Breaking News
Home / 2019 / June / 14 (page 4)

Daily Archives: June 14, 2019

ਰੂਬੀ ਸਹੋਤਾ ਨੇ ਵਧ ਰਹੇ ਅਪਰਾਧ ‘ਤੇ ਚਿੰਤਾ ਪ੍ਰਗਟਾਈ

ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਉੱਤਰੀ ਤੋਂ ਸੰਸਦ ਮੈਂਬਰ ਰੂਬੀ ਸਹੋਤਾ ਨੇ ਸਮਾਜ ਵਿੱਚ ਵਧ ਰਹੇ ਅਪਰਾਧ ਵਿਸ਼ੇਸ਼ ਕਰਕੇ ਬੰਦੂਕਾਂ ਅਤੇ ਗੈਂਗਸਟਰ ਹਿੰਸਾ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਸਰਹੱਦ ਸੁਰੱਖਿਆ ਮੰਤਰੀ ਬਿਲ ਬਲੇਅਰ ਤੋਂ ਪੁੱਛਿਆ ਕਿ ਸੰਘੀ ਸਰਕਾਰ ਵੱਲੋਂ ਗੈਰਕਾਨੂੰਨੀ ਬੰਦੂਕਾਂ ਅਤੇ ਗਰੋਹਾਂ ਨੂੰ ਨੱਥ ਪਾਉਣ ਲਈ ਕੀਤੇ ਗਏ 65 …

Read More »

‘ਸਕਾਈ ਇਮੀਗ੍ਰੇਸ਼ਨ’ ਦੇ ਅਮਰਦੀਪ ਸਿੰਘ ਉਰਫ਼ ਸੈਮ ਤੇ ਰਵੀ ਗੇਂਜਰ ਵੱਲੋਂ ਟੀ.ਪੀ.ਏ.ਆਰ. ਕਲੱਬ ਦੀ 500 ਡਾਲਰ ਨਾਲ ਹੌਸਲਾ-ਅਫ਼ਜ਼ਾਈ

ਬਰੈਂਪਟਨ/ਡਾ. ਝੰਡ : ਟੀ.ਪੀ.ਏ.ਆਰ. ਕਲੱਬ ਨੇ ਪਿਛਲੇ ਕੁਝ ਸਾਲਾਂ ਤੋਂ ਆਪਣੀਆਂ ਵੱਖ-ਵੱਖ ਸਰਗ਼ਰਮੀਆਂ ਨਾਲ ਬਰੈਂਪਟਨ, ਮਿਸੀਸਾਗਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਵਿਚਰ ਰਹੀਆਂ ਕਮਿਊਨਿਟੀਆਂ ਵਿਚ ਆਪਣਾ ਕਾਫ਼ੀ ਨਾਂ ਬਣਾ ਲਿਆ ਹੈ। ਬਹੁਤ ਸਾਰੇ ਨਵੇਂ ਮੈਂਬਰ ਇਸ ਵਿਚ ਸ਼ਾਮਲ ਹੋ ਰਹੇ ਹਨ ਅਤੇ ਇਸ ਦੇ ਮੈਂਬਰਾਂ ਦੀ ਗਿਣਤੀ ਹੁਣ …

Read More »

ਵਾਤਾਵਰਣ ਮੰਤਰੀ ਕੈਥਰੀਨ ਨੇ ਕੈਨੇਡਾ ਦੇ ਵਾਤਾਵਰਣ ਨੂੰ ਹੋਰ ਬਿਹਤਰ ਬਣਾਉਣ ਲਈ ਫੰਡਿੰਗ ਦਾ ਕੀਤਾ ਐਲਾਨ

ਸੋਨੀਆ ਸਿੱਧੂ ਵੀ ‘ਨਾਨ-ਪਰਾਫ਼ਿਟ ਫ਼ਾਰੈੱਸਟ ਓਨਟਾਰੀਓ’ ਦੀ ਮਦਦ ਲਈ ਅੱਗੇ ਆਏ ਔਟਵਾ : ਵਾਤਾਵਰਣ ਮੰਤਰੀ ਕੈਥਰੀਨ ਮੈੱਕਾਨਾ ਨੇ 5 ਜੂਨ ਦੀ ਸਵੇਰ ਨੂੰ ਕੈਨੇਡਾ ਦੇ ਹਰਿਆਵਲੇ ਵਾਤਾਵਰਣ ਨੂੰ ਹੋਰ ਸਿਹਤਮੰਦ ਬਨਾਉਣ ਲਈ ਫ਼ੈੱਡਰਲ ਫੰਡਿੰਗ ਦਾ ਐਲਾਨ ਕਰਕੇ ਸੰਸਾਰ-ਭਰ ਵਿਚ ਮਨਾਏ ਜਾਂਦੇ ‘ਵਾਤਾਵਰਣ-ਦਿਵਸ’ ਦੀ ਸ਼ੁਭ-ਸ਼ੁਰੂਆਤ ਕੀਤੀ। ਇਸ ਮੌਕੇ ਬਰੈਂਪਟਨ ਸਾਊਥ ਦੀ …

Read More »

