Breaking News
Home / 2019 / May (page 8)

Monthly Archives: May 2019

ਨਰਿੰਦਰ ਮੋਦੀ ਭਲਕੇ ਦੂਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨਵੇਂ ਮੰਤਰੀ ਮੰਡਲ ਨੂੰ ਚੁਕਾਉਣਗੇ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਭਲਕੇ 30 ਮਈ ਨੂੰ ਲਗਾਤਾਰ ਦੂਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਲੋਕ ਸਭਾ ਚੋਣਾਂ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਿਚ ਐੱਨ.ਡੀ.ਏ ਨੇ ਇਤਿਹਾਸਿਕ ਜਿੱਤ ਦਰਜ ਕੀਤੀ ਹੈ। ਧਿਆਨ ਰਹੇ ਇਸ ਤੋਂ ਪਹਿਲਾਂ 2014 …

Read More »

ਨਵੀਂ ਸਰਕਾਰ ‘ਚ ਮੰਤਰੀ ਨਹੀਂ ਬਣਨਗੇ ਅਰੁਣ ਜੇਤਲੀ

ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਦੱਸਿਆ ਕਾਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਵਿਚ ਫਿਲਹਾਲ ਕੋਈ ਜ਼ਿੰਮੇਵਾਰੀ ਨਾ ਦਿੱਤੀ ਜਾਵੇ। ਜੇਤਲੀ ਨੇ ਇਸ ਦੇ ਲਈ …

Read More »

ਮਮਤਾ ਬੈਨਰਜੀ ਨੇ ਕਿਹਾ – ਮਾਫ ਕਰੋ ਮੋਦੀ ਜੀ

ਭਾਜਪਾ ਦੇ ਆਰੋਪਾਂ ਤੋਂ ਬਾਅਦ ਹੁਣ ਸਹੁੰ ਚੁੱਕ ਸਮਾਗਮ ‘ਚ ਨਹੀਂ ਆ ਸਕਦੀ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਸਹੁੰ ਚੁੱਕ ਸਮਾਗਮ ਵਿਚ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਪਹਿਲਾਂ ਉਨ੍ਹਾਂ ਕਿਹਾ ਸੀ ਕਿ ਉਹ ਇਸ ਸਮਾਰੋਹ ਵਿਚ ਜ਼ਰੂਰ …

Read More »

ਕੈਪਟਨ ਅਮਰਿੰਦਰ ਸਰਕਾਰ ਵਲੋਂ ਜਨਰਲ ਵਰਗ ਲਈ 10 ਫੀਸਦੀ ਰਾਖਵੇਂਕਰਨ ਦਾ ਨੋਟੀਫਿਕੇਸ਼ਨ ਜਾਰੀ

ਮੋਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤਾ ਸੀ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਜਨਰਲ ਵਰਗ ਨੂੰ ਰਾਹਤ ਦਿੰਦਿਆਂ 10 ਫੀਸਦੀ ਰਾਖਵਾਂਕਰਨ ਦੇਣ ਦਾ ਫੈਸਲਾ ਕਰ ਦਿੱਤਾ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਜਨਰਲ ਵਰਗ ਨੂੰ 10 ਫ਼ੀਸਦੀ ਰਾਖਵਾਂਕਰਨ ਦਾ ਐਲਾਨ ਕੀਤਾ ਸੀ।  ਕੈਪਟਨ ਸਰਕਾਰ ਨੇ ਇਸ …

Read More »

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ‘ਚ ਘਿਰੇ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਨੂੰ ਰਾਹਤ

ਹਾਈਕੋਰਟ ਨੇ ਦਿੱਤੀ ਜ਼ਮਾਨਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਵਿਚ ਦੋਸ਼ੀ ਵਜੋਂ ਗ੍ਰਿਫ਼ਤਾਰ ਕੀਤੇ ਮੋਗਾ ਦੇ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ।  ਚਰਨਜੀਤ ਸ਼ਰਮਾ ਅੱਜ ਕੱਲ੍ਹ ਪਟਿਆਲਾ ਜੇਲ੍ਹ ਵਿਚ ਬੰਦ ਹੈ। ਸ਼ਰਮਾ ਨੇ ਖਰਾਬ ਸਿਹਤ …

Read More »

