ਨਾਫਟਾ ਦਾ ਆਧੁਨਿਕੀਕਰਨ ਕੋਈ ਛੋਟਾ ਕੰਮ ਨਹੀਂ : ਜਸਟਿਸ ਟਰੂਡੋ ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਨਵੀਂ ਨਾਫਟਾ ਡੀਲ ਨੂੰ ਲਾਗੂ ਕਰਵਾਉਣ ਲਈ ਬਿਲ ਪੇਸ਼ ਕਰ ਦਿੱਤਾ ਗਿਆ ਹੈ। ਇਸ ਡੀਲ ‘ਤੇ ਸਹਿਮਤੀ ਬਣਨ ਤੋਂ ਅੱਠ ਮਹੀਨੇ ਬਾਅਦ ਇਸ ਨੂੰ ਲਾਗੂ ਕਰਵਾਉਣ ਲਈ ਫੈਸਲਾ ਲਿਆ ਗਿਆ …
Read More »Monthly Archives: May 2019
ਟੋਰਾਂਟੋ ਤੇ ਵੈਨਕੂਵਰ ਤੋਂ ਅੰਮ੍ਰਿਤਸਰ ਲਈ ਉਡਾਣਾਂ ਦੀ ਮੰਗ ਕੈਨੇਡਾ ਪਾਰਲੀਮੈਂਟ ਵਿਚ ਉਠੀ
ਫਲਾਈ ਅੰਮ੍ਰਿਤਸਰ ਮੁਹਿੰਮ ਨੇ ਐਮ.ਪੀ. ਰੂਬੀ ਸਹੋਤਾ ਤੇ ਰਣਦੀਪ ਸਰਾਏ ਦਾ ਕੀਤਾ ਧੰਨਵਾਦ ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਤੇ ਵੈਨਕੂਵਰ ਤੋਂ ਅੰਮ੍ਰਿਤਸਰ ਵਿਚਕਾਰ ਉਡਾਣ ਸ਼ੁਰੂ ਕਰਨ ਲਈ ਕੈਨੇਡੀਅਨ ਐਮ ਪੀਜ਼ ਵਲੋਂ ਵੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਕੈਨੇਡਾ ਦੀ ਸੰਸਦ ਵਿਚ ਇਸਦੀ ਮੰਗ ਰੱਖੀ ਗਈ ਹੈ। ਕੈਨੇਡਾ ਦੇ ਉਤਰੀ ਬਰੈਂਪਟਨ …
Read More »ਧੋਖੇਬਾਜ਼ ਇਮੀਗ੍ਰੇਸ਼ਨ ਏਜੰਟਾਂ ਤੋਂ ਬਚਣ ਲਈ ਇਮੀਗ੍ਰੇਸ਼ਨ ਕਾਲਜ ਦੀ ਸ਼ੁਰੂਆਤ
ਟੋਰਾਂਟੋ : ਕੈਨੇਡਾ ਸਰਕਾਰ ਵਲੋਂ ਇਮੀਗ੍ਰੇਸ਼ਨ ਦੇ ਖੇਤਰ ਵੱਡਾ ਐਲਾਨ ਕੀਤਾ ਹੈ। ਧੋਖੇਬਾਜ਼ ਏਜੰਟਾਂ ਅਤੇ ਫ਼ਰੇਬੀ ਇਮੀਗ੍ਰੇਸ਼ਨ ਵਕੀਲਾਂ ਤੋਂ ਬਚਣ ਲਈ ਇਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਨੇ ਇਮੀਗ੍ਰੇਸ਼ਨ ਕਾਲਜ਼ ਸ਼ੁਰੂ ਕਰਨ ਫੈਸਲਾ ਲਿਆ। ਇਹ ਅੰਤਰਰਾਸ਼ਟਰੀ ਵਿਦਿਆਰਥੀਆਂ, ਰਫ਼ਿਊਜੀਆਂ, ਸ਼ਰਨਾਰਥੀਆਂ, ਪਨਾਹਗਾਰਾਂ ਅਤੇ ਕੈਨੇਡਾ ਵਿੱਚ ਆਉਣ ਵਾਲੇ ਪਰਵਾਸੀਆਂ ਲਈ ਬਹੁਤ ਲਾਹੇਵੰਦ ਹੋਵੇਗਾ। ਇਮੀਗ੍ਰੇਸ਼ਨ ਮੰਤਰੀ …
Read More »ਫੋਰਡ ਸਰਕਾਰ ‘ਦ ਬੀਅਰ ਸਟੋਰ’ ਨਾਲ ਸਮਝੌਤਾ ਕਰੇਗੀ ਰੱਦ
