ਫੌਜੀ ਜਵਾਨਾਂ ਨੇ ਬਰਫ ਕੱਟ ਕੇ ਗੁਰਦੁਆਰਾ ਸਾਹਿਬ ਨੂੰ ਜਾਣ ਲਈ ਬਣਾਇਆ ਰਸਤਾ ਅੰਮ੍ਰਿਤਸਰ/ਬਿਊਰੋ ਨਿਊਜ਼ ਉੱਤਰਾਖੰਡ ਵਿਚ ਲਗਭਗ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਸ ਵਾਰ ਹਫ਼ਤਾ ਪੱਛੜ ਕੇ ਪਹਿਲੀ ਜੂਨ ਤੋਂ ਸ਼ੁਰੂ ਹੋ ਰਹੀ ਹੈ। ਬਰਫ ਵਧੇਰੇ ਹੋਣ ਕਾਰਨ ਸ਼ਰਧਾਲੂਆਂ ਨੂੰ ਲਗਪਗ …
Read More »Daily Archives: May 28, 2019
ਰਾਹੁਲ ਗਾਂਧੀ ਨੇ ਜਿੱਦ ਛੱਡੀ, ਬਣੇ ਰਹਿਣਗੇ ਕਾਂਗਰਸ ਪ੍ਰਧਾਨ
ਪ੍ਰਿਅੰਕਾ ਗਾਂਧੀ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੇ ਰਾਹੁਲ ਨੂੰ ਮਨਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਮਿਲੀ ਕਰਾਰੀ ਹਾਰ ਮਗਰੋਂ ਰਾਹੁਲ ਗਾਂਧੀ ਆਖ਼ਰਕਾਰ ਪ੍ਰਧਾਨਗੀ ਦੇ ਅਹੁਦੇ ‘ਤੇ ਬਣੇ ਰਹਿਣ ਲਈ ਮੰਨ ਗਏ ਹਨ। ਸੂਤਰਾਂ ਮੁਤਾਬਕ ਜਦੋਂ ਸੀਨੀਅਰ ਆਗੂਆਂ ਨੇ ਕਿਹਾ ਕਿ ਸੰਗਠਨ ਵਿੱਚ ਕੌਣ ਕਿਸ …
Read More »ਕੁੰਵਰ ਵਿਜੇ ਪ੍ਰਤਾਪ ਦੀ ਐਸ.ਆਈ.ਟੀ. ‘ਚ ਦੁਬਾਰਾ ਨਿਯੁਕਤੀ ‘ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ
ਕਿਹਾ – ਕੈਪਟਨ ਅਮਰਿੰਦਰ ਉਨ੍ਹਾਂ ਨੂੰ ਝੂਠੇ ਮਾਮਲੇ ‘ਚ ਫਸਾਉਣੇ ਚਾਹੁੰਦੇ ਹਨ ਬਠਿੰਡਾ/ਬਿਊਰੋ ਨਿਊਜ਼ ਚੋਣ ਜ਼ਾਬਤਾ ਖਤਮ ਹੁੰਦਿਆਂ ਹੀ ਬੇਅਦਬੀ ਤੇ ਗੋਲ਼ੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸ ਆਈ ਟੀ ਵਿਚ ਕੁੰਵਰ ਵਿਜੇ ਪ੍ਰਤਾਪ ਦੀ ਬਹਾਲੀ ਹੋ ਗਈ ਹੈ, ਜਿਸ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ …
Read More »ਗੁਰਦਾਸਪੁਰ ‘ਚ ਮੁਕਾਬਲੇ ਦੌਰਾਨ ਦੋ ਗੈਂਗਸਟਰ ਗ੍ਰਿਫਤਾਰ
