Breaking News
Home / 2019 / May / 07

Daily Archives: May 7, 2019

ਗ੍ਰਹਿ ਮੰਤਰਾਲੇ ਨੇ ਭਾਰਤੀ ਮੂਲ ਦੇ ਵਿਅਕਤੀਆਂ ਦੀ ‘ਕਾਲੀ ਸੂਚੀ’ ਕੀਤੀ ਰੱਦ

ਕਾਲੀ ਸੂਚੀ ਵਿਚ ਜ਼ਿਆਦਾਤਰ ਸਿੱਖ ਵਿਅਕਤੀਆਂ ਦੇ ਨਾਮ ਸਨ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਗ੍ਰਹਿ ਮੰਤਰਾਲੇ ਨੇ ਭਾਰਤੀ ਮੂਲ ਦੇ ਉਨ੍ਹਾਂ ਵਿਅਕਤੀਆਂ ਦੀ ‘ਕਾਲੀ ਸੂਚੀ’ ਨੂੰ ਖ਼ਤਮ ਕਰ ਦਿੱਤਾ ਹੈ ਜਿਨ੍ਹਾਂ ਨੇ ਭਾਰਤ ਵਿਚ ਸ਼ੋਸ਼ਣ ਦੀ ਪਟੀਸ਼ਨ ਦੇ ਤਹਿਤ ਵਿਦੇਸ਼ਾਂ ਵਿਚ ਸ਼ਰਨ ਲਈ ਸੀ। ਇਸ ਸੂਚੀ ਵਿਚ ਵਧੇਰੇ ਕਰਕੇ ਸਿੱਖ ਵਿਅਕਤੀਆਂ …

Read More »

ਫਰੀਦਕੋਟ ‘ਚ ਸੁਖਬੀਰ ਬਾਦਲ ਅਤੇ ਗੁਲਜ਼ਾਰ ਸਿੰਘ ਰਣੀਕੇ ਦੇ ਪੋਸਟਰਾਂ ‘ਤੇ ਮਲੀ ਕਾਲਖ

ਬੇਅਦਬੀਆਂ ਅਤੇ ਗੋਲੀਕਾਂਡ ਕਰਕੇ ਅਕਾਲੀ ਦਲ ਦੇ ਉਮੀਦਵਾਰਾਂ ਦਾ ਹੋ ਰਿਹਾ ਹੈ ਵਿਰੋਧ ਫਰੀਦਕੋਟ/ਬਿਊਰੋ ਨਿਊਜ਼ ਪੰਜਾਬ ਵਿਚ ਹੋਈਆਂ ਧਾਰਮਿਕ ਗ੍ਰੰਥਾਂ ਦੀ ਬੇਅਦਬੀਆਂ ਅਤੇ ਇਸ ਤੋਂ ਬਾਅਦ ਕੋਟਕਪੂਰਾ ਤੇ ਬਹਿਬਲ ਕਲਾਂ ‘ਚ ਹੋਇਆ ਗੋਲੀ ਕਾਂਡ ਸ਼੍ਰੋਮਣੀ ਅਕਾਲੀ ਦਲ ਤੇ ਬਾਦਲ ਪਰਿਵਾਰ ਲਈ ਵੱਡੀ ਮੁਸੀਬਤ ਬਣਦਾ ਜਾ ਰਿਹਾ। ਬੇਅਦਬੀ ਮਾਮਲਿਆਂ ਕਾਰਨ ਸ਼੍ਰੋਮਣੀ …

Read More »

ਸੁਖਦੇਵ ਸਿੰਘ ਢੀਂਡਸਾ ਨੇ ਐਨ ਡੀ ਏ ਦੇ ਭਾਈਵਾਲਾਂ ਨੂੰ ਮਜ਼ਬੂਤ ਕਰਨ ਦੀ ਕੀਤੀ ਅਪੀਲ

ਪਰਮਿੰਦਰ ਸਿੰਘ ਢੀਂਡਸਾ ਵੀ ਐਨ ਡੀ ਏ ਵਲੋਂ ਹੀ ਹਨ ਉਮੀਦਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ 1984 ਸਿੱਖ ਕਤਲੇਆਮ ਦੇ ਇਨਸਾਫ਼, ਕਰਤਾਰਪੁਰ ਲਾਂਘੇ ਸਮੇਤ ਹੋਰਨਾਂ ਮੁੱਦਿਆਂ ਦਾ ਹਵਾਲਾ ਦੇ ਕੇ ਚੋਣਾਂ ਦੌਰਾਨ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਸ਼੍ਰੋਮਣੀ ਅਕਾਲੀ …

Read More »

