ਕੈਪਟਨ ਨੇ ਕੀਤਾ ਐਲਾਨ – ਬਰਗਾੜੀ ‘ਚ ਮਾਰੇ ਗਏ ਦੋ ਸਿੱਖ ਨੌਜਵਾਨਾਂ ਦੀ ਉਸਾਰੀ ਜਾਵੇਗੀ ਯਾਦਗਾਰ ਫਰੀਦਕੋਟ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਰਗਾੜੀ ਵਿਚ ਇੱਕ ਚੋਣ-ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਕੈਪਟਨ ਨੇ ਐਲਾਨ ਕੀਤਾ ਕਿ ਸਾਲ 2015 ਦੌਰਾਨ ਪੁਲਿਸ …
Read More »Daily Archives: May 15, 2019
ਲੁਧਿਆਣਾ ‘ਚ ਰਾਹੁਲ ਗਾਂਧੀ ਨੇ ਮੋਦੀ ਨੂੰ ਲਗਾਏ ਸਿਆਸੀ ਰਗੜੇ
ਕਿਹਾ – ਮੋਦੀ ਨੇ ਦੇਸ਼ ਦੀ ਤਾਕਤ ਨੂੰ ਪਹੁੰਚਾਇਆ ਨੁਕਸਾਨ ਲੁਧਿਆਣਾ/ਬਿਊਰੋ ਨਿਊਜ਼ ਰਾਹੁਲ ਗਾਂਧੀ ਕਾਂਗਰਸੀ ਉਮੀਦਵਾਰ ਰਵਨੀਤ ਬਿੱਟੂ ਦੇ ਹੱਕ ਪ੍ਰਚਾਰ ਕਰਨ ਲਈ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿਖੇ ਪਹੁੰਚੇ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਖੂਬ ਸਿਆਸੀ ਰਗੜੇ ਲਗਾਏ। ਉਨ੍ਹਾਂ ਕਿਹਾ ਕਿ ਪ੍ਰਧਾਨ …
Read More »ਅਕਾਲੀ ਦਲ ਨੇ ਵੀ ਕਾਂਗਰਸ ਨੂੰ 84 ਦੇ ਮੁੱਦੇ ‘ਤੇ ਘੇਰਿਆ
’84 ਕਤਲੇਆਮ ਲਈ ਕਾਂਗਰਸ ਨੂੰ ਦੱਸਿਆ ਦੋਸ਼ੀ ਬਠਿੰਡਾ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਅੱਜ ਬਰਗਾੜੀ ਵਿਚ ਰੈਲੀ ਕਰਕੇ ਜਿੱਥੇ ਅਕਾਲੀ ਦਲ ਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਉਥੇ ਅਕਾਲੀ ਦਲ ਨੇ ਵੀ ਕਾਂਗਰਸ ਨੂੰ 1984 ਦੇ ਕਤਲੇਆਮ ਦੀ ਦੋਸ਼ੀ ਗਰਦਾਨ ਦਿੱਤਾ। ਇਸ ਸਬੰਧੀ ਅਕਾਲੀ ਦਲ ਨੇ ਬਠਿੰਡਾ ਵਿੱਚ ਪ੍ਰੈੱਸ ਕਾਨਫ਼ਰੰਸ ਕਰਕੇ ਗਾਂਧੀ …
Read More »ਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਅਤੇ ਧੀ ਮੁੜ ਅਕਾਲੀ ਦਲ ‘ਚ ਸ਼ਾਮਲ
ਪਹਿਲਾਂ ਕਾਂਗਰਸ ਅਤੇ ਫਿਰ ਆਮ ਆਦਮੀ ਪਾਰਟੀ ‘ਚ ਵੀ ਕੀਤੀ ਸੀ ਸ਼ਮੂਲੀਅਤ ਡੇਰਾਬਸੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਮਰਹੂਮ ਅਕਾਲੀ ਆਗੂ ਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਬੀਬੀ ਸਰਬਜੀਤ ਕੌਰ ਅਤੇ ਉਨ੍ਹਾਂ ਦੀ ਧੀ ਮਨਪ੍ਰੀਤ ਕੌਰ ਡੌਲੀ ਅਕਾਲੀ ਦਲ ਵਿਚ ਸ਼ਾਮਲ ਹੋ ਗਈਆਂ। ਪੰਚਕੂਲਾ …
