Breaking News
Home / 2019 / June / 14 (page 2)

Daily Archives: June 14, 2019

ਤਖ਼ਤ ਕੇਸਗੜ੍ਹ ਸਾਹਿਬ ਸਾਹਮਣੇ ਅੱਗ ਨੇ ਮਚਾਇਆ ਕਹਿਰ

51 ਦੁਕਾਨਾਂ ਸੜ ਕੇ ਸੁਆਹ, ਲੱਖਾਂ ਰੁਪਏ ਦਾ ਨੁਕਸਾਨ ਅਤੇ ਨਕਦੀ ਵੀ ਸੜੀ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਖਿਡੌਣੇ ਤੇ ਪ੍ਰਸ਼ਾਦ ਵੇਚ ਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣ ਵਾਲੇ ਦਰਜਨਾਂ ਦੁਕਾਨਦਾਰਾਂ ਵਾਸਤੇ ਸੱਤ ਜੂਨ ਦੀ ਸਵੇਰ ਉਦੋਂ ਕਹਿਰ ਬਣ ਕੇ ਆਈ ਜਦੋਂ ਤਖ਼ਤ ਕੇਸਗੜ੍ਹ ਸਾਹਿਬ ਦੇ ਸਾਹਮਣੇ ਬਣੀਆਂ ਦਰਜਨਾਂ ਦੁਕਾਨਾਂ, …

Read More »

ਖਹਿਰਾ ਨੂੰ ਛੱਡ ਕੇ ਬਾਕੀ ਬਾਗੀ ਵਿਧਾਇਕਾਂ ਨੂੰ ਆਮ ਆਦਮੀ ਪਾਰਟੀ ਵਿਚ ਲਿਆਉਣ ਦੀਆਂ ਕੋਸ਼ਿਸ਼ਾਂ

ਕੋਰ ਕਮੇਟੀ ਵੱਲੋਂ ਪਾਰਟੀ ਢਾਂਚਾ ਭੰਗ ਕਰਨ ਤੋਂ ਨਾਂਹ ਚੰਡੀਗੜ੍ਹ : ਆਮ ਆਦਮੀ ਪਾਰਟੀ (‘ਆਪ’) ਪੰਜਾਬ ਦੀ ਕੋਰ ਕਮੇਟੀ ਦੀ ਇੱਥੇ ਹੋਈ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਹੈ ਕਿ ਲੋਕ ਸਭਾ ਚੋਣਾਂ ਵਿਚ ਹੋਈ ਹਾਰ ਕਾਰਨ ਪੰਜਾਬ ਇਕਾਈ ਦਾ ਢਾਂਚਾ ਭੰਗ ਨਹੀਂ ਕੀਤਾ ਜਾਵੇਗਾ ਅਤੇ ਪਾਰਟੀ ਵਿਚ ਬੂਥ ਤੋਂ ਲੈ …

Read More »

ਨਸ਼ਿਆਂ ਨੂੰ ਠੱਲ੍ਹਣ ਲਈ ਗੰਭੀਰ ਹੋਈ ਕੈਪਟਨ ਅਮਰਿੰਦਰ ਸਰਕਾਰ

ਪੰਜਾਬ ਸਰਕਾਰ ਵਲੋਂ ਸੂਹ ਦੇਣ ਵਾਲਿਆਂ ਲਈ ਪੁਰਸਕਾਰ ਨੀਤੀ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕ ਸਭਾ ਚੋਣਾਂ ਤੋਂ ਬਾਅਦ ਸੂਬੇ ਵਿਚ ਪਸਰੇ ਨਸ਼ਿਆਂ ਦੇ ਪ੍ਰਕੋਪ ਤੋਂ ਚਿੰਤਤ ਹਨ। ਇਸ ਕਾਰਨ ਉਨ੍ਹਾਂ ਵੱਲੋਂ ਚੋਣਾਂ ਤੋਂ ਬਾਅਦ ਨਸ਼ਿਆਂ ਦੇ ਮੁੱਦੇ ‘ਤੇ ਲੜੀਵਾਰ ਕਈ ਕਦਮ ਚੁੱਕੇ ਜਾ …

Read More »

ਕੇਂਦਰ ਵਲੋਂ ਪੰਜਾਬ ਨੂੰ ‘ਸਰਟੀਫਿਕੇਟ ਆਫ ਅਚੀਵਮੈਂਟ’ ਐਵਾਰਡ

ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਵਿਸ਼ਵ ਖ਼ੁਰਾਕ ਸੁਰੱਖਿਆ ਦਿਵਸ ਮੌਕੇ ਪੰਜਾਬ ਨੂੰ ‘ਸਰਟੀਫਿਕੇਟ ਆਫ ਐਚੀਵਮੈਂਟ’ ਨਾਲ ਨਿਵਾਜਿਆ ਹੈ। ਫੂਡ ਸੇਫਟੀ ਤੇ ਡਰੱਗ ਪ੍ਰਬੰਧਨ ਪੰਜਾਬ ਦੇ ਕਮਿਸ਼ਨਰ ਕਾਹਨ ਸਿੰਘ ਪੰਨੂ ਨੇ ਨਵੀਂ ਦਿੱਲੀ ਵਿਚ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਸਰਟੀਫਿਕੇਟ ਪ੍ਰਾਪਤ ਕਰਨ …