ਰਾਹੁਲ ਗਾਂਧੀ ਨੂੂੰ ਪ੍ਰਧਾਨ ਬਣਾਈ ਰੱਖਣ ਲਈ ਕਾਂਗਰਸੀ ਵਰਕਰਾਂ ਨੇ ਸ਼ੁਰੂ ਕੀਤੇ ਪ੍ਰਦਰਸ਼ਨ

ਰਾਹੁਲ ਨੂੰ ਮਨਾਉਣ ਲਈ ਪਾਰਟੀ ਦੇ ਕਈ ਸੀਨੀਅਰ ਆਗੂ ਵੀ ਰਾਹੁਲ ਨੂੰ ਮਿਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੀ ਮਾੜੀ ਕਾਰਗੁਜ਼ਾਰੀ ਦੇ ਚੱਲਦਿਆਂ ਰਾਹੁਲ ਗਾਂਧੀ ਨੇ ਅਸਤੀਫਾ ਤਾਂ ਦਿੱਤਾ ਹੋਇਆ ਹੈ, ਪਰ ਪਾਰਟੀ ਨੇ ਹਾਲੇ ਤੱਕ ਉੋਨ੍ਹਾਂ ਦਾ ਅਸਤੀਫਾ ਮਨਜੂਰ ਨਹੀਂ ਕੀਤਾ। ਰਾਹੁਲ ਗਾਂਧੀ ਅਸਤੀਫਾ ਵਾਪਸ ਨਾ …

Read More »

ਘੁਸਪੈਠ ਕਰਵਾਉਣ ਲਈ ਸਰਹੱਦ ਪਾਰ ਚੱਲ ਰਹੇ ਹਨ 16 ਅੱਤਵਾਦੀ ਟ੍ਰੇਨਿੰਗ ਕੈਂਪ

ਜੰਮੂ ਕਸ਼ਮੀਰ ‘ਚ ਘੁਸਪੈਠ ਕਰਾਉਣ ਦੀ ਦਿੱਤੀ ਜਾ ਰਹੀ ਹੈ ਟ੍ਰੇਨਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਖੁਫੀਆ ਏਜੰਸੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਕੰਟਰੋਲ ਰੇਖਾ ਦੇ ਪਾਰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ 16 ਅੱਤਵਾਦੀ ਟ੍ਰੇਨਿੰਗ ਕੈਂਪ ਚੱਲ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਅੱਤਵਾਦੀਆਂ ਨੂੰ ਜੰਮੂ ਕਸ਼ਮੀਰ ਵਿਚ ਘੁਸਪੈਠ ਕਰਾਉਣ ਦੀ …

Read More »

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਪਹਿਲੀ ਜੂਨ ਤੋਂ

ਫੌਜੀ ਜਵਾਨਾਂ ਨੇ ਬਰਫ ਕੱਟ ਕੇ ਗੁਰਦੁਆਰਾ ਸਾਹਿਬ ਨੂੰ ਜਾਣ ਲਈ ਬਣਾਇਆ ਰਸਤਾ ਅੰਮ੍ਰਿਤਸਰ/ਬਿਊਰੋ ਨਿਊਜ਼ ਉੱਤਰਾਖੰਡ ਵਿਚ ਲਗਭਗ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਸ ਵਾਰ ਹਫ਼ਤਾ ਪੱਛੜ ਕੇ ਪਹਿਲੀ ਜੂਨ ਤੋਂ ਸ਼ੁਰੂ ਹੋ ਰਹੀ ਹੈ। ਬਰਫ ਵਧੇਰੇ ਹੋਣ ਕਾਰਨ ਸ਼ਰਧਾਲੂਆਂ ਨੂੰ ਲਗਪਗ …

Read More »

ਰਾਹੁਲ ਗਾਂਧੀ ਨੇ ਜਿੱਦ ਛੱਡੀ, ਬਣੇ ਰਹਿਣਗੇ ਕਾਂਗਰਸ ਪ੍ਰਧਾਨ

ਪ੍ਰਿਅੰਕਾ ਗਾਂਧੀ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੇ ਰਾਹੁਲ ਨੂੰ ਮਨਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਮਿਲੀ ਕਰਾਰੀ ਹਾਰ ਮਗਰੋਂ ਰਾਹੁਲ ਗਾਂਧੀ ਆਖ਼ਰਕਾਰ ਪ੍ਰਧਾਨਗੀ ਦੇ ਅਹੁਦੇ ‘ਤੇ ਬਣੇ ਰਹਿਣ ਲਈ ਮੰਨ ਗਏ ਹਨ। ਸੂਤਰਾਂ ਮੁਤਾਬਕ ਜਦੋਂ ਸੀਨੀਅਰ ਆਗੂਆਂ ਨੇ ਕਿਹਾ ਕਿ ਸੰਗਠਨ ਵਿੱਚ ਕੌਣ ਕਿਸ …

Read More »