ਭਗਵੰਤ ਮਾਨ ਖਿਲਾਫ ਡਟੇ ਗੁਰਪ੍ਰੀਤ ਘੁੱਗੀ ਬਰਨਾਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਬਰਨਾਲਾ ਤੋਂ ਰੋਡ ਸ਼ੋਅ ਸ਼ੁਰੂ ਕੀਤਾ ਗਿਆ। ਇਸ ਦੌਰਾਨ ਜਦੋਂ ਉਹ ਪਿੰਡ ਕਰਮਗੜ੍ਹ ਅਤੇ ਨੰਗਲ ਦੇ ਵਿਚਕਾਰ ਪਹੁੰਚੇ ਤਾਂ ਇੱਥੇ ਕੁਝ ਨੌਜਵਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ …
Read More »Monthly Archives: May 2019
ਸੰਨੀ ਦਿਓਲ ਨੇ ਕਿਹਾ – ਮੈਨੂੰ ਨੇਤਾ ਬਣਨ ਵਿਚ ਕੁਝ ਸਮਾਂ ਲੱਗੇਗਾ
ਧਰਮਿੰਦਰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨਾਲ ਸਨ ਅਤੇ ਮੈਂ ਨਰਿੰਦਰ ਮੋਦੀ ਨਾਲ ਗੁਰਦਾਸਪੁਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦਾ ਆਖਰੀ ਪੜ੍ਹਾਅ 19 ਮਈ ਨੂੰ ਹੈ। ਇਸ ਆਖਰੀ ਤੇ ਸੱਤਵੇਂ ਪੜ੍ਹਾਅ ਤਹਿਤ ਪੰਜਾਬ ਵਿਚ ਵੀ 19 ਮਈ ਨੂੰ ਵੋਟਾਂ ਪੈਣੀਆਂ ਹਨ। ਪੰਜਾਬ ਦਾ ਲੋਕ ਸਭਾ ਹਲਕਾ ਗੁਰਦਾਸਪੁਰ ਵੀ ਇਸ ਸਮੇਂ …
Read More »ਮੁਹਾਲੀ ‘ਚ ਕਿਸਾਨਾਂ ‘ਤੇ ਲਾਠੀਚਾਰਜ ਅਤੇ ਪਾਣੀਆਂ ਦੀ ਬੁਛਾੜਾਂ
ਕਿਸਾਨਾਂ ਨੇ ਕੈਪਟਨ ਅਮਰਿੰਦਰ ਅਤੇ ਮੋਦੀ ਸਰਕਾਰ ਖਿਲਾਫ ਜੰਮ ਕੇ ਕੀਤੀ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਆਪਣੀਆਂ ਮੰਗਾਂ ਸਬੰਧੀ ਅੱਜ ਚੰਡੀਗੜ੍ਹ ਦੇ ਰਾਜ ਭਵਨ ਦਾ ਘਿਰਾਓ ਕਰਨ ਲਈ ਮੋਹਾਲੀ ਦੇ ਅੰਬ ਸਾਹਿਬ ਗੁਰਦੁਆਰਾ ਤੋਂ ਇਕ ਵਿਸ਼ਾਲ ਮਾਰਚ ਕੱਢਿਆ ਗਿਆ। ਕਿਸਾਨ ਕੈਪਟਨ ਅਮਰਿੰਦਰ ਅਤੇ ਮੋਦੀ ਸਰਕਾਰ ਖਿਲਾਫ ਜ਼ੋਰਦਾਰ …
Read More »ਤਰਨਤਾਰਨ ਦੀ ਪੁਲਿਸ ਨੇ ਦੋ ਨਾਮੀ ਗੈਂਗਸਟਰਾਂ ਨੂੰ ਫੜਿਆ
ਦੋਵੇਂ ਗੈਂਗਸਟਰਾਂ ਅਸ਼ਵਨੀ ਅਤੇ ਸਾਜਨ ਖਿਲਾਫ ਕਈ ਮਾਮਲੇ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ ਤਰਨਤਾਰਨ ਦੀ ਪੁਲਿਸ ਨੇ ਅੱਜ ਦੋ ਨਾਮੀ ਗੈਂਗਸਟਰ ਅਸ਼ਵਨੀ ਕੁਮਾਰ ਸੈਫੀ ਅਤੇ ਸਾਜਨ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਗੈਂਗਸਟਰ ਅਸ਼ਵਨੀ ਕੋਲੋਂ ਇਕ 32 ਬੋਰ ਦਾ ਪਿਸਤੌਲ ਵੀ ਬਰਾਮਦ ਹੋਇਆ ਹੈ। ਜ਼ਿਕਰਯੋਗ ਹੈ ਕਿ ਅਸ਼ਵਨੀ ਖਿਲਾਫ ਵੱਖ-ਵੱਖ …
Read More »ਸਰੀ ਤੋਂ ਭਾਰਤ ਪਹੁੰਚਿਆ ਮੋਟਰ ਸਾਈਕਲਾਂ ‘ਤੇ ਸਿੱਖ ਜਥਾ
22 ਦੇਸ਼ਾਂ ਵਿਚੋਂ ਲੰਘ ਕੇ 12 ਹਜ਼ਾਰ ਕਿਲੋਮੀਟਰ ਦਾ ਸਫਰ ਕੀਤਾ ਤੈਅ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਟਰਸਾਈਕਲ ਯਾਤਰਾ 22 ਮੁਲਕਾਂ ਵਿਚੋਂ ਲੰਘਦੀ ਹੋਈ ਲਗਭਗ 12 ਹਜ਼ਾਰ ਕਿਲੋਮੀਟਰ ਸਫ਼ਰ ਤੈਅ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੀ ਹੈ। ਇਹ ਮੋਟਰਸਾਈਕਲ ਯਾਤਰਾ ਪਹਿਲਾਂ …
Read More »ਏਅਰ ਸਟਰਾਈਕ ‘ਤੇ ਘਿਰੇ ਪ੍ਰਧਾਨ ਮੰਤਰੀ ਮੋਦੀ – ਖੂਬ ਉਡਿਆ ਮਜਾਕ