ਹਿੰਦੂ ਸੰਘਰਸ਼ ਸੈਨਾ ਦੇ ਪ੍ਰਧਾਨ ਵਿਪਿਨ ਸ਼ਰਮਾ ਦੀ ਹੱਤਿਆ ਕਰਨ ਵਾਲਾ ਗੈਂਗਸਟਰ ਵੀ ਕਾਬੂ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦਾਸਪੁਰ ਜ਼ਿਲ੍ਹੇ ‘ਚ ਪੈਂਦੇ ਫ਼ਤਹਿਗੜ੍ਹ ਚੂੜੀਆਂ ਵਿਚ ਅੱਜ ਪੁਲਿਸ ਵਲੋਂ ਮੁਕਾਬਲੇ ਦੌਰਾਨ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਡੀ. ਜੀ. ਪੀ. ਦਿਨਕਰ ਗੁਪਤਾ ਮੁਤਾਬਕ ਫੜੇ ਗਏ ਗੈਂਗਸਟਰਾਂ ਵਿਚ ਅੰਮ੍ਰਿਤਸਰ ਦਾ …
Read More »ਬੰਗਾਲ ‘ਚ ਮਮਤਾ ਸਰਕਾਰ ਨੂੰ ਵੱਡਾ ਝਟਕਾ
ਤ੍ਰਿਣਾਮੂਲ ਕਾਂਗਰਸ ਦੇ ਦੋ ਵਿਧਾਇਕ ਤੇ 50 ਕੌਂਸਲਰ ਭਾਜਪਾ ‘ਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਬਾਅਦ ਪੱਛਮੀ ਬੰਗਾਲ ਵਿਚ ਤ੍ਰਿਣਾਮੂਲ ਕਾਂਗਰਸ ਤੇ ਸੀਪੀਐੱਮ ਨੂੰ ਵੱਡਾ ਝਟਕਾ ਲੱਗਾ ਹੈ। ਪੱਛਮੀ ਬੰਗਾਲ ਦੇ ਦੋ ਟੀਐੱਮਸੀ ਵਿਧਾਇਕ ਤੇ ਇਕ ਸੀਪੀਐੱਮ ਵਿਧਾਇਕ ਦਿੱਲੀ ਵਿਚ ਅੱਜ ਪਾਰਟੀ ਦੇ ਹੈੱਡਕੁਆਰਟਰ ਵਿਖੇ ਭਾਜਪਾ ਵਿਚ …
Read More »ਅਧਿਕਾਰਾਂ ਦੇ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚੀ ਉਪਰਾਜਪਾਲ ਕਿਰਨ ਬੇਦੀ
ਵੀਰਵਾਰ ਨੂੰ ਮਾਮਲੇ ਦੀ ਅਗਲੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪੁਡੁਚੇਰੀ ਦੀ ਉਪ ਰਾਜਪਾਲ ਕਿਰਨ ਬੇਦੀ ਨੇ ਸੂਬੇ ਵਿਚ ਆਪਣੇ ਅਤੇ ਮੁੱਖ ਮੰਤਰੀ ਵੀ. ਨਰਾਇਣ ਸਾਮੀ ਦੇ ਵਿਚਾਲੇ ਅਧਿਕਾਰਾਂ ਦੇ ਬਟਵਾਰੇ ਦੇ ਮੁੱਦੇ ‘ਤੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਹੁਣ ਇਸ ਮਾਮਲੇ ‘ਤੇ ਸੁਣਵਾਈ ਵੀਰਵਾਰ ਨੂੰ ਹੋਵੇਗੀ। ਇਸ ਤੋਂ ਪਹਿਲਾਂ …
Read More »ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ
ਪੁਲਵਾਮਾ ਹਮਲੇ ਨਾਲ ਪਾਕਿਸਤਾਨ ਦਾ ਕੋਈ ਲੈਣਾ ਦੇਣਾ : ਕੁਰੈਸ਼ੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕੇਰਨਾਗ ਇਲਾਕੇ ਵਿਚ ਅੱਜ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਇਲਾਕੇ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ੁਫ਼ੀਆ ਸੂਚਨਾ ਮਿਲਣ ਤੋਂ ਬਾਅਦ …
Read More »