ਸੁਨੀਲ ਜਾਖੜ ਨੂੰ ਦੱਸਿਆ ਭਵਿੱਖ ਦਾ ਮੁੱਖ ਮੰਤਰੀ ਪਠਾਨਕੋਟ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭੋਆ ਅਤੇ ਬਟਾਲਾ ਵਿਚ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿੱਚ ਕੀਤੀਆਂ ਚੋਣ ਰੈਲੀਆਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਪਰ ਵੋਟਾਂ ਦੀ ਰਾਜਨੀਤੀ ਨੂੰ ਲੈ ਕੇ ਦੇਸ਼ ਨੂੰ ਧਰਮ ਅਤੇ ਜਾਤ-ਪਾਤ …
Read More »Monthly Archives: May 2019
ਪੰਥਕ ਤੇ ਕਿਸਾਨ ਜਥੇਬੰਦੀਆਂ ਨੇ ਅਕਾਲੀ ਬਣਾਏ ਬੰਦੀ
ਮੰਡੀ ਕਲਾਂ ‘ਚ ਟਕਰਾਅ ਹੋਇਆ ਅਤੇ ਇੱਟਾਂ ਰੋੜੇ ਚੱਲੇ, ਅਕਾਲੀਆਂ ਨੇ ਲਾਇਆ ਧਰਨਾ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਜ਼ਿਲ੍ਹੇ ਦੇ ਪਿੰਡ ਮੰਡੀ ਕਲਾਂ ਵਿਚ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ ਜਦੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦੌਰੇ ਨੂੰ ਲੈ ਕੇ ਪੰਥਕ ਤੇ ਕਿਸਾਨ ਜਥੇਬੰਦੀ ਨੇ ਵਿਰੋਧ ਸ਼ੁਰੂ ਕਰ ਦਿੱਤਾ। ਸ੍ਰੀ …
Read More »ਬੈਂਸ ਭਰਾਵਾਂ ਦਾ ਨਾਮ ਕਿਸੇ ਨਾ ਕਿਸੇ ਵਿਵਾਦ ਨਾਲ ਜੁੜਨਾ ਆਮ ਵਰਤਾਰਾ ਬਣਿਆ
ਬੈਂਸ ਭਰਾਵਾਂ ਨੇ ਸਰਕਾਰ ਦੀਆਂ ਕਮਜ਼ੋਰੀਆਂ ਨੂੰ ਸਾਹਮਣੇ ਲਿਆ ਬਣਾਈ ਪਛਾਣ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੀ ਸਨਅਤੀ ਰਾਜਧਾਨੀ ਵਜੋਂ ਜਾਣੇ ਜਾਂਦੇ ਲੁਧਿਆਣਾ ਸ਼ਹਿਰ ਦੀ ਸਿਆਸਤ ਵਿੱਚੋਂ ਉਭਰੇ ਸਿਮਰਜੀਤ ਸਿੰਘ ਬੈਂਸ ਦਾ ਨਾਮ ਕਿਸੇ ਨਾ ਕਿਸੇ ਵਿਵਾਦ ਨਾਲ ਜੁੜਨਾ ਆਮ ਵਰਤਾਰਾ ਬਣ ਗਿਆ ਹੈ। ਉਨ੍ਹਾਂ ਨੇ ਸਰਕਾਰੀ ਦਫ਼ਤਰਾਂ ਵਿੱਚ ਆਧੁਨਿਕ ਤਕਨੀਕ …
Read More »ਸਿੱਧੂ ਨੇ ਮੋਦੀ ਅਤੇ ਬਾਦਲਾਂ ਦੀ ਕੀਤੀ ਤਿੱਖੀ ਆਲੋਚਨਾ
