Breaking News
Home / 2019 / May / 13

Daily Archives: May 13, 2019

ਏਅਰ ਸਟਰਾਈਕ ‘ਤੇ ਘਿਰੇ ਪ੍ਰਧਾਨ ਮੰਤਰੀ ਮੋਦੀ – ਖੂਬ ਉਡਿਆ ਮਜਾਕ

ਕਿਹਾ ਸੀ – ਬੱਦਲ ਪਾਕਿ ਰਾਡਾਰ ਤੋਂ ਬਚਣ ‘ਚ ਕਰ ਸਕਦੇ ਹਨ ਮੱਦਦ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘੇ ਦਿਨੀਂ ਕਿਹਾ ਕਿ ਜਦੋਂ ਬਾਲਾਕੋਟ ਏਅਰ ਸਟਰਾਈਕ ਦੀ ਯੋਜਨਾ ਬਣ ਰਹੀ ਸੀ ਤਾਂ ਮੈਂ ਮਾਹਿਰਾਂ ਨੂੰ ਸੁਝਾਅ ਵੀ ਦਿੱਤੇ ਸਨ। ਮੋਦੀ ਦਾ ਕਹਿਣਾ ਸੀ ਕਿ ਅਸਮਾਨ ‘ਤੇ ਬੱਦਲ …

Read More »

ਰਾਹੁਲ ਗਾਂਧੀ ਨੇ ਖੰਨਾ ‘ਚ ਰੈਲੀ ਕਰਕੇ ਕਾਂਗਰਸ ਲਈ ਮੰਗੀਆਂ ਵੋਟਾਂ

’84 ਕਤਲੇਆਮ ਬਾਰੇ ਸੈਮ ਪਿਤ੍ਰੋਦਾ ਦੇ ਬਿਆਨ ਨੂੰ ਦੱਸਿਆ ਸ਼ਰਮਨਾਕ ਖੰਨਾ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਲਈ ਵੋਟਾਂ ਮੰਗਣ ਲਈ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਅੱਜ ਪੰਜਾਬ ਪਹੁੰਚੇ ਅਤੇ ਪ੍ਰਿਅੰਕਾ ਗਾਂਧੀ ਭਲਕੇ ਪਹੁੰਚਣਗੇ। ਰਾਹੁਲ ਨੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿਚ ਖੰਨਾ ਵਿਖੇ ਰੈਲੀ ਨੂੰ …

Read More »

ਸਟਾਰ ਪ੍ਰਚਾਰਕ ਸਿੱਧੂ ਦਾ ਗਲਾ ਹੋਇਆ ਖਰਾਬ

ਹੁਣ ਨਹੀਂ ਕਰ ਸਕਣਗੇ ਚੋਣ ਪ੍ਰਚਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਲਈ 6 ਪੜ੍ਹਾਵਾਂ ਦੀ ਵੋਟਿੰਗ ਹੋ ਚੁੱਕੀ ਹੈ ਅਤੇ 19 ਮਈ ਨੂੰ 7ਵੇਂ ਪੜਾਅ ਤਹਿਤ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਵਿਚ ਵੋਟਾਂ ਪੈਣੀਆਂ ਹਨ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਨੂੰ ਇਕ ਝਟਕਾ ਲੱਗਾ ਹੈ ਕਿ ਸਟਾਰ ਪ੍ਰਚਾਰਕ ਦਾ ਗਲਾ ਖਰਾਬ …

Read More »

ਚੋਣ ਪ੍ਰਚਾਰ ਲਈ ਸੰਗਰੂਰ ਪਹੁੰਚੇ ਕੇਜਰੀਵਾਲ ਦਾ ਤਿੱਖਾ ਵਿਰੋਧ

ਭਗਵੰਤ ਮਾਨ ਦੇ ਹੱਕ ਕੱÎਢਿਆ ਰੋਡ ਸ਼ੋਅ ਅਤੇ ਕੀਤੀਆਂ ਤਾਰੀਫਾਂ ਸੰਗਰੂਰ/ਬਿਊਰੋ ਨਿਊਜ਼  ਪੰਜਾਬ ਵਿਚ ਚੋਣ ਪ੍ਰਚਾਰ ਲਈ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਸੰਗਰੂਰ ਪਹੁੰਚਣ ‘ਤੇ ਤਿੱਖਾ ਵਿਰੋਧ ਹੋਇਆ। ਲੋਕਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਕੇਜਰੀਵਾਲ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਅਸੀਂ ‘ਆਪ’ …

Read More »