Read More »

ਸਰਕਾਰੀ ਪ੍ਰਾਇਮਰੀ ਸਕੂਲ ਚਾਨਣਵਾਲਾ ਦੇ 8 ਕਮਰੇ ਏਸੀ

ਚਾਨਣਵਾਲਾ ਦੇ ਸਰਕਾਰੀ ਸਕੂਲ ਨੇ ਬਿਖੇਰਿਆ ‘ਚਾਨਣ’ ਫਾਜ਼ਿਲਕਾ/ਬਿਊਰੋ ਨਿਊਜ਼ : ਪੜ੍ਹਾਈ ਦੇ ਨਾਲ-ਨਾਲ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਦੇ ਸਰਕਾਰੀ ਸਕੂਲ ਸੁੰਦਰ ਇਮਾਰਤਸਾਜ਼ੀ ਕਰਕੇ ਵੀ ਸੂਬੇ ਦੇ ਹੋਰਨਾਂ ਸਕੂਲਾਂ ਲਈ ਮਾਰਗ ਦਰਸ਼ਕ ਬਣ ਕੇ ਉਭਰੇ ਹਨ। ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਚਾਨਣਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵੈਰੋਕਾ ਤੇ ਸਰਕਾਰੀ ਪ੍ਰਾਇਮਰੀ ਸਕੂਲ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਦਾ ਸੁੰਦਰੀਕਰਨ

ਫ਼ਿਰੋਜ਼ਪੁਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550ਵੇਂ ਜਨਮ ਸ਼ਤਾਬਦੀ ਦੇ ਸਮਾਗਮਾਂ ਦੇ ਮੱਦੇਨਜ਼ਰ ਰੇਲਵੇ ਵਿਭਾਗ ਵੀ ਗੁਰੂ ਸਾਹਿਬ ਨੂੰ ਸਮਰਪਿਤ ਕਰੋੜਾਂ ਰੁਪਏ ਖ਼ਰਚ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਦਾ ਅਤਿ ਸੁੰਦਰੀ ਕਰਨ ਜਾ ਰਿਹਾ ਹੈ ਜਿਸ ਵਿਚ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਯਾਤਰੂਆਂ ਨੂੰ ਸ਼ਾਨਦਾਰ …

Read More »

ਉਪਰਾਲਾ : ਏਅਰ ਕੰਡੀਸ਼ਨਡ ਮਿਊਜ਼ੀਅਮ ‘ਚ ਸਿੱਖ ਧਰਮ ਦੇ ਇਤਿਹਾਸ ਦੀ ਮਿਲੇਗੀ ਜਾਣਕਾਰੀ

ਰਾਏਪੁਰ ‘ਚ ਖੁੱਲ੍ਹਿਆ ਮੱਧ ਭਾਰਤ ਦਾ ਪਹਿਲਾ ਸਿੱਖ ਮਿਊਜ਼ੀਅਮ ਰਾਏਪੁਰ : ਸਿੱਖ ਧਰਮ ਦੀ ਸਥਾਪਨਾ ਕਿਸ ਨੇ ਕੀਤੀ? ਸਿੱਖ ਧਰਮ ਦੇ ਕਿੰਨੇ ਗੁਰੂ ਹਨ?ਉਨ੍ਹਾਂ ਗੁਰੂਆਂ ਨੇ ਕਿਸ ਤਰ੍ਹਾਂ ਮਨੁੱਖਤਾ ਅਤੇ ਦੇਸ਼ ਦੀ ਰੱਖਿਆ ਲਈ ਮੁਗਲਾਂ ਨਾਲ ਲੜਦੇ ਹੋਏ ਆਪਣੇ ਪ੍ਰਰਾਣ ਨਿਛਾਵਰ ਕੀਤੇ?ਦੇਸ਼ ਭਰ ਵਿਚ ਕਿੰਨੇ ਪਵਿੱਤਰ ਸਿੱਖ ਤੀਰਥ ਅਸਥਾਨ ਹਨ? …

Read More »

ਮਿਲੀਭੁਗਤ : ਨਸ਼ੇ ਦੇ ਖਿਲਾਫ਼ ਨੌਜਵਾਨਾਂ ਨੂੰ ਲਾਮਬੰਦ ਕਰਨ ਦੇ ਲਈ ਕਰਵਾਏ ਸੈਮੀਨਾਰ ‘ਚ ਪੁਲਿਸ ਦੀ ਕਿਰਕਿਰੀ, ਲੋਕ ਬੋਲੇ

