ਸਮੁੱਚੇ ਕਬੱਡੀ ਖੇਡ ਜਗਤ ਵਿਚ ਸੋਗ ਦੀ ਲਹਿਰ ਮੋਹਾਲੀ/ਬਿਊਰੋ ਨਿਊਜ਼ ਕੌਮਾਂਤਰੀ ਕਬੱਡੀ ਖਿਡਾਰੀ ਬਿੱਟੂ ਦੁਗਾਲ ਦਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਚ ਦੇਹਾਂਤ ਹੋ ਗਿਆ। ਬਿੱਟੂ ਦੁਗਾਲ ਦੇ ਦੇਹਾਂਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਕਬੱਡੀ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ। ਬਿੱਟੂ ਦੇ ਦਿਮਾਗ਼ ਦੀ ਨਾੜੀ ਫੱਟ ਜਾਣ ਕਾਰਨ …
Read More »Monthly Archives: May 2019
ਲੋਕ ਸਭਾ ਚੋਣਾਂ ਤੋਂ ਬਾਅਦ ਕਰਤਾਰਪੁਰ ਲਾਂਘੇ ਸਬੰਧੀ ਹੋ ਸਕਦੀ ਹੈ ਗੱਲਬਾਤ
ਲੰਘੀ 16 ਅਪ੍ਰੈਲ ਤੋਂ ਬਾਅਦ ਭਾਰਤ-ਪਾਕਿ ਵਿਚਾਲੇ ਨਹੀਂ ਹੋਈ ਗੱਲਬਾਤ ਇਸਲਾਮਾਬਾਦ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਬਾਅਦ ਪਾਕਿਸਤਾਨ ਫਿਰ ਤੋਂ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਗੱਲਬਾਤ ਤੋਰ ਸਕਦਾ ਹੈ। ਪਾਕਿਸਤਾਨੀ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਦਾ ਹੈ ਕਿ ਭਾਰਤ ਵਿੱਚ ਨਵੀਂ ਸਰਕਾਰ ਦੇ ਗਠਨ ਮਗਰੋਂ ਕਰਤਾਰਪੁਰ ਸਾਹਿਬ ਲਈ ਫਿਰ ਤੋਂ ਗੱਲਬਾਤ ਸ਼ੁਰੂ …
Read More »ਜੰਮੂ ਕਸ਼ਮੀਰ ਦੇ ਬਾਰਾਮੂਲਾ ‘ਚ ਵਿਦਰੋਹੀਆਂ ਵੱਲੋਂ ਕੀਤੀ ਪੱਥਰਬਾਜ਼ੀ
ਸੁਰੱਖਿਆ ਬਲਾਂ ਦੇ 47 ਜਵਾਨ ਜ਼ਖਮੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਇੱਕ ਵਾਰ ਫਿਰ ਪੱਥਰਬਾਜ਼ੀ ਦੀ ਖਬਰ ਸਾਹਮਣੇ ਆਈ ਹੈ। ਇੱਥੇ ਵਿਦਰੋਹੀਆਂ ਨੇ ਸੁਰੱਖਿਆ ਬਲਾਂ ‘ਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ, ਜਿਸ ਵਿਚ 47 ਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚ ਸਹਾਇਕ ਕਮਾਡੈਂਟ ਵੀ ਸ਼ਾਮਲ ਹੈ। ਘਟਨਾ ਦੀ ਸੂਚਨਾ …
Read More »ਪੰਜਾਬ ‘ਚ ਲੋਕ ਸਭਾ ਚੋਣਾਂ ਤੋਂ ਪਹਿਲਾਂ 84 ਦਾ ਮਾਮਲਾ ਫਿਰ ਉਠਿਆ
ਸੈਮ ਪਿਤਰੋਦਾ ਨੇ ਕਿਹਾ – 84 ਕਤਲੇਆਮ ਦੇ ਦਰਦ ਦਾ ਅਹਿਸਾਸ ਹੈ ਪਰ ਭਾਜਪਾ ਨੇ ਮੇਰੇ ਸ਼ਬਦਾਂ ਨੂੰ ਗਲਤ ਪੇਸ਼ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਸਲਾਹਕਾਰ ਸੈਮ ਪਿਤਰੋਦਾ ਨੇ 1984 ਸਿੱਖ ਕਤਲੇਆਮ ਬਾਰੇ ਦਿੱਤੇ ਗਏ ਬਿਆਨ ‘ਤੇ ਅੱਜ ਸਫਾਈ ਦਿੱਤੀ। ਪਿਤਰੋਦਾ ਨੇ ਟਵੀਟ ਕੀਤਾ ਕਿ ਉਸ …
Read More »ਸੈਮ ਪਿਤਰੋਦਾ ਦਾ ਬਿਆਨ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ
ਡਾ. ਦਲਜੀਤ ਚੀਮਾ ਨੇ ਕਿਹਾ – ਪਿਤਰੋਦਾ ਨੇ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਛਿੜਕਿਆ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਦਿੱਤੇ ਬਿਆਨ ਨੂੰ ਮੰਦਭਾਗਾ ઠਅਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਦੱਸਿਆ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ …
Read More »ਪ੍ਰਕਾਸ਼ ਸਿੰਘ ਬਾਦਲ ਨੇ ਚਰਨਜੀਤ ਅਟਵਾਲ ਦੇ ਹੱਕ ‘ਚ ਪ੍ਰਚਾਰ ਕਰਦਿਆਂ ਮੋਦੀ ਦੀ ਤੁਲਨਾ ਅਬਰਾਹਿਮ ਲਿੰਕਨ ਨਾਲ ਕੀਤੀ
ਕਿਹਾ – ਰਾਹੁਲ ਗਾਂਧੀ ਕੋਲ ਦੇਸ਼ ਨੂੰ ਚਲਾਉਣ ਵਾਲਾ ਤਜਰਬਾ ਨਹੀਂ ਜਲੰਧਰ/ਬਿਊਰੋ ਨਿਊਜ਼ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਜਲੰਧਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ-ਭਾਜਪਾ ਗਠਜੋੜ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਕਰਤਾਰਪੁਰ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਕਾਸ਼ ਸਿੰਘ …
Read More »ਲੁਧਿਆਣਾ ‘ਚ ਬੱਸ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ
ਲੋਕਾਂ ਨੇ ਪੀ.ਆਰ.ਟੀ.ਸੀ. ਦੀ ਬੱਸ ਨੂੰ ਲਗਾਈ ਅੱਗ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਬਸਤੀ ਜੋਧੇਵਾਲਾ ਚੌਕ ਦੇ ਨੇੜੇ ਨੈਸ਼ਨਲ ਹਾਈਵੇਅ ‘ਤੇ ਅੱਜ ਪੀ. ਆਰ. ਟੀ. ਸੀ. ਦੀ ਇੱਕ ਤੇਜ਼ ਰਫ਼ਤਾਰ ਬੱਸ ਨੇ ਇੱਕ ਮੋਟਰ ਸਾਈਕਲ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਹਾਦਸੇ ਵਿਚ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੌਕੇ ‘ਤੇ …
Read More »ਅਯੁੱਧਿਆ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ
ਸੁਪਰੀਮ ਕੋਰਟ ਨੇ ਵਿਚੋਲਗੀ ਪੈਨਲ ਨੂੰ ਦਿੱਤਾ 15 ਅਗਸਤ ਤੱਕ ਦਾ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਅਯੁੱਧਿਆ ਮਾਮਲੇ ‘ਤੇ ਵਿਚੋਲਗੀ ਦੀ ਪ੍ਰਕਿਰਿਆ ਦੇ ਹੁਕਮ ਤੋਂ ਬਾਅਦ ਅੱਜ ਪਹਿਲੀ ਵਾਰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਜਸਟਿਸ ਐੱਫ. ਐੱਮ. ਆਈ. ਖ਼ਲੀਫਉੱਲਾਹ ਨੇ ਸੁਪਰੀਮ ਕੋਰਟ ਵਿਚ ਆਪਣੀ ਰਿਪੋਰਟ ਦਾਖ਼ਲ ਕੀਤੀ, ਜਿਸ ‘ਚ …
Read More »ਗੌਤਮ ਗੰਭੀਰ ਖਿਲਾਫ ਮਹਿਲਾ ਕਮਿਸ਼ਨ ਪਹੁੰਚੀ ‘ਆਪ’ ਉਮੀਦਵਾਰ ਆਤਿਸ਼ੀ
ਕ੍ਰਿਕਟਰ ਹਰਭਜਨ ਸਿੰਘ ਨੇ ਲਿਆ ਗੰਭੀਰ ਦਾ ਪੱਖ ਨਵੀਂ ਦਿੱਲੀ/ਬਿਊਰੋ ਨਿਊਜ਼ ਪੂਰਬੀ ਦਿੱਲੀ ਤੋਂ ਭਾਜਪਾ ਉਮੀਦਵਾਰ ਗੌਤਮ ਗੰਭੀਰ ‘ਤੇ ਇਤਰਾਜ਼ਯੋਗ ਪਰਚੇ ਵੰਡਣ ਦਾ ਇਲਜ਼ਾਮ ਲਗਾਉਣ ਵਾਲੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਆਤਿਸ਼ੀ ਹੁਣ ਮਹਿਲਾ ਕਮਿਸ਼ਨ ਪਹੁੰਚ ਗਈ। ਦੂਜੇ ਪਾਸੇ ਗੰਭੀਰ ਨੇ ਵੀ ਅਰਵਿੰਦ ਕੇਜਰੀਵਾਲ, ਮੁਨੀਸ਼ ਸਿਸੋਦੀਆ ਅਤੇ ਆਤਿਸ਼ੀ ਖਿਲਾਫ ਮਾਣਹਾਨੀ …
Read More »ਜੰਮੂ ਕਸ਼ਮੀਰ ਦੇ ਸੋਪੀਆ ‘ਚ ਮੁਕਾਬਲੇ ਦੌਰਾਨ ਚੋਟੀ ਦਾ ਅੱਤਵਾਦੀ ਮਾਰਿਆ ਗਿਆ
ਮਾਰੇ ਗਏ ਅੱਤਵਾਦੀ ਅਸ਼ਫਾਕ ਅਹਿਮਦ ਕੋਲੋਂ ਗੋਲੀ ਸਿੱਕਾ ਵੀ ਹੋਇਆ ਬਰਾਮਦ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਹੋਏ ਮੁਕਾਬਲੇ ਵਿਚ ‘ਇਸਲਾਮਿਕ ਸਟੇਟ ਜੰਮੂ-ਕਸ਼ਮੀਰ’ ਦਾ ਚੋਟੀ ਦਾ ਅੱਤਵਾਦੀ ਮਾਰਿਆ ਗਿਆ ਅਤੇ ਉਸ ਕੋਲੋਂ ਭਾਰੀ ਮਾਤਰਾ ਵਿਚ ਗੋਲੀ ਸਿੱਕਾ ਵੀ ਬਰਾਮਦ ਹੋਇਆ ਹੈ। ਜਾਣਕਾਰੀ ਮਿਲੀ …
Read More »