ਐਨਡੀਏ ਨੂੰ 352 ਅਤੇ ਯੂਪੀਏ ਨੂੰ ਮਿਲੀਆਂ 96 ਸੀਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ 17ਵੀਂ ਲੋਕ ਸਭਾ ਦੀ ਚੋਣ ਵਿਚ ਭਾਰਤੀ ਜਨਤਾ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਗਈ ਹੈ। ਲੋਕ ਸਭਾ ਦੀਆਂ 542 ਸੀਟਾਂ ਵਿਚੋਂ ਭਾਜਪਾ ਨੇ 303 ਸੀਟਾਂ ਜਿੱਤ ਕੇ ਇਕੱਲਿਆਂ ਹੀ ਬਹੁਮਤ ਹਾਸਲ ਕਰ ਲਿਆ ਹੈ, ਜਦਕਿ ਬਹੁਮਤ ਲਈ …
Read More »Daily Archives: May 24, 2019
ਅਡਵਾਨੀ ਅਤੇ ਜੋਸ਼ੀ ਨੂੰ ਮਿਲੇ ਮੋਦੀ ਤੇ ਸ਼ਾਹ
ਮੁਰਲੀ ਮਨੋਹਰ ਜੋਸ਼ੀ ਬੋਲੇ – ਅਸੀਂ ਬੀਜ ਲਗਾਇਆ, ਹੁਣ ਦੇਸ਼ ਨੂੰ ਫਲ ਦਿਵਾਉਣਾ ਮੋਦੀ ਅਤੇ ਸ਼ਾਹ ਦੀ ਜ਼ਿੰਮੇਵਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿਚ ਐਨ.ਡੀ.ਏ. ਨੂੰ ਮਿਲੇ ਸਪੱਸ਼ਟ ਬਹੁਮਤ ਤੋਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ …
Read More »ਉਤਰ ਪ੍ਰਦੇਸ਼ ਦੇ ਕਾਂਗਰਸ ਪ੍ਰਧਾਨ ਰਾਜ ਬੱਬਰ ਨੇ ਦਿੱਤਾ ਅਸਤੀਫਾ
80 ਸੀਟਾਂ ਵਿਚੋਂ ਸਿਰਫ ਸੋਨੀਆ ਗਾਂਧੀ ਨੇ ਜਿੱਤੀ ਇਕ ਸੀਟ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜ ਬੱਬਰ ਨੇ ਲੋਕ ਸਭਾ ਚੋਣਾਂ ਵਿਚ ਪਾਰਟੀ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਨੂੰ ਦੇਖਦੇ ਹੋਏ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਧਿਆਨ ਰਹੇ ਕਿ ਰਾਹੁਲ ਗਾਂਧੀ ਨੇ ਵੀ ਆਪਣੇ ਅਸਤੀਫੇ ਦੀ ਪੇਸ਼ਕਸ਼ …
Read More »ਨਵਜੋਤ ਸਿੱਧੂ ਨੇ ਜਨਤਾ ਦੇ ਜਨਾਦੇਸ਼ ਦਾ ਕੀਤਾ ਸਮਰਥਨ
ਕੈਪਟਨ ਨੇ ਸਿੱਧੂ ਦਾ ਅਹੁਦਾ ਬਦਲਣ ਦੀ ਕੀਤੀ ਤਿਆਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਮੁਬਾਰਕਵਾਦ ਦਿੱਤੀ ਹੈ। ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਲੋਕਾਂ ਦੇ ਜਨਾਦੇਸ਼ ਦਾ ਸਮਰਥਨ …
Read More »ਬਾਦਲਾਂ ਨੇ ਚੋਣ ਨਤੀਜਿਆਂ ਦੇ ਪ੍ਰਗਟਾਈ ਤਸੱਲੀ
ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ – ਵੋਟਰਾਂ ਨੇ ਲਿਆ ਸਿਆਣਪ ਭਰਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਵਿਚ ਭਾਵੇਂ ਦੋ ਸੀਟਾਂ ‘ਤੇ ਜਿੱਤ ਮਿਲੀ ਹੈ, ਪਰ ਭਾਜਪਾ ਦੀ ਵੱਡੀ ਜਿੱਤ ‘ਤੇ ਉਨ੍ਹਾਂ ਨੂੰ ਖੁਸ਼ੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐਨਡੀਏ ਦੀ ਵੱਡੀ ਜਿੱਤ ਨੂੰ ਵੋਟਰਾਂ …
Read More »ਭਗਵੰਤ ਮਾਨ ਨੇ ਆਪਣੀ ਜਿੱਤ ਨੂੰ ਦੱਸਿਆ ਲੋਕਾਂ ਦੀ ਜਿੱਤ