ਕਾਰਨਰ ਸਟੋਰ ‘ਤੇ ਵਿਕਰੀ ਦਾ ਰਸਤਾ ਖੋਲ੍ਹਿਆ ਟੋਰਾਂਟੋ/ ਬਿਊਰੋ ਨਿਊਜ਼ : ਪ੍ਰੋਗ੍ਰੈਸਿਵ ਕੰਸਰਵੇਟਿਵ ਸਰਕਾਰ ਨੇ ‘ਦ ਬੀਅਰ ਸਟੋਰ’ ਦੇ ਨਾਲ ਸਮਝੌਤਾ ਖ਼ਤਮ ਕਰਨ ਦੀ ਯੋਜਨਾ ਬਣਾਈ ਹੈ ਤਾਂ ਜੋ ਕਾਰਨਰ ਸਟੋਰਾਂ ਨੂੰ ਬੀਅਰ ਅਤੇ ਵਾਈਨ ਦੀ ਵਿਕਰੀ ਕਰਨ ਦੀ ਆਗਿਆ ਦਾ ਆਦੇਸ਼ ਜਾਰੀ ਕੀਤਾ ਜਾ ਸਕੇ। ਹਾਲਾਂਕਿ ਐਲਕੋਹਲ ਰਿਟੇਲਰ ਦੇ …
Read More »ਗਹਿਲੋਤ, ਕਮਲ ਨਾਥ ਤੇ ਪੀ ਚਿਦੰਬਰਮ ਨੂੰ ਪਾਰਟੀ ਤੋਂ ਜ਼ਿਆਦਾ ਪੁੱਤਰ ਮੋਹ : ਰਾਹੁਲ
ਮੇਰਾ ਭਰਾ ਇਕੱਲਾ ਲੜ ਰਿਹਾ ਸੀ, ਉਦੋਂ ਕਿੱਥੇ ਸੀ ਤੁਸੀਂ ਸਾਰੇ : ਪ੍ਰਿਯੰਕਾ ਕਾਂਗਰਸ ਕਾਰਜਕਾਰਨੀ ਕਮੇਟੀ ਦੀ ਮੀਟਿੰਗ ‘ਚ ਭਰਾ-ਭੈਣ ਨੇ ਸੀਨੀਅਰ ਆਗੂਆਂ ਨੂੰ ਲਿਆ ਆੜੇ ਹੱਥੀਂ, ਰਾਹੁਲ ਤੋਂ ਜ਼ਿਆਦਾ ਹਮਲਾਵਰ ਰਹੀ ਪ੍ਰਿਯੰਕਾ, ਕਈ ਵਾਰ ਆਗੂਆਂ ‘ਤੇ ਫੁੱਟਿਆ ਗੁੱਸਾ ਨਵੀਂ ਦਿੱਲੀ : ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੋਈ …
Read More »ਰਾਹੁਲ ਗਾਂਧੀ ਪ੍ਰਧਾਨਗੀ ਤੋਂ ਅਸਤੀਫਾ ਦੇਣ ‘ਤੇ ਅੜੇ
ਪ੍ਰਿਅੰਕਾ ਗਾਂਧੀ ਸਮੇਤ ਕਈ ਸੀਨੀਅਰ ਆਗੂ ਰਾਹੁਲ ਨੂੰ ਮਨਾਉਣ ਲਈ ਪਹੁੰਚੇ ਨਵੀਂ ਦਿੱਲੀ : ਕਾਂਗਗਸ ਦੇ ਡੂੰਘੇ ਹੋਏ ਸੰਕਟ ਦੇ ਚੱਲਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਆਪਣੇ ਫੈਸਲੇ ਤੋਂ ਪਿੱਛੇ ਹਟਦੇ ਨਜ਼ਰ ਨਹੀਂ ਆਉਂਦੇ। ਮੰਗਲਵਾਰ ਨੂੰ ਰਾਹੁਲ ਗਾਂਧੀ ਨੂੰ ਮਿਲਣ ਗਏ ਕਾਂਗਰਸੀ ਆਗੂਆਂ ਨੂੰ ਲਗਾਤਾਰ ਤੀਜੇ ਦਿਨ ਬਿਨਾ ਮਿਲਿਆਂ ਹੀ ਵਾਪਿਸ …
Read More »ਨਰਿੰਦਰ ਮੋਦੀ ਨੇ ਪਹਿਲਾਂ ਆਪਣੀ ਮਾਤਾ ਅਤੇ ਫਿਰ ਅਡਵਾਨੀ, ਜੋਸ਼ੀ ਤੇ ਬਾਦਲ ਕੋਲੋਂ ਲਿਆ ਅਸ਼ੀਰਵਾਦ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਵੱਲੋਂ ਵੱਡੇ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਮਾਤਾ ਕੋਲੋਂ ਅਸ਼ੀਰਵਾਦ ਲਿਆ। ਇਸ ਤੋਂ ਬਾਅਦ ਮੋਦੀ ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਪਾਰਟੀ ਦੇ ਸੀਨੀਅਰ ਆਗੂਆਂ ਲਾਲ ਕ੍ਰਿਸ਼ਨ ਅਡਵਾਨੀ ਤੇ ਮੁਰਲੀ ਮਨੋਹਰ ਜੋਸ਼ੀ ਨਾਲ ਮੁਲਾਕਾਤ ਕੀਤੀ …
Read More »ਅਗਲੇ ਪੰਜ ਸਾਲ ਭਾਰਤ ਲਈ ਹੋਣਗੇ ਅਹਿਮ : ਮੋਦੀ
ਭਾਰਤ ਮੁੜ ਤੋਂ ਵਿਸ਼ਵ ਵਿੱਚ ਆਪਣੀ ਅਹਿਮੀਅਤ ਹਾਸਲ ਕਰ ਲਵੇਗਾ ਅਹਿਮਦਾਬਾਦ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਗਲੇ ਪੰਜ ਸਾਲ ਭਾਰਤ ਦੀ ਵਿਸ਼ਵ ਪੱਧਰ ਉੱਤੇ ਪੁਰਾਤਨ ਸ਼ਾਨ, ਨੂੰ ਮੁੜ ਹਾਸਲ ਕਰਨ ਲਈ ਅਹਿਮ ਹੋਣਗੇ। ਉਨ੍ਹਾਂ ਕਿਹਾ ਕਿ ਅਗਲੇ ਪੰਜ ਸਾਲ, 1942 ਤੋਂ ਲੈ ਕੇ 47 ਦੀ ਤਰ੍ਹਾਂ ਦੇਸ਼ …
Read More »ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਵਾਡਰਾ ਨੂੰ ਹਾਈਕੋਰਟ ਨੇ ਭੇਜਿਆ ਨੋਟਿਸ
17 ਜੁਲਾਈ ਨੂੰ ਹੋਵੇਗੀ ਮਾਮਲੇ ਦੀ ਅਗਵਾਈ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਪ੍ਰਿਅੰਕਾ ਗਾਂਧੀ ਦੇ ਪਤੀ ਤੇ ਕਾਰੋਬਾਰੀ ਰਾਬਰਟ ਵਾਡਰਾ ਅਤੇ ਉਨ੍ਹਾਂ ਦੇ ਕਰੀਬੀ ਮਨੋਜ ਅਰੋੜਾ ਨੂੰ ਨੋਟਿਸ ਜਾਰੀ ਕੀਤੇ ਹਨ। ਅਦਾਲਤ ਨੇ ਇਹ ਨੋਟਿਸ ਈ. ਡੀ. ਦੀ ਉਸ ਅਰਜ਼ੀ ‘ਤੇ ਭੇਜੇ, ਜਿਸ …
Read More »ਸੁਨੀਲ ਜਾਖੜ ਨੇ ਰਾਹੁਲ ਗਾਂਧੀ ਨੂੰ ਭੇਜਿਆ ਆਪਣਾ ਅਸਤੀਫਾ
ਜਾਖੜ ਨੇ ਨੈਤਿਕਤਾ ਦੇ ਅਧਾਰ ‘ਤੇ ਹਾਰ ਦੀ ਜ਼ਿੰਮੇਵਾਰੀ ਕਬੂਲੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਹਾਰਨ ਮਗਰੋਂ ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਨ੍ਹਾਂ ਆਪਣੀ ਹਾਰ ਤੇ ਪੰਜਾਬ ਵਿੱਚ ਪਾਰਟੀ ਦੇ ਚੰਗਾ ਪ੍ਰਦਰਸ਼ਨ ਨਾ ਕਰਨ ਦੀ …
Read More »