ਹੌਲਦਾਰ ਵਿਕਵਾਉਂਦਾ ਹੈ ਨਸ਼ਾ, ਸ਼ਿਕਾਇਤ ਕਰੋ ਤਾਂ ਕਰਵਾਉਂਦਾ ਹੈ ਹਮਲਾ ਡੀਸੀ ਬੋਲੇ… ਸਿਸਟਮ ‘ਚ ਮੌਜੂਦ ਕਾਲੀਆਂ ਭੇਡਾਂ ਦੇ ਖਿਲਾਫ਼ ਚਲਾਈ ਜਾਵੇਗੀ ਮੁਹਿੰਮ ਮਮਦੋਟ : ਨਸ਼ਾ ਮੁਕਤ ਪੰਜਾਬ ਦੇ ਤਹਿਤ ਕਰਵਾਏ ਗਏ ਸੈਮੀਨਾਰ ‘ਚ ਸੀਨੀਅਰ ਪੁਲਿਸ ਅਫ਼ਸਰਾਂ ਨੂੰ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪਿਆ। ਸੈਮੀਨਾਰ ਦੇ ਦੌਰਾਨ ਪੁਲਿਸ ਅਫ਼ਸਰ ਲੋਕਾਂ ਨੂੰ ਨਸ਼ੇ …

Read More »

ਪ੍ਰਸ਼ਾਸਨ ਦੀ ਲਾਪਰਵਾਹੀ ਨਾਲ ਭਗਵਾਨਪੁਰਾ ਦਾ 2 ਸਾਲ ਦਾ ਫਤਹਿਵੀਰ ਬੋਰਵੈਲ ਵਿਚ ਹੀ ਹਾਰ ਗਿਆ ਜ਼ਿੰਦਗੀ ਦੀ ਜੰਗ

ਨਹੀਂ ਬਚਿਆ ‘ਫਤਹਿ’ਲੋਕਾਂ ‘ਚ ਗੁੱਸਾ ਚੰਡੀਗੜ੍ਹ ਤੋਂ ਸੰਗਰੂਰ ਤੱਕ ਗੁੱਸਾ ਜ਼ੀਰਕਪੁਰ-ਬਠਿੰਡਾ ਨੈਸ਼ਨਲ ਹਾਈਵੇ ਜਾਮ, ਸੁਨਾਮ ਰਿਹਾ ਬੰਦ ਭੀੜ ਜਮ੍ਹਾਂ ਨਾ ਹੋਵੇ ਇਸ ਲਈ ਪ੍ਰਸ਼ਾਸਨ ਨੇ ਸਸਕਾਰ ਦਾ ਸਮਾਂ ਦੱਸਿਆ ਸ਼ਾਮ 3.00 ਵਜੇ ਅਤੇ ਪਹਿਲਾਂ ਹੀ ਕਰਾ ਦਿੱਤਾ ਸਸਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਸ਼ਾਸਨ ਦੀ ਲਾਪਰਵਾਹੀ ਨਾਲ ਭਗਵਾਨਪੁਰਾ ਦਾ 2 ਸਾਲ ਦਾ …

Read More »

22-23 ਜੂਨ ਨੂੰ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ

ਭਾਰਤ ਤੋਂ ਇਲਾਵਾ ਅਮਰੀਕਾ, ਇੰਗਲੈਂਡ ਤੇ ਆਸਟਰੇਲੀਆ ਤੋਂ ਵੀ ਆ ਰਹੇ ਹਨ ਵਿਦਵਾਨ ਬਰੈਂਪਟਨ/ਡਾ. ਝੰਡ ਬਰੈਂਪਟਨ ਵਿਚ 22 ਅਤੇ 23 ਜੂਨ ਨੂੰ ਆਯੋਜਿਤ ਕੀਤੀ ਜਾ ਰਹੀ ‘ਵਿਸ਼ਵ ਪੰਜਾਬੀ ਕਾਨਫ਼ਰੰਸ’ ਦੀਆਂ ਤਿਆਰੀਆਂ ਪ੍ਰਬੰਧਕਾਂ ਅਨੁਸਾਰ ਮੁਕੰਮਲ ਹੋ ਚੁੱਕੀਆਂ ਹਨ। ਇਸ ਸਬੰਧੀ ਬਣਾਈਆਂ ਗਈਆਂ ਵੱਖ-ਵੱਖ ਕਮੇਟੀਆਂ ਆਪੋ-ਆਪਣੀਆਂ ਡਿਊਟੀਆਂ ਪੂਰੀ ਜ਼ਿੰਮੇਵਾਰੀ ਨਾਲ ਸੰਭਾਲ ਰਹੀਆਂ …

Read More »