ਸਰਕਾਰ ਵੱਲੋਂ ਮਿਲੇਗੀ 24.66 ਬਿਲੀਅਨ ਡਾਲਰ ਦੀ ਗ੍ਰਾਂਟ, ਅਧਿਆਪਕਾਂ ਦੀਆਂ ਨੌਕਰੀਆਂ ਹੋਣਗੀਆਂ ਸੁਰੱਖਿਅਤ ਉਨਟਾਰੀਓ : ਉਨਟਾਰੀਓ ਸਰਕਾਰ ਵੱਲੋਂ ਸਕੂਲ ਸਿੱਖਿਆ ਪ੍ਰਣਾਲੀ ‘ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਇਸ ਨੂੰ ਵਿਸ਼ਵ ਪੱਧਰੀ ਬਣਾ ਕੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਆਸਾਨੀ ਨਾਲ ਰੁਜ਼ਗਾਰ ਹਾਸਲ ਕਰਨ ਦੇ ਯੋਗ ਬਣਾਇਆ ਜਾਵੇਗਾ। ਇਸ ਤਹਿਤ ਸਰਕਾਰ ਸਾਲ 2019-20 …
Read More »Monthly Archives: May 2019
ਇੰਸ਼ੋਰੈਂਸ ਦਰਾਂ ਵਿੱਚ ਵਾਧੇ ਖਿਲਾਫ ਟੋਰਾਂਟੋ ਦੇ ਹਾਈਵੇਅਜ਼ ਨੂੰ ਕੀਤਾ ਜਾਮ
ਟੋਰਾਂਟੋ/ਬਿਊਰੋ ਨਿਊਜ਼ : ਇੰਸੋਰੈਂਸ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਦੇ ਖਿਲਾਫ ਰੋਸ ਜ਼ਾਹਿਰ ਕਰਨ ਲਈ ਖੁਦ ਨੂੰ ਓਨਟਾਰੀਓ ਐਗ੍ਰੀਗੇਟ ਟਰੱਕਿੰਗ ਐਸੋਸਿਏਸ਼ਨ (ਓਟਾ) ਦੱਸਣ ਵਾਲੇ ਗਰੁੱਪ ਵੱਲੋਂ ਟੋਰਾਂਟੋ ਦੇ ਹਾਈਵੇਅਜ਼ ਉੱਤੇ ਬੁੱਧਵਾਰ ਨੂੰ ਮੁਜ਼ਾਹਰਾ ਕੀਤਾ ਗਿਆ। ਦਰਜਨਾਂ ਦੀ ਗਿਣਤੀ ਵਿੱਚ ਕਾਫਲੇ ਦੇ ਰੂਪ ਵਿੱਚ ਆਪਣੇ ਡੰਪ ਟਰੱਕ ਲੈ ਕੇ ਇੱਥੇ …
Read More »ਫੈਡਰਲ ਲਿਬਰਲ ਪਾਰਟੀ ਨੇ ਆਪਣੇ ਸਟੈਂਡਰਡ ‘ਚ ਕੀਤਾ ਸੁਧਾਰ : ਟਰੂਡੋ
ਕਿਹਾ – ਹੁਣ ਪਹਿਲਾਂ ਵਾਂਗ ਗੁਪਤ ਢੰਗ ਨਾਲ ਸਿਆਸੀ ਡੋਨੇਸ਼ਨ ਨਹੀਂ ਲੈਂਦੇ ਲਿਬਰਲ ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਫੈਡਰਲ ਲਿਬਰਲ ਪਾਰਟੀ ਨੇ ਆਪਣੇ ਸਟੈਂਡਰਡ ਵਿਚ ਕਾਫੀ ਸੁਧਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਫੈਡਰਲ ਲਿਬਰਲ ਪਾਰਟੀ ਉਸ ਤਰ੍ਹਾਂ ਦੀਆਂ ਸਿਆਸੀ ਡੋਨੇਸ਼ਨਾਂ ਨਹੀਂ …
Read More »ਮਹਾਰਾਸ਼ਟਰ ‘ਚ ਮਾਓਵਾਦੀਆਂ ਦੇ ਹਮਲੇ ਵਿਚ 15 ਕਮਾਂਡੋ ਸ਼ਹੀਦ