ਕਿਹਾ ਸੀ – ਬੱਦਲ ਪਾਕਿ ਰਾਡਾਰ ਤੋਂ ਬਚਣ ‘ਚ ਕਰ ਸਕਦੇ ਹਨ ਮੱਦਦ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘੇ ਦਿਨੀਂ ਕਿਹਾ ਕਿ ਜਦੋਂ ਬਾਲਾਕੋਟ ਏਅਰ ਸਟਰਾਈਕ ਦੀ ਯੋਜਨਾ ਬਣ ਰਹੀ ਸੀ ਤਾਂ ਮੈਂ ਮਾਹਿਰਾਂ ਨੂੰ ਸੁਝਾਅ ਵੀ ਦਿੱਤੇ ਸਨ। ਮੋਦੀ ਦਾ ਕਹਿਣਾ ਸੀ ਕਿ ਅਸਮਾਨ ‘ਤੇ ਬੱਦਲ …
Read More »ਰਾਹੁਲ ਗਾਂਧੀ ਨੇ ਖੰਨਾ ‘ਚ ਰੈਲੀ ਕਰਕੇ ਕਾਂਗਰਸ ਲਈ ਮੰਗੀਆਂ ਵੋਟਾਂ
’84 ਕਤਲੇਆਮ ਬਾਰੇ ਸੈਮ ਪਿਤ੍ਰੋਦਾ ਦੇ ਬਿਆਨ ਨੂੰ ਦੱਸਿਆ ਸ਼ਰਮਨਾਕ ਖੰਨਾ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਲਈ ਵੋਟਾਂ ਮੰਗਣ ਲਈ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਅੱਜ ਪੰਜਾਬ ਪਹੁੰਚੇ ਅਤੇ ਪ੍ਰਿਅੰਕਾ ਗਾਂਧੀ ਭਲਕੇ ਪਹੁੰਚਣਗੇ। ਰਾਹੁਲ ਨੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿਚ ਖੰਨਾ ਵਿਖੇ ਰੈਲੀ ਨੂੰ …
Read More »ਸਟਾਰ ਪ੍ਰਚਾਰਕ ਸਿੱਧੂ ਦਾ ਗਲਾ ਹੋਇਆ ਖਰਾਬ
ਹੁਣ ਨਹੀਂ ਕਰ ਸਕਣਗੇ ਚੋਣ ਪ੍ਰਚਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਲਈ 6 ਪੜ੍ਹਾਵਾਂ ਦੀ ਵੋਟਿੰਗ ਹੋ ਚੁੱਕੀ ਹੈ ਅਤੇ 19 ਮਈ ਨੂੰ 7ਵੇਂ ਪੜਾਅ ਤਹਿਤ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਵਿਚ ਵੋਟਾਂ ਪੈਣੀਆਂ ਹਨ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਨੂੰ ਇਕ ਝਟਕਾ ਲੱਗਾ ਹੈ ਕਿ ਸਟਾਰ ਪ੍ਰਚਾਰਕ ਦਾ ਗਲਾ ਖਰਾਬ …
Read More »ਚੋਣ ਪ੍ਰਚਾਰ ਲਈ ਸੰਗਰੂਰ ਪਹੁੰਚੇ ਕੇਜਰੀਵਾਲ ਦਾ ਤਿੱਖਾ ਵਿਰੋਧ
ਭਗਵੰਤ ਮਾਨ ਦੇ ਹੱਕ ਕੱÎਢਿਆ ਰੋਡ ਸ਼ੋਅ ਅਤੇ ਕੀਤੀਆਂ ਤਾਰੀਫਾਂ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਵਿਚ ਚੋਣ ਪ੍ਰਚਾਰ ਲਈ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਸੰਗਰੂਰ ਪਹੁੰਚਣ ‘ਤੇ ਤਿੱਖਾ ਵਿਰੋਧ ਹੋਇਆ। ਲੋਕਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਕੇਜਰੀਵਾਲ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਅਸੀਂ ‘ਆਪ’ …
Read More »‘ਆਪ’ ਉਮੀਦਵਾਰ ਬਲਜਿੰਦਰ ਕੌਰ ਦੀ ਗੱਡੀ ‘ਤੇ ਹੋਏ ਹਮਲੇ ਸਬੰਧੀ ਦੋ ਨੌਜਵਾਨ ਗ੍ਰਿਫਤਾਰ
ਪੀੜਤ ਨੌਜਵਾਨਾਂ ਦੀਆਂ ਮਾਵਾਂ ਨੇ ਇਨਸਾਫ ਦੀ ਕੀਤੀ ਮੰਗ ਬਠਿੰਡਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਦੇ ਕਾਫ਼ਲੇ ‘ਤੇ ਐਤਵਾਰ ਰਾਤ ਨੂੰ ਕੁਝ ਵਿਅਕਤੀਆਂ ਵੱਲੋਂ ਹਮਲੇ ਦੀ ਕੋਸ਼ਿਸ਼ ਕਰਨ ਸਬੰਧੀ ਬਠਿੰਡਾ ਪੁਲਿਸ ਨੇ ਦੋ ਨੌਜਵਾਨਾ ਨੂੰ ਗ੍ਰਿਫਤਾਰ ਕੀਤਾ ਹੈ। ਬਲਜਿੰਦਰ ਕੌਰ ਦਾ …
Read More »