16 ਜੂਨ ਨੂੰ ਹੋ ਰਹੇ ਅੰਤਰ-ਰਾਸ਼ਟਰੀ ਸੈਮੀਨਾਰ ਵਿਚ ਭਾਰਤ ਤੋਂ ਉੱਘੇ ਕਵੀ ਤੇ ਚਿੰਤਕ ਜਸਵੰਤ ਜ਼ਫ਼ਰ ਅਤੇ ਡਾ.ਦਲਜੀਤ ਸਿੰਘ ਵਾਲੀਆ ਕਰਨਗੇ ਸ਼ਿਰਕਤ

ਬਰੈਂਪਟਨ/ਡਾ. ਝੰਡ : ‘ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਅਜੋਕੇ ਯੁੱਗ ਵਿਚ ਪ੍ਰਸੰਗਕਤਾ’ ਵਿਸ਼ੇ ਉੱਪਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ઑਪੰਜਾਬੀ ਭਵਨ ਟੋਰਾਂਟੋ਼ ਵੱਲੋਂ 16 ਜੂਨ ਦਿਨ ਐਤਵਾਰ ਨੂੰ 90 ਬਿਸਕੇਨ ਕਰੈੱਸ (ਬਰੈਂਪਟਨ) ਸਥਿਤ ‘ਮੈਰੀਅਟ ਹੋਟਲ’ ਵਿਚ ਸਵੇਰੇ 10.30 ਵਜੇ ਤੋਂ ਸ਼ਾਮ 5.00 ਵਜੇ ਤੱਕ ਅੰਤਰ-ਰਾਸ਼ਟਰੀ ਸੈਮੀਨਾਰ ਦਾ …

Read More »

ਵ੍ਹਾਈਟ ਹਾਊਸ ਦਾ ਪਾਕਿਸਤਾਨ ਨੂੰ ਸਪੱਸ਼ਟ ਸੁਨੇਹਾ

ਭਾਰਤ ਨਾਲ ਸ਼ਾਂਤੀ ਲਈ ਪਾਕਿ ਦਹਿਸ਼ਤਗਰਦਾਂ ਖਿਲਾਫ਼ ਕਾਰਵਾਈ ਕਰੇ ਵਾਸ਼ਿੰਗਟਨ/ਬਿਊਰੋ ਨਿਊਜ਼ : ਨਰਿੰਦਰ ਮੋਦੀ ਦੇ ਮੁੜ ਪ੍ਰਧਾਨ ਮੰਤਰੀ ਚੁਣੇ ਜਾਣ ਮਗਰੋਂ ਇਮਰਾਨ ਖ਼ਾਨ ਸਰਕਾਰ ਵੱਲੋਂ ਸ਼ਾਂਤੀ ਦੇ ਨਵੇਂ ਸਿਰੇ ਤੋਂ ਕੀਤੇ ਜਾ ਰਹੇ ਯਤਨਾਂ ਵਿਚਕਾਰ ਵ੍ਹਾਈਟ ਹਾਊਸ ਨੇ ਪਾਕਿਸਤਾਨ ਨੂੰ ਸਪੱਸ਼ਟ ਕੀਤਾ ਹੈ ਕਿ ਦੱਖਣੀ ਏਸ਼ੀਆ ਵਿਚ ਸ਼ਾਂਤੀ ਦਾ ਜ਼ਿੰਮਾ …

Read More »

ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਵਲੋਂ ਅਸਤੀਫ਼ਾ

ਨਵੇਂ ਪ੍ਰਧਾਨ ਮੰਤਰੀ ਦੀ ਚੋਣ ਤੱਕ ਅਹੁਦੇ ‘ਤੇ ਬਣੇ ਰਹਿਣਗੇ ਲੰਡਨ/ਬਿਊਰੋ ਨਿਊਜ਼ : ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਬ੍ਰੈਗਜ਼ਿਟ ਸਮਝੌਤੇ ਨੂੰ ਸਿਰੇ ਚਾੜ੍ਹਨ ਵਿਚ ਵਾਰ-ਵਾਰ ਨਾਕਾਮ ਰਹਿਣ ਤੋਂ ਬਾਅਦ ਸੱਤਾਧਾਰੀ ਪਾਰਟੀ ਕੰਸਰਵੇਟਿਵ ਦੀ ਆਗੂ ਵਜੋਂ ਰਸਮੀ ਤੌਰ ‘ਤੇ ਅਸਤੀਫ਼ਾ ਦੇ ਦਿੱਤਾ। ਫਿਲਹਾਲ ਪਾਰਟੀ ਵਲੋਂ ਜਦੋਂ ਤੱਕ ਉਨ੍ਹਾਂ ਦੇ …

Read More »

