ਪਰਵਾਸੀ ਭਾਰਤੀ ਮਾਮਲਿਆਂ ਬਾਰੇ ਨਵੇਂ ਬਣੇ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਕੀਤਾ ਸਪੱਸ਼ਟ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਨਵੰਬਰ ਮਹੀਨੇ ਕਰਵਾਏ ਜਾਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ 550 ਪਰਵਾਸੀ ਪੰਜਾਬੀਆਂ ਨੂੰ ਸੱਦਾ ਪੱਤਰ ਦਿੱਤਾ ਜਾਵੇਗਾ। ਇਹ ਐਲਾਨ ਨਵੇਂ ਬਣੇ …
Read More »Daily Archives: June 12, 2019
ਫ਼ਤਹਿਵੀਰ ਦੀ ਮੌਤ ਮਗਰੋਂ ਲੋਕਾਂ ‘ਚ ਗੁੱਸੇ ਦੀ ਲਹਿਰ
ਅੱਜ ਵੀ ਸੰਗਰੂਰ ਤੇ ਸੁਨਾਮ ਪੂਰਨ ਤੌਰ ‘ਤੇ ਰਿਹਾ ਬੰਦ ਸੰਗਰੂਰ/ਬਿਊਰੋ ਨਿਊਜ਼ ਫ਼ਤਹਿਵੀਰ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਵਿਰੁੱਧ ਲੋਕਾਂ ਵਿਚ ਗੁੱਸੇ ਦੀ ਲਹਿਰ ਹੈ। ਗੁੱਸੇ ਵਿਚ ਆਏ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਸਿੱਧਾ ਮੋਰਚਾ ਖੋਲ੍ਹਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ ਵੀ ਲਗਾਇਆ। ਇਸ ਦੇ ਚੱਲਦਿਆਂ …
Read More »ਹਾਈਕੋਰਟ ਨੇ ਵੀ ਸਰਕਾਰ ਨੂੰ ਖੁੱਲ੍ਹੇ ਬੋਰਵੈਲ ਬੰਦ ਕਰਨ ਲਈ ਕਿਹਾ
ਪੰਜਾਬ ‘ਚ 45 ਖੁੱਲ੍ਹੇ ਬੋਰਵੈਲਾਂ ਨੂੰ ਕੀਤਾ ਗਿਆ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਮਾਸੂਮ ਫ਼ਤਹਿਵੀਰ ਦੀ ਕੁਰਬਾਨੀ ਮਗਰੋਂ ਹੁਣ ਹਾਈਕੋਰਟ ਨੇ ਸਰਕਾਰ ਨੂੰ ਖੁੱਲ੍ਹੇ ਪਏ ਬੋਰਵੈੱਲ ਬੰਦ ਕਰਨ ਲਈ ਕਿਹਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਇਹ ਫੈਸਲਾ ਫ਼ਤਹਿਵੀਰ ਦੇ ਬੋਰਵੈੱਲ ਵਿੱਚ ਡਿੱਗਣ ਤੋਂ ਬਾਅਦ ਹੋਈ ਮੌਤ ਮਗਰੋਂ ਜਨਹਿਤ ਪਟੀਸ਼ਨ ਦੀ ਸੁਣਵਾਈ …
Read More »ਖਹਿਰਾ ਨੇ ਨਵਜੋਤ ਸਿੱਧੂ ਨੂੰ ਪੰਜਾਬ ਡੈਮੋਕਰੇਟਿਕ ਅਲਾਇੰਸ ਵਿਚ ਆਉਣ ਦਾ ਦਿੱਤਾ ਸੱਦਾ
ਕਿਹਾ – ਕੈਪਟਨ ਅਮਰਿੰਦਰ ਜਾਣ ਬੁੱਝ ਕੇ ਸਿੱਧੂ ਖਿਲਾਫ ਰਚ ਰਹੇ ਨੇ ਸਾਜਿਸ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਨਵਜੋਤ ਸਿੱਧੂ ਨੂੰ ‘ਪੰਜਾਬ ਡੈਮੋਕਰੇਟਿਕ ਅਲਾਇੰਸ’ ਵਿਚ ਆਉਣ ਦੀ ਪੇਸ਼ਕਸ਼ ਕਰ ਦਿੱਤੀ ਹੈ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਜੇਕਰ …
Read More »ਰਾਹੁਲ ਕਾਂਗਰਸ ਦੇ ਪ੍ਰਧਾਨ ਸਨ ਅਤੇ ਰਹਿਣਗੇ ਵੀ
ਰਣਦੀਪ ਸੂਰਜੇਵਾਲਾ ਨੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਤੋਂ ਬਾਅਦ ਕੀਤੀ ਟਿੱਪਣੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫੇ ਦੀ ਪੇਸ਼ਕਸ਼ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਅਟਕਲਾਂ ਤੋਂ ਬਾਅਦ ਕਾਂਗਰਸ ਦੇ ਬੁਲਾਰੇ ਰਣਦੀਪ ਸੂਰਜੇਵਾਲਾ ਦੀ ਟਿੱਪਣੀ ਸਾਹਮਣੇ ਆਈ ਹੈ। ਸੂਰਜੇਵਾਲਾ ਨੇ ਕਿਹਾ ਕਿ ਰਾਹੁਲ ਗਾਂਧੀ …
Read More »ਜੰਮੂ ਕਸ਼ਮੀਰ ਦੇ ਅਨੰਤਨਾਗ ‘ਚ ਅੱਤਵਾਦੀ ਹਮਲਾ
ਸੀ.ਆਰ.ਪੀ.ਐਫ. ਦੇ 3 ਜਵਾਨ ਸ਼ਹੀਦ ਅਤੇ ਇਕ ਅੱਤਵਾਦੀ ਵੀ ਮਾਰਿਆ ਗਿਆ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਅੱਤਵਾਦੀਆਂ ਨੇ ਅੱਜ ਪੁਲਿਸ ਪਾਰਟੀ ਅਤੇ ਸੀ.ਆਰ.ਪੀ.ਐਫ. ਦੀ ਟੀਮ ‘ਤੇ ਹਮਲਾ ਕਰ ਦਿੱਤਾ। ਇਸ ਅੱਤਵਾਦੀ ਹਮਲੇ ਵਿਚ ਸੀ.ਆਰ.ਪੀ.ਐਫ. ਦੇ 3 ਜਵਾਨ ਸ਼ਹੀਦ ਹੋ ਗਏ ਅਤੇ ਇਕ ਪੁਲਿਸ ਅਫਸਰ ਸਮੇਤ 4 ਜ਼ਖ਼ਮੀ ਹੋਏ …
Read More »ਜੇਲ੍ਹ ਵਿਚ ਹੀ ਰਹੇਗਾ ਨੀਰਵ ਮੋਦੀ
ਨੀਰਵ ਦੀ ਜ਼ਮਾਨਤ ਅਰਜ਼ੀ ਯੂ.ਕੇ. ਹਾਈਕੋਰਟ ਨੇ ਕੀਤੀ ਖਾਰਜ ਲੰਡਨ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ ਘੋਟਾਲਾ ਮਾਮਲੇ ਦੇ ਦੋਸ਼ੀ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਬ੍ਰਿਟੇਨ ਹਾਈਕੋਰਟ ਨੇ ਰਾਹਤ ਨਹੀਂ ਦਿੱਤੀ। ਹਾਈਕੋਰਟ ਨੇ ਨੀਰਵ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਨੀਰਵ ਦੀ ਚੌਥੀ ਵਾਰ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋਈ ਹੈ। …
Read More »ਪਾਕਿਸਤਾਨ ਦੇ ਹਵਾਈ ਖੇਤਰ ਦਾ ਇਸਤੇਮਾਲ ਨਹੀਂ ਕਰਨਗੇ ਮੋਦੀ
ਓਮਾਨ-ਇਰਾਨ ਦੇ ਰਸਤੇ ਕਿਰਗਿਸਤਾਨ ਜਾਣਗੇ ਪ੍ਰਧਾਨ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ ਸਮਿਟ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਦੇ ਹਵਾਈ ਖੇਤਰ ਦਾ ਇਸਤੇਮਾਲ ਨਹੀਂ ਕਰਨਗੇ। ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਓਮਾਨ-ਇਰਾਨ ਅਤੇ ਮੱਧ …
Read More »