ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਣ ਦੀ ਕੀਤੀ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਮਹਿੰਗੀ ਬਿਜਲੀ ਦੇ ਚੱਲਦਿਆਂ ਅੰਦੋਲਨ ਦੀ ਸ਼ੁਰੂਆਤ ਅੱਜ ਕਰ ਦਿੱਤੀ। ਅੰਦੋਲਨ ਦੇ ਪਹਿਲੇ ਪੜਾਅ ਤਹਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਣ ਦਾ …
Read More »Monthly Archives: June 2019
ਲੋਕ ਸਭਾ ‘ਚ ਕਾਂਗਰਸ ਨੇ ਕੀਤੀ ਅਨੋਖੀ ਮੰਗ
ਕਿਹਾ – ਅਭਿਨੰਦਨ ਦੀਆਂ ਮੁੱਛਾਂ ਨੂੰ ‘ਰਾਸ਼ਟਰੀ ਮੁੱਛਾਂ’ ਐਲਾਨਿਆ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਕਾਂਗਰਸੀ ਆਗੂ ਅਧੀਰ ਚੌਧਰੀ ਨੇ ਅੱਜ ਰਾਸ਼ਟਰਪਤੀ ਦੇ ਭਾਸ਼ਣ ‘ਤੇ ਚਰਚਾ ਦੌਰਾਨ ਮੋਦੀ ਸਰਕਾਰ ਦੀ ਜੰਮ ਕੇ ਆਲੋਚਨਾ ਕੀਤੀ। ਚੌਧਰੀ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੋਦੀ ਸਰਕਾਰ ਇਤਿਹਾਸ ਨੂੰ ਤੋੜ …
Read More »ਬਲਾਤਕਾਰ ਅਤੇ ਹੱਤਿਆ ਦੇ ਦੋਸ਼ੀ ਰਾਮ ਰਹੀਮ ਨੂੰ ਮਿਲ ਸਕਦੀ ਹੈ ਪੈਰੋਲ
ਜੇਲ੍ਹ ਮੰਤਰੀ ਬੋਲੇ – ਡੇਰਾ ਮੁਖੀ ਦਾ ਜੇਲ੍ਹ ‘ਚ ਚਾਲ ਚਲਣ ਚੰਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਹੱਤਿਆ ਅਤੇ ਬਲਾਤਕਾਰ ਵਰਗੇ ਮਾਮਲਿਆਂ ਵਿਚ ਜੇਲ੍ਹ ਦੀ ਸਜ਼ਾ ਕੱਟ ਰਿਹਾ ਡੇਰਾ ਮੁਖੀ ਰਾਮ ਰਹੀਮ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਰਾਮ ਰਹੀਮ ਨੇ ਪੈਰੋਲ ਦੀ ਪ੍ਰਸ਼ਾਸਨ ਕੋਲੋਂ ਮੰਗੀ ਕੀਤੀ ਤਾਂ ਇਸ ਬਾਰੇ ਵਿਚ ਸਰਕਾਰ …
Read More »ਸੰਨੀ ਦਿਓਲ ਨੂੰ ਦਸ ਦਿਨਾਂ ਵਿਚ ਦੇਣਾ ਪਵੇਗਾ ਚੋਣ ਖਰਚ ਦਾ ਪੂਰਾ ਹਿਸਾਬ
ਮੁਨੀਸ਼ ਤਿਵਾੜੀ ਦੇ ਚੋਣ ਖਰਚੇ ਦੀ ਵੀ ਹੋ ਰਹੀ ਹੈ ਜਾਂਚ ਗੁਰਦਾਸਪੁਰ/ਬਿਊਰੋ ਨਿਊਜ਼ ਫਿਲਮ ਸਟਾਰ ਤੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਚੋਣ ਖਰਚ ਨੂੰ ਲੈ ਕੇ ਵਿਵਾਦਾਂ ‘ਚ ਘਿਰੇ ਹੋਏ ਹਨ। ਜ਼ਿਲ੍ਹਾ ਚੋਣ ਅਧਿਕਾਰੀ ਨੇ ਤੈਅ ਹੱਦ ਤੋਂ ਵੱਧ ਖਰਚ ਕਰਨ ‘ਤੇ ਉਨ੍ਹਾਂ ਨੂੰ ਨੋਟਿਸ ਜਾਰੀ ਕਰ …
Read More »ਨਵਜੋਤ ਸਿੱਧੂ ਖਿਲਾਫ ਮੁਹਾਲੀ ‘ਚ ਲੱਗੇ ਪੋਸਟਰ
ਪੋਸਟਰਾਂ ‘ਚ ਲਿਖਿਆ – ਕਦੋਂ ਛੱਡੋਗੇ ਸਿਆਸਤ ਮੁਹਾਲੀ/ਬਿਊਰੋ ਨਿਊਜ਼ ਹਮੇਸ਼ਾ ਚਰਚਾ ਵਿਚ ਰਹਿਣ ਵਾਲੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਖਿਲਾਫ ਹੁਣ ਮੁਹਾਲੀ ਵਿਚ ਪੋਸਟਰ ਲੱਗ ਗਏ ਹਨ। ਇਨ੍ਹਾਂ ਪੋਸਟਰਾਂ ਵਿਚ ਸਿੱਧੂ ਨੂੰ ਪੁੱਛਿਆ ਗਿਆ ਕਿ ਉਹ ਸਿਆਸਤ ਕਦੋਂ ਛੱਡਣਗੇ। ਧਿਆਨ ਰਹੇ ਕਿ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਸਿੱਧੂ …
