪੰਜਾਬ ਸਰਕਾਰ ਕੋਲੋਂ ਲੈ ਰਿਹੈ ਟਿਊਬਵੈੱਲ ਕੁਨੈਕਸ਼ਨ ‘ਤੇ ਸਬਸਿਡੀ ਕੋਟਕਪੂਰਾ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਮੰਡਲ ਬਾਦਲ ਵੱਲੋਂ ਜਾਰੀ ਆਰਟੀਆਈ ਤਹਿਤ ਇਕ ਸੂਚਨਾ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਸੂਬੇ ਦਾ ਸਭ ਤੋਂ ਅਮੀਰ ਬਾਦਲ ਪਰਿਵਾਰ ਵੀ ਟਿਊਬਵੈੱਲ ਮੋਟਰਾਂ ‘ਤੇ ਪੰਜਾਬ ਸਰਕਾਰ ਤੋਂ ਸਬਸਿਡੀ ਲੈ ਰਿਹਾ …

Read More »

ਕੈਪਟਨ ਵਲੋਂ ਮੰਤਰੀਆਂ ਨੂੰ ਦਿੱਤੀ ਚਿਤਾਵਨੀ ਦਾ ਹੋਵੇਗਾ ਅਸਰ

ਕਾਂਗਰਸੀ ਉਮੀਦਵਾਰ ਨੂੰ ਨਾ ਜਿਤਾ ਸਕਣ ਵਾਲੇ ਮੰਤਰੀਆਂ ਦੀ ਜਾ ਸਕਦੀ ਹੈ ਕੁਰਸੀ ਚੰਡੀਗੜ੍ਹ : ਪੰਜਾਬ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੰਤਰੀਆਂ ਅਤੇ ਵਿਧਾਇਕਾਂ ਨੂੰ ਦਿੱਤੀ ਗਈ ਚਿਤਾਵਨੀ ‘ਤੇ ਅਮਲ ਸ਼ੁਰੂ ਹੋਣ ਜਾ ਰਿਹਾ ਹੈ। ਦਿੱਲੀ ਦਰਬਾਰ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ ਸੂਬੇ …

Read More »

ਪੰਜਾਬ ਦੇ ਮੰਤਰੀਆਂ ਦੇ ਵਿਭਾਗਾਂ ‘ਚ ਹੋ ਸਕਦੈ ਫੇਰਬਦਲ!

ਸਿੱਧੂ ਦਾ ਵਿਭਾਗ ਮਿਲ ਸਕਦਾ ਹੈ ਬ੍ਰਹਮ ਮਹਿੰਦਰਾ ਜਾਂ ਸੋਨੀ ਨੂੰ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਕਾਰ ਵਿਵਾਦ ਕਾਰਨ ਮੰਤਰੀਆਂ ਦੇ ਵਿਭਾਗਾਂ ਵਿਚ ਫੇਰਬਦਲ ਦੇ ਚਰਚੇ ਜ਼ੋਰ ਫੜ ਰਹੇ ਹਨ। ਪੰਜਾਬ ਸਕੱਤਰੇਤ ਦੇ ਗਲਿਆਰਿਆਂ ਅਤੇ ਸਿਆਸੀ ਹਲਕਿਆਂ ਵਿਚ ਵੀ ਇਸ ਗੱਲ ਦੀ …

Read More »