ਕਾਂਗਰਸ ਨੇ ਮੋਦੀ ਨੂੰ ਠਹਿਰਾਇਆ ਜ਼ਿੰਮੇਵਾਰ ਗੜ੍ਹਚਿਰੌਲੀ (ਮਹਾਰਾਸ਼ਟਰ)/ਬਿਊਰੋ ਨਿਊਜ਼ : ਮਾਓਵਾਦੀਆਂ ਵੱਲੋਂ ਮਹਾਰਾਸ਼ਟਰ ਦੇ ਗੜ੍ਹਚਿਰੌਲੀ ਵਿਚ ਬੁੱਧਵਾਰ ਨੂੰ ਕੀਤੇ ਗਏ ਬਾਰੂਦੀ ਸੁਰੰਗ ਧਮਾਕੇ ਵਿਚ ਪੁਲਿਸ ਦੇ 15 ਕਮਾਂਡੋ ਸ਼ਹੀਦ ਹੋ ਗਏ ਅਤੇ ਇਕ ਆਮ ਨਾਗਰਿਕ ਦੀ ਜਾਨ ਵੀ ਚਲੀ ਗਈ। ਇਹ ਹਮਲਾ ਉਦੋਂ ਹੋਇਆ ਜਦੋਂ ਮਹਾਰਾਸ਼ਟਰ ਆਪਣੇ ਸਥਾਪਨਾ ਦਿਵਸ ਦੇ …
Read More »ਮਦਰਾਸ ਹਾਈਕੋਰਟ ਨੇ ਕਿਰਨ ਬੇਦੀ ਨੂੰ ਦਿੱਤਾ ਝਟਕਾ
ਕਿਰਨ ਬੇਦੀ ਨੂੰ ਪੁਡੂਚੇਰੀ ਸਰਕਾਰ ਦੇ ਰੋਜ਼ਾਨਾ ਦੇ ਕੰਮਾਂ ‘ਚ ਦਖਲ ਦੇਣ ਦਾ ਨਹੀਂ ਹੈ ਅਧਿਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਪੁਡੂਚੇਰੀ ਦੀ ਉਪ ਰਾਜਪਾਲ ਕਿਰਨ ਬੇਦੀ ਨੂੰ ਮਦਰਾਸ ਹਾਈਕੋਰਟ ਨੇ ਝਟਕਾ ਦਿੱਤਾ ਹੈ। ਹਾਈਕੋਰਟ ਨੇ ਆਪਣੇ ਫੈਸਲੇ ‘ਚ ਕਿਹਾ ਹੈ ਕਿ ਕਿਰਨ ਬੇਦੀ ਕੋਲ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਰੋਜ਼ਾਨਾ ਦੀਆਂ …
Read More »‘ਚੌਕੀਦਾਰ ਚੋਰ ਹੈ’ ਉਤੇ ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫ਼ੀ
ਗ੍ਰਹਿ ਮੰਤਰਾਲੇ ਨੇ ਵੀ ਰਾਹੁਲ ਨੂੰ ਨਾਗਰਿਕਤਾ ਸਬੰਧੀ ਭੇਜਿਆ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ‘ਚੌਕੀਦਾਰ ਚੌਰ ਹੈ’ ਟਿੱਪਣੀ ਨੂੰ ਗ਼ਲਤ ਤਰੀਕੇ ਨਾਲ ਸੁਪਰੀਮ ਕੋਰਟ ਨਾਲ ਜੋੜਨ ਲਈ ਮੁਆਫ਼ੀ ਮੰਗ ਲਈ ਹੈ। ਰਾਹੁਲ ਗਾਂਧੀ ਦੇ ਵਕੀਲ ਮਨੂ ਸਿੰਧਵੀ ਨੇ ਰਾਹੁਲ ਵਲੋਂ ਇਹ ਮੁਆਫ਼ੀ ਮੰਗੀ। ਚੀਫ਼ ਜਸਟਿਸ …
Read More »‘ਆਪ’ ਦੇ ਵਿਧਾਇਕਾਂ ਨੂੰ ਕਰੋੜਾਂ ਰੁਪਏ ‘ਚ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ : ਸਿਸੋਦੀਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਜਪਾ ਆਪਣੀਆਂ ਪੁਰਾਣੀਆਂ ਹਰਕਤਾਂ ‘ਤੇ ਉੱਤਰ ਆਈ ਹੈ। ਉਨ੍ਹਾਂ ਕਿਹਾ ਕਿ ਨਿਗਮ ਚੋਣਾਂ ਤੋਂ ਪਹਿਲਾਂ ਇਕ ਵਿਧਾਇਕ ਨੂੰ ਖਰੀਦਣ ਦੀ ਕੀਤੀ ਗਈ ਕੋਸ਼ਿਸ਼ ਵਾਂਗ ਹੀ ਹੁਣ ਫਿਰ ਲੋਕ ਸਭਾ …