Read More »ਲਾਪਤਾ ਜਹਾਜ਼ ‘ਚ ਸ਼ਹੀਦ ਹੋਏ ਸਮਾਣਾ ਦੇ ਫਲਾਇੰਗ ਲੈਂਫਟੀਨੈਂਟ ਮੋਹਿਤ ਗਰਗ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਵੱਡੀ ਗਿਣਤੀ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ ਸਮਾਣਾ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦੇ ਏ. ਐੱਨ.-32 ਜਹਾਜ਼ ਹਾਦਸੇ ਦੌਰਾਨ ਸ਼ਹੀਦ ਹੋਏ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਨਾਲ ਸੰਬੰਧਿਤ 27 ਸਾਲਾ ਫਲਾਇੰਗ ਲੈਫ਼ਟੀਨੈਂਟ ਮੋਹਿਤ ਗਰਗ ਦਾ ਅੰਤਿਮ ਸਸਕਾਰ ਅੱਜ ਸਮਾਣਾ ਵਿਚ ਕਰ ਦਿੱਤਾ ਗਿਆ। ਮੋਹਿਤ ਗਰਗ ਦੇ ਸਸਕਾਰ ਮੌਕੇ ਪੰਜਾਬ …
Read More »ਲੁਧਿਆਣਾ ‘ਚ ਤਿੰਨ ਮੰਜ਼ਿਲਾ ਫੈਕਟਰੀ ਅੱਗ ਲੱਗਣ ਨਾਲ ਹੋਈ ਢਹਿ-ਢੇਰੀ
ਅੱਗ ਬੁਝਾਉਂਦਿਆਂ ਫਾਇਰ ਬ੍ਰਿਗੇਡ ਦੇ ਦੋ ਮੁਲਾਜ਼ਮ ਵੀ ਹੋਏ ਜ਼ਖ਼ਮੀ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਫੋਕਲ ਪੁਆਇੰਟ ਵਿਚ ਇਕ ਤਿੰਨ ਮੰਜ਼ਿਲਾ ਫੈਕਟਰੀ ਨੂੰ ਭਿਆਨਕ ਤਰੀਕੇ ਨਾਲ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਹ ਫੈਕਟਰੀ ਢਹਿ-ਢੇਰੀ ਹੋ ਗਈ ਅਤੇ ਇਸ ਦੌਰਾਨ ਫਾਇਰ ਬ੍ਰਿਗੇਡ ਦੇ ਦੋ ਮੁਲਾਜ਼ਮ ਜ਼ਖ਼ਮੀ ਵੀ ਹੋ ਗਏ। ਫਾਇਰ ਬ੍ਰਿਗੇਡ …
Read More »ਪੰਜਾਬ, ਚੰਡੀਗੜ੍ਹ ਅਤੇ ਭਾਰਤ ਸਮੇਤ ਅੰਤਰਰਾਸ਼ਟਰੀ ਪੱਧਰ ‘ਤੇ ਮਨਾਇਆ ਗਿਆ ਯੋਗ ਦਿਵਸ
ਪ੍ਰਧਾਨ ਮੰਤਰੀ ਮੋਦੀ ਨੇ ਰਾਂਚੀ ‘ਚ ਕੀਤੇ 13 ਯੋਗ ਆਸਣ ਰਾਂਚੀ/ਬਿਊਰੋ ਨਿਊਜ਼ ਅੰਤਰਰਾਸ਼ਟਰੀ ਪੱਧਰ ‘ਤੇ ਅੱਜ ਪੰਜਵਾਂ ਯੋਗ ਦਿਵਸ ਮਨਾਇਆ ਗਿਆ। ਯੋਗ ਦਿਵਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਅਤੇ ਦੁਨੀਆ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਯੋਗ ਅਨੁਸ਼ਾਸਨ ਹੈ ਅਤੇ ਇਸਦਾ ਪਾਲਣ ਜੀਵਨ ਭਰ ਕਰਨਾ ਚਾਹੀਦਾ ਹੈ। …
Read More »ਲੋਕ ਸਭਾ ‘ਚ ਵਿਰੋਧੀ ਪੱਖ ਦੇ ਹੰਗਾਮੇ ਦੌਰਾਨ ਤਿੰਨ ਤਲਾਕ ਦਾ ਨਵਾਂ ਬਿੱਲ ਪੇਸ਼
ਸਰਕਾਰ ਨੇ ਕਿਹਾ – ਜਨਤਾ ਨੇ ਸਾਨੂੰ ਕਾਨੂੰਨ ਬਣਾਉਣ ਲਈ ਚੁਣਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਤਿੰਨ ਤਲਾਕ ‘ਤੇ ਰੋਕ ਲਗਾਉਣ ਲਈ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਅੱਜ ਨਵਾਂ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ। ਇਸ ਦੌਰਾਨ ਸਦਨ ਵਿਚ ਹੰਗਾਮਾ ਵੀ ਹੋਇਆ। ਕਾਂਗਰਸੀ ਆਗੂ ਸ਼ਸ਼ੀ ਥਰੂਰ ਅਤੇ ਅਸਰੂਦੀਨ ਓਵੈਸੀ ਨੇ ਬਿੱਲ ਦਾ …
Read More »ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ
ਕਿਹਾ – ਦਿੱਲੀ ਦੇ ਵਿਕਾਸ ਲਈ ਕੇਂਦਰ ਅਤੇ ਰਾਜ ਸਰਕਾਰ ਮਿਲ ਕੇ ਕੰਮ ਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਸਦ ਭਵਨ ਵਿਚ ਮੁਲਾਕਾਤ ਕੀਤੀ। ਕੇਜਰੀਵਾਲ ਨੇ ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਵੱਡੀ ਜਿੱਤ ਲਈ ਮੋਦੀ …
Read More »