7 ਜਾਂ 8 ਜੂਨ ਨੂੰ ਜਾ ਸਕਦੇ ਹਨ ਮਾਲਦੀਵ ਦੇ ਦੌਰੇ ‘ਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਲਗਾਤਾਰ ਦੂਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ 30 ਮਈ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਵੀਰਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਹੋਵੇਗਾ। ਰਾਸ਼ਟਰਪਤੀ ਰਾਮਨਾਥ ਕੋਵਿੰਦ ਪ੍ਰਧਾਨ ਮੰਤਰੀ ਅਤੇ ਮੰਤਰੀ ਮੰਡਲ …
Read More »Daily Archives: May 27, 2019
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਹਾਰ ਦੀ ਜ਼ਿੰਮੇਵਾਰੀ ਸਵੀਕਾਰ ਕਰਦਿਆਂ ਦਿੱਤਾ ਅਹੁਦੇ ਤੋਂ ਅਸਤੀਫਾ
ਹਾਈਕਮਾਨ ਨੇ ਨਹੀਂ ਕੀਤਾ ਮਨਜੂਰ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਹਾਰਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਪਣਾ ਅਸਤੀਫਾ ਕਾਂਗਰਸ ਹਾਈਕਮਾਨ ਨੂੰ ਭੇਜ ਦਿੱਤਾ ਹੈ, ਪਰ ਜਾਖੜ ਦਾ ਅਸਤੀਫਾ ਮਨਜੂਰ ਨਹੀਂ ਹੋਇਆ। ਜ਼ਿਕਰਯੋਗ ਹੈ ਕਿ ਜਾਖੜ ਨੇ ਗੁਰਦਾਸਪੁਰ ਹਲਕੇ ਤੋਂ ਭਾਜਪਾ-ਅਕਾਲੀ ਦਲ ਦੇ ਸਾਂਝੇ …
Read More »ਕਰਤਾਰਪੁਰ ਲਾਂਘੇ ਸਬੰਧੀ ਭਾਰਤ ਅਤੇ ਪਾਕਿ ਅਧਿਕਾਰੀਆਂ ‘ਚ ਹੋਈ ਮੀਟਿੰਗ
ਭਾਰਤ ਵਲੋਂ ਰੱਖੀ ਪੁਲ ਬਣਾਉਣ ਦੀ ਮੰਗ ਨੂੰ ਪਾਕਿ ਨੇ ਠੁਕਰਾਇਆ ਬਟਾਲਾ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅੱਜ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ ‘ਤੇ ਪਾਕਿਸਤਾਨ ਅਤੇ ਭਾਰਤ ਦੇ ਤਕਨੀਕੀ ਅਧਿਕਾਰੀਆਂ ਦੀ ਹੋਈ ਬੈਠਕ ਬੇਸਿੱਟਾ ਰਹੀ । ਇਸ ਬੈਠਕ ਵਿਚ ਭਾਰਤੀ ਅਧਿਕਾਰੀਆਂ ਵਲੋਂ ਐੱਲ. ਓ. …
Read More »ਪਕਿਸਤਾਨ ‘ਚ 400 ਸਾਲ ਪੁਰਾਣੇ ‘ਗੁਰੂ ਨਾਨਕ ਮਹਿਲ’ ਵਿਚ ਭੰਨਤੋੜ
ਔਕਾਫ ਵਿਭਾਗ ਦੀ ਸ਼ਹਿ ‘ਤੇ ਮਹਿਲ ਨੂੰ ਪਹੁੰਚਾਇਆ ਨੁਕਸਾਨ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ‘ਚ ਪੈਂਦੇ ਨਾਰੋਵਾਲ ਸਥਿਤ 400 ਸਾਲ ਪੁਰਾਣੇ ਇਤਿਹਾਸਕ ‘ਗੁਰੂ ਨਾਨਕ ਮਹਿਲ’ ਵਿਚ ਸ਼ੱਕ ਵਿਅਕਤੀਆਂ ਨੇ ਭੰਨਤੋੜ ਕੀਤੀ ਹੈ। ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਇਸਦਾ ਕੀਮਤੀ ਸਮਾਨ ਲਹਿੰਦੇ ਪੰਜਾਬ ਵਿਚ ਵੇਚਿਆ ਗਿਆ। ਜ਼ਿਕਰਯੋਗ ਹੈ ਕਿ ਇਸ ਸਥਾਨ …
Read More »ਚੋਣ ਜ਼ਾਬਤਾ ਖਤਮ ਹੁੰਦਿਆਂ ਹੀ ਕੁੰਵਰ ਵਿਜੇ ਪ੍ਰਤਾਪ ਦੀ ਨਵੇਂ ਵਿਭਾਗ ‘ਚ ਹੋਈ ਨਿਯੁਕਤੀ
ਭਗਵੰਤ ਮਾਨ ਬੋਲੇ – ਕੁੰਵਰ ਵਿਜੇ ਪ੍ਰਤਾਪ ਦੀ ਐਸ.ਆਈ.ਟੀ. ‘ਚ ਹੋਵੇ ਵਾਪਸੀ ਚੰਡੀਗੜ੍ਹ/ਬਿਊਰੋ ਨਿਊਜ਼ ਚੋਣ ਜ਼ਾਬਤਾ ਖਤਮ ਹੁੰਦਿਆਂ ਹੀ ਆਈ.ਪੀ.ਐਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਦੇ ਹੁਕਮ ਜਾਰੀ ਹੋ ਗਏ ਹਨ। ਕੁੰਵਰ ਵਿਜੈ ਪ੍ਰਤਾਪ ਨੂੰ ਇੰਸਪੈਕਟਰ ਜਨਰਲ ਆਫ ਪੁਲਿਸ, ਸੰਗਠਿਤ ਅਪਰਾਧ ਕੰਟਰੋਲ ਯੂਨਿਟ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ …
Read More »ਪੰਜਾਬ ਦੀਆਂ ਦੋ ਨਗਰ ਪੰਚਾਇਤਾਂ ਤੇ 18 ਵਾਰਡਾਂ ਲਈ ਚੋਣਾਂ 21 ਜੂਨ ਨੂੰ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਦੋ ਨਗਰ ਪੰਚਾਇਤਾਂ ਤਲਵਾੜਾ ਤੇ ਭਾਦਸੋਂ ਤੋਂ ਇਲਾਵਾ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੇ 18 ਵਾਰਡਾਂ ਦੀ ਜ਼ਿਮਨੀ ਚੋਣ 21 ਜੂਨ ਨੂੰ ਹੋਵੇਗੀ। ਇਸ ਸਬੰਧੀ ਪੰਜਾਬ ਦੇ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਬੰਧਤ ਖੇਤਰਾਂ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। …
Read More »ਬ੍ਰਹਮਪੁਰਾ ਨੇ ਨਵਜੋਤ ਸਿੱਧੂ ਨੂੰ ਦੱਸਿਆ ਪੂਰੇ ਦੇਸ਼ ਦਾ ਨੇਤਾ
ਕਿਹਾ – ਸੁਖਬੀਰ ਅਤੇ ਹਰਸਿਮਰਤ ਨੂੰ ਡੇਰਾ ਸਿਰਸਾ ਨੇ ਜਿਤਾਇਆ ਜਲੰਧਰ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਅਤੇ ਉਸਦੀ ਕੈਬਨਿਟ ਦੇ ਬਹੁਤੇ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਜਿਹੜੀਆਂ ਪੰਜ ਸੀਟਾਂ ਕਾਂਗਰਸ ਹਾਰੀ ਹੈ ਉਹ ਸਿੱਧੂ ਦੀ ਬਿਆਨਬਾਜ਼ੀ ਕਰਕੇ ਹੀ ਹਾਰੀ ਹੈ। ਸਿੱਧੂ ਦੇ ਸਾਥੀ ਮੰਤਰੀ …
Read More »ਮਨਜੀਤ ਸਿੰਘ ਜੀ.ਕੇ. ਦੀ ਅਕਾਲੀ ਦਲ ‘ਚੋਂ ਛੁੱਟੀ
ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਵਿਚ ਘਿਰੇ ਸਨ ਮਨਜੀਤ ਸਿੰਘ ਜੀ.ਕੇ. ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਵੱਡਾ ਫੈਸਲਾ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ ਵਿਚੋਂ ਮਨਜੀਤ ਸਿੰਘ ਜੀ.ਕੇ. ਦੀ ਛੁੱਟੀ ਕਰ ਦਿੱਤੀ ਗਈ। ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਵਿਚ ਹੋਈ ਇਸ ਬੈਠਕ …
Read More »ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਰਾਬਰਟ ਵਾਡਰਾ ਨੂੰ ਭੇਜਿਆ ਨੋਟਿਸ
17 ਜੁਲਾਈ ਨੂੰ ਹੋਵੇਗੀ ਮਾਮਲੇ ਦੀ ਅਗਵਾਈ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਪ੍ਰਿਅੰਕਾ ਗਾਂਧੀ ਦੇ ਪਤੀ ਤੇ ਕਾਰੋਬਾਰੀ ਰਾਬਰਟ ਵਾਡਰਾ ਅਤੇ ਉਨ੍ਹਾਂ ਦੇ ਕਰੀਬੀ ਮਨੋਜ ਅਰੋੜਾ ਨੂੰ ਨੋਟਿਸ ਜਾਰੀ ਕੀਤੇ ਹਨ। ਅਦਾਲਤ ਨੇ ਇਹ ਨੋਟਿਸ ਈ. ਡੀ. ਦੀ ਉਸ ਅਰਜ਼ੀ ‘ਤੇ ਭੇਜੇ, ਜਿਸ ਵਿਚ …
Read More »ਬਾਲੀਵੁੱਡ ਦੇ ਮਸ਼ਹੂਰ ਸਟੰਟ ਨਿਰਦੇਸ਼ਕ ਵੀਰੂ ਦੇਵਗਨ ਦਾ ਦੇਹਾਂਤ
ਸਮੁੱਚੇ ਬਾਲੀਵੁੱਡ ਜਗਤ ਵਿਚ ਸੋਗ ਦੀ ਲਹਿਰ ਮੁੰਬਈ/ਬਿਊਰੋ ਨਿਊਜ਼ ਬਾਲੀਵੁੱਡ ਦੇ ਮਸ਼ਹੂਰ ਸਟੰਟ ਨਿਰਦੇਸ਼ਕ, ਐਕਸ਼ਨ ਕੋਰੀਓਗ੍ਰਾਫ਼ਰ ਅਤੇ ਡਾਇਰੈਕਟਰ ਵੀਰੂ ਦੇਵਗਨ ਦਾ ਦੇਹਾਂਤ ਹੋ ਗਿਆ ਅਤੇ ਮੁੰਬਈ ਵਿਚ ਅੱਜ ਦਾ ਉਨ੍ਹਾਂ ਸਸਕਾਰ ਵੀ ਕਰ ਦਿੱਤਾ ਗਿਆ। ਵੀਰੂ ਦੇਵਗਨ ਫਿਲਮ ਅਦਾਕਾਰ ਅਜੇ ਦੇਵਗਨ ਦੇ ਪਿਤਾ ਸਨ ਅਤੇ ਉਨ੍ਹਾਂ ਤਿੰਨ ਦਰਜਨ ਤੋਂ ਵੱਧ …
Read More »