ਕਿਹਾ – ਮੈਨੂੰ ਭੰਡ ਤੇ ਸ਼ਰਾਬੀ ਕਹਿਣ ਵਾਲਿਆਂ ਨੂੰ ਲੋਕਾਂ ਨੇ ਦਿੱਤਾ ਜਵਾਬ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਲੋਕ ਸਭਾ ਹਲਕੇ ਤੋਂ ਭਗਵੰਤ ਮਾਨ ਨੇ ਜਿੱਤ ਪ੍ਰਾਪਤ ਕਰਕੇ ਆਮ ਆਦਮੀ ਪਾਰਟੀ ਦੀ ਇੱਜਤ ਬਚਾਈ ਹੈ। ਭਗਵੰਤ ਮਾਨ ਨੇ ਇਸ ਜਿੱਤ ਨੂੰ ਲੋਕਾਂ ਦੀ ਜਿੱਤ ਦੱਸਦਿਆਂ ਕਿਹਾ ਕਿ ਮੈਨੂੰ ਭੰਡ ਤੇ ਸ਼ਰਾਬੀ ਕਹਿਣ …
Read More »ਕਾਂਗਰਸ ਦੀ ਹਾਰ ਤੋਂ ਬਾਅਦ ਰਾਬਰਟ ਵਾਡਰਾ ਦੀਆਂ ਵਧਣਗੀਆਂ ਮੁਸ਼ਕਲਾਂ
ਵਾਡਰਾ ਦੀ ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ. ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੀ ਹੋਈ ਹਾਰ ਤੋਂ ਬਾਅਦ ਹੁਣ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇੱਕ ਪਾਸੇ ਜਿੱਥੇ ਗਾਂਧੀ ਪਰਿਵਾਰ ਨੂੰ ਕਰਾਰਾ …
Read More »ਸਿੱਖ ਸੰਗਠਨ ਤੇ ਗੁਰਦੁਆਰਾ ਕਮੇਟੀਆਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਰਜਿਸਟ੍ਰੇਸ਼ਨ ਕਰਵਾਉਣ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਕੀਤੇ ਨਿਰਦੇਸ਼ ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ਵ ਭਰ ਦੀਆਂ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਰਜਿਸਟ੍ਰੇਸ਼ਨ ਕਰਵਾਉਣ। ਸਾਰੇ ਸਿੱਖ ਸੰਗਠਨ …
Read More »ਫਰੀਦਕੋਟ ‘ਚ ਪੁਲਿਸ ਹਿਰਾਸਤ ਦੌਰਾਨ ਹੋਈ ਨੌਜਵਾਨ ਦੀ ਮੌਤ ਤੋਂ ਬਾਅਦ ਮਾਮਲਾ ਗਰਮਾਇਆ
ਮ੍ਰਿਤਕ ਦੇ ਪਿਤਾ ਤੇ ਨਾਨੇ ਵੱਲੋਂ ਆਤਮਦਾਹ ਦੀ ਕੋਸ਼ਿਸ਼ ਫ਼ਰੀਦਕੋਟ : ਸੀਆਈਏ ਸਟਾਫ਼ ਫਰੀਦਕੋਟ ਵੱਲੋਂ 18 ਮਈ ਦੀ ਰਾਤ ਨੂੰ ਹਿਰਾਸਤ ਵਿਚ ਲੈਣ ਮਗਰੋਂ ਕਥਿਤ ਕਤਲ ਹੋਏ ਪਿੰਡ ਪੰਜਾਵਾ ਦੇ ਨੌਜਵਾਨ ਜਸਪਾਲ ਸਿੰਘ (22) ਦੇ ਪਿਤਾ ਹਰਬੰਸ ਸਿੰਘ ਤੇ ਨਾਨਾ ਹੀਰਾ ਸਿੰਘ ਨੇ ਇਨਸਾਫ਼ ਨਾ ਮਿਲਣ ਦੇ ਦੁੱਖੋਂ ਪੁਲਿਸ ਮੁਖੀ …
Read More »ਕੈਪਟਨ ਬਨਾਮ ਸਿੱਧੂ ਕਲੇਸ਼ : ਰੰਧਾਵਾ, ਬਾਜਵਾ ਅਤੇ ਆਸ਼ਾ ਕੁਮਾਰੀ ਵੀ ਨਵਜੋਤ ਸਿੱਧੂ ਕੋਲੋਂ ਨਰਾਜ਼
ਨਵਜੋਤ ਸਿੱਧੂ ‘ਤੇ ਕਾਰਵਾਈ ਚੋਣ ਨਤੀਜਿਆਂ ਤੋਂ ਬਾਅਦ : ਆਸ਼ਾ ਕੁਮਾਰੀ ਕਿਹਾ – ਪਾਰਟੀ ਦੀ ਸਾਖ਼ ਖਰਾਬ ਕੀਤੀ, ਸੁਨੀਲ ਜਾਖੜ ਕੋਲੋਂ ਮੰਗੀ ਗਈ ਰਿਪੋਰਟ ਚੰਡੀਗੜ੍ਹ : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਬਿਆਨਾਂ ਤੋਂ ਕਾਂਗਰਸ ਦੇ ਜ਼ਿਆਦਾਤਰ ਮੰਤਰੀ, ਉਸਦੇ ਖਿਲਾਫ ਹੋ ਗਏ ਹਨ। ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਵੀ …
Read More »