‘ਆਪ’ ਉਮੀਦਵਾਰ ਬਲਜਿੰਦਰ ਕੌਰ ਦੀ ਗੱਡੀ ‘ਤੇ ਹੋਏ ਹਮਲੇ ਸਬੰਧੀ ਦੋ ਨੌਜਵਾਨ ਗ੍ਰਿਫਤਾਰ

ਪੀੜਤ ਨੌਜਵਾਨਾਂ ਦੀਆਂ ਮਾਵਾਂ ਨੇ ਇਨਸਾਫ ਦੀ ਕੀਤੀ ਮੰਗ ਬਠਿੰਡਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਦੇ ਕਾਫ਼ਲੇ ‘ਤੇ ਐਤਵਾਰ ਰਾਤ ਨੂੰ ਕੁਝ ਵਿਅਕਤੀਆਂ ਵੱਲੋਂ ਹਮਲੇ ਦੀ ਕੋਸ਼ਿਸ਼ ਕਰਨ ਸਬੰਧੀ ਬਠਿੰਡਾ ਪੁਲਿਸ ਨੇ ਦੋ ਨੌਜਵਾਨਾ ਨੂੰ ਗ੍ਰਿਫਤਾਰ ਕੀਤਾ ਹੈ। ਬਲਜਿੰਦਰ ਕੌਰ ਦਾ …

Read More »

ਕਬੱਡੀ ਦੇ ਮਹਾਨ ਖਿਡਾਰੀ ਬਿੱਟੂ ਦੁਗਾਲ ਦਾ ਦੇਹਾਂਤ

ਸਮੁੱਚੇ ਕਬੱਡੀ ਖੇਡ ਜਗਤ ਵਿਚ ਸੋਗ ਦੀ ਲਹਿਰ ਮੋਹਾਲੀ/ਬਿਊਰੋ ਨਿਊਜ਼  ਕੌਮਾਂਤਰੀ ਕਬੱਡੀ ਖਿਡਾਰੀ ਬਿੱਟੂ ਦੁਗਾਲ ਦਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਚ ਦੇਹਾਂਤ ਹੋ ਗਿਆ। ਬਿੱਟੂ ਦੁਗਾਲ ਦੇ ਦੇਹਾਂਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਕਬੱਡੀ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ। ਬਿੱਟੂ ਦੇ ਦਿਮਾਗ਼ ਦੀ ਨਾੜੀ ਫੱਟ ਜਾਣ ਕਾਰਨ …

Read More »

ਲੋਕ ਸਭਾ ਚੋਣਾਂ ਤੋਂ ਬਾਅਦ ਕਰਤਾਰਪੁਰ ਲਾਂਘੇ ਸਬੰਧੀ ਹੋ ਸਕਦੀ ਹੈ ਗੱਲਬਾਤ

ਲੰਘੀ 16 ਅਪ੍ਰੈਲ ਤੋਂ ਬਾਅਦ ਭਾਰਤ-ਪਾਕਿ ਵਿਚਾਲੇ ਨਹੀਂ ਹੋਈ ਗੱਲਬਾਤ ਇਸਲਾਮਾਬਾਦ/ਬਿਊਰੋ ਨਿਊਜ਼  ਲੋਕ ਸਭਾ ਚੋਣਾਂ ਤੋਂ ਬਾਅਦ ਪਾਕਿਸਤਾਨ ਫਿਰ ਤੋਂ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਗੱਲਬਾਤ ਤੋਰ ਸਕਦਾ ਹੈ। ਪਾਕਿਸਤਾਨੀ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਦਾ ਹੈ ਕਿ ਭਾਰਤ ਵਿੱਚ ਨਵੀਂ ਸਰਕਾਰ ਦੇ ਗਠਨ ਮਗਰੋਂ ਕਰਤਾਰਪੁਰ ਸਾਹਿਬ ਲਈ ਫਿਰ ਤੋਂ ਗੱਲਬਾਤ ਸ਼ੁਰੂ …

Read More »

ਜੰਮੂ ਕਸ਼ਮੀਰ ਦੇ ਬਾਰਾਮੂਲਾ ‘ਚ ਵਿਦਰੋਹੀਆਂ ਵੱਲੋਂ ਕੀਤੀ ਪੱਥਰਬਾਜ਼ੀ

ਸੁਰੱਖਿਆ ਬਲਾਂ ਦੇ 47 ਜਵਾਨ ਜ਼ਖਮੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਇੱਕ ਵਾਰ ਫਿਰ ਪੱਥਰਬਾਜ਼ੀ ਦੀ ਖਬਰ ਸਾਹਮਣੇ ਆਈ ਹੈ। ਇੱਥੇ ਵਿਦਰੋਹੀਆਂ ਨੇ ਸੁਰੱਖਿਆ ਬਲਾਂ ‘ਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ, ਜਿਸ ਵਿਚ 47 ਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚ ਸਹਾਇਕ ਕਮਾਡੈਂਟ ਵੀ ਸ਼ਾਮਲ ਹੈ। ਘਟਨਾ ਦੀ ਸੂਚਨਾ …

Read More »