ਮਰਹੂਮ ਗੈਂਗਸਟਰ ਜਸਵਿੰਦਰ ਦੀ ਭੈਣ ਅਤੇ ਮਾਤਾ ਕਾਂਗਰਸ ‘ਚ ਸ਼ਾਮਲ

ਜਸਵਿੰਦਰ ਦੀ ਭੈਣ ਰਾਜਦੀਪ ਕੌਰ ਨੇ ਅਜ਼ਾਦ ਉਮੀਦਵਾਰ ਵਜੋਂ ਲੜੀ ਸੀ ਵਿਧਾਨ ਸਭਾ ਦੀ ਚੋਣ ਫ਼ਾਜ਼ਿਲਕਾ/ਬਿਊਰੋ ਨਿਊਜ਼ ਗੈਂਗਸਟਰ ਤੋਂ ਸਿਆਸਤਦਾਨ ਬਣੇ ਮਰਹੂਮ ਜਸਵਿੰਦਰ ਸਿੰਘ ਰੋਕੀ ਦੀ ਭੈਣ ਬੀਬੀ ਰਾਜਦੀਪ ਕੌਰ ਅਤੇ ਉਨ੍ਹਾਂ ਦੀ ਮਾਤਾ ਨੇ ਅੱਜ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ ਕਾਂਗਰਸ ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਨੂੰ ਮੁੱਖ …

Read More »

ਸਿੱਖ ਇਤਿਹਾਸਕਾਰ ਡਾ. ਕਿਰਪਾਲ ਸਿੰਘ ਨਹੀਂ ਰਹੇ

ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਸਿੱਖ ਇਤਿਹਾਸਕਾਰ ਵਜੋਂ ਜਾਣੇ ਜਾਂਦੇ ਡਾ. ਕਿਰਪਾਲ ਸਿੰਘ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਅਤੇ ਉਨ੍ਹਾਂ ਦਾ ਸਸਕਾਰ ਵੀ ਕਰ ਦਿੱਤਾ ਗਿਆ ਹੈ। ਡਾ. ਕਿਰਪਾਲ ਸਿੰਘ ਹੋਰਾਂ ਦੀ ਉਮਰ 95 ਸਾਲ ਸੀ ਅਤੇ ਉਨ੍ਹਾਂ ਚੰਡੀਗੜ੍ਹ ਸਥਿਤ ਆਪਣੇ ਘਰ ਵਿਚ ਆਖਰੀ …

Read More »

ਸੁਪਰੀਮ ਕੋਰਟ ਦੇ ਬਾਹਰ ਮਹਿਲਾ ਵਕੀਲਾਂ ਨੇ ਕੀਤਾ ਰੋਸ ਪ੍ਰਦਰਸ਼ਨ

ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਰੰਜਨ ਗੋਗੋਈ ਨੂੰ ਕਲੀਨ ਚਿੱਟ ਤੋਂ ਬਾਅਦ ਮਾਮਲਾ ਗਰਮਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਫ ਜਸਟਿਸ ਰੰਜਨ ਗੋਗੋਈ ਨੂੰ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਮਿਲੀ ਕਲੀਨ ਚਿੱਟ ਤੋਂ ਬਾਅਦ ਮਹਿਲਾ ਵਕੀਲਾਂ ਨੇ ਸੁਪਰੀਮ ਕੋਰਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਪ੍ਰਦਰਸ਼ਨ ਵਿਚ ਕੁਝ ਮਹਿਲਾ ਵਕੀਲ ਅਤੇ …

Read More »

ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ‘ਚ ਚੋਣ ਕਮਿਸ਼ਨ ਨੇ ਮੋਦੀ ਨੂੰ ਦਿੱਤੀ ਕਲੀਨ ਚਿੱਟ

ਮੋਦੀ ਨੇ ਪੁਲਵਾਮਾ ਹਮਲੇ ਅਤੇ ਬਾਲਾਕੋਟ ‘ਚ ਕੀਤੀ ਫੌਜੀ ਕਾਰਵਾਈ ਦੇ ਨਾਮ ‘ਤੇ ਮੰਗੀਆਂ ਸਨ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲਿਆਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਹਤ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮੋਦੀ ਨੂੰ ਪੁਲਵਾਮਾ ਮਾਮਲੇ ਵਿਚ ਕੀਤੀ ਟਿੱਪਣੀ ਦੇ …

Read More »

ਭਾਰਤ ‘ਚ ਲੋਕਤੰਤਰ ਨੂੰ ਖਤਰਾ

ਪ੍ਰਿਅੰਕਾ ਗਾਂਧੀ ਨੇ ਕਿਹਾ – ਇਹ ਚੋਣਾਂ ਦੇਸ਼ ਨੂੰ ਮਜ਼ਬੂਤ ਕਰਨ ਦਾ ਮੌਕਾ ਅੰਬਾਲਾ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਅੱਜ ਹਰਿਆਣਾ ਦੇ ਅੰਬਾਲਾ ਤੇ ਹਿਸਾਰ ਵਿਚ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿਚ ਲੋਕਤੰਤਰ ਖ਼ਤਰੇ ‘ਚ ਹੈ ਅਤੇ ਇਹ ਚੋਣਾਂ ਦੇਸ਼ ਨੂੰ ਮਜ਼ਬੂਤ …

Read More »