Read More »ਕੈਨੇਡਾ ‘ਚ ਲੋਕ ਮੁੱਦਿਆਂ ‘ਤੇ ਲੜੀਆਂ ਜਾਂਦੀਆਂ ਹਨ ਚੋਣਾਂ : ਗੁਰਬਖਸ਼ ਸਿੰਘ ਮੱਲ੍ਹੀ
ਚੋਣਾਂ ਵਿਚ ਸਿਆਸੀ ਆਗੂ ਇਕ-ਦੂਜੇ ‘ਤੇ ਚਿੱਕੜ ਉਛਾਲਣ ਵਾਲੀ ਰਾਜਨੀਤੀ ਨਹੀਂ ਕਰਦੇ ਚੰਡੀਗੜ੍ਹ : ਕੈਨੇਡਾ ਵਿਚ ਲਗਾਤਾਰ ਛੇ ਵਾਰ ਸੰਸਦ ਮੈਂਬਰ ਰਹੇ ਗੁਰਬਖਸ਼ ਸਿੰਘ ਮੱਲ੍ਹੀ ਨੇ ਕਿਹਾ ਕਿ ਕੈਨੇਡਾ ਦੀਆਂ ਚੋਣਾਂ ਵਿਚ ਸਿਆਸੀ ਆਗੂ ਇਕ-ਦੂਸਰੇ ਵਿਰੁੱਧ ਚਿੱਕੜ ਉਛਾਲੀ ਕਰਨ ਦੀ ਰਾਜਨੀਤੀ ਨਹੀਂ ਕਰਦੇ ਸਗੋਂ ਦੇਸ਼ ਦੇ ਮੁੱਦਿਆਂ ਉਪਰ ਬੜੀ ਸਹਿਜ …
Read More »ਡੇਰਾ ਸਿਰਸਾ ਦੀ ਨਾਮ ਚਰਚਾ ਤੋਂ ਰਾਜਨੀਤਕ ਦਲਾਂ ਨੇ ਬਣਾਈ ਦੂਰੀ
ਕਾਂਗਰਸ ਦੇ ਉਮੀਦਵਾਰ ਅਸ਼ੋਕ ਤੰਵਰ ਪਹੁੰਚੇ, ਡੇਰੇ ਨੇ ਨਹੀਂ ਦਿੱਤਾ ਕੋਈ ਸਿਆਸੀ ਸੰਦੇਸ਼ ਸਿਰਸਾ/ਬਿਊਰੋ ਨਿਊਜ਼ : ਡੇਰਾ ਸੱਚਾ ਸੌਦਾ ਦੇ ਸਥਾਪਨਾ ਦਿਵਸ ਨੂੰ ਇੰਸਾਂ ਦਿਵਸ ਦੇ ਰੂਪ ਵਿਚ ਮਨਾਇਆ ਗਿਆ। ਇੱਥੇ ਰਾਮ ਰਹੀਮ ਦੀ ਮਾਂ ਨਸੀਬ ਕੌਰ, ਬੇਟੇ ਜਸਮੀਤ ਦੀ ਮੌਜੂਦਗੀ ਵਿਚ ਨਾਮ ਚਰਚਾ ਹੋਈ, ਜਿਸ ਵਿਚ ਹਰਿਆਣਾ, ਪੰਜਾਬ ਅਤੇ …
Read More »ਹਾਈਕੋਰਟ ਨੇ ਰਾਮ ਰਹੀਮ ਨੂੰ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਨਹੀਂ ਦਿੱਤੀ ਜ਼ਮਾਨਤ
ਹਨੀਪ੍ਰੀਤ ਦੀ ਜ਼ਮਾਨਤ ਦਾ ਮਾਮਲਾ ਵੀ 9 ਮਈ ਤੱਕ ਟਾਲਿਆ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਲਾਤਕਾਰ ਦੇ ਦੋਸ਼ਾਂ ਹੇਠ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਲੰਘੇ ਦਿਨੀਂ ਰਾਮ ਰਹੀਮ ਨੇ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ …
Read More »