ਸਿੱਖ ਵਿਗਿਆਨੀ ਹਰਮੀਤ ਸਿੰਘ ਮਲਿਕ ਦੀ ਨੈਸ਼ਨਲ ਅਕੈਡਮੀ ਆਫ਼ ਸਾਇੰਸ ਲਈ ਚੋਣ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਫਰੈਂਡ ਹਚਿਨਸਨ ਕੈਂਸਰ ਰਿਸਰਚ ਸੈਂਟਰ ਵਿਚ ਕੰਮ ਕਰਦੇ ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ (ਬਾਇਆਲੋਜਿਸਟ) ਹਰਮੀਤ ਸਿੰਘ ਮਲਿਕ ਨੇ ਨੈਸ਼ਨਲ ਅਕੈਡਮੀ ਆਫ਼ ਸਾਇੰਸ ਲਈ ਚੋਣ ਕੀਤੀ ਗਈ। ਨੈਸ਼ਨਲ ਅਕੈਡਮੀ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਇਹ ਚੋਣ ਖੋਜ ਵਿਚ ਵਿਸ਼ੇਸ਼ ਤੇ ਨਿਰੰਤਰਤ ਪ੍ਰਾਪਤੀਆਂ ਦੇ ਅਧਾਰ ‘ਤੇ ਕੀਤੀ ਜਾਂਦੀ …

Read More »

ਇਮਰਾਨ ਖਾਨ ਵੱਲੋਂ ਨਰਿੰਦਰ ਮੋਦੀ ਨੂੰ ਗੱਲਬਾਤ ਦੀ ਪੇਸ਼ਕਸ਼

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੂੰ ਲਿਖੇ ਇਕ ਪੱਤਰ ਵਿੱਚ ਗੱਲਬਾਤ ਰਾਹੀਂ ਕਸ਼ਮੀਰ ਸਮੇਤ ਹੋਰ ਮੁੱਦਿਆਂ ਨੂੰ ਹੱਲ ਕਰਨ ਦੀ ਪੇਸ਼ਕਸ਼ ਕੀਤੀ ਹੈ। ਪਾਕਿਸਤਾਨ ਨੇ ਇਹ ਪੇਸ਼ਕਸ਼ ਅਜਿਹੇ ਸਮੇਂ ਕੀਤੀ ਹੈ ਜਦੋਂ ਅਜੇ ਇਕ ਦਿਨ ਪਹਿਲਾਂ ਭਾਰਤ ਨੇ ਬਿਸ਼ਕੇਕ ਵਿੱਚ ਆਉਂਦੇ …

Read More »

ਮਨੀ ਲਾਂਡਰਿੰਗ ਮਾਮਲੇ ‘ਚ ਪਾਕਿ ਦੇ ਸਾਬਕਾ ਰਾਸ਼ਟਰਪਤੀ ਜ਼ਰਦਾਰੀ ਗਿਫ੍ਰਤਾਰ

ਇਸਲਾਮਾਬਾਦ/ਬਿਊਰੋ ਨਿਊਜ਼ : ਫ਼ਰਜ਼ੀ ਬੈਂਕ ਖਾਤਿਆਂ ਦੇ ਮਾਮਲੇ ਵਿਚ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੂੰ ਕੌਮੀ ਜਵਾਬਦੇਹੀ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਹੀ ਜ਼ਰਦਾਰੀ ਨੂੰ ਭ੍ਰਿਸ਼ਟਾਚਾਰ ਦੇ 6 ਮਾਮਲਿਆਂ ਵਿਚ ਜ਼ਮਾਨਤ ਮਿਲੀ ਸੀ। ਪਾਕਿਸਤਾਨ ਦੀ ਭ੍ਰਿਸ਼ਟਾਚਾਰ ਨਿਗਰਾਨੀ ਸੰਸਥਾ ਇਨ੍ਹਾਂ …

Read More »

ਭਾਰਤ-ਆਸਟ੍ਰੇਲੀਆ ਮੈਚ ਦੇਖਣ ਪਹੁੰਚੇ ਮਾਲਿਆ ਨੂੰ ਭੀੜ ਨੇ ਘੇਰਿਆ, ਚੋਰ-ਚੋਰ ਦੇ ਲੱਗੇ ਨਾਅਰੇ

ਲੰਡਨ : ਭਗੌੜਾ ਵਿਜੇ ਮਾਲਿਆ ਲੰਘੇ ਕੱਲ੍ਹ ਭਾਰਤ-ਅਸਟਰੇਲੀਆ ਦਾ ਕ੍ਰਿਕਟ ਮੈਚ ਦੇਖਣ ਲਈ ਲੰਡਨ ਦੀ ਓਵਲ ਗਰਾਊਂਡ ਵਿਚ ਪਹੁੰਚ ਗਿਆ। ਮੈਚ ਖਤਮ ਹੋਣ ਤੋਂ ਬਾਅਦ ਜਿਵੇਂ ਹੀ ਮਾਲਿਆ ਸਟੇਡੀਅਮ ਤੋਂ ਬਾਹਰ ਨਿਕਲਿਆ ਤਾਂ ਭੀੜ ਨੇ ਉਸ ਨੂੰ ਘੇਰ ਲਿਆ ਅਤੇ ਚੋਰ-ਚੋਰ ਦੇ ਨਾਅਰੇ ਲਗਾਏ। ਇਸ ਦੌਰਾਨ ਮਾਲਿਆ ਦੀ ਮਾਂ ਲਲਿਤਾ …

Read More »