ਨਵਜੋਤ ਕੌਰ ਸਿੱਧੂ ਦੀ ਟਿਕਟ ਕੱਟੇ ਜਾਣ ਲਈ ਅਸਿੱਧੇ ਤੌਰ ‘ਤੇ ਕੈਪਟਨ ਨੂੰ ਦੱਸਿਆ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ :ਕਾਂਗਰਸ ਦੇ ਸਟਾਰ ਪ੍ਰਚਾਰਕ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਸਿੱਧੂ ਨੇ ਡਾ. ਨਵਜੋਤ ਕੌਰ ਸਿੱਧੂ ਦੀ ਟਿੱਕਟ ਕੱਟੇ ਜਾਣ ਲਈ ਕੈਪਟਨ ਅਮਰਿੰਦਰ ਨੂੰ …
Read More »ਸਿੱਖ ਕਤਲੇਆਮ ਤੇ ਗੁਜਰਾਤ ਦੰਗਿਆਂ ‘ਚ ਵੱਡਾ ਫਰਕ : ਨਰੇਸ਼ ਗੁਜਰਾਲ
’84 ਕਤਲੇਆਮ ਮੌਕੇ ਪੁਲਿਸ ਨੇ ਭੀੜ ਦਾ ਦਿੱਤਾ ਸੀ ਸਾਥ ਜਲੰਧਰ/ਬਿਊਰੋ ਨਿਊਜ਼ ਰਾਜ ਸਭਾ ਮੈਂਬਰ ਤੇ ਐੱਨਡੀਏ ਦੇ ਬੁਲਾਰੇ ਨਰੇਸ਼ ਗੁਜਰਾਲ ਨੇ ਕਿਹਾ ਹੈ ਕਿ 1984 ਦੇ ਸਿੱਖ ਕਤਲੇਆਮ ਅਤੇ 2002 ਦੇ ਗੁਜਰਾਤ ਦੰਗਿਆਂ ਵਿਚ ਵੱਡਾ ਫ਼ਰਕ ਹੈ। ’84 ਦੇ ਕਤਲੇਆਮ ਦੀ ਤੁਲਨਾ ਗੁਜਰਾਤ ਦੰਗਿਆਂ ਨਾਲ ਨਹੀਂ ਕੀਤੀ ਜਾ ਸਕਦੀ। …
Read More »ਕੇਜਰੀਵਾਲ ਨੇ ਫਰੀਦਕੋਟ ਤੋਂ ‘ਆਪ’ ਉਮੀਦਵਾਰ ਸਾਧੂ ਸਿੰਘ ਲਈ ਜੈਤੋ ‘ਚ ਕੱਢਿਆ ਰੋਡ ਸ਼ੋਅ
ਅੰਮ੍ਰਿਤਸਰ ‘ਚ ਹਰਦੀਪ ਪੁਰੀ ਲਈ ਚੋਣ ਪ੍ਰਚਾਰ ਕਰਨ ਪਹੁੰਚੇ ਸੰਨੀ ਦਿਓਲ ਅਤੇ ਹੰਸ ਰਾਜ ਹੰਸ ਜੈਤੋ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਪਾਰਟੀ ਉਮੀਦਵਾਰ ਪ੍ਰੋ: ਸਾਧੂ ਸਿੰਘ ਦੇ ਹੱਕ ਵਿਚ ਜੈਤੋ ਵਿਖੇ ਰੋਡ ਸ਼ੋਅ ਕੱਢਿਆ ਗਿਆ। …
Read More »ਗੁਰਦਾਸਪੁਰ ਤੋਂ ਜਾਖੜ ਜਿੱਤੇ ਤਾਂ ਮੁੱਖ ਮੰਤਰੀ ਦੀ ਕੁਰਸੀ ਤੱਕ ਪਹੁੰਚਣਾ ਹੋਵੇਗਾ ਸੌਖਾ
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵੀ ਦਿੱਤੇ ਸੰਕੇਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਜੇਕਰ ਗੁਰਦਾਸਪੁਰ ਤੋਂ ਚੋਣ ਜਿੱਤਦੇ ਹਨ ਤਾਂ ਉਨ੍ਹਾਂ ਲਈ ਮੁੱਖ ਮੰਤਰੀ ਦੀ ਕੁਰਸੀ ਤੱਕ ਪਹੁੰਚਣਾ ਅਸਾਨ ਹੋ ਜਾਵੇਗਾ। ਇਹ ਦਾਅਵਾ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੀਤਾ ਹੈ। ਤ੍ਰਿਪਤ ਬਾਜਵਾ …