Read More »ਪ੍ਰੋ. ਬਲਜਿੰਦਰ ਕੌਰ ਦੇ ਹੱਕ ‘ਚ ਕੇਜਰੀਵਾਲ ਵਲੋਂ ਰੋਡ ਸ਼ੋਅ
ਸਿਸੋਦੀਆਂ ਨੇ ਜਲੰਧਰ ਜਸਟਿਸ ਜ਼ੋਰਾ ਸਿੰਘ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਮਾਨਸਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੈਪਟਨ ਅਤੇ ਬਾਦਲ ਪਰਿਵਾਰ ‘ਤੇ ਮਿਲ ਕੇ ਲੋਕ ਸਭਾ ਚੋਣਾਂ ਲੜਨ ਦਾ ਇਲਜ਼ਾਮ ਲਗਾਇਆ। ਬਠਿੰਡਾ ਤੋਂ ‘ਆਪ’ ਦੀ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਦੇ …
Read More »ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੇ ਚੋਣ ਕਮਿਸ਼ਨ ਤੋਂ ਮੰਗੀ ਮੁਆਫੀ
ਚੰਡੀਗੜ੍ਹ/ਬਿਊਰੋ ਨਿਊਜ਼ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੇ ਉਨ੍ਹਾਂ ਖਿਲਾਫ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਵਲੋਂ ਕੀਤੀ ਗਈ ਸ਼ਿਕਾਇਤ ਸਬੰਧੀ ਚੋਣ ਕਮਿਸ਼ਨ ਕੋਲੋਂ ਮੁਆਫੀ ਮੰਗ ਲਈ ਹੈ। ਇਸਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਅਮਰ ਸਿੰਘ ਦਾ …
Read More »ਪੰਜਾਬ ਦੇ 2 ਕਰੋੜ ਵੋਟਰ ਕਰਨਗੇ 278 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ
ਕਾਂਗਰਸ, ਅਕਾਲੀ-ਭਾਜਪਾ ਅਤੇ ‘ਆਪ’ ਵਿਚ ਹੋਵੇਗਾ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 7ਵੇਂ ਅਤੇ ਆਖਰੀ ਪੜ੍ਹਾਅ ਤਹਿਤ 19 ਮਈ ਨੂੰ ਵੋਟਾਂ ਪੈਣਗੀਆਂ ਅਤੇ 23 ਮਈ ਨੂੰ ਨਤੀਜੇ ਐਲਾਨੇ ਜਾਣਗੇ। ਪੰਜਾਬ ਵਿਚ ਕੁੱਲ 2 ਕਰੋੜ, 3 ਲੱਖ, 74 ਹਜ਼ਾਰ 357 ਵੋਟਰ ਹਨ। ਜਿਨ੍ਹਾਂ ਵਿਚ ਮਰਦਾਂ ਦੀ ਗਿਣਤੀ 1 ਕਰੋੜ, 7 ਲੱਖ, 54 …
Read More »ਕਰਤਾਰਪੁਰ ਲਾਂਘੇ ਸਬੰਧੀ ਪਾਕਿ ‘ਚ ਉਸਾਰੀ ਦਾ ਕੰਮ ਜ਼ੋਰਾਂ ‘ਤੇ
2ਲਾਂਘੇ ਦੀ ਉਸਾਰੀ ਸਬੰਧੀ ਜਾਰੀ ਕੀਤੀਆਂ ਤਸਵੀਰਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਤੋਂ ਸਾਫ ਹੈ ਕਿ ‘ਡਿਵੈਲਪਮੈਂਟ ਆਫ਼ ਕਰਤਾਰਪੁਰ ਕਾਰੀਡੋਰ’ ਪ੍ਰਾਜੈਕਟ ਅਧੀਨ 28 ਦਸੰਬਰ ਨੂੰ ਸਰਹੱਦ ਦੇ ਉਸ ਪਾਰ ਲਾਂਘੇ ਦੀ ਸ਼ੁਰੂ ਕੀਤੀ ਗਈ ਉਸਾਰੀ ਦਾ ਕੰਮ ਜ਼ੋਰਾਂ ‘ਤੇ …
Read More »