Read More »ਸੀਨੀਅਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ
ਫਿਊਨਰਲ ਸੇਵਾਵਾਂ ਦੀ ਰਜਿਸਟਰੇਸ਼ਨ ਫੀਸ ਦੀ ਵਾਪਸੀ ਲਈ ਸੰਪਰਕ 30 ਜੂਨ ਤੱਕ ਬਰੈਂਪਟਨ/ਹਰਜੀਤ ਬੇਦੀ : ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਆਫ ਬਰੈਂਪਟਨ ਵਲੋਂ ਇਸ ਸੈਸ਼ਨ ਦੀ ਜਨਰਲ ਬਾਡੀ ਦੀ ਪਲੇਠੀ ਮੀਟਿੰਗ 9 ਮਈ 2019 ਨੂੰ ਪਰਮਜੀਤ ਬੜਿੰਗ ਦੀ ਪਰਧਾਨਗੀ ਹੇਠ ਹੋਈ। ਬਲਵਿੰਦਰ ਬਰਾੜ ਨੇ ਸਟੇਜ ਸੰਭਾਲਦਿਆਂ ਹਾਜਰ ਹੋਏ ਮੈਂਬਰਾਂ ਨੂੰ ਜੀ …
Read More »ਲਿੰਕਨ ਐੱਮ. ਅਲੈਗਜ਼ੈਂਡਰ ਸਕੂਲ ਵਿਚ ਪੰਜਾਬੀ ਭਾਸ਼ਣ ਮੁਕਾਬਲੇ ਸਫ਼ਲਤਾ ਪੂਰਵਕ ਸੰਪੰਨ ਹੋਏ
80 ਸਕੂਲੀ ਵਿਦਿਆਰਥੀਆਂ ਤੇ ਬਾਲਗਾਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲਿਆ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 12 ਮਈ ਨੂੰ ਲਿੰਕਨ ਐੱਮ.ਅਲੈਗਜ਼ੈਂਡਰ ਸੈਕੰਡਰੀ ਸਕੂਲ ਵਿਚ ਪੰਜਾਬੀ ਭਾਸ਼ਣ ਮੁਕਾਬਲੇ ਸਫ਼ਲਤਾ-ਪੂਰਵਕ ਕਰਵਾਏ ਗਏ। ਵੱਖ-ਵੱਖ ਉਮਰ ਵਰਗਾਂ ਦੇ ਵਿਦਿਆਰਥੀਆਂ ਅਤੇ ਬਾਲਗ਼ਾਂ ਦੇ ਬੋਲਣ ਲਈ ਵਿਸ਼ੇ ਵੱਖ-ਵੱਖ ਨਿਰਧਾਰਤ ਕੀਤੇ ਗਏ ਸਨ। ਜਿੱਥੇ ਐੱਸ.ਕੇ. ਤੋਂ ਗਰੇਡ-6 …
Read More »19 ਮਈ ਨੂੰ ਹੋ ਰਹੀ ਇੰਸਪੀਰੇਸ਼ਨਲ ਸਟੈੱਪਸ਼ ਵਿਚ ਮੈਰਾਥਨ ਦੌੜਾਕ ਸੰਜੂ ਗੁਪਤਾ ਲਵੇਗਾ ਹਿੱਸਾ
ਬਰੈਂਪਟਨ/ਡਾ. ਝੰਡ : ਲੰਘੇ ਹਫ਼ਤੇ 10, 11 ਅਤੇ 12 ਮਈ ਨੂੰ ਤਿੰਨ ਵੱਖ-ਵੱਖ ਥਾਵਾਂ ‘ਤੇ ਹੋਈਆਂ ਵੱਖ-ਵੱਖ ਦੂਰੀ ਵਾਲੀਆਂ ਦੌੜਾਂ ਵਿਚ ਸੰਜੂ ਗੁਪਤਾ ਨੇ ਬੜੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਵਿਚ ਸ਼ੁੱਕਰਵਾਰ 10 ਮਈ ਨੂੰ ਨਿਆਗਰਾ ਫ਼ਾਲਜ਼ ਦੇ ਨੇੜੇ ਸ਼ਹਿਰ ઑਡਨਵਿੱਲ਼ ਵਿਖੇ ਹੋਈ 5 ਕਿਲੋ ਮੀਟਰ ઑਮੱਡਕੈਟ ਰਨ …
Read More »